Jump to content

Sri Dasm Granth Darshan


Freed
 Share

Recommended Posts

  • 1 year later...

Puratan Saroop pics

http://www.sikhsangat.com/index.php?showto...mp;#entry362028

Sant Gurbachan Singh JEE

http://www.gurmatveechar.org/audio/katha/0...khya.part.1.mp3

http://www.gurmatveechar.org/audio/katha/0...khya.part.2.mp3

http://www.gurmatveechar.org/audio/katha/0...khya.part.3.mp3

http://www.gurmatveechar.org/audio/katha/0...khya.part.4.mp3

http://www.gurmatveechar.org/audio/katha/0...khya.part.5.mp3

Sant jarnail Singh jee

http://www.gurmatveechar.org/audio/katha/0...28Part.1%29.mp3

http://www.gurmatveechar.org/audio/katha/0...28Part.2%29.mp3

http://www.gurmatveechar.org/audio/katha/0...o.Aavan.Kah.mp3

http://www.gurmatveechar.org/audio/katha/0...%28part1%29.mp3

http://www.gurmatveechar.org/audio/katha/0...%28part2%29.mp3

http://www.gurmatveechar.org/audio/katha/0...age.136-143.mp3

http://www.gurmatveechar.org/audio/katha/0...age.146-155.mp3

http://www.gurmatveechar.org/audio/katha/0...age.159-167.mp3

http://www.gurmatveechar.org/audio/katha/0...age.187-197.mp3

http://www.gurmatveechar.org/audio/katha/0...-Page.83-91.mp3

Sant Kartaar Singh Jee

http://www.gurmatveechar.org/audio/katha/0...tha.Bakhano.mp3

Baba Hari Singh Randavewale

http://www.gurmatveechar.org/audio/katha/k...h_Kalank_Avtaar

Giani Avtaar Singh Jee (baee JEE)

http://www.gurmatveechar.org/audio/katha/k...lki_Avtar_Katha

Bhai Junbir Sigh

http://www.gurmatveechar.org/audio/katha/0...tak.Viakhia.mp3

Bhai Balkar Singh Tividale Dasm Granth Sahib jee katha

http://www.damdamitaksaal.org/audio/Katha/...kar%20Singh.mp3

Video

http://www.gurmatveechar.org/video/video.p..._Granth_Seminar

Ucharan

http://gurmatveechar.org/audio/Gurbani_Uch...am_Granth_Sahib

add more to the list.

Link to comment
Share on other sites

  • 2 months later...
  • 6 years later...
Guest gursharan kaur

Gur Sakhian, written by Bhai Mani Singh Ji

2bhaimanisinghhandwrittyx9.jpg

3bhaimanisinghhandwrittne5.jpg

Gurbilas Patshahi Dasvi - Bhai Sukha Singh - 18th Century

4biographyofgurugobindssw2.jpg

Asv Medth Granth (Vedic Philosphies) - 18th Century

1asvmedthgranthvedicphizd2.jpg

The Prem Sumarg Granth - from Patwant Singh's - 'Gurdwaras'

dsc01251mh3.jpg

The Hukumnama sent by Guru Tegh Bahadar Sahib - a 'Hukum Khas Furman' - to the sangat of Patna at the time of the Prakash , birth of Guru Gobind Singh - expressing their Joy and hope the sangat will contine to assist and help Guru Sahib's family at this special time.

This Hukumnama is Kept at Takht Patna Sahib.

dsc01247lu6.jpg

The childhood 'Chola' of Guru Gobind Singh - kept at Takht Patna Sahib

dsc01248wn0.jpg

The 'Nisan' of Guru Gobind Singh - in a puratan Saroop of Guru Granth Sahib - Takht Patna Sahib

dsc01250hh5.jpg

A hand written copy of the 'Hanuman Natak' - it is said the manuscript copy of Hriday Ram's Hanuman Natak was gifted to Guru Gobind Singh by Bahadar Shah

Entry for 'hanuman natak' in Mahan Kosh

Mahan Kosh Encyclopedia

ਸੰ. हनमन्नाटक ਹਨੁਮੱਨਾਟਕ. ਸੰਸਕ੍ਰਿਤ ਦਾ ਇੱਕ ਕਾਵ੍ਯ, ਜੋ ਰਾਮਚੰਦ੍ਰ ਜੀ ਦਾ ਇਤਿਹਾਸ ਅਖਾੜੇ ਵਿੱਚ ਖੇਡਕੇ ਦਿਖਾਉਣ ਯੋਗ ਹੈ. ਇਹ ਵਿਦ੍ਵਾਨ ਹਨੁਮਾਨ ਦੀ ਰਚਨਾ ਹੈ. ਕਈ ਕਵੀਆਂ ਨੇ ਲਿਖਿਆ ਹੈ ਕਿ ਵਾਲਮੀਕਿ ਦੇ ਕਹਿਣ ਤੇ ਹਨੁਮਾਨ ਨੇ ਆਪਣਾ ਨਾਟਕ ਸਮੁੰਦਰ ਵਿੱਚ ਸੁੱਟ ਦਿੱਤਾ ਸੀ ਤਾਂਕਿ ਵਾਲਮੀਕ ਰਾਮਾਇਣ ਦੀ ਮਹਿਮਾ ਨਾ ਘਟੇ. ਰਾਜੇ ਭੋਜ ਦੇ ਸਮੇਂ ਮੋਤੀ ਕੱਢਣ ਵਾਲੇ ਡਬੋਲੀਏ ਨੂੰ ਇੱਕ ਸਿਲਾ ਹੱਥ ਲੱਗੀ, ਜਿਸ ਦੇ ਪੇਸ਼ ਹੋਣ ਪੁਰ ਰਾਜੇ ਨੇ ਓਥੋਂ ਪੱਥਰਾਂ ਪੁਰ ਉੱਕਰਿਆ ਹੋਇਆ ਨਾਟਕ ਕਢਵਾਇਆ ਜੋ ਪ੍ਰਸੰਗ ਨਹੀਂ ਮਿਲੇ ਉਹ ਦਾਮੋਦਰ ਮਿਸ੍ਰ ਨੇ ਬਣਾਕੇ ਗ੍ਰੰਥ ਪੂਰਣ ਕੀਤਾ. ਇਸ ਦਾ ਹਿੰਦੀ ਅਨੁਵਾਦ ਭੱਲਾ ਕੁਲ ਦੇ ਰਤਨ ਕਵਿ ਹ੍ਰਿਦਯਰਾਮ ਨੇ ਬਾਦਸ਼ਾਹ ਜਹਾਂਗੀਰ ਦੇ ਸਮੇਂ ਕੀਤਾ ਹੈ. ਯਥਾ- ਸੰਮਤ ਬਿਕ੍ਰਮ ਨ੍ਰਿਪਤਿ ਸਹਸ ਖਟ ਸ਼ਤ ਅਸੀਹ¹ ਵਰ, ਚੈਤ੍ਰ ਚਾਂਦਨੀ ਦੂਜ ਛਤ੍ਰ ਜਹਁਗੀਰ ਸੁਭਟ ਪਰ, ਸ਼ੁਭ ਲੱਛਨ ਦੱਛਨ ਸੁਦੇਸ਼ ਕਵਿ ਰਾਮ ਵਿਚੱਛਨ, ਕ੍ਰਿਸ੍ਨ2ਦਾਸ ਤਨੁ ਕੁਲ ਪ੍ਰਕਾਸ ਯਸ਼ ਦੀਪਕ ਰੱਛਨ, ਰਘੁਪਤਿ ਚਰਿਤ੍ਰ ਤਿਨ ਯਥਾਮਤਿ ਪ੍ਰਗਟ ਕਰ੍ਯੋ ਸ਼ੁਭ ਲਗਨ ਗਣ, ਦੇ ਭਕ੍ਤਿ ਦਾਨ ਨਿਰਭਯ ਕਰੋ, ਜਯ ਰਘੁਪਤਿ ਰਘੁਵੰਸ਼ ਮਣਿ. ਇਸ ਗ੍ਰੰਥ ਵਿੱਚ ਕਈ ਕਬਿੱਤ ਕਾਸ਼ੀ ਰਾਮ ਕਵੀ ਦੇ ਭੀ ਹਨ.²

¹ਸਾਲ ਵਿਕ੍ਰਮੀ ੧੬੮੦. ²ਬਹੁਤ ਕਵੀ ਆਖਦੇ ਹਨ ਕਿ ਬਹਾਦੁਰਸ਼ਾਹ ਨੇ ਹ੍ਰਿਦਯਰਾਮ ਦੀ ਲਿਖੀ ਅਸਲ ਕਾਪੀ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਦੀ ਭੇਟਾ ਕੀਤੀ ਸੀ ਅਤੇ ਗੁਰੂ ਸਾਹਿਬ ਨੇ ਪੁਰਸ਼ੁਰਾਮ ਦੇ ਸੰਬਾਦ ਦੇ ਕੁਝ ਛੰਦ ਕਵਿ ਕਾਂਸ਼ੀਰਾਮ ਤੋਂ ਲਿਖਵਾਕੇ ਦਰਜ ਕਰਵਾਏ.

hanuman2520natak25203rf7.jpg

hanuman2520natak25202wo6.jpg

Once again sorry for the HUGE post - but you must agree the pictures are amazing - hope you enjoyed the 'Darshan'

GurFateh !

Ranjit Singh 'Freed'

thanks a lot for the darshans of the Sri Dasam Granth. gursharanK

Link to comment
Share on other sites

Guest Jacfsing2

freed may mahakaal keep you and bless you. Such fantasitic pics.

ADMIN PLEASE DONT LET.. SPOIL THIS WONDERFULL THREAD!

Mod note: Please refrain from Personal attacks on the forum

I'm surprised, does the Admin even read what's written? There was no personal attacks.
Link to comment
Share on other sites

  • 4 months later...

੧ਓ ਵਾਹਿਗੁਰੂ ਜੀ ਕੀ ਫਤਹਿ॥

ਦੇਹਿ ਸਿਵਾ ਬਰ ਮੋਹਿ...

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਆਏ ਹੇਠਾਂ ਲਿਖੇ ਮਹਾਂਵਾਕਾਂ ਦਾ, ਅਤੇ ਭਾਈ ਗੁਰਦਾਸ ਜੀ ਵੱਲੋਂ ਆਪਣੀਆਂ ਵਾਰਾਂ ਅਤੇ ਕਬਿੱਤ ਸਵੈਯਾਂ ਵਿਚ ਇੰਨ੍ਹਾਂ ਦਾ ਸੁਵਿਸਥਾਰ ਨਾਲ ਖੁਲਾਸਾ ਕੀਤਾ ਹੋਇਆ ਮਿਲਦਾ ਹੈ।

ਚਾਰਿ ਪਦਾਰਥ ਲੈ ਜਗਿ ਜਨਮਿਆ ਸਿਵ ਸਕਤੀ ਘਰਿ ਵਾਸੁ ਧਰੇ॥

ਲਾਗੀ ਭੂਖ ਮਾਇਆ ਮਗੁ ਜੋਹੈ ਮੁਕਤਿ ਪਦਾਰਥੁ ਮੋਹਿ ਖਰੇ॥ ਸ੍ਰੀ ਗੁਰੂ ਗ੍ਰੰਥ ਸਾਹਿਬ ਅੰਗ ; 1013

ਚਾਰਿ ਪਦਾਰਥ ਲੈ ਜਗਿ ਆਇਆ॥

ਸਿਵ ਸਕਤੀ ਘਰਿ ਵਾਸਾ ਪਾਇਆ॥ ਸ੍ਰੀ ਗੁਰੂ ਗ੍ਰੰਥ ਸਾਹਿਬ ਅੰਗ;1027

ਸਿਵ ਸਕਤਿ ਆਪਿ ਉਪਾਇ ਕੈ ਕਰਤਾ ਆਪੇ ਹੁਕਮੁ ਵਰਤਾਏ॥ ਆਨੰਦ ਸਾਹਿਬ

ਹਾਠਾ ਦੋਵੈ ਕੀਤੀਓ ਸਿਵ ਸਕਤਿ ਵਰਤਾਈਆ॥

ਸਿਵ ਅਗੈ ਸਕਤੀ ਹਾਰਿਆ ਏਵੈ ਹਰਿ ਭਾਈਆ॥ : ਸ੍ਰੀ ਗੁਰੂ ਗ੍ਰੰਥ ਸਾਹਿਬ ਅੰਗ;1096

ਆਪਣਾ ਭਾਣਾ ਆਪੇ ਜਾਣੈ ਗੁਰ ਕਿਰਪਾ ਤੇ ਲਹੀਐ॥

ਏਹਾ ਸਕਤਿ ਸਿਵੈ ਘਰਿ ਆਵੈ ਜੀਵਦਿਆ ਮਰਿ ਰਹੀੲੈ॥ ਸ੍ਰੀ ਗੁਰੂ ਗ੍ਰੰਥ ਸਾਹਿਬ ਅੰਗ :1257

ਗੁਰ ਪਰਸਾਦੀ ਸਿਵ ਘਰਿ ਜੰਮੈ ਵਿਚਹੁ ਸਕਤਿ ਗਵਾਇ॥

ਅਚੁਰ ਚਰੈ ਬਿਬੇਕ ਬੁਧਿ ਪਾਏ ਪੁਰਖੈ ਪੁਰਖੁ ਮਿਲਾਇ॥ ਸ੍ਰੀ ਗੁਰੂ ਗ੍ਰੰਥ ਸਾਹਿਬ ਅੰਗ :1276

ਸਿਵ ਸਕਤੀ ਦਾ ਖੇਲੁ ਮੇਲੁ ਪਰਕਿਰਤਿ ਪਸਾਰਾ॥ ਭਾਈ ਗੁਰਦਾਸ ਜੀ ਵਾਰ 2 ਪਉੜੀ 19ਫ਼4

ਸਿਵ ਸਕਤੀ ਦਾ ਮੇਲੁ ਦੁਬਿਧਾ ਹੋਵਈ॥ ਭਾ: ਗੁ: ਵਾ:21 ਪ.6ਫ਼1

ਸਿਵ ਸਕਤੀ ਦਾ ਰੂਪ ਕਰਿ ਸੂਰਜੁ ਚੰਦੁ ਚਰਾਗ ਬਲਾਇਆ॥ ਭਾ: ਗੁ. ਵਾਰ 37 ਪ:2ਫ਼1

ਜੈਸੇ ਰਵਿ ਸਸਿ ਸਿਵ ਸਕਤ ਸੁਭਾਵ ਗਤਿ ਸੰਜੋਗੀ ਬਿਓਗੀ ਦ੍ਰਿਸਟਾਤੁ ਕੈ ਦਿਖਾਵਈ॥ ਕਬਿੱਤ134ਫ਼4

ਚੰਦਨ ਸਮੀਪ ਜੈਸੇ ਬਾਸ ਔ ਬਨਾਸਪਤੀ ਗੰਧ ਨਿਰਗੰਧ ਸਿਵ ਸਕਤਿ ਕੈ ਜਾਨੀਐ॥ ਕ:465ਫ਼2

ਤੈਸੇ ਆਤਮਾ ਅਚੇਤ ਸੰਗਤ ਸੁਭਾਵ ਹੇਤ ਸਕਿਤ ਸਕਿਤ ਗਤ ਸਿਵ ਸਿਵ ਸਾਜ ਹੈ॥ ਕ:598ਫ਼4

ਤੈਸੇ ਆਤਮਾ ਤ੍ਰਿਗੁਨ ਤ੍ਰਿਬਿਧ ਸਕਲ ਸਿਵ ਸਾਧਸੰਗ ਭੇਟਤ ਹੀ ਸਾਧ ਕੋ ਅਭਿਯਾਸ ਹੈ॥ ਕ:625ਫ਼4

ਸਿਵ, ਯਾਨੀ ਚੇਤਨ-ਪ੍ਰਭੂ,ਪ੍ਰਮਾਤਮਾਂ ਯਾ ਅਕਾਲ-ਪੁਰਖ, ਅਤੇ ਸਕਤੀ, ਯਾਨੀ ਜੜ੍ਹ,ਸ੍ਰਿਸ਼ਟੀ ਯਾ ਮਾਇਆ ਦਾ ਵਰਨਣ ਗੁਰਬਾਣੀ ਵਿਚ ਅਤੇ ਭਾਈ ਗੁਰਦਾਸ ਜੀ ਦੀਆਂ ਵਾਰਾਂ ਅਤੇ ਕਬਿੱਤ ਸਵੈਯਾਂ ਵਿਚ ਬਹੁਤ ਜਗ੍ਹਾ ਪੜ੍ਹਨ ਨੂੰ ਮਿਲਦਾ ਹੈ।ਪ੍ਰਮਾਤਮਾਂ ਆਪਣੇ ਨਿਰਗੁਣ ਸਰੂਪ ਤੋਂ ਬਦਲ ਕੇ ਜੜ੍ਹ ਵਿਚ ਚੇਤਨਾ-ਪ੍ਰਕਾਸ਼, ਜਾਂ ਜਦ ਸਰਗੁਣ ਰੂਪ ਵਿਚ ਪ੍ਰਗਟ ਹੁੰਦਾ ਹੈ, ਤਾਂ ਇਹੀ ਮਾਇਆ ਦਾ ਪਸਾਰਾ ਯਾ ਪ੍ਰਕਿਰਤੀ ਅਖਵਾਉਂਦਾ ਹੈ।

ਇਸ ਸਿਵ ਸਕਤੀ ਦੇ ਮੇਲ, ਸਿਵ ਦੇ ਅੱਗੇ ਸਕਤੀ ਦਾ ਹਾਰਨਾ, ਗੁਰੂ ਦੀ ਮਿਹਰ ਨਾਲ ਸਕਤੀ ਨੂੰ ਮਿਟਾ ਕੇ ਸਿਵ ਘਰ ਜੰਮਣਾ, ਗੁਰੂ ਦੀ ਕ੍ਰਿਪਾ ਨਾਲ ਉਸਦੇ ਭਾਣੇ ਨੂੰ ਸਮਝ ਕੇ ਸਕਤੀ ਨੂੰ ਸਿਵ ਘਰ ਲੈ ਆਉਣਾ ਹੀ ਮਨੁੱਖਾ ਜਨਮ ਦਾ ਮਨੋਰਥ ਹੈ।ਪ੍ਰਕਿਰਤੀ ਦੇ ਪਸਾਰੇ ਵਿਚ ਸਿਵ ਤੇ ਸਕਤੀ ਦਾ ਸੁਮੇਲ ਇਸ ਤਰ੍ਹਾਂ ਹੈ, ਜਿਵੇਂ ਸੂਰਜ ਤੇ ਚੰਦ੍ਰਮਾਂ, (ਜਿਵੇਂ ਸੂਰਜ ਦੀ ਰੌਸ਼ਨੀ ਨਾਲ ਚੰਦ੍ਰਮਾਂ ਚਮਕਦਾ ਦਿਖਾਈ ਦਿੰਦਾ ਹੈ)ਜਾਂ ਚੰਦਨ ਦੇ ਨਜ਼ਦੀਕ ਕੋਈ ਬੂਟਾ, ਜਿਸ ਵਿਚੋਂ ਚੰਦਨ ਦੀ ਖੁਸ਼ਬੂ ਆਉਂਦੀ ਹੈ, ਠੀਕ ਇਸੇ ਤਰ੍ਹਾਂ ਆਤਮਾਂ ਅਤੇ ਪ੍ਰਮਾਤਮਾਂ ਦਾ ਸੰਜੋਗ ਹੈ।

“ਦਸਮ ਗ੍ਰੰਥ ਸਾਹਿਬ” ਵਿਚ ਜਦੋਂ ਦਸਮੇਸ਼ ਜੀ:

“ ਦੇਹਿ ਸਿਵਾ ਬਰੁ ਮੋਹਿ ਇਹੈ ਸੁਭ ਕਰਮਨ ਤੇ ਕਬਹੂੰ ਨ ਟਰੋਂ॥

ਨਾ ਡਰੋਂ ਅਰਿ ਸੋਂ ਜਬ ਜਾਇ ਲਰੋਂ ਨਿਸਚੈ ਕਰਿ ਅਪੁਨੀ ਜੀਤ ਕਰੋਂ॥

ਅਰੁ ਸਿਖਹੋਂ ਆਪਨੇ ਹੀ ਮਨ ਕੋ ਇਹ ਲਾਲਚ ਹਉ ਗੁਨ ਤਉ ਉਚਰੋਂ॥

ਜਬ ਆਵ ਕੀ ਅਉਧ ਨਿਦਾਨ ਬਨੈ ਅਤਿ ਹੀ ਰਨ ਮੈ ਤਬ ਜੂਝ ਮਰੋਂ॥“

ਅਕਾਲ ਪੁਰਖ ਕੋਲੋਂ ਸ਼ੁਭ ਕਰਮ ਕਰਨ ਦਾ ਵਰ ਮੰਗਦੇ ਹਨ, ਤਾਂ ਗੁਰਮਤਿ ਤੋਂ ਸੱਖਣੀਆਂ ਕੁੱਝ ਰੂਹਾਂ ਨੂੰ ਇਹ ਪਤਾ ਨਹੀਂ ਕਿਸ ਵਜ੍ਹਾ ਕਰਕੇ ਮਹੇਸ਼ ਤੋਂ ਵਰ ਮੰਗਿਆ ਜਾ ਰਿਹਾ ਭਾਸਦਾ ਹੈ।ਕਿਸੇ ਪੁਨਰ ਸੰਜੋਗਵੱਸ ਸਿਵ ਦਾ ਨਾਮ ਸੁਨਣ ਸਾਰ ਪਾਰਬਤੀ ਦੇ ਘਰ ਵਾਲੇ ਨੂੰ ਜਾ ਚੰਬੜਦੇ ਹਨ।

ਮੇਰੇ ਵਰਗਾ ਅਨਜਾਣ ਜੇ ਕਿਤੇ “ਗੁਰਮੁਖਿ ਸਿਵ ਘਰਿ ਜਾਈਐ”॥

ਸ੍ਰੀ ਗੁਰੂ ਗ੍ਰੰਥ ਸਾਹਿਬ ਅੰਗ :1329

ਲਿਖ ਬੈਠੇ ਤਾਂ ਇੰਨ੍ਹਾਂ ਨੇ ਕਹਿ ਦੇਣਾ ਹੈ, ਕਿ ਦੇਖ ਲਵੋ ਜੀ! ਅੱਗੇ ਤਾਂ ਪਾਰਵਤੀ ਦੇ ਘਰ ਵਾਲੇ ਤੋਂ ਵਰ ਹੀ ਮੰਗਦੇ ਸੀ, ਪਰ ਹੁਣ ਤਾਂ ਗੁਰਸਿੱਖਾਂ ਨੂੰ ਉਨ੍ਹਾਂ ਦੇ (ਘਰ) ਮੰਦਰਾਂ ਵਿਚ ਭੀ ਲੈ ਵੜੇ ਹਨ। ਬਲਿਹਾਰੇ ਜਾਈਏ ਐਸੀ ਬੁੱਧੀ ਦੇ!!

ਅਗਰ ਦਸਮੇਸ਼ ਜੀ ਸ਼ਿਵ ਜੀ ਦੇ ਪੁਜਾਰੀ ਹੁੰਦੇ ਤਾਂ:

ਕਾਹੇ ਕੋ ਏਸ ਮਹੇਸਹਿ ਭਾਖਤ ਕਾਹਿ ਦਿਜੇਸ ਕੋ ਏਸ ਬਖਾਨਯੋ॥

(ਕਿਸ ਕਰਕੇ ਸ਼ਿਵ ਜੀ ਨੂੰ ਜਾਂ ਬ੍ਰਹਮਾਂ ਨੂੰ ਪ੍ਰਮਾਤਮਾਂ ਮੰਨਦੇ ਹੋ?)

ਅਉਰ ਕਹਾਂ ਭਯੋ ਜਉ ਜਗਦੀਸ਼ ਬਿਨਾਂ ਸੁ ਗਨੇਸ਼ ਮਹੇਸ਼ ਮਨਾਯੋ॥

(ਕਿਹੜੀ ਗੱਲੋਂ ਪ੍ਰਮਾਤਮਾਂ ਤੋਂ ਬਿਨਾਂ ਗਨੇਸ਼ ਤੇ ਮਹੇਸ਼ ਨੂੰ ਧਿਆਉਂਦੇ ਹੋ?)

ਜਾਹਿ ਸਿਵਾਦਿਕ ਬ੍ਰਹਮ ਨਿਮਿਯੋ ਸੁ ਸਦਾ ਅਪੁਨੇ ਚਿਤ ਬੀਚ ਬਿਚਾਰਯੋ॥

(ਜਿਸਨੇ ਸਿਵ ਜੀ ਤੇ ਬ੍ਰਹਮਾ ਨੂੰ ਪੈਦਾ ਕੀਤਾ ਹੈ ਉਸਦਾ ਧਿਆਨ ਮਨ ਵਿਚ ਰੱਖੋ)

ਖੋਜ ਰਹੇ ਸ਼ਿਵ ਸੇ ਜਿਹ ਅੰਤ ਅਨੰਤ ਕਹਿਓ ਥਕਿ ਅੰਤ ਨ ਪਾਯੋ॥

(ਸ਼ਿਵ ਜੀ ਵਰਗੇ ਅਨੇਕਾਂ ਉਸਦਾ ਅੰਤ ਨਹੀਂ ਪਾ ਸਕੇੇ।ਥੱਕ ਕੇ ਉਸਨੂੰ ਅਨੰਤ ਕਹਿੰਦੇ ਹਨ)

ਕ੍ਰੋਧੀ ਹ੍ਵੈ ਰੁਦ੍ਰ ਗਰੇ ਰੁੰਡ ਮਾਲ ਕਉ ਡਾਰਿ ਕੈ ਬੈਠੇ ਹੈ ਡਿੰਭ ਜਨਾਈ॥

(ਸ਼ਿਵ ਜੀ ਕ੍ਰੋਧੀ ਹੋਕੇ ਸਿਰਾਂ ਦੀ ਮਾਲਾ ਗਲ ਵਿਚ ਪਾਕੇ ਪਾਖੰਡ ਕਰਨ ਲਈ ਬੈਠਾ ਹੈ)

ਇਸ ਤਰ੍ਹਾਂ ਲਿਖਦੇ? ਜਾਂ ਇਹ ਭੀ ਕਿਸੇ ਸ਼ਿਵ ਜੀ ਦੇ ਪੁਜਾਰੀ ਦੀ ਲਿਖਤ ਹੈ ?

ਇਸਤੋਂ ਸਪਸ਼ਟ ਦਿਖਾਈ ਦਿੰਦਾ ਹੈ, ਕਿ ਇੰਨ੍ਹਾਂ ਗੁਰਮਤਿ ਤੋਂ ਸੱਖਣੀਆਂ ਰੂਹਾਂ ਨੇ ਭੁੱਲ ਕੇ ਭੀ ਕਦੇ ਗੁਰੂ ਗ੍ਰੰਥ ਸਾਹਿਬ ਜੀ, ਦਸਮ ਗ੍ਰੰਥ ਸਾਹਿਬ ਜਾਂ ਵਾਰਾਂ ਭਾਈ ਗੁਰਦਾਸ ਜੀ ਦੇ ਦਰਸ਼ਨ ਨਹੀਂ ਕੀਤੇ;

ਅਗਰ ਕੀਤੇ ਹੁੰਦੇ ਤਾਂ ਅੱਜ ਇੰਨ੍ਹਾਂ ਨੂੰ ਆਪਣਾ ਸਮਾਂ ਤੇ ਸਰਮਾਇਆ ਬਚਾ ਕੇ

ਇਸ ਤਰ੍ਹਾਂ ਦੀ ਨਿਮੋਸ਼ੀ ਦਾ ਸਾਹਮਣਾ ਨਾ ਕਰਨਾ ਪੈਂਦਾ।

ਅਮਰਜੀਤ ਸਿੰਘ ਖੋਸਾ. akhosa@dccnet.com

Link to comment
Share on other sites

Join the conversation

You can post now and register later. If you have an account, sign in now to post with your account.

Guest
Reply to this topic...

×   Pasted as rich text.   Paste as plain text instead

  Only 75 emoji are allowed.

×   Your link has been automatically embedded.   Display as a link instead

×   Your previous content has been restored.   Clear editor

×   You cannot paste images directly. Upload or insert images from URL.

Loading...
 Share

  • advertisement_alt
  • advertisement_alt
  • advertisement_alt


×
×
  • Create New...

Important Information

Terms of Use