Jump to content

BabbarKhalsa

Members
  • Posts

    184
  • Joined

  • Last visited

Everything posted by BabbarKhalsa

  1. god, that's .*******. dont mind we have , http://pa.wikipedi.org for better part. i dont know how to contact them. but still i'll email them at whatever email they give. hope good :lol:
  2. http://www.sikhifm.net/saintsoldiers/ss/au...Takhat%20Nu.ram here's an audio disc to buy: http://www.sarabsanjhigurbani.com/products...itleid=SSG-3115
  3. :lol: works lots of bots there. let me see, if i am able to make my bot there :umm:
  4. yaar, always 0 people in that room!!
  5. ਜਾਪੁ ਸਾਹਿਬ Jaap Sahib ਜਾਪੁ ਸਾਹਿਬ ੴ ਸਤਿਗੁਰ ਪ੍ਰਸਾਦਿ ॥ ਸ੍ਰੀ ਵਾਹਿਗੁਰੂ ਜੀ ਕੀ ਫਤਹ ॥ ਜਾਪੁ ਸ੍ਰੀ ਮੁਖਵਾਕ ਪਾਤਿਸਾਹੀ ੧੦ ॥ ਛਪੈ ਛੰਦ ॥ ਤ੍ਵ ਪ੍ਰਸਾਦਿ ॥ ਚੱਕ੍ਰ ਚਿਹਨ ਅਰੁ ਬਰਨ ਜਾਤਿ ਅਰੁ ਪਾਤਿ ਨਹਿਨ ਜਿਹ ॥ ਰੂਪ ਰੰਗ ਅਰੁ ਰੇਖ ਭੇਖ ਕੋਊ ਕਹਿ ਨ ਸਕਤ ਕਿਹ ॥ ਅਚਲ ਮੂਰਤਿ ਅਨਭਉ ਪ੍ਰਕਾਸ ਅਮਿਤੋਜਿ ਕਹਿੱਜੈ ॥ ਕੋਟਿ ਇੰਦ੍ਰ ਇੰਦ੍ਰਾਣ ਸਾਹੁ ਸਾਹਾਣਿ ਗਣਿਜੈ ॥ ਤ੍ਰਿਭਵਣ ਮਹੀਪ ਸੁਰ ਨਰ ਅਸੁਰ ਨੇਤ ਨੇਤ ਬਨ ਤ੍ਰਿਣ ਕਹਤ ॥ ਤ੍ਵ ਸਰਬ ਨਾਮ ਕਥੈ ਕਵਨ ਕਰਮ ਨਾਮ ਬਰਨਤ ਭੁਜੰਗ ਪ੍ਰਯਾਤ ਛੰਦ ॥ ਨਮਸਤ੍ਵੰ ਅਕਾਲੇ ॥ ਨਮਸਤ੍ਵੰ ਕ੍ਰਿਪਾਲੇ ॥ ਨਮਸਤੰ ਅਰੂਪੇ ॥ ਨਮਸਤੰ ਅਨੂਪੇ ॥੨॥ ਨਮਸਤੰ ਅਭੇਖੇ ॥ ਨਮਸਤੰ ਅਲੇਖੇ ॥ ਨਮਸਤੰ ਅਕਾਏ ॥ ਨਮਸਤੰ ਅਜਾਏ ॥੩॥ ਨਮਸਤੰ ਅਗੰਜੇ ॥ ਨਮਸਤੰ ਅਭੰਜੇ ॥ ਨਮਸਤੰ ਅਨਾਮੇ ॥ ਨਮਸਤੰ ਅਠਾਮੇ ॥੪॥ ਨਮਸਤੰ ਅਕਰਮੰ ॥ ਨਮਸਤੰ ਅਧਰਮੰ ॥ ਨਮਸਤੰ ਅਨਾਮੰ ॥ ਨਮਸਤੰ ਅਧਾਮੰ ॥੫॥ ਨਮਸਤੰ ਅਜੀਤੇ ॥ ਨਮਸਤੰ ਅਭੀਤੇ ॥ ਨਮਸਤੰ ਅਬਾਹੇ ॥ ਨਮਸਤੰ ਅਢਾਹੇ ॥੬॥ ਨਮਸਤੰ ਅਨੀਲੇ ॥ ਨਮਸਤੰ ਅਨਾਦੇ ॥ ਨਮਸਤੰ ਅਛੇਦੇ ॥ ਨਮਸਤੰ ਅਗਾਧੇ ॥੭॥ ਨਮਸਤੰ ਅਗੰਜੇ ॥ ਨਮਸਤੰ ਅਭੰਜੇ ॥ ਨਮਸਤੰ ਉਦਾਰੇ ॥ ਨਮਸਤੰ ਅਪਾਰੇ ॥੮॥ ਨਮਸਤੰ ਸੁ ਏਕੈ ॥ ਨਮਸਤੰ ਅਨੇਕੈ ॥ ਨਮਸਤੰ ਅਭੂਤੇ ॥ ਨਮਸਤੰ ਅਜੂਪੇ ॥੯॥ ਨਮਸਤੰ ਨ੍ਰਿਕਰਮੇ ॥ ਨਮਸਤੰ ਨ੍ਰਿਭਰਮੇ ॥ ਨਮਸਤੰ ਨ੍ਰਿਦੇਸੇ ॥ ਨਮਸਤੰ ਨ੍ਰਿਭੇਸੇ ॥੧੦॥ ਨਮਸਤੰ ਨ੍ਰਿਨਾਮੇ ॥ ਨਮਸਤੰ ਨ੍ਰਿਕਾਮੇ ॥ ਨਮਸਤੰ ਨ੍ਰਿਧਾਤੇ ॥ ਨਮਸਤੰ ਨ੍ਰਿਘਾਤੇ ॥੧੧॥ ਨਮਸਤੰ ਨ੍ਰਿਧੂਤੇ ॥ ਨਮਸਤੰ ਅਭੂਤੇ ॥ ਨਮਸਤੰ ਅਲੋਕੇ ॥ ਨਮਸਤੰ ਅਸੋਕੇ ॥੧੨॥ ਨਮਸਤੰ ਨ੍ਰਿਤਾਪੇ ॥ ਨਮਸਤੰ ਅਥਾਪੇ ॥ ਨਮਸਤੰ ਤ੍ਰਿਮਾਨੇ ॥ ਨਮਸਤੰ ਨਿਧਾਨੇ ॥੧੩॥ ਨਮਸਤੰ ਅਗਾਹੇ ॥ ਨਮਸਤੰ ਅਬਾਹੇ ॥ ਨਮਸਤੰ ਤ੍ਰਿਬਰਗੇ ॥ ਨਮਸਤੰ ਅਸਰਗੇ ॥੧੪॥ ਨਮਸਤੰ ਪ੍ਰਭੋਗੇ ॥ ਨਮਸਤੰ ਸੁਜੋਗੇ ॥ ਨਮਸਤੰ ਅਰੰਗੇ ॥ ਨਮਸਤੰ ਅਭੰਗੇ ॥੧੫॥ ਨਮਸਤੰ ਅਗੰਮੇ ॥ ਨਮਸਤਸਤੁ ਰੰਮੇ ॥ ਨਮਸਤੰ ਜਲਾਸਰੇ ॥ ਨਮਸਤੰ ਨਿਰਾਸਰੇ ॥੧੬॥ ਨਮਸਤੰ ਅਜਾਤੇ ॥ ਨਮਸਤੰ ਅਪਾਤੇ ॥ ਨਮਸਤੰ ਅਮਜਬੇ ॥ ਨਮਸਤਸਤੁ ਅਜਬੇ ॥੧੭॥ ਅਦੇਸੰ ਅਦੇਸੇ ॥ ਨਮਸਤੰ ਅਭੇਸੇ ॥ ਨਮਸਤੰ ਨ੍ਰਿਧਾਮੇ ॥ ਨਮਸਤੰ ਨ੍ਰਿਬਾਮੇ ॥੧੮॥ ਨਮੋ ਸਰਬ ਕਾਲੇ ॥ ਨਮੋ ਸਰਬ ਦਿਆਲੇ ॥ ਨਮੋ ਸਰਬ ਰੂਪੇ ॥ ਨਮੋ ਸਰਬ ਭੂਪੇ ॥੧੯॥ ਨਮੋ ਸਰਬ ਖਾਪੇ ॥ ਨਮੋ ਸਰਬ ਥਾਪੇ ॥ ਨਮੋ ਸਰਬ ਕਾਲੇ ॥ ਨਮੋ ਸਰਬ ਪਾਲੇ ॥੨੦॥ ਨਮਸਤਸਤੁ ਦੇਵੈ ॥ ਨਮਸਤੰ ਅਭੇਵੈ ॥ ਨਮਸਤੰ ਅਜਨਮੇ ॥ ਨਮਸਤੰ ਸੁਬਨਮੇ ॥੨੧॥ ਨਮੋ ਸਰਬ ਗਉਨੇ ॥ ਨਮੋ ਸਰਬ ਭਉਨੇ ॥ ਨਮੋ ਸਰਬ ਰੰਗੇ ॥ ਨਮੋ ਸਰਬ ਭੰਗੇ ॥੨੨॥ ਨਮੋ ਕਾਲ ਕਾਲੇ ॥ ਨਮਸਤਸਤੁ ਦਿਆਲੇ ॥ ਨਮਸਤੰ ਅਬਰਨੇ ॥ ਨਮਸਤੰ ਅਮਰਨੇ ॥੨੩॥ ਨਮਸਤੰ ਜਰਾਰੰ ॥ ਨਮਸਤੰ ਕ੍ਰਿਤਾਰੰ ॥ ਨਮੋ ਸਰਬ ਧੰਧੇ ॥ ਨਮੋ ਸਤ ਅਬੰਧੇ ॥੨੪॥ ਨਮਸਤੰ ਨ੍ਰਿਸਾਕੇ ॥ ਨਮਸਤੰ ਨ੍ਰਿਬਾਕੇ ॥ ਨਮਸਤੰ ਰਹੀਮੇ ॥ ਨਮਸਤੰ ਕਰੀਮੇ ॥੨੫॥ ਨਮਸਤੰ ਅਨੰਤੇ ॥ ਨਮਸਤੰ ਮਹੰਤੇ ॥ ਨਮਸਤਸਤੁ ਰਾਗੇ ॥ ਨਮਸਤੰ ਸੁਹਾਗੇ ॥੨੬॥ ਨਮੋ ਸਰਬ ਸੋਖੰ ॥ ਨਮੋ ਸਰਬ ਪੋਖੰ ॥ ਨਮੋ ਸਰਬ ਕਰਤਾ ॥ ਨਮੋ ਸਰਬ ਹਰਤਾ ॥੨੭॥ ਨਮੋ ਜੋਗ ਜੋਗੇ ॥ ਨਮੋ ਭੋਗ ਭੋਗੇ ॥ ਨਮੋ ਸਰਬ ਦਿਆਲੇ ॥ ਨਮੋ ਸਰਬ ਪਾਲੇ ॥੨੮॥ ਚਾਚਰੀ ਛੰਦ ॥ ਤ੍ਵ ਪ੍ਰਸਾਦਿ ॥ ਅਰੂਪ ਹੈਂ ॥ ਅਨੂਪ ਹੈਂ ॥ ਅਜੂ ਹੈਂ ॥ ਅਭੂ ਹੈਂ ॥੨੯॥ ਅਲੇਖ ਹੈਂ ॥ ਅਭੇਖ ਹੈਂ ॥ ਅਨਾਮ ਹੈਂ ॥ ਅਕਾਮ ਹੈਂ ॥੩੦॥ ਅਧੇ ਹੈਂ ॥ ਅਭੇ ਹੈਂ ॥ ਅਜੀਤ ਹੈਂ ॥ ਅਭੀਤ ਹੈਂ ॥੩੧॥ ਤ੍ਰਿਮਾਨ ਹੈਂ ॥ ਨਿਧਾਨ ਹੈਂ ॥ ਤ੍ਰਿਬਰਗ ਹੈਂ ॥ ਅਸਰਗ ਹੈਂ ॥੩੨॥ ਅਨੀਲ ਹੈਂ ॥ ਅਨਾਦਿ ਹੈਂ ॥ ਅਜੇ ਹੈਂ ॥ ਅਜਾਦਿ ਹੈਂ ॥੩੩॥ ਅਜਨਮ ਹੈਂ ॥ ਅਬਰਨ ਹੈਂ ॥ ਅਭੂਤ ਹੈਂ ॥ ਅਭਰਨ ਹੈਂ ॥੩੪॥ ਅਗੰਜ ਹੈਂ ॥ ਅਭੰਜ ਹੈਂ ॥ ਅਝੂਝ ਹੈਂ॥ ਅਝੰਝ ਹੈਂ ॥੩੫॥ ਅੱਮੀਕ ਹੈਂ ॥ ਰਫ਼ੀਕ ਹੈਂ ॥ ਅਧੰਧ ਹੈਂ ॥ ਅਬੰਧ ਹੈਂ ॥੩੬॥ ਨ੍ਰਿਬੂਝ ਹੈਂ ॥ ਅਸੂਝ ਹੈਂ ॥ ਅਕਾਲ ਹੈਂ ॥ ਅਜਾਲ ਹੈਂ ॥੩੭॥ ਅਲਾਹ ਹੈਂ ॥ ਅਜਾਹ ਹੈਂ ॥ ਅਨੰਤ ਹੈਂ ॥ ਮਹੰਤ ਹੈਂ ॥੩੮॥ ਅਲੀਕ ਹੈਂ ॥ ਨ੍ਰਿਸਰੀਕ ਹੈਂ ॥ ਨ੍ਰਿਲੰਭ ਹੈਂ ॥ ਅਸੰਭ ਹੈਂ ॥੩੯॥ ਅਗੰਮ ਹੈਂ ॥ ਅਜੰਮ ਹੈਂ ॥ ਅਭੂਤ ਹੈਂ ॥ ਅਛੂਤ ਹੈਂ ॥੪੦॥ ਅਲੋਕ ਹੈਂ ॥ ਅਸੋਕ ਹੈਂ ॥ ਅਕਰਮ ਹੈਂ ॥ ਅਭਰਮ ਹੈਂ ॥੪੧॥ ਅਜੀਤ ਹੈਂ ॥ ਅਭੀਤ ਹੈਂ ॥ ਅਬਾਹ ਹੈਂ ॥ ਅਗਾਹ ਹੈਂ ॥੪੨॥ ਅਮਾਨ ਹੈਂ ॥ ਨਿਧਾਨ ਹੈਂ ॥ ਅਨੇਕ ਹੈਂ ॥ ਫਿਰਿ ਏਕ ਹੈਂ ॥੪੩॥ ਭੁਜੰਗ ਪ੍ਰਯਾਤ ਛੰਦ ॥ ਨਮੋ ਸਰਬ ਮਾਨੇ ॥ ਸਮਸਤੀ ਨਿਧਾਨੇ ॥ ਨਮੋ ਦੇਵ ਦੇਵੇ ॥ ਅਭੇਖੀ ਅਭੇਵੇ ॥੪੪॥ ਨਮੋ ਕਾਲ ਕਾਲੇ ॥ ਨਮੋ ਸਰਬ ਪਾਲੇ ॥ ਨਮੋ ਸਰਬ ਗਉਣੇ ॥ ਨਮੋ ਸਰਬ ਭਉਣੇ ॥੪੫॥ ਅਨੰਗੀ ਅਨਾਥੇ ॥ ਨ੍ਰਿਸੰਗੀ ਪ੍ਰਮਾਥੇ ॥ ਨਮੋ ਭਾਨ ਭਾਨੇ ॥ ਨਮੋ ਮਾਨ ਮਾਨੇ ॥੪੬॥ ਨਮੋ ਚੰਦ੍ਰ ਚੰਦ੍ਰੇ ॥ ਨਮੋ ਭਾਨ ਭਾਨੇ ॥ ਨਮੋ ਗੀਤ ਗੀਤੇ ॥ ਨਮੋ ਤਾਨ ਤਾਨੇ ॥੪੭॥ ਨਮੋ ਨ੍ਰਿੱਤ ਨ੍ਰਿੱਤੇ ॥ ਨਮੋ ਨਾਦ ਨਾਦੇ ॥ ਨਮੋ ਪਾਨ ਪਾਨੇ ॥ ਨਮੋ ਬਾਦ ਬਾਦੇ ॥੪੮॥ ਅਨੰਗੀ ਅਨਾਮੇ ॥ ਸਮਸਤੀ ਸਰੂਪੇ ॥ ਪ੍ਰਭੰਗੀ ਪ੍ਰਮਾਥੇ ॥ ਸਮਸਤੀ ਬਿਭੂਤੇ ॥੪੯॥ ਕਲੰਕੰ ਬਿਨਾ ਨੇ ਕਲੰਕੀ ਸਰੂਪੇ ॥ ਨਮੋ ਰਾਜ ਰਾਜੇਸ੍ਵਰੰ ਪਰਮ ਰੂਪੇ ॥੫੦॥ ਨਮੋ ਜੋਗ ਜੋਗੇਸ੍ਵਰੰ ਪਰਮ ਸਿੱਧੇ ॥ ਨਮੋ ਰਾਜ ਰਾਜੇਸ੍ਵਰੰ ਪਰਮ ਬ੍ਰਿਧੇ ॥੫੧॥ ਨਮੋ ਸਸਤ੍ਰਪਾਣੇ ॥ ਨਮੋ ਅਸਤ੍ਰ ਮਾਣੇ ॥ ਨਮੋ ਪਰਮ ਗਿਆਤਾ ॥ ਨਮੋ ਲੋਕ ਮਾਤਾ ॥੫੨॥ ਅਭੇਖੀ ਅਭਰਮੀ ਅਭੋਗੀ ਅਭੁਗਤੇ ॥ ਨਮੋ ਜੋਗ ਜੋਗੇਸ੍ਵਰੰ ਪਰਮ ਜੁਗਤੇ ॥੫੩॥ ਨਮੋ ਨਿੱਤ ਨਾਰਾਇਣੇ ਕ੍ਰੂਰ ਕਰਮੇ ॥ ਨਮੋ ਪ੍ਰੇਤ ਅਪ੍ਰੇਤ ਦੇਵੇ ਸੁਧਰਮੇ ॥੫੪॥ ਨਮੋ ਰੋਗ ਹਰਤਾ ਨਮੋ ਰਾਗ ਰੂਪੇ ॥ ਨਮੋ ਸਾਹ ਸਾਹੰ ਨਮੋ ਭੂਪ ਭੂਪੇ ॥੫੫॥ ਨਮੋ ਦਾਨ ਦਾਨੇ ਨਮੋ ਮਾਨ ਮਾਨੰ ॥ ਨਮੋ ਰੋਗ ਰੋਗੇ ਨਮਸਤੰ ਇਸਨਾਨੰ ॥੫੬॥ ਨਮੋ ਮੰਤ੍ਰ ਮੰਤ੍ਰੰ ਨਮੋ ਜੰਤ੍ਰ ਜੰਤ੍ਰੰ ॥ ਨਮੋ ਇਸਟ ਇਸਟੇ ਨਮੋ ਤੰਤ੍ਰ ਤੰਤ੍ਰੰ ॥੫੭॥ ਸਦਾ ਸੱਚਿਦਾਨੰਦ ਸਰਬੰ ਪ੍ਰਣਾਸੀ ॥ ਅਨੂਪੇ ਅਰੂਪੇ ਸਮਸਤੁਲ ਨਿਵਾਸੀ ॥੫੮॥ ਸਦਾ ਸਿਧਦਾ ਬੁਧਦਾ ਬ੍ਰਿਧ ਕਰਤਾ ॥ ਅਧੋ ਉਰਧ ਅਰਧੰ ਅਘੰ ਓਘ ਹਰਤਾ ॥੫੯॥ ਪਰਮ ਪਰਮ ਪਰਮੇਸ੍ਵਰੰ ਪ੍ਰੋਛ ਪਾਲੰ॥ ਸਦਾ ਸਰਬਦਾ ਸਿੱਧਿ ਦਾਤਾ ਦਿਆਲੰ ॥੬੦॥ ਅਛੇਦੀ ਅਭੇਦੀ ਅਨਾਮੰ ਅਕਾਮੰ ॥ ਸਮਸਤੋ ਪਰਾਜੀ ਸਮਸਤਸਤੁ ਧਾਮੰ ॥੬੧॥ ਤੇਰਾ ਜੋਰੁ ॥ ਚਾਚਰੀ ਛੰਦ ॥ ਜਲੇ ਹੈਂ ॥ ਥਲੇ ਹੈਂ ॥ ਅਭੀਤ ਹੈਂ ॥ ਅਭੇ ਹੈਂ ॥ ॥੬੨॥ ਪ੍ਰਭੂ ਹੈਂ ॥ ਅਜੂ ਹੈਂ ॥ ਅਦੇਸ ਹੈਂ ॥ ਅਭੇਸ ਹੈਂ ॥੬੩॥ ਭੁਜੰਗ ਪ੍ਰਯਾਤ ਛੰਦ ॥ ਅਗਾਧੇ ਅਬਾਧੇ ॥ ਅਨੰਦੀ ਸਰੂਪੇ ॥ ਨਮੋ ਸਰਬ ਮਾਨੇ ॥ ਸਮਸਤੀ ਨਿਧਾਨੇ ॥੬੪॥ ਨਮਸਤ੍ਵੰ ਨ੍ਰਿਨਾਥੇ ॥ ਨਮਸਤ੍ਵੰ ਪ੍ਰਮਾਥੇ ॥ ਨਮਸਤ੍ਵੰ ਅਗੰਜੇ ॥ ਨਮਸਤ੍ਵੰ ਅਭੰਜੇ ॥੬੫॥ ਨਮਸਤ੍ਵੰ ਅਕਾਲੇ ॥ ਨਮਸਤ੍ਵੰ ਅਪਾਲੇ ॥ ਨਮੋ ਸਰਬ ਦੇਸੇ ॥ ਨਮੋ ਸਰਬ ਭੇਸੇ ॥੬੬॥ ਨਮੋ ਰਾਜ ਰਾਜੇ ॥ ਨਮੋ ਸਾਜ ਸਾਜੇ ॥ ਨਮੋ ਸ਼ਾਹ ਸ਼ਾਹੇ ॥ ਨਮੋ ਮਾਹ ਮਾਹੇ ॥੬੭॥ ਨਮੋ ਗੀਤ ਗੀਤੇ ॥ ਨਮੋ ਪ੍ਰੀਤ ਪ੍ਰੀਤੇ ॥ ਨਮੋ ਰੋਖ ਰੋਖੇ ॥ ਨਮੋ ਸੋਖ ਸੋਖੇ ॥੬੮॥ ਨਮੋ ਸਰਬ ਰੋਗੇ ॥ ਨਮੋ ਸਰਬ ਭੋਗੇ ॥ ਨਮੋ ਸਰਬ ਜੀਤੰ ॥ ਨਮੋ ਸਰਬ ਭੀਤੰ ॥੬੯॥ ਨਮੋ ਸਰਬ ਗਿਆਨੰ ॥ ਨਮੋ ਪਰਮ ਤਾਨੰ ॥ ਨਮੋ ਸਰਬ ਮੰਤ੍ਰੰ ॥ ਨਮੋ ਸਰਬ ਜੰਤ੍ਰੰ ॥੭੦॥ ਨਮੋ ਸਰਬ ਦ੍ਰਿੱਸੰ ॥ ਨਮੋ ਸਰਬ ਕ੍ਰਿੱਸੰ ॥ ਨਮੋ ਸਰਬ ਰੰਗੇ ॥ ਤ੍ਰਿਭੰਗੀ ਅਨੰਗੇ ॥੭੧॥ ਨਮੋ ਜੀਵ ਜੀਵੰ ॥ ਨਮੋ ਬੀਜ ਬੀਜੇ ॥ ਅਖਿੱਜੇ ਅਭਿੱਜੇ ॥ ਸਮਸਤੰ ਪ੍ਰਸਿੱਜੇ ॥੭੨॥ ਕ੍ਰਿਪਾਲੰ ਸਰੂਪੇ ॥ ਕੁਕਰਮੰ ਪ੍ਰਣਾਸੀ ॥ ਸਦਾ ਸਰਬਦਾ ਰਿਧਿ ਸਿਧੰ ਨਿਵਾਸੀ ॥੭੩॥ ਚਰਪਟ ਛੰਦ ॥ ਤ੍ਵ ਪ੍ਰਸਾਦਿ ॥ ਅੰਮ੍ਰਿਤ ਕਰਮੇ ॥ ਅੰਬ੍ਰਿਤ ਧਰਮੇ ॥ ਅਖੱਲ ਜੋਗੇ ॥ ਅਚੱਲ ਭੋਗੇ ॥੭੪॥ ਅਚੱਲ ਰਾਜੇ ॥ ਅਟੱਲ ਸਾਜੇ ॥ ਅਖੱਲ ਧਰਮੰ ॥ ਅਲੱਖ ਕਰਮੰ ॥੭੫॥ ਸਰਬੰ ਦਾਤਾ ॥ ਸਰਬੰ ਗਿਆਤਾ ॥ ਸਰਬੰ ਭਾਨੇ ॥ ਸਰਬੰ ਮਾਨੇ ॥੭੬॥ ਸਰਬੰ ਪ੍ਰਾਣੰ ॥ ਸਰਬੰ ਤ੍ਰਾਣੰ ॥ ਸਰਬੰ ਭੁਗਤਾ ॥ ਸਰਬੰ ਜੁਗਤਾ ॥੭੭॥ ਸਰਬੰ ਦੇਵੰ ॥ ਸਰਬੰ ਭੇਵੰ ॥ ਸਰਬੰ ਕਾਲੇ ॥ ਸਰਬੰ ਪਾਲੇ ॥੭੮॥ ਰੂਆਲ ਛੰਦ ॥ ਤ੍ਵ ਪ੍ਰਸਾਦਿ ॥ ਆਦਿ ਰੂਪ ਅਨਾਦਿ ਮੂਰਤਿ ਅਜੋਨਿ ਪੁਰਖ ਅਪਾਰ ॥ ਸਰਬ ਮਾਨ ਤ੍ਰਿਮਾਨ ਦੇਵ ਅਭੇਵ ਆਦਿ ਉਦਾਰ ॥ ਸਰਬ ਪਾਲਕ ਸਰਬ ਘਾਲਕ ਸਰਬ ਕੋ ਪੁਨਿ ਕਾਲ ॥ ਜੱਤ੍ਰ ਤੱਤ੍ਰ ਬਿਰਾਜਹੀ ਅਵਧੂਤ ਰੂਪ ਰਿਸਾਲ ॥੭੯॥ ਨਾਮ ਠਾਮ ਨ ਜਾਤਿ ਜਾਕਰ ਰੂਪ ਰੰਗ ਨ ਰੇਖ ॥ ਆਦਿ ਪੁਰਖ ਉਦਾਰ ਮੂਰਤਿ ਅਜੋਨਿ ਆਦਿ ਅਸੇਖ ॥ ਦੇਸ ਔਰ ਨ ਭੇਸ ਜਾਕਰ ਰੂਪ ਰੇਖ ਨ ਰਾਗ ॥ ਜੱਤ੍ਰ ਤੱਤ੍ਰ ਦਿਸਾ ਵਿਸਾ ਹੁਇ ਫੈਲਿਓ ਅਨੁਰਾਗ ॥੮੦॥ ਨਾਮ ਕਾਮ ਬਿਹੀਨ ਪੇਖਤ ਧਾਮ ਹੂੰ ਨਹਿ ਜਾਹਿ ॥ ਸਰਬ ਮਾਨ ਸਰਬੱਤ੍ਰ ਮਾਨ ਸਦੈਵ ਮਾਨਤ ਤਾਹਿ ॥ ਏਕ ਮੂਰਤਿ ਅਨੇਕ ਦਰਸਨ ਕੀਨ ਰੂਪ ਅਨੇਕ ॥ ਖੇਲ ਖੇਲ ਅਖੇਲ ਖੇਲਨ ਅੰਤ ਕੋ ਫਿਰਿ ਏਕ ॥੮੧॥ ਦੇਵ ਭੇਵ ਨ ਜਾਨਹੀ ਜਿਹ ਬੇਦ ਅਉਰ ਕਤੇਬ ॥ ਰੂਪ ਰੰਗ ਨ ਜਾਤਿ ਪਾਤਿ ਸੁ ਜਾਨਈ ਕਿਂਹ ਜੇਬ ॥ ਤਾਤ ਮਾਤ ਨ ਜਾਤ ਜਾਕਰ ਜਨਮ ਮਰਨ ਬਿਹੀਨ ॥ ਚੱਕ੍ਰ ਬੱਕ੍ਰ ਫਿਰੈ ਚਤੁਰ ਚੱਕ ਮਾਨਹੀ ਪੁਰ ਤੀਨ ॥੮੨॥ ਲੋਕ ਚਉਦਹ ਕੇ ਬਿਖੈ ਜਗ ਜਾਪਹੀ ਜਿਂਹ ਜਾਪ ॥ ਆਦਿ ਦੇਵ ਅਨਾਦਿ ਮੂਰਤਿ ਥਾਪਿਓ ਸਬੈ ਜਿਂਹ ਥਾਪ ॥ ਪਰਮ ਰੂਪ ਪੁਨੀਤ ਮੂਰਤਿ ਪੂਰਨ ਪੁਰਖ ਅਪਾਰ ॥ ਸਰਬ ਬਿਸ੍ਵ ਰਚਿਓ ਸੁਯੰਭਵ ਗੜਨ ਭੰਜਨਹਾਰ ॥੮੩॥ ਕਾਲ ਹੀਨ ਕਲਾ ਸੰਜੁਗਤਿ ਅਕਾਲ ਪੁਰਖ ਅਦੇਸ ॥ ਧਰਮ ਧਾਮ ਸੁ ਭਰਮ ਰਹਿਤ ਅਭੂਤ ਅਲਖ ਅਭੇਸ ॥ ਅੰਗ ਰਾਗ ਨ ਰੰਗ ਜਾਕਹਿ ਜਾਤਿ ਪਾਤਿ ਨ ਨਾਮ ॥ ਗਰਬ ਗੰਜਨ ਦੁਸਟ ਭੰਜਨ ਮੁਕਤਿ ਦਾਇਕ ਕਾਮ ॥੮੪॥ ਆਪ ਰੂਪ ਅਮੀਕ ਅਨ ਉਸਤਤਿ ਏਕ ਪੁਰਖ ਅਵਧੂਤ ॥ ਗਰਬ ਗੰਜਨ ਸਰਬ ਭੰਜਨ ਆਦਿ ਰੂਪ ਅਸੂਤ ॥ ਅੰਗ ਹੀਨ ਅਭੰਗ ਅਨਾਤਮ ਏਕ ਪੁਰਖ ਅਪਾਰ ॥ ਸਰਬ ਲਾਇਕ ਸਰਬ ਘਾਇਕ ਸਰਬ ਕੋ ਪ੍ਰਤਿਪਾਰ ॥੮੫॥ ਸਰਬ ਗੰਤਾ ਸਰਬ ਹੰਤਾ ਸਰਬ ਤੇ ਅਨਭੇਖ ॥ ਸਰਬ ਸਾਸਤ੍ਰ ਨ ਜਾਨਹੀ ਜਿਂਹ ਰੂਪ ਰੰਗੁ ਅਰੁ ਰੇਖ ॥ ਪਰਮ ਬੇਦ ਪੁਰਾਣ ਜਾਕਹਿ ਨੇਤ ਭਾਖਤ ਨਿੱਤ ॥ ਕੋਟਿ ਸਿੰਮ੍ਰਿਤ ਪੁਰਾਨ ਸਾਸਤ੍ਰ ਨ ਆਵਈ ਵਹੁ ਚਿੱਤਿ ॥੮੬॥ ਮਧੁਭਾਰ ਛੰਦ ॥ ਤ੍ਵ ਪ੍ਰਸਾਦਿ ॥ ਗੁਨ ਗਨ ਉਦਾਰ ॥ ਮਹਿਮਾ ਅਪਾਰ ॥ ਆਸਨ ਅਭੰਗ ॥ ਉਪਮਾ ਅਨੰਗ ॥੮੭॥ ਅਨਭਉ ਪ੍ਰਕਾਸ ॥ ਨਿਸਦਿਨ ਅਨਾਸ ॥ ਆਜਾਨੁ ਬਾਹੁ ॥ ਸਾਹਾਨ ਸਾਹੁ ॥੮੮॥ ਰਾਜਾਨ ਰਾਜ ॥ ਭਾਨਾਨ ਭਾਨ ॥ ਦੇਵਾਨ ਦੇਵ ॥ ਉਪਮਾ ਮਹਾਨ ॥੮੯॥ ਇੰਦ੍ਰਾਨ ਇੰਦ੍ਰ ॥ ਬਾਲਾਨ ਬਾਲ ॥ ਰੰਕਾਨ ਰੰਕ ॥ ਕਾਲਾਨ ਕਾਲ ॥੯੦॥ ਅਨਭੂਤ ਅੰਗ ॥ ਆਭਾ ਅਭੰਗ ॥ ਗਤਿ ਮਿਤਿ ਅਪਾਰ ॥ ਗੁਨ ਗਨ ਉਦਾਰ ॥੯੧॥ ਮੁਨਿ ਗਨ ਪ੍ਰਨਾਮ ॥ ਨਿਰਭੈ ਨਿਕਾਮ ॥ ਅਤਿ ਦੁਤਿ ਪ੍ਰਚੰਡ ॥ ਮਿਤਿ ਗਤਿ ਅਖੰਡ ॥੯੨॥ ਆਲਿਸ੍ਯ ਕਰਮ ॥ ਆਦ੍ਰਿਸ੍ਯ ਧਰਮ ॥ ਸਰਬਾ ਭਰਣਾਢਯ ॥ ਅਨਡੰਡ ਬਾਢਯ ॥੯੩॥ ਚਾਚਰੀ ਛੰਦ ॥ ਤ੍ਵ ਪ੍ਰਸਾਦਿ ॥ ਗੋਬਿੰਦੇ॥ ਮੁਕੰਦੇ ॥ ਉਦਾਰੇ ॥ ਅਪਾਰੇ ॥੯੪॥ ਹਰੀਅੰ ॥ ਕਰੀਅੰ ॥ ਨ੍ਰਿਨਾਮੇ ॥ ਅਕਾਮੇ ॥੯੫॥ ਭੁਜੰਗ ਪ੍ਰਯਾਤ ਛੰਦ ॥ ਚੱਤ੍ਰ ਚੱਕ੍ਰ ਕਰਤਾ ॥ ਚੱਤ੍ਰ ਚੱਕ੍ਰ ਹਰਤਾ ॥ ਚੱਤ੍ਰ ਚੱਕ੍ਰ ਦਾਨੇ ॥ ਚੱਤ੍ਰ ਚੱਕ੍ਰ ਜਾਨੇ ॥੯੬॥ ਚੱਤ੍ਰ ਚੱਕ੍ਰ ਵਰਤੀ ॥ ਚੱਤ੍ਰ ਚੱਕ੍ਰ ਭਰਤੀ ॥ ਚੱਤ੍ਰ ਚੱਕ੍ਰ ਪਾਲੇ ॥ ਚੱਤ੍ਰ ਚੱਕ੍ਰ ਕਾਲੇ ॥੯੭॥ ਚੱਤ੍ਰ ਚੱਕ੍ਰ ਪਾਸੇ ॥ ਚੱਤ੍ਰ ਚੱਕ੍ਰ ਵਾਸੇ ॥ ਚੱਤ੍ਰ ਚੱਕ੍ਰ ਮਾਨਯੈ ॥ ਚੱਤ੍ਰ ਚੱਕ੍ਰ ਦਾਨਯੈ ॥੯੮॥ ਚਾਚਰੀ ਛੰਦ ॥ ਨ ਸੱਤ੍ਰੈ ॥ ਨ ਮਿੱਤ੍ਰੈ ॥ ਨ ਭਰਮੰ ॥ ਨ ਭਿੱਤ੍ਰੈ ॥੯੯॥ ਨ ਕਰਮੰ ॥ ਨ ਕਾਏ ॥ ਅਜਨਮੰ ॥ ਅਜਾਏ ॥੧੦੦॥ ਨ ਚਿੱਤ੍ਰੈ ॥ ਨ ਮਿੱਤ੍ਰੈ ॥ ਪਰੇ ਹੈਂ ॥ ਪਵਿੱਤ੍ਰੈ ॥੧੦੧॥ ਪ੍ਰਿਥੀਸੈ ॥ ਅਦੀਸੈ ॥ ਅਦ੍ਰਿਸੈ ॥ ਅਕ੍ਰਿਸੈ ॥੧੦੨॥ ਭਗਵਤੀ ਛੰਦ ॥ ਤ੍ਵ ਪਰਸ੍ਰਾਦਿ ਕਥਤੇ ॥ ਕਿ ਆਛਿੱਜ ਦੇਸੈ ॥ ਕਿ ਆਭਿੱਜ ਭੇਸੈ ॥ ਕਿ ਆਗੰਜ ਕਰਮੈ ॥ ਕਿ ਆਭੰਜ ਭਰਮੈ ॥੧੦੩॥ ਕਿ ਆਭਿਜ ਲੋਕੈ ॥ ਕਿ ਆਦਿਤ ਸੋਕੈ ॥ ਕਿ ਅਵਧੂਤ ਬਰਨੈ ॥ ਕਿ ਬਿਭੂਤ ਕਰਨੈ ॥੧੦੪॥ ਕਿ ਰਾਜੰ ਪ੍ਰਭਾ ਹੈਂ ॥ ਕਿ ਧਰਮੰ ਧੁਜਾ ਹੈਂ॥ ਕਿ ਆਸੋਕ ਬਰਨੈ ॥ ਕਿ ਸਰਬਾ ਅਭਰਨੈ ॥੧੦੫॥ ਕਿ ਜਗਤੰ ਕ੍ਰਿਤੀ ਹੈਂ ॥ ਕਿ ਛਤ੍ਰੰ ਛਤ੍ਰੀ ਹੈਂ ॥ ਕਿ ਬ੍ਰਹਮੰ ਸਰੂਪੈ ॥ ਕਿ ਅਨਭਉ ਅਨੂਪੈ ॥੧੦੬॥ ਕਿ ਆਦਿ ਅਦੇਵ ਹੈਂ ॥ ਕਿ ਆਪਿ ਅਭੇਵ ਹੈਂ ॥ ਕਿ ਚਿੱਤ੍ਰੰ ਬਿਹੀਨੈ ॥ ਕਿ ਏਕੈ ਅਧੀਨੈ ॥੧੦੭॥ ਕਿ ਰੋਜ਼ੀ ਰਜ਼ਾਕੈ ॥ ਰਹੀਮੈ ਰਹਾਕੈ ॥ ਕਿ ਪਾਕ ਬਿਐਬ ਹੈਂ ॥ ਕਿ ਗ਼ੈਬੁਲ ਗ਼ੈਬ ਹੈਂ ॥੧੦੮॥ ਕਿ ਅਫ਼ਵੁਲ ਗੁਨਾਹ ਹੈਂ ॥ ਕਿ ਸ਼ਾਹਾਨ ਸ਼ਾਹ ਹੈਂ ॥ ਕਿ ਕਾਰਨ ਕੁਨਿੰਦ ਹੈਂ ॥ ਕਿ ਰੋਜ਼ੀ ਦਿਹੰਦ ਹੈਂ ॥੧੦੯॥ ਕਿ ਰਾਜ਼ਕ ਰਹੀਮ ਹੈਂ ॥ ਕਿ ਕਰਮੰ ਕਰੀਮ ਹੈਂ ॥ ਕਿ ਸਰਬੰ ਕਲੀ ਹੈਂ ॥ ਕਿ ਸਰਬੰ ਦਲੀ ਹੈਂ ॥੧੧੦॥ ਕਿ ਸਰਬੱਤ੍ਰ ਮਾਨਿਯੈ ॥ ਕਿ ਸਰਬੱਤ੍ਰ ਦਾਨਿਯੈ ॥ ਕਿ ਸਰਬੱਤ੍ਰ ਗਉਨੈ ॥ ਕਿ ਸਰਬੱਤ੍ਰ ਭਉਨੈ ॥੧੧੧॥ ਕਿ ਸਰਬੱਤ੍ਰ ਦੇਸੈ ॥ ਕਿ ਸਰਬੱਤ੍ਰ ਭੇਸੈ ॥ ਕਿ ਸਰਬੱਤ੍ਰ ਰਾਜੈ ॥ ਕਿ ਸਰਬੱਤ੍ਰ ਸਾਜੈ ॥੧੧੨॥ ਕਿ ਸਰਬੱਤ੍ਰ ਦੀਨੈ ॥ ਕਿ ਸਰਬੱਤ੍ਰ ਲੀਨੈ ॥ ਕਿ ਸਰਬੱਤ੍ਰ ਜਾਹੋ ॥ ਕਿ ਸਰਬੱਤ੍ਰ ਭਾਹੋ ॥੧੧੩॥ ਕਿ ਸਰਬੱਤ੍ਰ ਦੇਸੈ ॥ ਕਿ ਸਰਬੱਤ੍ਰ ਭੇਸੈ ॥ ਕਿ ਸਰਬੱਤ੍ਰ ਕਾਲੈ ॥ ਕਿ ਸਰਬੱਤ੍ਰ ਪਾਲੈ ॥੧੧੪॥ ਕਿ ਸਰਬੱਤ੍ਰ ਹੰਤਾ ॥ ਕਿ ਸਰਬੱਤ੍ਰ ਗੰਤਾ ॥ ਕਿ ਸਰਬੱਤ੍ਰ ਭੇਖੀ ॥ ਕਿ ਸਰਬੱਤ੍ਰ ਪੇਖੀ ॥੧੧੫॥ ਕਿ ਸਰਬੱਤ੍ਰ ਕਾਜੈ ॥ ਕਿ ਸਰਬੱਤ੍ਰ ਰਾਜੈ ॥ ਕਿ ਸਰਬੱਤ੍ਰ ਸੋਖੈ ॥ ਕਿ ਸਰਬੱਤ੍ਰ ਪੋਖੈ ॥੧੧੬॥ ਕਿ ਸਰਬੱਤ੍ਰ ਤ੍ਰਾਣੈ ॥ ਕਿ ਸਰਬੱਤ੍ਰ ਪ੍ਰਾਣੈ ॥ ਕਿ ਸਰਬੱਤ੍ਰ ਦੇਸੈ ॥ ਕਿ ਸਰਬੱਤ੍ਰ ਭੇਸੈ ॥੧੧੭॥ ਕਿ ਸਰਬੱਤ੍ਰ ਮਾਨਿਯੈਂ ॥ ਸਦੈਵੰ ਪ੍ਰਧਾਨਿਯੈਂ ॥ ਕਿ ਸਰਬੱਤ੍ਰ ਜਾਪਿਯੈ ॥ ਕਿ ਸਰਬੱਤ੍ਰ ਥਾਪਿਯੈ ॥੧੧੮॥ ਕਿ ਸਰਬੱਤ੍ਰ ਭਾਨੈ ॥ ਕਿ ਸਰਬੱਤ੍ਰ ਮਾਨੈ ॥ ਕਿ ਸਰਬੱਤ੍ਰ ਇੰਦ੍ਰੈ ॥ ਕਿ ਸਰਬੱਤ੍ਰ ਚੰਦ੍ਰੈ ॥੧੧੯॥ ਕਿ ਸਰਬੰ ਕਲੀਮੈ ॥ ਕਿ ਪਰਮੰ ਫ਼ਹੀਮੈ ॥ ਕਿ ਆਕਿਲ ਅਲਾਮੈ ॥ ਕਿ ਸਾਹਿਬ ਕਲਾਮੈ ॥੧੨੦॥ ਕਿ ਹੁਸਨਲ ਵਜੂ ਹੈਂ ॥ ਤਮਾਮੁਲ ਰੁਜੂ ਹੈਂ ॥ ਹਮੇਸੁਲ ਸਲਾਮੈਂ ॥ ਸਲੀਖਤ ਮੁਦਾਮੈਂ ॥੧੨੧॥ ਗ਼ਨੀਮੁਲ ਸ਼ਿਕਸਤੈ ॥ ਗ਼ਰੀਬੁਲ ਪਰਸਤੈ ॥ ਬਿਲੰਦੁਲ ਮਕਾਨੈਂ ॥ ਜ਼ਮੀਨੁਲ ਜ਼ਮਾਨੈਂ ॥੧੨੨॥ ਤਮੀਜ਼ੁਲ ਤਮਾਮੈਂ ॥ ਰੁਜੂਅਲ ਨਿਧਾਨੈਂ ॥ ਹਰੀਫੁਲ ਅਜੀਮੈਂ ॥ ਰਜ਼ਾਇਕ ਯਕੀਨੈਂ ॥੧੨੩॥ ਅਨੇਕੁਲ ਤਰੰਗ ਹੈਂ ॥ ਅਭੇਦ ਹੈਂ ਅਭੰਗ ਹੈਂ ॥ ਅਜ਼ੀਜ਼ੁਲ ਨਿਵਾਜ਼ ਹੈਂ ॥ ਗ਼ਨੀਮੁਲ ਖ਼ਿਰਾਜ ਹੈਂ ॥੧੨੪॥ ਨਿਰੁਕਤ ਸਰੂਪ ਹੈਂ ॥ ਤ੍ਰਿਮੁਕਤਿ ਬਿਭੂਤ ਹੈਂ ॥ ਪ੍ਰਭੁਗਤਿ ਪ੍ਰਭਾ ਹੈਂ ॥ ਸੁਜੁਗਤਿ ਸੁਧਾ ਹੈਂ ॥੧੨੫॥ ਸਦੈਵੰ ਸਰੂਪ ਹੈਂ ॥ ਅਭੇਦੀ ਅਨੂਪ ਹੈਂ ॥ ਸਮਸਤੋ ਪਰਾਜ ਹੈਂ ॥ ਸਦਾ ਸਰਬ ਸਾਜ ਹੈਂ ॥੧੨੬॥ ਸਮਸਤੁਲ ਸਲਾਮ ਹੈਂ ॥ ਸਦੈਵਲ ਅਕਾਮ ਹੈਂ ॥ ਨ੍ਰਿਬਾਧ ਸਰੂਪ ਹੈਂ ॥ ਅਗਾਧ ਹੈਂ ਅਨੂਪ ਹੈਂ ॥੧੨੭॥ ਓਅੰ ਆਦਿ ਰੂਪੇ ॥ ਅਨਾਦਿ ਸਰੂਪੈ ॥ ਅਨੰਗੀ ਅਨਾਮੇ ॥ ਤ੍ਰਿਭੰਗੀ ਤ੍ਰਿਕਾਮੇ ॥੧੨੮॥ ਤ੍ਰਿਬਰਗੰ ਤ੍ਰਿਬਾਧੇ ॥ ਅਗੰਜੇ ਅਗਾਧੇ ॥ ਸੁਭੰ ਸਰਬ ਭਾਗੇ ॥ ਸੁ ਸਰਬਾ ਅਨੁਰਾਗੇ॥੧੨੯॥ ਤ੍ਰਿਭੁਗਤ ਸਰੂਪ ਹੈਂ ॥ ਅਛਿੱਜ ਹੈਂ ਅਛੂਤ ਹੈਂ ॥ ਕਿ ਨਰਕੰ ਪ੍ਰਣਾਸ ਹੈਂ ॥ ਪ੍ਰਿਥੀਉਲ ਪ੍ਰਵਾਸ ਹੈਂ ॥੧੩੦॥ ਨਿਰੁਕਤਿ ਪ੍ਰਭਾ ਹੈਂ ॥ ਸਦੈਵੰ ਸਦਾ ਹੈਂ ॥ ਬਿਭੁਗਤਿ ਸਰੂਪ ਹੈਂ ॥ ਪ੍ਰਜੁਗਤਿ ਅਨੂਪ ਹੈਂ ॥੧੩੧॥ ਨਿਰੁਕਤਿ ਸਦਾ ਹੈਂ ॥ ਬਿਭੁਗਤਿ ਪ੍ਰਭਾ ਹੈਂ ॥ ਅਨਉਕਤਿ ਸਰੂਪ ਹੈਂ ॥ ਪ੍ਰਜੁਗਤਿ ਅਨੂਪ ਹੈਂ ॥੧੩੨॥ ਚਾਚਰੀ ਛੰਦ ॥ ਅਭੰਗ ਹੈਂ ॥ ਅਨੰਗ ਹੈਂ ॥ ਅਭੇਖ ਹੈਂ ॥ ਅਲੇਖ ਹੈਂ ॥੧੩੩॥ ਅਭਰਮ ਹੈਂ ॥ ਅਕਰਮ ਹੈਂ ॥ ਅਨਾਦਿ ਹੈਂ ॥ ਜੁਗਾਦਿ ਹੈਂ ॥੧੩੪॥ ਅਜੈ ਹੈਂ ॥ ਅਬੈ ਹੈਂ ॥ ਅਭੂਤ ਹੈਂ ॥ ਅਧੂਤ ਹੈਂ ॥੧੩੫॥ ਅਨਾਸ ਹੈਂ ॥ ਉਦਾਸ ਹੈਂ ॥ ਅਧੰਧ ਹੈਂ ॥ ਅਬੰਧ ਹੈਂ ॥੧੩੬॥ ਅਭਗਤ ਹੈਂ ॥ ਬਿਰਕਤ ਹੈਂ ॥ ਅਨਾਸ ਹੈਂ ॥ ਪ੍ਰਕਾਸ ਹੈਂ ॥੧੩੭॥ ਨਿਚਿੰਤ ਹੈਂ ॥ ਸੁਨਿੰਤ ਹੈਂ ॥ ਅਲਿੱਖ ਹੈਂ ॥ ਅਦਿੱਖ ਹੈਂ ॥੧੩੮॥ ਅਲੇਖ ਹੈਂ ॥ ਅਭੇਖ ਹੈਂ ॥ ਅਢਾਹ ਹੈਂ ॥ ਅਗਾਹ ਹੈਂ ॥੧੩੯॥ ਅਸੰਭ ਹੈਂ ॥ ਅਗੰਭ ਹੈਂ ॥ ਅਨੀਲ ਹੈਂ ॥ ਅਨਾਦਿ ਹੈਂ ॥੧੪੦॥ ਅਨਿੱਤ ਹੈਂ ॥ ਸੁਨਿੱਤ ਹੈਂ ॥ ਅਜਾਤ ਹੈਂ ॥ ਅਜਾਦ ਹੈਂ ॥੧੪੧॥ ਚਰਪਟ ਛੰਦ ॥ ਤ੍ਵ ਪ੍ਰਸਾਦਿ ॥ ਸਰਬੰ ਹੰਤਾ ॥ ਸਰਬੰ ਗੰਤਾ ॥ ਸਰਬੰ ਖਿਆਤਾ ॥ ਸਰਬੰ ਗਿਆਤਾ ॥੧੪੨॥ ਸਰਬੰ ਹਰਤਾ ॥ ਸਰਬੰ ਕਰਤਾ ॥ ਸਰਬੰ ਪ੍ਰਾਣੰ ॥ ਸਰਬੰ ਤ੍ਰਾਣੰ ॥੧੪੩॥ ਸਰਬੰ ਕਰਮੰ ॥ ਸਰਬੰ ਧਰਮੰ ॥ ਸਰਬੰ ਜੁਗਤਾ ॥ ਸਰਬੰ ਮੁਕਤਾ ॥੧੪੪॥ ਰਸਾਵਲ ਛੰਦ ॥ ਤ੍ਵ ਪ੍ਰਸਾਦਿ ॥ ਨਮੋ ਨਰਕ ਨਾਸੇ ॥ ਸਦੈਵੰ ਪ੍ਰਕਾਸੇ ॥ ਅਨੰਗੰ ਸਰੂਪੇ ॥ ਅਭੰਗੰ ਬਿਭੂਤੇ ॥੧੪੫॥ ਪ੍ਰਮਾਥੰ ਪ੍ਰਮਾਥੇ ॥ ਸਦਾ ਸਰਬ ਸਾਥੇ ॥ ਅਗਾਧ ਸਰੂਪੇ ॥ ਨ੍ਰਿਬਾਧ ਬਿਭੂਤੇ ॥੧੪੬॥ ਅਨੰਗੀ ਅਨਾਮੇ ॥ ਤ੍ਰਿਭੰਗੀ ਤ੍ਰਿਕਾਮੇ ॥ ਨ੍ਰਿਭੰਗੀ ਸਰੂਪੇ ॥ ਸਰਬੰਗੀ ਅਨੂਪੇ ॥੧੪੭॥ ਨ ਪੋਤ੍ਰੈ ਨ ਪੁੱਤ੍ਰੈ ॥ ਨ ਸੱਤ੍ਰੈ ਨ ਮਿੱਤ੍ਰੈ ॥ ਨ ਤਾਤੈ ਨ ਮਾਤੈ ॥ ਨ ਜਾਤੈ ਨ ਪਾਤੈ ॥੧੪੮॥ ਨ੍ਰਿਸਾਕੰ ਸਰੀਕ ਹੈਂ ॥ ਅਮਿਤੋ ਅਮੀਕ ਹੈਂ ॥ ਸਦੈਵੰ ਪ੍ਰਭਾ ਹੈਂ ॥ ਅਜੈ ਹੈਂ ਅਜਾ ਹੈਂ ॥੧੪੯॥ ਭਗਵਤੀ ਛੰਦ ॥ ਤ੍ਵ ਪ੍ਰਸਾਦਿ ॥ ਕਿ ਜ਼ਾਹਰ ਜ਼ਹੂਰ ਹੈਂ ॥ ਕਿ ਹਾਜ਼ਰ ਹਜ਼ੂਰ ਹੈਂ ॥ ਹਮੇਸੁਲ ਸਲਾਮ ਹੈਂ ॥ ਸਮਸਤੁਲ ਕਲਾਮ ਹੈਂ ॥੧੫੦॥ ਕਿ ਸਾਹਿਬ ਦਿਮਾਗ਼ ਹੈਂ ॥ ਕਿ ਹੁਸਨਲ ਚਰਾਗ਼ ਹੈਂ ॥ ਕਿ ਕਾਮਲ ਕਰੀਮ ਹੈਂ ॥ ਕਿ ਰਾਜ਼ਕ ਰਹੀਮ ਹੈਂ ॥੧੫੧॥ ਕਿ ਰੋਜ਼ੀ ਦਿਹਿੰਦ ਹੈਂ ॥ ਕਿ ਰਾਜ਼ਕ ਰਹਿੰਦ ਹੈਂ ॥ ਕਰੀਮੁਲ ਕਮਾਲ ਹੈਂ ॥ ਕਿ ਹੁਸਨਲ ਜਮਾਲ ਹੈਂ ॥੧੫੨॥ ਗ਼ਨੀਮੁਲ ਖ਼ਿਰਾਜ ਹੈਂ ॥ ਗ਼ਰੀਬੁਲ ਨਿਵਾਜ਼ ਹੈਂ ॥ ਹਰਫ਼ਿੁਲ ਸ਼ਿਕੰਨ ਹੈਂ ॥ ਹਿਰਾਸੁਲ ਫਿਕੰਨ ਹੈਂ ॥੧੫੩॥ ਕਲੰਕੰ ਪ੍ਰਣਾਸ ਹੈਂ ॥ ਸਮਸਤੁਲ ਨਿਵਾਸ ਹੈਂ ॥ ਅਗੰਜੁਲ ਗਨੀਮ ਹੈਂ ॥ ਰਜਾਇਕ ਰਹੀਮ ਹੈਂ ॥੧੫੪॥ ਸਮਸਤੁਲ ਜੁਬਾਂ ਹੈਂ ॥ ਕਿ ਸਾਹਿਬ ਕਿਰਾਂ ਹੈਂ ॥ ਕਿ ਨਰਕੰ ਪ੍ਰਣਾਸ ਹੈਂ ॥ ਬਹਿਸਤੁਲ ਨਿਵਾਸ ਹੈਂ ॥੧੫੫॥ ਕਿ ਸਰਬੁਲ ਗਵੰਨ ਹੈਂ ॥ ਹਮੇਸੁਲ ਰਵੰਨ ਹੈਂ ॥ ਤਮਾਮੁਲ ਤਮੀਜ ਹੈਂ ॥ ਸਮਸਤੁਲ ਅਜੀਜ ਹੈਂ ॥੧੫੬॥ ਪਰੰ ਪਰਮ ਈਸ ਹੈਂ ॥ ਸਮਸਤੁਲ ਅਦੀਸ ਹੈਂ ॥ ਅਦੇਸੁਲ ਅਲੇਖ ਹੈਂ ॥ ਹਮੇਸੁਲ ਅਭੇਖ ਹੈਂ ॥੧੫੭॥ ਜ਼ਮੀਨੁਲ ਜ਼ਮਾ ਹੈਂ ॥ ਅਮੀਕੁਲ ਇਮਾ ਹੈਂ ॥ ਕਰੀਮੁਲ ਕਮਾਲ ਹੈਂ ॥ ਕਿ ਜੁਰਅਤਿ ਜਮਾਲ ਹੈਂ ॥੧੫੮॥ ਕਿ ਅਚਲੰ ਪ੍ਰਕਾਸ ਹੈਂ ॥ ਕਿ ਅਮਿਤੋ ਸੁਬਾਸ ਹੈਂ ॥ ਕਿ ਅਜਬ ਸਰੂਪ ਹੈਂ ॥ ਕਿ ਅ
  6. ਵਾਹਿਗੁਰੂ ਜੀ ਕਾ ਖਾਲਸਾ। ਵਾਹਿਗੁਰੂ ਜੀ ਕਿ ਫਤਿਹ॥ ਜਨਮ ਦਿਨ ਦਿਆਂ ਆਪ ਨੂੰ ਲੱਖ-ਲੱਖ ਵਧਾਈਆਂ। ਵਾਹਿਗੁਰੂ ਤੁਹਾਨੂੰ ਲੱਖਾਂ ਸਫਲਤਾਵਾਂ ਦੇਵੇ। ਤੁਹਾਡੀਆਂ ਸਾਰੀਆਂ ਇੱਛਾਵਾਂ ਪੂਰੀਆਂ ਹੋਣ। ਤੁਸੀਂ ਸਾਰਿਆਂ ਲਈ ਇਸ੍ਹੀ ਤਰ੍ਹਾਂ ਸੇਵਾ ਕਰਦੇ ਰਹਿਣਾ। ਇੱਕ ਵਾਰੀ ਫੇਰ ਜਨਮ ਦਿਨ ਦਿਆਂ ਲੱਖ-ਲੱਖ ਵਧਾਈਆਂ। this month many birthdays. :lol: mine too on 21st, dont forget :umm: ਵਾਹਿਗੁਰੂ ਜੀ ਕਾ ਖਾਲਸਾ। ਵਾਹਿਗੁਰੂ ਜੀ ਕਿ ਫਤਿਹ॥
  7. ਵਾਹਿਗੁਰੂ ਜੀ ਕਾ ਖਾਲਸਾ। ਵਾਹਿਗੁਰੂ ਜੀ ਕਿ ਫਤਿਹ॥ ਜਨਮ ਦਿਨ ਦਿਆਂ ਆਪ ਨੂੰ ਲੱਖ-ਲੱਖ ਵਧਾਈਆਂ। ਵਾਹਿਗੁਰੂ ਤੁਹਾਨੂੰ ਲੱਖਾਂ ਸਫਲਤਾਵਾਂ ਦੇਵੇ। ਤੁਹਾਡੀਆਂ ਸਾਰੀਆਂ ਇੱਛਾਵਾਂ ਪੂਰੀਆਂ ਹੋਣ। ਤੁਸੀਂ ਸਾਰਿਆਂ ਲਈ ਇਸ੍ਹੀ ਤਰ੍ਹਾਂ ਸੇਵਾ ਕਰਦੇ ਰਹਿਣਾ। ਇੱਕ ਵਾਰੀ ਫੇਰ ਜਨਮ ਦਿਨ ਦਿਆਂ ਲੱਖ-ਲੱਖ ਵਧਾਈਆਂ। this month many birthdays. :lol: mine too on 21st, dont forget :umm: ਵਾਹਿਗੁਰੂ ਜੀ ਕਾ ਖਾਲਸਾ। ਵਾਹਿਗੁਰੂ ਜੀ ਕਿ ਫਤਿਹ॥
  8. ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ॥ :lol: @ dehdharis maybe he's not aware about all the purantan granths like rigved, samved, ayurved, etc. they all are still present working and effective. and finally, sri guru granth sahib ji the only and only mighty one for all of aus. all these dehdharis ahve just a group to collect moeny. they just discuss to each others, and prepare the plot what to do how to get attract more and more people. :umm: :umm: let them do whatver they want to. guru sahib will see them. we just need to have hukam of the guru. that's all. ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ॥
  9. :umm: yes we can!! it's already out. that's what i am talking about PHONETIC PUNJABI GURMUKHI LAYOUT at http://guca.sf.net here's thhe direct link to the layout page !!!!!!!!!!>>>>>>>>>>> http://guca.sourceforge.net/typography/key...youts/phonetic/
  10. :lol: yessssss i have it too m7700 :umm: nothing else can be faster that that zoooooooooooooooooooooooooooooooooooommmmm!!!!!
  11. i dont have their video, but have 1 audio of over 30 minutes. i will upload it. :lol:
  12. can u plz tell specificaly which one u want. because BBC has been doing a lot in this matter and they might be having more in their database than me :lol: 131553[/snapback] well that is great news to hear then.... whatever u have u can send me.... coz i like to have alll of them... fateh and thanks once again for providing me the album "Jis Simrat Sukh Hove" 131571[/snapback] :umm: ਓਕੇ ੳਕੇ ਆਈ ਵਿੱਲ ਟਰਾਈ ਟੂ ਪੁੱਟ ਆਲ ਓਨ ਦ ਨੈਟ :umm: ਬੱਟ ਨੋਟ ਈਜ਼ੀ :nihungsmile:
  13. :lol: ਧੰਨਵਾਦ ਜੀ :umm:
  14. can u plz tell specificaly which one u want. because BBC has been doing a lot in this matter and they might be having more in their database than me :lol:
  15. http://www.waheguroo.com/users/pub/keertan...hib_Keertan.mp3 thanks to rsingh. :T: i will try to get more :e:
  16. why u want us not to talk about kala afghana. if u dont want to have it's talk here. shall we start another topic just to tell u?? :lol:
  17. this is only the preview, download the complete set from link below... . mellow.gif ohmy.gif the zip contains various sizes/resolutions. see readme.txt for instructions ohmy.gif mellow.gif . http://unitedpunjab.com/uploadx/files/Akal...hWallpapers.zip
  18. . ਤੁਸੀਂ ਇੱਥੇ ਕੋਈ ਵੀ ਸਿੱਖੀ ਨਾਲ਼ ਸੰਬੰਧ ਰੱਖਣ ਵਾਲੇ ਆਉਡੀਓ ਜਾਂ ਵੀਡੀਓ ਦੀ ਮੰਗ ਕਰ ਸਕਦੇ ਹੋ। ਅਸੀਂ ਪੂਰੀ ਕੋਸ਼ਿਸ਼ ਕਰਕੇ ਲਭ ਕੇ ਦਿਆਂਗੇ। ਲੇਕਿਨ ਯਾਦ ਰੱਖੋ, ਅਸੀਂ ਪਾਏਰੇਸੀ ਨੂੰ ਬੜ੍ਹਾਵਾ ਨਹੀਂ ਦਿੰਦੇ, ਬਲਕਿ ਤੁਹਾਨੂੰ ਆਪਣੇ ਮਨ ਦੀ ਚੀਜ਼ ਨੂੰ ਖਰੀਦਣ ਤੋਂ ਪਹਿਲਾਂ ਪਰਖਣ ਦਾ ਮੋਕਾ ਦਿੰਦੇ ਹਾਂ। ਇਥੋਂ ਮਿਲੀ ਕੋਈ ਵੀ ਚੀਜ਼, ਜਿਸਦਾ ਕਾਪੀਰਾਈਟ ਕਿਸੇ ਹੋਰ ਕੋਲ਼ ਹੋਵੇ, ਉਸਨੂੰ ਤੁਸੀਂ ੨੪ ਘੰਟਿਆਂ ਵਿੱਚ ਮਿਟਾ ਦੇਵੋਗੇ। ਅਗਰ ਤੁਹਾਨੂੰ ਉਹ ਚੀਜ਼ ਪਸੰਦ ਆਂਦੀ ਹੈ, ਫੇਰ ਤੁਸੀਂ ਇਹ ਖਰੀਦ ਸਕਦੇ ਹੋ। ਜੇਕਰ ਆਪ ਦੇ ਨੇੜੇ ਓਹ ਚੀਜ਼ ਨਾਂ ਮਿਲਦੀ ਹੋਵੇ, ਫੇਰ ਪੱਕੀ ਤਰ੍ਹਾਂ ਤੁਹਾਡੀ ਜਾਣਕਾਰੀ ਲੈਣ ਉਪਰੰਤ ਤੁਹਾਨੂੰ ਤੁਹਾਡੀ ਪਸੰਦੀ ਚੀਜ਼ ਭੇਜ ਦਿਆਂਗੇ। ਬਸ ਸਿਰਫ ਇਹ ਯਾਦ ਰੱਖੋ ਕਿ, ਪਾਇਰੇਸੀ ਨਕਾਰੋ ਤਾਂ ਕੀ ਮਹਿਨਤ ਕਰਣ ਵਾਲਿਆਂ ਨੂੰ ਫਲ ਮਿਲ਼ੇ ਅਤੇ ਮੁੜ ਮੁੜ ਕੇ ਆਪਣੇ ਸਰੋਤਿਆਂ ਸਾਹਮਣੇ ਆਉਂਦੇ ਰਹਿਣ। ਨਾਲੇ ਸਿਰਫ ਮੈਂ ਹੀ ਨਹੀਂ, ਬਾਕੀ ਉਪਭੋਗੀ ਵੀ ਲੋੜਵੰਦਾਂ ਨੂੰ ਉਨ੍ਹਾਂ ਦੀ ਮੰਗੀ ਹੋਈ ਚੀਜ਼ ਮੁਹੱਈਆ ਕਰਵਾ ਸਕਦੇ ਹਨ। ਕੋਈ ਵਧੇਰੀ ਜਾਣਕਾਰੀ ਲੈਣੀ ਹੋਵੇ ਤਾਂ ਪੁੱਛ ਲੈਣਾ। ਅਤੇ ਆਪਣੀ ਮੰਗ ਕਰਨੀ ਨਾਂ ਭੁੱਲਣਾ!! Only Gurmat Parchar
×
×
  • Create New...

Important Information

Terms of Use