Jump to content

Dayalkaurkhalsa

Members
 • Posts

  15
 • Joined

 • Last visited

 • Days Won

  1

Everything posted by Dayalkaurkhalsa

 1. ਗੁਰਦੁਆਰਿਆਂ ਵਿੱਚ ਭੇਟਾ ਕੀਤੀ ਗਈ ਮਾਇਆ ਦੀ ਦੁਰਵਰਤੋਂ ਤਾਂ ਨਹੀਂ ਹੋ ਰਹੀ? ਅਮ੍ਰਿਤਧਾਰੀ ਖਾਲਸਾ ਪੰਥ ਬੜ੍ਹੇ ਹੀ ਮਾਣ ਨਾਲ ਇਹ ਕਹਿੰਦਾ ਹੈ ਕਿ ਅਸੀਂ ਮਹੰਤਾਂ ਤੋਂ ਗੁਰਦੁਆਰਿਆਂ ਦੇ ਕਬਜ਼ੇ ਛੁਡਵਾਏ, ਕਿਓਂਕਿ ਮਹੰਤ ਗੁਰਦੁਆਰਿਆਂ ਦੀ ਮਾਇਆ ਦੀ ਦੁਰਵਰਤੋਂ ਕਰਦੇ ਸਨ ਅਤੇ ਗੁਰਦੁਆਰਿਆਂ ਵਿੱਚ ਗੁਰਮਤਿ ਤੇ ਉਲਟ ਕੰਮ ਹੁੰਦੇ ਸਨ। ਸੰਭਵ ਹੈ ਇੰਝ ਹੁੰਦਾ ਹੋਵੇਗਾ। ਲੇਕਿਨ ਸਾਰੇ ਮਹੰਤ ਮਾੜ੍ਹੇ ਨਹੀਂ ਸਨ। ਕੇਵਲ ਕੁਛ ਮਹੰਤ ਹੀ ਗ਼ਲਤ ਸਨ ਬਾਕੀ ਦਿਆਂ ਨੇ ਤਾਂ ਬੜੇ ਸੁਚੱਜੇ ਢੰਗ ਨਾਲ ਗੁਰਦੁਆਰਿਆਂ ਦਾ ਪ੍ਰਬੰਧ ਸੰਭਾਲਿਆ ਅਤੇ ਸਿੱਖੀ ਦਾ ਪ੍ਰਚਾਰ ਕੀਤਾ। ਠਾਕੁਰ ਦਲੀਪ ਸਿੰਘ ਜੀ ਨੇ ਖਾਲਸਾ ਪੰਥ ਨੂੰ ਸਵਾਲ ਕੀਤਾ ਹੈ ਕਿ ਮਹੰਤਾਂ ਤੋਂ ਗੁਰਦੁਆਰਿਆਂ ਦੇ ਕਬਜੇ ਛੁਡਾਕੇ ਜਿੰਨ੍ਹਾਂ ਨੂੰ ਅੱਜ ਅਸੀਂ ਗੁਰਦੁਆਰਿਆਂ ਦੇ ਕਬਜ਼ੇ ਦੇ ਦਿੱਤੇ ਹਨ ਕਿ ਉਹ ਸੰਗਤ ਦੁਆਰਾ ਭੇਟਾ ਕੀਤੀ ਮਾਇਆ ਦੀ ਦੁਰਵਰਤੋਂ ਤਾਂ ਨਹੀਂ ਕਰਦੇ? ਕੀ ਗੁਰਦੁਆਰਿਆਂ ਵਿੱਚ ਗੁਰਮਤਿ ਵਿਰੁੱਧ ਕੰਮ ਤਾਂ ਨਹੀਂ ਹੋ ਰਹੇ। Amritdhari Khalsa Panth proudly states that we liberated the Gurdwaras from the Mahants because the Mahants used to abuse the Gurdwaras' money and the Gurdwaras were doing things against the Gurumat. It is possible. But not all sages were bad. Only a few mahants were incorrect; the rest effectively managed the gurdwaras and spread Sikhism. Thakur Dalip Singh ji has questioned the Khalsa Panth on whether the Mahants, to whom we have given possession of the Gurdwaras today, do not misuse the Maya money offered by the Sangat. Aren't there anti-Gurdwara activities happening? 312237968_800104471195489_8268046516900959080_n.mp4
 2. ਨਾਮਧਾਰੀ ਠਾਕੁਰ ਦਲੀਪ ਸਿੰਘ ਨਿਹੰਗ ਸਿੰਘਾਂ ਦੇ ਜੱਥੇਦਾਰ ਸਰਦਾਰ ਮੇਜਰ ਸਿੰਘ ਜੀ ਨਾਲ ਨੇ ਸਹਿਮਤ । VID-20220929-WA0000.mp4
 3. uday singh is not my guru, my guru is guru granth sahib.. I just follow thoughts of dalip singh. He has guts to speak truth. He is believing and stepping to make guru nanak Raj on all over the world. I don't know anything about uday singh
 4. ਸਰਬੱਤ ਦਾ ਭਲਾ ਜਾਂ ਕਾਣੀ ਵੰਡ? | ਠਾਕੁਰ ਦਲੀਪ ਸਿੰਘ ਜੀ सरबत का भला या भेद-भाव (काणी वंड)? | ठाकुर दलीप सिंघ जी ‘ਗੁਰੂ ਨਾਨਕ ਨਾਮ ਚੜਦੀ ਕਲਾ ਤੇਰੇ ਭਾਣੇ ਸਰਬੱਤ ਦਾ ਭਲਾ' ਇਸ ਵੀਡੀਓ ਵਿੱਚ ਠਾਕੁਰ ਦਲੀਪ ਸਿੰਘ ਜੀ ਨੇ ਸਿੱਖ ਵੀਰਾਂ ਨੂੰ ਪੁੱਛਿਆ ਹੈ ਕਿ ਸਰਬੱਤ ਦਾ ਭਲਾ’ ਕਿਹੜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਲਿਖਿਆ ਹੋਇਆ ਹੈ? ਕਦੀ ਸੋਚਿਆ ਹੈ ਆਪ ਜੀ ਨੇ? ਨਹੀਂ ਸੋਚਿਆ! ਪਤਾ ਹੀ ਨਹੀਂ। ਕਿਹੜੇ ਸਤਿਗੁਰੂ ਜੀ ਨੇ ਉਚਾਰਿਆ ਹੈ? ਇਸਦਾ ਅਰਥ ਕੀ ਹੈ? ਅਤੇ ਦੱਸਿਆ ਕਿ ‘ਸਰਬੱਤ ਦਾ ਭਲਾ’ ਕਹਿ ਕੇ, ਜੋ ਸਿੱਖ, ਆਪਣੇ ਸਿੱਖ ਵੀਰਾਂ ਨੂੰ ਛੱਡ ਕੇ, ਗੈਰ-ਸਿੱਖਾਂ ਨੂੰ ਦਾਨ ਕਰਦੇ ਹਨ; ਉਹ ਸਰਬੱਤ ਦਾ ਭਲਾ ਨਹੀਂ ਕਰਦੇ, ਉਹ ਕਾਣੀ ਵੰਡ ਕਰਦੇ ਹਨ। ਫਿਰ ਸਪਸ਼ਟ ਕਰਾ, ਜੋ ਸਿੱਖ; ਆਪਣੇ ਸਿੱਖ ਵੀਰਾਂ ਨੂੰ ਛੱਡ ਕੇ, ਪਹਿਲ ਦੂਸਰਿਆਂ ਨੂੰ ਗੈਰ-ਸਿੱਖਾਂ ਨੂੰ ਦੇ ਕੇ, ਸਰਬੱਤ ਦਾ ਭਲਾ ਕਹਿ ਕੇ; ਉਹਨਾਂ ਨੂੰ ਦਾਨ ਕਰਦੇ ਹਨ। ਉਹ ‘ਸਰਬੱਤ ਦਾ ਭਲਾ’ ਵਾਲਾ ਬਚਨ ਗੁਰੂ ਜੀ ਕਾ ਨਹੀਂ ਮੰਨਦੇ, ਉਹ ਕਾਣੀ ਵੰਡ ਕਰਦੇ ਹਨ। ਕੀ ‘ਸਰਬੱਤ ਦੇ ਭਲੇ’ ਦਾ ਅਰਥ ਇਹ ਹੈ: ਕਿ ਸਿੱਖਾਂ ਨੂੰ ਛੱਡ ਕੇ ਬਾਕੀ ‘ਸਰਬੱਤ ਹਨ? ਕੀ ਸਿੱਖ ਵੀਰ ‘ਸਰਬੱਤ’ ਵਿੱਚ ਨਹੀਂ ਆਉਂਦੇ? ਕੀ ਗਰੀਬ ਕਰੋੜਾਂ ਸਿੱਖ, ਜਿਹੜੇ ਪਰਸ਼ਾਦੇ ਤੋਂ ਵੀ ਤੰਗ ਹਨ, ਜਿੰਨਾਂ ਦੇ ਸਿਰ ਉੱਤੇ ਛੱਤ ਨਹੀਂ ਹੈਗੀ; ਕੀ ਉਹ ‘ਸਰਬੱਤ’ ਵਿੱਚ ਨਹੀਂ ਆਉਂਦੇ? ਕੀ ਗੈਰ-ਸਿੱਖ ਬਹੁਤੇ ‘ਸਰਬੱਤ’ ਵਿੱਚ ਆਉਂਦੇ ਹਨ? ਇਹ ਕਾਣੀ ਵੰਡ ਹੈ ਅਤੇ ਸਤਿਗੁਰੂ ਗੋਬਿੰਦ ਸਿੰਘ ਸੱਚੇ ਪਾਤਸ਼ਾਹ ਜੀ ਦੇ ਹੁਕਮ ਦੇ ਵਿਰੁੱਧ ਹੈ। 'गुरु नानक नाम चड़दी कला तेरे भाणे सरबत का भला' इस वीडियो में ठाकुर दलीप सिंघ जी ने सिख भाइयों को पूछा है कि ‘सरबत का भला किस श्री गुरु ग्रंथ साहिब जी में लिखा हुआ है? कभी सोचा है आप जो ने? नहीं सोचा! पता ही नहीं। कौन से सतिगुरु जी ने उचारण किया है? इसका अर्थ क्या है? और यह बताया है कि 'सरबत का भला' कह कर, जो सिख, अपने सिख भाइयों को छोड़कर, गैर-सिखों को दान करते हैं; वह सरबत का भला नहीं करते, वह भेद-भाव करते है। फिर स्पष्ट कर दूँ, जो सिख, अपने सिख भाइयों को छोड़कर, पहल दूसरों को गैर-सिखों को देकर, 'सरबत का भला' कह कर उन्हें दान करते हैं। वह 'सरबत का भला' वाला वचन गुरु जी का बिल्कुल नहीं मानते, वह भेद-भाव करते हैं। क्या 'सरबत के भले' का अर्थ यह है कि सिखों को छोड़कर बाकी 'सरबत' है? क्या सिख भाई 'सरबत' में नहीं आते? क्या गरीब करोड़ों सिख, जो रोटी से भी तंग है, जिनके सिर पर छत नहीं है, क्या वह 'सरबत' में नहीं आते? क्या गैर-सिख बहुत ज्यादा 'सरबत' में आते हैं? यह भेद-भाव करना है और सतिगुरु गोबिन्द सिंह सच्चे पातशाह जी के हुक्म के विरुद्ध है। Like, comment and share this video.
 5. ੴ ਸਤਿਗੁਰ ਪ੍ਰਸਾਦਿ। ਸਿੱਖ ਕੌਣ ਹੈ ? ਕਿਹੜੇ ਸ਼ਰਧਾਲੂਆਂ ਨੂੰ ਮਿਲਾ ਕੇ; "ਸਿੱਖ ਪੰਥ" ਬਣਦਾ ਹੈ ? ਠਾਕੁਰ ਦਲੀਪ ਸਿੰਘ ਸਤਿਗੁਰੂ ਨਾਨਕ ਦੇਵ ਜੀ ਉੱਤੇ ਸ਼ਰਧਾ ਰੱਖਣ ਵਾਲਾ ਹਰ ਪ੍ਰਾਣੀ "ਸਿੱਖ" ਹੈ, ਕਿਉਂਕਿ "ਸਿੱਖੀ" ਸ਼ਰਧਾ ਨਾਲ ਹੈ ; ਮੇਰੇ ਪ੍ਰਭਿ ਸਰਧਾ ਭਗਤਿ ਮਨਿ ਭਾਵੈ (ਮ:1) । ਸਿਰਫ ਮਨੁੱਖ ਹੀ ਨਹੀਂ, ਹਰ ਪ੍ਰਾਣੀ "ਸਿੱਖ"(ਸ਼ਿਸ਼ /ਮੁਰੀਦ) ਹੈ। ਜਿਸ ਸੱਪ ਨੇ ਗੁਰੂ ਜੀ ਉੱਤੇ ਛਾਂ ਕੀਤੀ ਸੀ, ਉਹ ਵੀ "ਸਿੱਖ" ਸੀ। ਸਾਰੇ ਗੁਰੂ ਨਾਨਕ ਨਾਮ ਲੇਵਾ (ਨਾਨਕ ਪੰਥੀਆਂ) ਨੂੰ ਮਿਲਾ ਕੇ ਹੀ ਸਮੁੱਚਾ ਸਿੱਖ ਪੰਥ ਬਣਦਾ ਹੈ। ਸਿੱਖ ਪੰਥ: ਸਿਰਫ "ਅੰਮ੍ਰਿਤਧਾਰੀ ਖਾਲਸੇ" ਹੀ ਨਹੀਂ; ਜਦ ਕਿ "ਅੰਮ੍ਰਿਤਧਾਰੀ ਖਾਲਸੇ" (ਖਾਲਸਾ ਪੰਥ) ਤਾਂ ਸਮੁੱਚੇ ਸਿੱਖ ਪੰਥ ਦਾ ਇੱਕ ਸ੍ਰੇਸ਼ਟ ਅੰਗ ਹਨ। ਭਾਈ ਘਨਈਆ, ਭਾਈ ਨੰਦਲਾਲ, ਦੀਵਾਨ ਟੋਡਰਮੱਲ ਆਦਿ ਸਿੱਖ; ਦਸਵੇਂ ਪਾਤਸ਼ਾਹ ਜੀ ਦੇ ਸਮੇਂ ਵੀ "ਅੰਮ੍ਰਿਤਧਾਰੀ"ਨਹੀਂ ਸਨ: ਪਰ ਉਹ ਵੀ ਮਹਾਨ ਸਿੱਖ ਸਨ। ਅੱਜ ਵੀ ਜੋ ਹਿੰਦੂ, ਮੁਸਲਮਾਨ, ਜੈਨ, ਬੁੱਧ ਆਦਿ ਗੁਰੂ ਜੀ ਉੱਤੇ ਸ਼ਰਧਾ ਰੱਖਦੇ ਹਨ, ਉਹ ਸਾਰੇ ਹੀ "ਨਾਨਕ ਪੰਥੀ" ਹਨ ਅਤੇ "ਸਿੱਖ" (ਸ਼ਿਸ਼ /ਮੁਰੀਦ) ਹਨ। ਕਿਉਂਕਿ, ਗੁਰੂ ਜੀ ਨੇ ਕੋਈ ਵੀ ਵੱਖਰਾ ਪੰਥ ਕਦੇ ਵੀ ਨਹੀਂ ਬਣਾਇਆ ਅਤੇ ਨਾ ਹੀ ਉਹਨਾਂ ਨੇ ਇਹ ਬਚਨ ਕੀਤਾ: "ਮੈਂ ਇਹ ਵੱਖਰਾ ਨਵਾਂ ਪੰਥ ਬਣਾ ਰਿਹਾ ਹਾਂ, ਇਸਦਾ ਨਾਮ "ਸਿੱਖ"(ਉ ) ਹੋਵੇਗਾ। ਜੇਕਰ ਗੁਰੂ ਜੀ ਨੇ ਆਪਣਾ ਨਵਾਂ ਵੱਖਰਾ ਪੰਥ ਬਣਾ ਕੇ ਉਸ ਨੂੰ "ਸਿੱਖ" ਨਾਮ ਦਿੱਤਾ ਹੁੰਦਾ ਤਾਂ ਮੁਸਲਮਾਨਾਂ ਦੇ ਵੱਡੇ-ਵੱਡੇ ਪੀਰ: ਜਿਵੇਂ ਸਾਂਈ ਮੀਆਂ ਮੀਰ, ਪੀਰ ਬੁੱਧੂ ਸ਼ਾਹ ਆਦਿ; ਉਹ ਕਦੇ ਵੀ ਗੁਰੂ ਜੀ ਦੇ ਸ਼ਰਧਾਲੂ ਨਾ ਬਣਦੇ। ਜੇਕਰ ਗੁਰੂ ਜੀ ਨੇ ਵੱਖਰਾ ਪੰਥ ਬਣਾਇਆ ਹੁੰਦਾ, ਤਾਂ 'ਪੀਰ ਭੀਖਣ ਸ਼ਾਹ' ਦੋ ਕੁੱਜੀਆਂ ਦੀ ਥਾਂ, ਤਿੰਨ ਕੁੱਜੀਆਂ ਲੈ ਕੇ ਆਉਂਦਾ। ਪਰ, ਗੁਰੂ ਜੀ ਨੇ ਆਪਣਾ ਵੱਖਰਾਪਣ: ਵੱਖਰਾ ਧਰਮ, ਵੱਖਰਾ ਪੰਥ ਕਦੇ ਬਣਾਇਆ ਹੀ ਨਹੀਂ। ਗੁਰੂ ਜੀ ਨੇ ਕਰਾਮਾਤਾਂ ਵਿਖਾਈਆਂ ਅਤੇ ਸਾਂਝਾ ਸ਼ੁਭ ਉਪਦੇਸ਼ ਦਿੱਤਾ, ਤਾਂ ਹੀ:ਲਾਮੇ, ਹਿੰਦੂ, ਮੁਸਲਮਾਨ, ਬੋਧੀ ਆਦਿ ਸਾਰੇ ਹੀ ਸਤਿਗੁਰੂ ਨਾਨਕ ਦੇਵ ਜੀ ਦੇ ਸ਼ਰਧਾਲੂ ਸੇਵਕ ਬਣੇ। ਇਸ ਲਈ ਹਰ 'ਗੁਰੂ ਨਾਨਕ ਨਾਮ ਲੇਵਾ ਸ਼ਰਧਾਲੂ' "ਸਿੱਖ" ਹੈ। ਜੋ ਵੀ ਸਤਿਗੁਰੂ ਨਾਨਕ ਦੇਵ ਜੀ ਨੂੰ ਮੰਨਦਾ/ਸ਼ਰਧਾ ਰੱਖਦਾ ਹੈ ਅਤੇ ਉਹਨਾਂ ਦੇ ਗੱਦੀ-ਨਸ਼ੀਨ ਗੁਰੂ ਸਾਹਿਬਾਨਾਂ ਨੂੰ ਮੰਨਦਾ ਹੈ: ਭਾਵੇਂ ਉਹ ਇੱਕ ਨੂੰ ਮੰਨੇ ਜਾਂ ਬਹੁਤਿਆਂ ਨੂੰ ਮੰਨੇ; ਉਹ ਮਨੁੱਖ ਆਪਣੇ ਉਸੇ ਵਿਸ਼ਵਾਸ ਅਤੇ ਸ਼ਰਧਾ ਸਮੇਤ ਹੀ ਸਿੱਖ/ਸ਼ਿਸ਼ /ਮੁਰੀਦ ਹੈ। ਜਿਵੇਂ ਮੁਸਲਮਾਨ, ਧੀਰਮੱਲੀਏ, ਰਾਮਰਾਈਏ, ਸਹਿਜਧਾਰੀ, ਨਾਮਧਾਰੀ ਆਦਿ। "ਗੁਰੂ ਨਾਨਕ ਪੰਥੀਆਂ" ਨੂੰ, ਉਹ ਜਿਸ ਵਿਸਵਾਸ਼ ਵਿਚ ਵੀ ਸਤਿਗੁਰੂ ਨਾਨਕ ਦੇਵ ਜੀ ਅਤੇ ਉਹਨਾਂ ਦੇ ਜਿੰਨੇ ਵੀ ਗੱਦੀ ਨਸ਼ੀਨਾਂ ਨੂੰ ਮੰਨਦੇ ਹਨ; ਉਹਨਾਂ ਸ਼ਰਧਾਲੂਆਂ ਨੂੰ, ਓਸੇ ਰੂਪ ਵਿਚ "ਨਾਨਕ ਪੰਥੀ" ਹੋਣ ਕਰਕੇ "ਸਿੱਖ" ਪ੍ਰਵਾਨ ਕਰਨਾ ਯੋਗ ਹੈ। ਜਿਵੇਂ ਕਿ ਉਦਾਸੀ: ਸਤਿਗੁਰੂ ਨਾਨਕ ਦੇਵ ਜੀ ਤੋਂ ਉਪਰੰਤ ਬਾਬਾ ਸ੍ਰੀ ਚੰਦ ਜੀ ਨੂੰ, ਧੀਰਮੱਲੀਏ: ਬਾਬਾ ਧੀਰਮੱਲ ਜੀ ਨੂੰ, ਰਾਮਰਾਈਏ: ਬਾਬਾ ਰਾਮਰਾਇ ਜੀ ਨੂੰ ਅਤੇ ਨਾਮਧਾਰੀਏ: ਸਤਿਗੁਰੂ ਰਾਮ ਸਿੰਘ ਜੀ ਨੂੰ ਮੰਨਦੇ ਹਨ। ਇਸੇ ਤਰ੍ਹਾਂ ਬਾਕੀ ਸੰਪਰਦਾਵਾਂ ਦੇ ਵੀ ਆਪੋ ਆਪਣੇ ਵਿਸ਼ਵਾਸ ਹਨ. ਉਹਨਾਂ ਦੇ ਵਿਸ਼ਵਾਸਾਂ ਨੂੰ ਓਸੇ ਤਰ੍ਹਾਂ ਹੀ ਪ੍ਰਵਾਨ ਕਰ ਲੈਣਾ ਚਾਹੀਦਾ ਹੈ ਅਤੇ ਕਿਸੇ ਵੀ ਸੰਪਰਦਾ ਨੂੰ ਆਪਣੇ ਵਿਸ਼ਵਾਸ, ਦੂਸਰੀ ਸੰਪਰਦਾ ਉੱਤੇ ਠੋਸਣੇ ਨਹੀਂ ਚਾਹੀਦੇ। ਜੇਕਰ ਅਸੀਂ ਇਸ ਉੱਤਮ ਅਤੇ ਵਿਸ਼ਾਲ ਸੋਚ ਨੂੰ ਅਪਣਾ ਲਈਏ, ਤਾਂ ਸਾਰੇ ਗੁਰੂ ਨਾਨਕ ਪੰਥੀਆਂ ਨੂੰ ਮਿਲਾ ਕੇ ਸਿੱਖ ਪੰਥ ਦੀ ਗਿਣਤੀ 50 ਕਰੋੜ ਤੋਂ ਵੱਧ ਹੋ ਜਾਵੇਗੀ। (ਕਿਉਂਕਿ, ਬਹੁਤ ਸਾਰੇ ਹਿੰਦੂ ਆਖੇ ਜਾਂਦੇ ਵੀਰ ਸਤਿਗੁਰੂ ਨਾਨਕ ਦੇਵ ਜੀ ਨੂੰ ਮੰਨਦੇ ਹਨ।) ਸਤਿਗੁਰੂ ਨਾਨਕ ਦੇਵ ਜੀ ਦੀ ਰੰਗ ਬਿਰੰਗੀ ਫੁਲਵਾੜੀ ਦੇ ਰੰਗ ਬਿਰੰਗੇ ਫੁੱਲ; ਕਈ ਸੰਪਰਦਾਵਾਂ ਦੇ ਰੂਪ ਵਿਚ ਹਨ। ਕੁਝ "ਗੁਰੂ ਨਾਨਕ ਨਾਮ ਲੇਵਾ ਸੰਪਰਦਾਵਾਂ" ਦੇ ਨਾਮ ਹੇਠ ਲਿਖੇ ਹਨ, ਪਰ ਸਾਰੇ ਨਹੀਂ ਮਿਲੇ: 1) ਉਦਾਸੀ. 2) ਸਿੰਧੀ. 3) ਧੀਰਮੱਲੀਏ. 4) ਰਾਮਰਾਈਏ. 5) ਸਤਿ ਕਰਤਾਰੀਏ. 6) ਹਿੰਦਲੀਏ. 7) ਹੀਰਾ ਦਾਸੀਏ. 8 ਨਾਮਧਾਰੀ. 9) ਨਿਰੰਕਾਰੀ. 10) ਨਿਹੰਗ. 11) ਬੰਦਈ. 12) ਨਿਰਮਲੇ. 13) ਸੇਵਾ ਪੰਥੀ. 14) ਗਹਿਰ ਗੰਭੀਰੀਏ. 15) ਨੀਲਧਾਰੀ. 16) ਅਕਾਲੀ. 17) ਭਗਤਪੰਥੀ. 18)ਸਿਕਲੀਗਰ. 19) ਸਤਿਨਾਮੀ. 20) ਜੌਹਰੀ. 21) ਅਫਗਾਨੀ. 22) ਮਰਦਾਨੇ ਕੇ. 23) ਅਸਾਮੀ. 24) ਲਾਮੇ. 25) ਵਣਜਾਰੇ. 26)ਅਗਰਹਾਰੀ. 27) ਸਹਿਜਧਾਰੀ, ਆਦਿ। ਵਿਸ਼ੇਸ਼ : ਇਹਨਾਂ ਸੰਪਰਦਾਵਾਂ ਦੇ ਵਿਸ਼ਵਾਸ, ਬਾਹਰਲੇ ਸਰੂਪ ਅਤੇ ਪ੍ਰੰਪਰਾਵਾਂ ਆਪੋ-ਆਪਣੀਆਂ, ਵੱਖੋ-ਵੱਖ ਹਨ। ਉਸ ਵਖਰੇਵੇਂ ਕਾਰਣ ਹੀ, ਸਤਿਗੁਰੂ ਨਾਨਕ ਦੇਵ ਜੀ ਦੀ ਫੁਲਵਾੜੀ ਰੰਗ-ਬਿਰੰਗੀ ਹੈ। ਉਸ ਰੰਗ-ਬਿਰੰਗੀ ਫੁਲਵਾੜੀ ਨੂੰ, ਰੰਗ ਬਿਰੰਗੀ ਹੀ ਰੱਖਣ ਦੀ ਲੋੜ ਹੈ। (ਉ) ਸੰਸਕ੍ਰਿਤ ਦੇ "ਸ਼ਿਸ਼੍ਯ" ਸ਼ਬਦ ਤੋਂ ਪੰਜਾਬੀ ਦਾ ਸ਼ਬਦ "ਸਿੱਖ" ਬਣਿਆ ਹੈ। ਗੁਰੂ ਜੀ ਦੇ ਸ਼ਿਸ਼ /ਸਿੱਖ ਹੋਣ ਕਰਕੇ ਸਾਡਾ ਸਿੱਖ ਨਾਮ ਪ੍ਰਚੱਲਿਤ ਹੋ ਗਿਆ ਹੈ। ਜੋ ਕਿ ਸਹੀ ਹੈ, ਇਸ ਨਾਮ ਨੂੰ ਵਰਤਣਾ ਯੋਗ ਹੈ। ਅੱਜ ਸਾਰੇ ਸੰਸਾਰ ਵਿਚ ਸਿੱਖ ਨਾਮ ਵਾਲੇ ਧਰਮ/ਪੰਥ ਦਾ ਬੜਾ ਜਸ ਹੈ। ਨੋਟ : ਸਿੱਖ ਪੰਥ ਦੀ ਚੜ੍ਹਦੀ ਕਲਾ ਚਾਹੁਣ ਵਾਲੇ ਸੱਜਣ, ਆਪਣੇ ਵਿਚਾਰ (ਦਲੀਲ ਸਹਿਤ) ਬੇਝਿਝਕ ਹੋ ਕੇ ਹੇਠ ਲਿਖੇ ਨੰਬਰਾਂ ਅਤੇ ਈਮੇਲ ਰਾਹੀਂ ਭੇਜਣ ਦੀ ਕਿਰਪਾਲਤਾ ਕਰਨ ਜੀ : ਠਾਕੁਰ ਦਲੀਪ ਸਿੰਘ ਸੰਪਰਕ ਨੰਬਰ : ਰਾਜਪਾਲ ਕੌਰ +919023150008, ਰਤਨਦੀਪ ਸਿੰਘ +919650066108 ਈ.ਮੇਲ :- rajpal16773@gmail.com, ratandeeps5@gmail.com . . . . . #thakurdalipsinghjidipehel #thakurdalipsinghji #gurunanaknaamleva #Sikhs #sikhism #sikhpanth #khalsa #khalsapanth #nihangsikhs #NanakPanthi #namdhari #namdharisikhs Canadian Punjabi Post
 6. ਗੁਰਬਾਣੀ ਮੁਤਾਬਿਕ: ਸਿੱਖ ਪੰਥ ਦੀ ਵਿਆਖਿਆ | ਠਾਕੁਰ ਦਲੀਪ ਸਿੰਘ ਜੀ गुरबानी के अनुसार: सिख पंथ की व्याख्या | ठाकुर दलीप सिंघ जी ਇਸ ਵੀਡੀਓ ਵਿੱਚ ਠਾਕੁਰ ਦਲੀਪ ਸਿੰਘ ਜੀ ਨੇ ਦੱਸਿਆ ਹੈ ਕਿ ਗੁਰਬਾਣੀ ਮੁਤਾਬਿਕ ਸਿੱਖ ਪੰਥ ਇੱਕ ਭਗਤੀ ਮਾਰਗ ਅਤੇ ਸੰਤ ਮੱਤ ਹੈ। ਸਿੱਖ ਪੰਥ ਵਿੱਚ ਪ੍ਰਭੂ ਭਗਤੀ, ਨਾਮ ਜਪਣਾ ਅਤੇ ਕੀਰਤਨ ਕਰਨ ਨੂੰ ਸਰਵੋਤਮ ਮੰਨਿਆ ਗਿਆ ਹੈ। ਅਸਾਡੇ ਸਤਿਗੁਰੂ ਸਾਹਿਬਾਨਾਂ ਨੇ ਅਸਾਨੂੰ ਭਗਤ ਬਣਨ ਦਾ ਉਪਦੇਸ਼ ਦਿੱਤਾ ਹੈ ਅਤੇ ਭਗਤ ਹੀ ਬਣਾਇਆ ਹੈ। ਗੁਰਬਾਣੀ ਵਿੱਚ ਬਹੁਤ ਥਾਂਵਾ 'ਤੇ ਸਤਿਗੁਰੂ ਜੀ ਇਹ ਵੀ ਹੁਕਮ ਕਰਦੇ ਹਨ ਕਿ ਨਾਮ ਜਪਣ ਅਤੇ ਜਪਾਉਣ ਵਾਲਿਆਂ ਦੀ, ਕੀਰਤਨ ਕਰਨ ਵਾਲਿਆਂ ਦੀ, ਕਥਾਵਾਚਕਾਂ ਦੀ, ਚੰਗੇ ਕਰਮ ਕਰਨ ਅਤੇ ਕਰਵਾਉਣ ਵਾਲੇ ਸੰਤਾਂ ਸਾਧਾਂ ਦੀ ਪੂਜਾ ਕਰੋ। इस वीडियो में ठाकुर दलीप सिंघ जी ने बताया है कि गुरुवाणी अनुसार सिख पंथ एक भक्ति मार्ग और संत मत है। सिख पंथ में प्रभु भगती, नाम जपने वाले और कीर्तन करने वाले को सर्वश्रेष्ठ माना गया है। हमारे सतगुरु साहिबानों ने हमें भगत बनने का ही उपदेश दिया और हमें भगत ही बनाया है। गुरुवाणी में अनेक स्थानों पर सतगुरु जी हमें यह भी हुक्म करते हैं कि हमें नाम जपने व जपवाने वालों, कीर्तन करने वालों, कथावाचकों, अच्छे कर्म करने व करवाने वाले साधु संतों की पूजा करें। Thakur Dalip Singh Ji explains in this video why Sikh Panth is a path of devotion and Sant Mat according to Gurbani. Prabhu Bhagti, Naam Japna, and Kirtan are regarded as the best by the Sikh Panth. Our Satguru Sahibs have both taught and created us to be Bhagats. Satguru Ji also commands us to worship those who chant and recite Naam, those who perform kirtan, narrators, saints, and saints who do good deeds and get things done in numerous places throughout Gurbani.
 7. Beware of Muslims ! Sikh brothers awake and be very cautious. The Muslims to whom you say our brothers and u say they are very close to us . You say they are better than Hindus ; you must watch this video .from this you can understand what is a Muslim thought psychology . Must see this video where Muslims say they will not take even food langar from Gurdwara because it it is HARAAM. They will not allow any Gurbani Kirtan in their masjid mosque. https://fb.watch/9NOB2YKe_3/ You must acknowledge this bitterroot that Muslims do not bow to our Siri guru Granth sahib ji even if they come to our Gurdwara. Most of them consider us as Kafir. They are from a totally different civilization which can not match anywhere, anytime with the Sikh thoughts.
×
×
 • Create New...

Important Information

Terms of Use