Jump to content

puneetkaur

Members
  • Posts

    348
  • Joined

  • Last visited

  • Days Won

    7

Everything posted by puneetkaur

  1. How lucky sangat ji who would be attending the kirtan darbar.. Could someone please post a video/audio recording of the kirtan ji i.e if anyones recording!!
  2. Interesting thread, even I'd wish to know what are the other rehats that are essential for doing path.. May be I could leave it to Guru Maharaj... "Prabh Doree Hath Tumaare........."
  3. Guru Arjan Dev Ji in Raag Maajh, Chaupade Ghar Pehla : ਮਾਝ ਮਹਲਾ ੫ ਚਉਪਦੇ ਘਰੁ ੧ ॥ ਮੇਰਾ ਮਨੁ ਲੋਚੈ ਗੁਰ ਦਰਸਨ ਤਾਈ ॥ ਬਿਲਪ ਕਰੇ ਚਾਤ੍ਰਿਕ ਕੀ ਨਿਆਈ ॥ ਤ੍ਰਿਖਾ ਨ ਉਤਰੈ ਸਾਂਤਿ ਨ ਆਵੈ ਬਿਨੁ ਦਰਸਨ ਸੰਤ ਪਿਆਰੇ ਜੀਉ ॥੧॥ Mājẖ mėhlā 5 cẖa▫upḏe gẖar 1. Merā man locẖai gur ḏarsan ṯā▫ī. Bilap kare cẖāṯrik kī ni▫ā▫ī. Ŧarikẖā na uṯrai sāʼnṯ na āvai bin ḏarsan sanṯ pi▫āre jī▫o. ||1|| Majh, Fifth Guru, Couplets. My soul longs for a sight of the Guru. It bewails like the pied-cuckoo. My thirst is not quenched, nor peace I find, without the sight of the dear Guru-saint. ਲੋਚੈ = ਲੋਚਦਾ ਹੈ, ਤਾਂਘਦਾ ਹੈ। ਤਾਈ = ਤਾਈਂ, ਵਾਸਤੇ। ਬਿਲਪ = ਵਿਰਲਾਪ, ਤਰਲੇ। ਨਿਆਈ = ਨਿਆਈਂ, ਵਾਂਗ। ਤ੍ਰਿਖਾ = ਤ੍ਰੇਹ।੧। ਗੁਰੂ ਦਾ ਦਰਸਨ ਕਰਨ ਲਈ ਮੇਰਾ ਮਨ ਬੜੀ ਤਾਂਘ ਕਰ ਰਿਹਾ ਹੈ (ਜਿਵੇਂ ਪਪੀਹਾ ਸ੍ਵਾਂਤੀ ਬੂੰਦ ਲਈ ਤਰਲੇ ਲੈਂਦਾ ਹੈ) ਪਪੀਹੇ ਵਾਂਗ (ਮੇਰਾ ਮਨ ਗੁਰੂ ਦੇ ਦਰਸਨ ਲਈ) ਤਰਲੇ ਲੈ ਰਿਹਾ ਹੈ। ਪਿਆਰੇ ਸੰਤ-ਗੁਰੂ ਦੇ ਦਰਸਨ ਤੋਂ ਬਿਨਾ (ਦਰਸਨ ਦੀ ਮੇਰੀ ਆਤਮਕ) ਤ੍ਰੇਹ ਮਿਟਦੀ ਨਹੀਂ, ਮੇਰੇ ਮਨ ਨੂੰ ਧੀਰਜ ਨਹੀਂ ਆਉਂਦੀ।੧। ਹਉ ਘੋਲੀ ਜੀਉ ਘੋਲਿ ਘੁਮਾਈ ਗੁਰ ਦਰਸਨ ਸੰਤ ਪਿਆਰੇ ਜੀਉ ॥੧॥ ਰਹਾਉ ॥ Ha▫o gẖolī jī▫o gẖol gẖumā▫ī gur ḏarsan sanṯ pi▫āre jī▫o. ||1|| rahā▫o. I am a sacrifice, and my soul, I sacrifice unto the sight of the Guru, the dear. Pause. ਹਉ = ਮੈਂ। ਘੋਲੀ = ਸਦਕੇ। ਘੋਲਿ ਘੁਮਾਈ = ਸਦਕੇ, ਕੁਰਬਾਨ, ਵਾਰੀ।੧।ਰਹਾਉ। ਮੈਂ ਪਿਆਰੇ ਸੰਤ-ਗੁਰੂ ਦੇ ਦਰਸਨ ਤੋਂ ਕੁਰਬਾਨ ਹਾਂ, ਸਦਕੇ ਹਾਂ।੧।ਰਹਾਉ। ਤੇਰਾ ਮੁਖੁ ਸੁਹਾਵਾ ਜੀਉ ਸਹਜ ਧੁਨਿ ਬਾਣੀ ॥ ਚਿਰੁ ਹੋਆ ਦੇਖੇ ਸਾਰਿੰਗਪਾਣੀ ॥ ਧੰਨੁ ਸੁ ਦੇਸੁ ਜਹਾ ਤੂੰ ਵਸਿਆ ਮੇਰੇ ਸਜਣ ਮੀਤ ਮੁਰਾਰੇ ਜੀਉ ॥੨॥ Ŧerā mukẖ suhāvā jī▫o sahj ḏẖun baṇī. Cẖir ho▫ā ḏekẖe sāringpāṇī. Ḏẖan so ḏes jahā ṯūʼn vasi▫ā mere sajaṇ mīṯ murāre jī▫o. ||2|| Thy face is beautiful and the sound of Thine words imparts Divine Knowledge. It is long since the sparrow-hawk, had a glimpse of water. Blessed is the land where though livest, O venerable Divine Guru, my friend and intimate. ਸੁਹਾਵਾ = {सुखावय} ਸੁਖ ਦੇਣ ਵਾਲਾ, ਸੋਹਣਾ। ਸਹਜ = ਆਤਮਕ ਅਡੋਲਤਾ। ਧੁਨਿ = ਰੌ। ਸਹਜ ਧੁਨਿ = ਆਤਮਕ ਅਡੋਲਤਾ ਦੀ ਰੌ ਪੈਦਾ ਕਰਨ ਵਾਲੀ। ਬਾਣੀ = ਸਿਫ਼ਤਿ-ਸਾਲਾਹ। ਸਾਰਿੰਗ ਪਾਣੀ = ਹੇ ਸਾਰਿੰਗ ਪਾਣੀ! ਹੇ ਪਰਮਾਤਮਾ! {ਸਾਰਿੰਗ = ਧਨੁਖ। ਪਾਣੀ = ਹੱਥ। ਜਿਸ ਦੇ ਹੱਥ ਵਿਚ ਧਨੁਖ ਹੈ, ਧਨੁਖ-ਧਾਰੀ ਪ੍ਰਭੂ}। ਧੰਨੁ = ਭਾਗਾਂ ਵਾਲਾ। ਦੇਸੁ = ਹਿਰਦਾ-ਦੇਸ। ਜਹਾ = ਜਿੱਥੇ। ਮੁਰਾਰੇ = ਮੁਰਾਰੀ! {ਮੁਰ-ਅਰਿ।'ਮੁਰ' ਦੈਂਤ ਦਾ ਵੈਰੀ}।੨। ਹੇ ਧਨੁਖ-ਧਾਰੀ ਪ੍ਰਭੂ ਜੀ! ਤੇਰਾ ਮੂੰਹ (ਤੇਰੇ ਮੂੰਹ ਦਾ ਦਰਸਨ) ਸੁਖ ਦੇਣ ਵਾਲਾ ਹੈ (ਠੰਢ ਪਾਣ ਵਾਲਾ ਹੈ) ਤੇਰੀ ਸਿਫ਼ਤਿ-ਸਾਲਾਹ (ਮੇਰੇ ਅੰਦਰ) ਆਤਮਕ ਅਡੋਲਤਾ ਦੀ ਲਹਰ ਪੈਦਾ ਕਰਦੀ ਹੈ। ਹੇ ਧਨੁਖ-ਧਾਰੀ! ਤੇਰੇ ਦਰਸਨ ਕੀਤਿਆਂ ਚਿਰ ਹੋ ਗਿਆ ਹੈ। ਹੇ ਮੇਰੇ ਸੱਜਣ ਪ੍ਰਭੂ! ਹੇ ਮੇਰੇ ਮਿਤ੍ਰ ਪ੍ਰਭੂ! ਉਹ ਹਿਰਦਾ-ਦੇਸ ਭਾਗਾਂ ਵਾਲਾ ਹੈ ਜਿਸ ਵਿਚ ਤੂੰ (ਸਦਾ) ਵੱਸਦਾ ਹੈਂ।੨। ਹਉ ਘੋਲੀ ਹਉ ਘੋਲਿ ਘੁਮਾਈ ਗੁਰ ਸਜਣ ਮੀਤ ਮੁਰਾਰੇ ਜੀਉ ॥੧॥ ਰਹਾਉ ॥ Ha▫o gẖolī ha▫o gẖol gẖumā▫ī gur sajaṇ mīṯ murāre jī▫o. ||1|| rahā▫o. I am devoted, I am devoted unto the honourable, Godly Guru, my friend and intimate. Pause. ਹੇ ਮੇਰੇ ਸੱਜਣ ਗੁਰੂ! ਹੇ ਮੇਰੇ ਮਿਤ੍ਰ-ਪ੍ਰਭੂ! ਮੈਂ ਤੈਥੋਂ ਕੁਰਬਾਨ ਹਾਂ, ਸਦਕੇ ਹਾਂ।੧।ਰਹਾਉ। ਇਕ ਘੜੀ ਨ ਮਿਲਤੇ ਤਾ ਕਲਿਜੁਗੁ ਹੋਤਾ ॥ ਹੁਣਿ ਕਦਿ ਮਿਲੀਐ ਪ੍ਰਿਅ ਤੁਧੁ ਭਗਵੰਤਾ ॥ ਮੋਹਿ ਰੈਣਿ ਨ ਵਿਹਾਵੈ ਨੀਦ ਨ ਆਵੈ ਬਿਨੁ ਦੇਖੇ ਗੁਰ ਦਰਬਾਰੇ ਜੀਉ ॥੩॥ Ik gẖaṛī na milṯe ṯā kalijug hoṯā. Huṇ kaḏ milī▫ai pari▫a ṯuḏẖ bẖagvanṯā. Mohi raiṇ na vihāvai nīḏ na āvai bin ḏekẖe gur ḏarbāre jī▫o. ||3|| If I meet Thee not even for a moment then, the dark age is dawned for me. When shall I now meet Thee, O my beloved, auspicious Lord? 7 I can pass not the night and sleep comes not the me, without beholding the Guru's Court. ਕਦਿ = ਕਦੋਂ? ਪ੍ਰਿਅ = ਹੇ ਪਿਆਰੇ! ਪ੍ਰਿਅ ਭਗਵੰਤਾ = ਹੇ ਪਿਆਰੇ ਭਗਵਾਨ! ਤੁਧੁ = ਤੈਨੂੰ। ਮੋਹਿ = ਮੇਰੀ। ਰੈਣਿ = {ਜ਼ਿੰਦਗੀ ਦੀ} ਰਾਤ। ਨੀਦ = ਸ਼ਾਂਤੀ।੩। ਹੇ ਪਿਆਰੇ ਭਗਵਾਨ! ਜਦੋਂ ਮੈਂ ਤੈਨੂੰ ਇਕ ਘੜੀ ਭਰ ਭੀ ਨਹੀਂ ਮਿਲਦਾ ਤਾਂ ਮੇਰੇ ਭਾ ਦਾ ਕਲਿਜੁਗ ਹੋ ਜਾਂਦਾ ਹੈ (ਮੈਂ ਤੇਰੇ ਵਿਛੋੜੇ ਵਿਚ ਬਿਹਬਲ ਹਾਂ, ਦੱਸ ਹੁਣ ਤੈਨੂੰ ਮੈਂ ਕਦੋਂ ਮਿਲ ਸਕਾਂਗਾ। (ਹੇ ਭਾਈ! ਗੁਰੂ ਦੀ ਸਰਨ ਤੋਂ ਬਿਨਾ ਪਰਮਾਤਮਾ ਨਾਲ ਮਿਲਾਪ ਨਹੀਂ ਹੋ ਸਕਦਾ, ਤਾਹੀਏਂ) ਗੁਰੂ ਦੇ ਦਰਬਾਰ ਦਾ ਦਰਸਨ ਕਰਨ ਤੋਂ ਬਿਨਾ ਮੇਰੀ (ਜ਼ਿੰਦਗੀ ਦੀ) ਰਾਤ (ਸੌਖੀ) ਨਹੀਂ ਲੰਘਦੀ, ਮੇਰੇ ਅੰਦਰ ਸ਼ਾਂਤੀ ਨਹੀਂ ਆਉਂਦੀ।੩। ਹਉ ਘੋਲੀ ਜੀਉ ਘੋਲਿ ਘੁਮਾਈ ਤਿਸੁ ਸਚੇ ਗੁਰ ਦਰਬਾਰੇ ਜੀਉ ॥੧॥ ਰਹਾਉ ॥ Ha▫o gẖolī jī▫o gẖol gẖumā▫ī ṯis sacẖe gur ḏarbāre jī▫o. ||1|| rahā▫o. I am a sacrifice, and I sacrifice my soul unto that True Court of the venerable Guru. Pause. ਸਚੇ = ਸਦਾ-ਥਿਰ ਰਹਿਣ ਵਾਲੇ।੧।ਰਹਾਉ। ਮੈਂ ਗੁਰੂ ਦੇ ਦਰਬਾਰ ਤੋਂ ਸਦਕੇ ਹਾਂ ਕੁਰਬਾਨ ਹਾਂ ਜੋ ਸਦਾ ਅਟੱਲ ਰਹਿਣ ਵਾਲਾ ਹੈ।੧।ਰਹਾਉ। ਭਾਗੁ ਹੋਆ ਗੁਰਿ ਸੰਤੁ ਮਿਲਾਇਆ ॥ ਪ੍ਰਭੁ ਅਬਿਨਾਸੀ ਘਰ ਮਹਿ ਪਾਇਆ ॥ ਸੇਵ ਕਰੀ ਪਲੁ ਚਸਾ ਨ ਵਿਛੁੜਾ ਜਨ ਨਾਨਕ ਦਾਸ ਤੁਮਾਰੇ ਜੀਉ ॥੪॥ Bẖāg ho▫ā gur sanṯ milā▫i▫ā. Parabẖ abẖināsī gẖar mėh pā▫i▫ā. Sev karī pal cẖasā na vicẖẖuṛā jan Nānak ḏās ṯumāre jī▫o. ||4|| It is my good fortune to have met the saintly Guru. The immortal Lord, I have found in my own home. I will now serve Thee and even for a trice and a moment will not separate from Thee, Servant Nanak is a serf of Thine, O reverend Master! ਭਾਗੁ ਹੋਆ = ਕਿਸਮਤਿ ਜਾਗ ਪਈ ਹੈ। ਗੁਰਿ = ਗੁਰੂ ਨੇ। ਸੰਤੁ = ਸ਼ਾਂਤ-ਮੂਰਤੀ ਪ੍ਰਭੂ। ਅਬਿਨਾਸੀ = ਨਾਸ-ਰਹਿਤ। ਘਰ ਮਹਿ = ਹਿਰਦੇ ਵਿਚ (ਹੀ)। ਕਰੀ = ਕਰੀਂ, ਮੈਂ ਕਰਦਾ ਹਾਂ। ਚਸਾ = ਪਲ ਦਾ ਤ੍ਰੀਹਵਾਂ ਹਿੱਸਾ। ਵਿਛੁੜਾ = ਵਿੱਛੁੜਾਂ, ਮੈਂ ਵਿੱਛੁੜਦਾ।੪। ਮੇਰੇ ਭਾਗ ਜਾਗ ਪਏ ਹਨ, ਗੁਰੂ ਨੇ ਮੈਨੂੰ ਸ਼ਾਂਤੀ ਦਾ ਸੋਮਾ ਪਰਮਾਤਮਾ ਮਿਲਾ ਦਿੱਤਾ ਹੈ (ਗੁਰੂ ਦੀ ਕਿਰਪਾ ਨਾਲ ਉਸ) ਅਬਿਨਾਸੀ ਪ੍ਰਭੂ ਨੂੰ ਮੈਂ ਆਪਣੇ ਹਿਰਦੇ ਵਿਚ ਹੀ ਲੱਭ ਲਿਆ ਹੈ। ਹੇ ਦਾਸ ਨਾਨਕ! (ਆਖ-ਹੇ ਪ੍ਰਭੂ! ਮਿਹਰ ਕਰ) ਮੈਂ ਤੇਰੇ ਦਾਸਾਂ ਦੀ (ਨਿੱਤ) ਸੇਵਾ ਕਰਦਾ ਰਹਾਂ, (ਤੇਰੇ ਦਾਸਾਂ ਤੋਂ) ਮੈਂ ਇਕ ਪਲ ਭਰ ਭੀ ਨਾਹ ਵਿੱਛੁੜਾਂ, ਇਕ ਚਸਾ-ਭਰ ਭੀ ਨਾਹ ਵਿੱਛੁੜਾਂ।੪। ਹਉ ਘੋਲੀ ਜੀਉ ਘੋਲਿ ਘੁਮਾਈ ਜਨ ਨਾਨਕ ਦਾਸ ਤੁਮਾਰੇ ਜੀਉ ॥ ਰਹਾਉ ॥੧॥੮॥ Ha▫o gẖolī jī▫o gẖol gẖumā▫ī jan Nānak ḏās ṯumāre jī▫o. Rahā▫o. ||1||8|| I am devoted and my soul is devoted unto Thee. Servant Nanak is a slave of Thine. Pause. ਹੇ ਦਾਸ ਨਾਨਕ! (ਆਖ-ਹੇ ਪ੍ਰਭੂ!) ਮੈਂ ਤੇਰੇ ਦਾਸਾਂ ਤੋਂ ਸਦਕੇ ਹਾਂ ਕੁਰਬਾਨ ਹਾਂ।੧।ਰਹਾਉ। Ang. 96 - 97 Kirtan
  4. Guru Ram Das Ji in Raag Gond : ਗੋਂਡ ਮਹਲਾ ੪ ॥ ਹਰਿ ਦਰਸਨ ਕਉ ਮੇਰਾ ਮਨੁ ਬਹੁ ਤਪਤੈ ਜਿਉ ਤ੍ਰਿਖਾਵੰਤੁ ਬਿਨੁ ਨੀਰ ॥੧॥ Gond mėhlā 4. Har ḏarsan ka▫o merā man baho ṯapṯai ji▫o ṯarikẖāvaʼnṯ bin nīr. ||1|| Gond 4th Guru. Like a thirsty man, without water, my soul deeply yearns for the Lord's vision. ਕਉ = ਨੂੰ, ਵਾਸਤੇ। ਤਪਤੈ = ਤਪ ਰਿਹਾ ਹੈ, ਲੁੱਛ ਰਿਹਾ ਹੈ, ਤੜਫ ਰਿਹਾ ਹੈ। ਤ੍ਰਿਖਾਵੰਤੁ = ਤਿਹਾਇਆ ਮਨੁੱਖ। ਨੀਰ = ਪਾਣੀ।੧। (ਹੇ ਸਹੇਲੀਏ! ਉਸ ਪ੍ਰੇਮ ਦੇ ਤੀਰ ਦੇ ਕਾਰਨ ਹੁਣ) ਮੇਰਾ ਮਨ ਪਰਮਾਤਮਾ ਦੇ ਦਰਸ਼ਨ ਵਾਸਤੇ (ਇਉਂ) ਲੁਛ ਰਿਹਾ ਹੈ ਜਿਵੇਂ ਪਾਣੀ ਤੋਂ ਬਿਨਾ ਤਿਹਾਇਆ ਮਨੁੱਖ।੧। ਮੇਰੈ ਮਨਿ ਪ੍ਰੇਮੁ ਲਗੋ ਹਰਿ ਤੀਰ ॥ ਹਮਰੀ ਬੇਦਨ ਹਰਿ ਪ੍ਰਭੁ ਜਾਨੈ ਮੇਰੇ ਮਨ ਅੰਤਰ ਕੀ ਪੀਰ ॥੧॥ ਰਹਾਉ ॥ Merai man parem lago har ṯīr. Hamrī beḏan har parabẖ jānai mere man anṯar kī pīr. ||1|| rahā▫o. The shaft of the Lord's love has pierced my mind. My God Lord alone knows my malady and the pain within my heart. Pause. ਮੇਰੈ ਮਨਿ = ਮੇਰੇ ਮਨ ਵਿਚ। ਬੇਦਨ = {वेदना} ਪੀੜਾ। ਅੰਤਰ ਕੀ = ਅੰਦਰ ਦੀ, ਅੰਦਰਲੀ। ਪੀਰ = ਪੀੜ।੧।ਰਹਾਉ। ਹੇ ਭਾਈ! ਪਰਮਾਤਮਾ ਦਾ ਪਿਆਰ ਮੇਰੇ ਮਨ ਵਿਚ ਤੀਰ ਵਾਂਗ ਲੱਗਾ ਹੋਇਆ ਹੈ। (ਉਸ ਪ੍ਰੇਮ-ਤੀਰ ਦੇ ਕਾਰਨ ਪੈਦਾ ਹੋਈ) ਮੇਰੇ ਮਨ ਦੀ ਅੰਦਰਲੀ ਪੀੜ-ਵੇਦਨਾ ਮੇਰਾ ਹਰੀ ਮੇਰਾ ਪ੍ਰਭੂ ਹੀ ਜਾਣਦਾ ਹੈ।੧।ਰਹਾਉ। ਮੇਰੇ ਹਰਿ ਪ੍ਰੀਤਮ ਕੀ ਕੋਈ ਬਾਤ ਸੁਨਾਵੈ ਸੋ ਭਾਈ ਸੋ ਮੇਰਾ ਬੀਰ ॥੨॥ Mere har parīṯam kī ko▫ī bāṯ sunāvai so bẖā▫ī so merā bīr. ||2|| He, who narrates to me the anecdote of my Beloved God; he alone is my brother, and he the friend. ਬਾਤ = ਗੱਲ। ਬੀਰ = ਵੀਰ।੨। ਹੇ ਸਹੇਲੀਏ! ਹੁਣ ਜੇ ਕੋਈ ਮਨੁੱਖ ਮੈਨੂੰ ਮੇਰੇ ਪ੍ਰੀਤਮ ਪ੍ਰਭੂ ਦੀ ਕੋਈ ਗੱਲ ਸੁਣਾਵੇ (ਤਾਂ ਮੈਨੂੰ ਇਉਂ ਲੱਗਦਾ ਹੈ ਕਿ) ਉਹ ਮਨੁੱਖ ਮੇਰਾ ਭਰਾ ਹੈ ਮੇਰਾ ਵੀਰ ਹੈ।੨। ਮਿਲੁ ਮਿਲੁ ਸਖੀ ਗੁਣ ਕਹੁ ਮੇਰੇ ਪ੍ਰਭ ਕੇ ਲੇ ਸਤਿਗੁਰ ਕੀ ਮਤਿ ਧੀਰ ॥੩॥ Mil mil sakẖī guṇ kaho mere parabẖ ke le saṯgur kī maṯ ḏẖīr. ||3|| Join, Join, O my mates, sing the praises of my Lord and follow the counsel of the patient True Guru. ਮਿਲੁ = {ਹੁਕਮੀ ਭਵਿੱਖਤ}। ਸਖੀ = ਹੇ ਸਹੇਲੀਏ! ਕਹੁ = ਦੱਸ, ਸੁਣ। ਲੇ = ਲੈ ਕੇ। ਧੀਰ = {Adj.} ਕੋਮਲਤਾ ਪੈਦਾ ਕਰਨ ਵਾਲੀ, ਸ਼ਾਂਤੀ ਦੇਣ ਵਾਲੀ।੩। ਹੇ ਸਹੇਲੀਏ! ਗੁਰੂ ਦੀ ਸ਼ਾਂਤੀ ਦੇਣ ਵਾਲੀ ਮਤਿ ਲੈ ਕੇ ਮੈਨੂੰ ਭੀ ਮਿਲਿਆ ਕਰ, ਤੇ, ਮੈਨੂੰ ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਸੁਣਾਇਆ ਕਰ।੩। ਜਨ ਨਾਨਕ ਕੀ ਹਰਿ ਆਸ ਪੁਜਾਵਹੁ ਹਰਿ ਦਰਸਨਿ ਸਾਂਤਿ ਸਰੀਰ ॥੪॥੬॥ ਛਕਾ ੧॥ Jan Nānak kī har ās pujāvahu har ḏarsan sāʼnṯ sarīr. ||4||6|| Cẖẖakā 1|| Fulfil Thou, O Lord God the desire of slave Nanak. By beholding Thee my body abodes in peace. ਹਰਿ = ਹੇ ਹਰੀ! ਪੁਜਾਵਹੁ = ਪੂਰੀ ਕਰੋ। ਦਰਸਨਿ = ਦਰਸ਼ਨ ਨਾਲ। ਸਾਂਤਿ ਸਰੀਰ-ਸਰੀਰ ਨੂੰ ਸ਼ਾਂਤੀ, ਹਿਰਦੇ ਨੂੰ ਠੰਢ।੪।ਛਕਾ = ਛੱਕਾ, ਛੇ ਸ਼ਬਦਾਂ ਦਾ ਸੰਗ੍ਰਹ। ਹੇ ਪ੍ਰਭੂ! (ਆਪਣੇ) ਦਾਸ ਨਾਨਕ ਦੀ (ਦਰਸ਼ਨ ਦੀ) ਆਸ ਪੂਰੀ ਕਰ। ਹੇ ਹਰੀ! ਤੇਰੇ ਦਰਸ਼ਨ ਨਾਲ ਮੇਰੇ ਹਿਰਦੇ ਨੂੰ ਠੰਢ ਪੈਂਦੀ ਹੈ।੪।੬।ਛੱਕਾ, ਛੇ ਸ਼ਬਦਾਂ ਦਾ ਸੰਗ੍ਰਹ। Ang. 861 -862 Kirtan
  5. Umm ok no worries ji, whenever Guru Maharaj wills..... we'll all be able to find that And it would be really beautiful to read the punjabi explanation!
  6. Ji Veerji, i found the above even on sridasam.org However was looking for the explanation of the Shabad in Gurmukhi ji.. Sorry for the trouble ji _/\_
  7. Very welcome Veerji, amazing Shabad Is there any link/ website where I could find the punjabi transliteration of the above Shabad ji? Really wish to read the explanation in gurmukhi , thank you! _/\_
  8. Waheguroo ji.. Indeed very beautiful & moving story!
  9. ਖਿਆਲ ਪਾਤਿਸ਼ਾਹੀ ੧੦॥ KHYAL OF THE TENTH KING ਮਿਤ੍ਰ ਪਿਆਰੇ ਨੂੰ ਹਾਲ ਮੁਰੀਦਾਂ ਦਾ ਕਹਿਣਾ ॥ Convey to the dear friend the condition of the disciples, ਤੁਧੁ ਬਿਨੁ ਰੋਗੁ ਰਜਾਈਆਂ ਦਾ ਓਢਣ ਨਾਗ ਨਿਵਾਸਾਂ ਦੇ ਰਹਿਣਾ ॥ Without Thee, the taking over of quilt is like disease and living in the house is like living with serpents; ਸੂਲ ਸੁਰਾਹੀ ਖੰਜਰੁ ਪਿਆਲਾ ਬਿੰਗ ਕਸਾਈਆਂ ਦਾ ਸਹਿਣਾ ॥ The flask is like the spike, the cup is like a dagger and (the separation) is like enduring the chopper of the butchers, ਯਾਰੜੇ ਦਾ ਸਾਨੂੰ ਸੱਥਰੁ ਚੰਗਾ ਭੱਠ ਖੇੜਿਆਂ ਦਾ ਰਹਿਣਾ ॥੧॥੧॥ The pallet of the beloved Friend is most pleasing and the worldly pleasures are like furnace.1.1 From Dasam Granth Sahib Ji [/url]
  10. Gurfateh Veerji, It is hard for me as well to be able to read Guru Maharaj's handwriting even though it is so beautiful.. i can just about manage to read this much ji, "Sarbat Sangat............." _/\_ Below this Furman is what Bhai Nand Lal Ji wrote in praise of Guru Gobind Singh Sahib, as he had His paawan Darshan !! If am able to find the translation to this, i shall surely post it ji..
  11. Beautiful sketching of Guru Gobind Singh Ji and Furman of Dhan Dhan Guru Tegh Bahadur Sahib Ji! Thank you for sharing with the sangat these precious jewels ji _/\_
  12. Guru Arjan Dev Ji in Raag Sorath : ਗਉੜੀ ਮਹਲਾ ੫ ॥ ਜਾ ਕਾ ਮੀਤੁ ਸਾਜਨੁ ਹੈ ਸਮੀਆ ॥ ਤਿਸੁ ਜਨ ਕਉ ਕਹੁ ਕਾ ਕੀ ਕਮੀਆ ॥੧॥ Ga▫oṛī mėhlā 5. Jā kā mīṯ sājan hai samī▫ā. Ŧis jan ka▫o kaho kā kī kamī▫ā. ||1|| Gauri 5th Guru. He whose friend and intimate is the Pervading Lord, ask, what else is that man in need of? ਸਮੀਆ = ਸਮਾਨ, ਵਿਆਪਕ। ਕਹੁ = ਦੱਸ। ਕਾ ਕੀ = ਕਿਸ ਚੀਜ਼ ਦੀ? ਕਮੀਆ = ਥੁੜ।੧। ਜਿਸ ਮਨੁੱਖ ਦਾ (ਇਹ ਯਕੀਨ ਬਣ ਜਾਏ ਕਿ ਉਸ ਦਾ) ਸੱਜਣ-ਪ੍ਰਭੂ ਮਿੱਤਰ-ਪ੍ਰਭੂ ਹਰ ਥਾਂ ਵਿਆਪਕ ਹੈ, (ਹੇ ਭਾਈ!) ਦੱਸ, ਉਸ ਮਨੁੱਖ ਨੂੰ ਕਿਸ ਸ਼ੈ ਦੀ ਥੁੜ ਰਹਿ ਜਾਂਦੀ ਹੈ?।੧। ਜਾ ਕੀ ਪ੍ਰੀਤਿ ਗੋਬਿੰਦ ਸਿਉ ਲਾਗੀ ॥ ਦੂਖੁ ਦਰਦੁ ਭ੍ਰਮੁ ਤਾ ਕਾ ਭਾਗੀ ॥੧॥ ਰਹਾਉ ॥ Jā kī parīṯ gobinḏ si▫o lāgī. Ḏūkẖ ḏaraḏ bẖaram ṯā kā bẖāgī. ||1|| rahā▫o. He, whose love is with Lord of the Universe, his malady, anguish and superstition run away. Pause. ਸਿਉ = ਨਾਲ।੧।ਰਹਾਉ। (ਹੇ ਭਾਈ!) ਜਿਸ ਮਨੁੱਖ ਦਾ ਪਿਆਰ ਪਰਮਾਤਮਾ ਨਾਲ ਬਣ ਜਾਂਦਾ ਹੈ ਉਸ ਦਾ ਹਰੇਕ ਦੁੱਖ ਹਰੇਕ ਦਰਦ ਹਰੇਕ ਭਰਮ-ਵਹਿਮ ਦੂਰ ਹੋ ਜਾਂਦਾ ਹੈ।੧।ਰਹਾਉ। ਜਾ ਕਉ ਰਸੁ ਹਰਿ ਰਸੁ ਹੈ ਆਇਓ ॥ ਸੋ ਅਨ ਰਸ ਨਾਹੀ ਲਪਟਾਇਓ ॥੨॥ Jā ka▫o ras har ras hai ā▫i▫o. So an ras nāhī laptā▫i▫o. ||2|| He, who has enjoyed the relish of God's elixir, he clings not to other pleasures. ਕਉ = ਨੂੰ। ਅਨ = ਹੋਰ ਹੋਰ {अन्य}। ਲਪਟਾਇਓ = ਚੰਬੜਦਾ।੨। (ਹੇ ਭਾਈ!) ਜਿਸ ਮਨੁੱਖ ਨੂੰ ਪਰਮਾਤਮਾ ਦੇ ਨਾਮ ਦਾ ਆਨੰਦ ਆ ਜਾਂਦਾ ਹੈ, ਉਹ (ਦੁਨੀਆ ਦੇ) ਹੋਰ ਹੋਰ (ਪਦਾਰਥਾਂ ਦੇ) ਸੁਆਦਾਂ ਨਾਲ ਨਹੀਂ ਚੰਬੜਦਾ।੨। ਜਾ ਕਾ ਕਹਿਆ ਦਰਗਹ ਚਲੈ ॥ ਸੋ ਕਿਸ ਕਉ ਨਦਰਿ ਲੈ ਆਵੈ ਤਲੈ ॥੩॥ Jā kā kahi▫ā ḏargėh cẖalai. So kis ka▫o naḏar lai āvai ṯalai. ||3|| He, whose word is accepted in Lord's court, what does he care for anything else? ਕਿਸ ਕਉ = {ਲਫ਼ਜ਼ 'ਕਿਸੁ' ਦਾ ੁ ਸੰਬੰਧਕ 'ਕਉ' ਦੇ ਕਾਰਨ ਉੱਡ ਗਿਆ ਹੈ} ਕਿਸ ਨੂੰ? ਤਲੈ = ਹੇਠ।੩। ਜਿਸ ਮਨੁੱਖ ਦਾ ਬੋਲਿਆ ਹੋਇਆ ਬੋਲ ਪਰਮਾਤਮਾ ਦੀ ਹਜ਼ੂਰੀ ਵਿਚ ਮੰਨਿਆ ਜਾਂਦਾ ਹੈ, ਉਸ ਨੂੰ ਕਿਸੇ ਹੋਰ ਦੀ ਮੁਥਾਜੀ ਨਹੀਂ ਰਹਿ ਜਾਂਦੀ।੩। ਜਾ ਕਾ ਸਭੁ ਕਿਛੁ ਤਾ ਕਾ ਹੋਇ ॥ ਨਾਨਕ ਤਾ ਕਉ ਸਦਾ ਸੁਖੁ ਹੋਇ ॥੪॥੩੩॥੧੦੨॥ Jā kā sabẖ kicẖẖ ṯā kā ho▫e. Nānak ṯā ka▫o saḏā sukẖ ho▫e. ||4||33||102|| If man be of Him, to whom belongs everything, then O Nanak, he attains everlasting bliss. ਜਾ ਕਾ = ਜਿਸ (ਪਰਮਾਤਮਾ) ਦਾ। ਤਾ ਕਾ = ਉਸ (ਪਰਮਾਤਮਾ) ਦਾ।੪। ਹੇ ਨਾਨਕ! ਜਿਸ ਪਰਮਾਤਮਾ ਦਾ ਰਚਿਆ ਹੋਇਆ ਇਹ ਸਾਰਾ ਸੰਸਾਰ ਹੈ, ਉਸ ਪਰਮਾਤਮਾ ਦਾ ਸੇਵਕ ਜੇਹੜਾ ਮਨੁੱਖ ਬਣ ਜਾਂਦਾ ਹੈ ਉਸ ਨੂੰ ਸਦਾ ਆਨੰਦ ਪ੍ਰਾਪਤ ਰਹਿੰਦਾ ਹੈ।੪।੩੩।੧੦੨। Ang. 186
  13. Guru Arjan Dev Ji in Raag Sorath : ਸੋਰਠਿ ਮਹਲਾ ੫ ॥ ਹਮ ਸੰਤਨ ਕੀ ਰੇਨੁ ਪਿਆਰੇ ਹਮ ਸੰਤਨ ਕੀ ਸਰਣਾ ॥ ਸੰਤ ਹਮਾਰੀ ਓਟ ਸਤਾਣੀ ਸੰਤ ਹਮਾਰਾ ਗਹਣਾ ॥੧॥ Soraṯẖ mėhlā 5. Ham sanṯan kī ren pi▫āre ham sanṯan kī sarṇā. Sanṯ hamārī ot saṯāṇī sanṯ hamārā gahṇā. ||1|| Sorath 5th Guru. I am the dust of the beloved saints feet, and I seek their protection. The saints are my powerful prop, and the saints my ornaments. ਰੇਨੁ = ਚਰਨ-ਧੂੜ। ਪਿਆਰੇ = ਹੇ ਪਿਆਰੇ ਪ੍ਰਭੂ! ਓਟ = ਆਸਰਾ। ਸਤਾਣੀ = ਸ-ਤਾਣੀ, ਤਾਣ ਵਾਲੀ, ਤਕੜੀ।੧। ਹੇ ਪਿਆਰੇ ਪ੍ਰਭੂ! (ਮੇਹਰ ਕਰ) ਮੈਂ ਤੇਰੇ ਸੰਤ ਜਨਾਂ ਦੀ ਚਰਨ-ਧੂੜ ਬਣਿਆ ਰਹਾਂ, ਸੰਤ ਜਨਾਂ ਦੀ ਸਰਨ ਪਿਆ ਰਹਾਂ। ਸੰਤ ਹੀ ਮੇਰਾ ਤਕੜਾ ਸਹਾਰਾ ਹਨ, ਸੰਤ ਜਨ ਹੀ ਮੇਰੇ ਜੀਵਨ ਨੂੰ ਸੋਹਣਾ ਬਣਾਣ ਵਾਲੇ ਹਨ।੧। ਹਮ ਸੰਤਨ ਸਿਉ ਬਣਿ ਆਈ ॥ ਪੂਰਬਿ ਲਿਖਿਆ ਪਾਈ ॥ ਇਹੁ ਮਨੁ ਤੇਰਾ ਭਾਈ ॥ ਰਹਾਉ ॥ Ham sanṯan si▫o baṇ ā▫ī. Pūrab likẖi▫ā pā▫ī. Ih man ṯerā bẖā▫ī. Rahā▫o. I am hand and glove with the saints. I have obtained what was preordained for me. O saints, my brethren, this soul is yours. Pause. ਸਿਉ = ਨਾਲ। ਬਣਿ ਆਈ = ਪ੍ਰੀਤਿ ਬਣ ਗਈ ਹੈ। ਪੂਰਬਿ ਲਿਖਿਆ = ਪੂਰਬਲੇ ਭਾਗਾਂ ਅਨੁਸਾਰ ਲਿਖਿਆ ਲੇਖ। ਭਾਈ = ਪ੍ਰੇਮੀ।ਰਹਾਉ। ਹੇ ਪ੍ਰਭੂ! ਤੇਰੇ ਸੰਤਾਂ ਨਾਲ ਮੇਰੀ ਪ੍ਰੀਤਿ ਬਣ ਗਈ ਹੈ। ਪਿਛਲੇ ਲਿਖੇ ਲੇਖ ਅਨੁਸਾਰ ਇਹ ਪ੍ਰਾਪਤੀ ਹੋਈ ਹੈ। ਹੁਣ ਮੇਰਾ ਇਹ ਮਨ ਤੇਰਾ ਪ੍ਰੇਮੀ ਬਣ ਗਿਆ ਹੈ।ਰਹਾਉ। ਸੰਤਨ ਸਿਉ ਮੇਰੀ ਲੇਵਾ ਦੇਵੀ ਸੰਤਨ ਸਿਉ ਬਿਉਹਾਰਾ ॥ ਸੰਤਨ ਸਿਉ ਹਮ ਲਾਹਾ ਖਾਟਿਆ ਹਰਿ ਭਗਤਿ ਭਰੇ ਭੰਡਾਰਾ ॥੨॥ Sanṯan si▫o merī levā ḏevī sanṯan si▫o bi▫uhārā. Sanṯan si▫o ham lāhā kẖāti▫ā har bẖagaṯ bẖare bẖandārā. ||2|| With the saints are my dealings, and with the saints is my business. From the saints I have earned the profit of Name and my mind's treasure is filled wit God's devotional service. ਲੇਵਾ ਦੇਵੀ = ਲੈਣ-ਦੇਣ। ਬਿਉਹਾਰਾ = ਵਰਤਣ-ਵਿਹਾਰ। ਲਾਹਾ = ਲਾਭ। ਭੰਡਾਰਾ = ਖ਼ਜ਼ਾਨੇ।੨। (ਹੇ ਪ੍ਰਭੂ! ਤੇਰੀ ਮੇਹਰ ਨਾਲ) ਸੰਤ ਜਨਾਂ ਨਾਲ ਹੀ ਮੇਰਾ ਲੈਣ-ਦੇਣ ਤੇ ਵਰਤਣ-ਵਿਹਾਰ ਹੈ। ਸੰਤ ਜਨਾਂ ਨਾਲ ਰਹਿ ਕੇ ਮੈਂ ਇਹ ਲਾਭ ਖੱਟਿਆ ਹੈ ਕਿ ਮੇਰੇ ਅੰਦਰ ਭਗਤੀ ਦੇ ਖ਼ਜ਼ਾਨੇ ਭਰ ਗਏ ਹਨ।੨। ਸੰਤਨ ਮੋ ਕਉ ਪੂੰਜੀ ਸਉਪੀ ਤਉ ਉਤਰਿਆ ਮਨ ਕਾ ਧੋਖਾ ॥ ਧਰਮ ਰਾਇ ਅਬ ਕਹਾ ਕਰੈਗੋ ਜਉ ਫਾਟਿਓ ਸਗਲੋ ਲੇਖਾ ॥੩॥ Sanṯan mo ka▫o pūnjī sa▫upī ṯa▫o uṯri▫ā man kā ḏẖokẖā. Ḏẖaram rā▫e ab kahā karaigo ja▫o fāti▫o saglo lekẖā. ||3|| The saints gave me the capital of the Lord's Name, and I was then rid of my mind's anxiety. What can the Righteous judge do now, when all his account books are torn up? ਮੋ ਕਉ = ਮੈਨੂੰ। ਪੂੰਜੀ = ਹਰਿ-ਨਾਮ ਦਾ ਸਰਮਾਇਆ। ਸਉਪੀ = ਹਵਾਲੇ ਕੀਤੀ, ਦਿੱਤੀ। ਧੋਖਾ = ਫ਼ਿਕਰ। ਕਹਾ ਕਰੈਗੋ = ਕੁਝ ਨਹੀਂ ਕਰ ਸਕੇਗਾ। ਫਾਟਿਓ = ਪਾਟ ਗਿਆ ਹੈ। ਸਗਲੋ = ਸਾਰਾ।੩। ਹੇ ਭਾਈ! ਜਦੋਂ ਤੋਂ ਸੰਤ ਜਨਾਂ ਨੇ ਮੈਨੂੰ ਪਰਮਾਤਮਾ ਦੀ ਭਗਤੀ ਦੀ ਰਾਸਿ-ਪੂੰਜੀ ਦਿੱਤੀ ਹੈ, ਤਦੋਂ ਤੋਂ ਮੇਰੇ ਮਨ ਦਾ ਚਿੰਤਾ-ਫ਼ਿਕਰ ਲਹਿ ਗਿਆ ਹੈ। (ਮੇਰੇ ਜਨਮਾਂ ਜਨਮਾਂਤਰਾਂ ਦੇ ਕੀਤੇ ਕਰਮਾਂ ਦਾ) ਸਾਰਾ ਹੀ ਹਿਸਾਬ ਦਾ ਕਾਗਜ਼ ਪਾਟ ਚੁਕਾ ਹੈ। ਹੁਣ ਧਰਮਰਾਜ ਮੈਥੋਂ ਕੋਈ ਪੁੱਛ ਨਹੀਂ ਕਰੇਗਾ।੩। ਮਹਾ ਅਨੰਦ ਭਏ ਸੁਖੁ ਪਾਇਆ ਸੰਤਨ ਕੈ ਪਰਸਾਦੇ ॥ ਕਹੁ ਨਾਨਕ ਹਰਿ ਸਿਉ ਮਨੁ ਮਾਨਿਆ ਰੰਗਿ ਰਤੇ ਬਿਸਮਾਦੇ ॥੪॥੮॥੧੯॥ Mahā anand bẖa▫e sukẖ pā▫i▫ā sanṯan kai parsāḏe. Kaho Nānak har si▫o man māni▫ā rang raṯe bismāḏe. ||4||8||19|| By the saints grace, I have become supremely blissful, and have obtained peace. Says Nanak my soul is reconciled with God and it is imbued with The Lord's wondrous love. ਪਰਸਾਦੇ = ਪਰਸਾਦਿ, ਕਿਰਪਾ ਨਾਲ। ਮਾਨਿਆ = ਪਤੀਜ ਗਿਆ ਹੈ। ਰੰਗਿ = ਪ੍ਰੇਮ-ਰੰਗ ਵਿਚ। ਰਤੇ = ਰੰਗਿਆ ਗਿਆ। ਬਿਸਮਾਦੇ = ਅਸਚਰਜ ਪ੍ਰਭੂ ਦੇ।੪। ਹੇ ਭਾਈ! ਸੰਤ ਜਨਾਂ ਦੀ ਕਿਰਪਾ ਨਾਲ ਮੇਰੇ ਅੰਦਰ ਬੜਾ ਆਤਮਕ ਆਨੰਦ ਬਣਿਆ ਪਿਆ ਹੈ। ਹੇ ਨਾਨਕ! ਆਖ-ਮੇਰਾ ਮਨ ਪਰਮਾਤਮਾ ਨਾਲ ਪਤੀਜ ਗਿਆ ਹੈ, ਅਸਚਰਜ ਪ੍ਰਭੂ ਦੇ ਪ੍ਰੇਮ-ਰੰਗ ਵਿਚ ਮੈਂ ਰੰਗਿਆ ਗਿਆ ਹਾਂ।੪।੮।੧੯। Ang. 614 My link
  14. Fateh Veerji, shall surely post whenever I come across good stuff like this article ji!!
  15. Guru Ram Das Ji in Raag Vadhans Ghar Pehlaa : ਵਡਹੰਸੁ ਮਹਲਾ ੪ ਘਰੁ ੧ vad▫hans mėhlā 4 gẖar 1 ਰਾਗ ਵਡਹੰਸ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ। ੴ ਸਤਿਗੁਰ ਪ੍ਰਸਾਦਿ ॥ Ik▫oaʼnkār saṯgur parsāḏ. ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਸੇਜ ਏਕ ਏਕੋ ਪ੍ਰਭੁ ਠਾਕੁਰੁ ॥ ਗੁਰਮੁਖਿ ਹਰਿ ਰਾਵੇ ਸੁਖ ਸਾਗਰੁ ॥੧॥ Sej ek eko parabẖ ṯẖākur. Gurmukẖ har rāve sukẖ sāgar. ||1|| ਠਾਕੁਰੁ = ਮਾਲਕ। ਰਾਵੈ = ਹਿਰਦੇ ਵਿਚ ਵਸਾਈ ਰੱਖਦਾ ਹੈ, ਆਤਮਕ ਮਿਲਾਪ ਮਾਣਦਾ ਹੈ। ਸੁਖ ਸਾਗਰ = ਸੁਖਾਂ ਦਾ ਸਮੁੰਦਰ ਪ੍ਰਭੂ।੧। (ਹੇ ਮਾਂ! ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਦਾ ਹਿਰਦਾ) ਇਕ (ਐਸੀ) ਸੇਜ ਹੈ (ਜਿਸ ਉੱਤੇ) ਠਾਕੁਰ ਪ੍ਰਭੂ ਹੀ (ਸਦਾ ਵੱਸਦਾ ਰਹਿੰਦਾ ਹੈ)। ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਸੁਖਾਂ ਦੇ ਸਮੁੰਦਰ ਹਰੀ ਨੂੰ (ਸਦਾ) ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ।੧। ਮੈ ਪ੍ਰਭ ਮਿਲਣ ਪ੍ਰੇਮ ਮਨਿ ਆਸਾ ॥ ਗੁਰੁ ਪੂਰਾ ਮੇਲਾਵੈ ਮੇਰਾ ਪ੍ਰੀਤਮੁ ਹਉ ਵਾਰਿ ਵਾਰਿ ਆਪਣੇ ਗੁਰੂ ਕਉ ਜਾਸਾ ॥੧॥ ਰਹਾਉ ॥ Mai parabẖ milaṇ parem man āsā. Gur pūrā melāvai merā parīṯam ha▫o vār vār āpṇe gurū ka▫o jāsā. ||1|| rahā▫o. ਪ੍ਰੇਮ = ਖਿਚ। ਮਨਿ = ਮਨ ਵਿਚ। ਹਉ = ਮੈਂ। ਵਾਰਿ ਵਾਰਿ ਜਾਸਾ = ਕੁਰਬਾਨ ਜਾਵਾਂਗਾ।੧।ਰਹਾਉ। (ਹੇ ਮੇਰੀ ਮਾਂ!) ਮੇਰੇ ਮਨ ਵਿਚ ਪ੍ਰਭੂ ਨੂੰ ਮਿਲਣ ਲਈ ਖਿੱਚ ਹੈ ਆਸ ਹੈ। ਪੂਰਾ ਗੁਰੂ ਹੀ (ਮੈਨੂੰ) ਮੇਰਾ ਪ੍ਰੀਤਮ (ਪ੍ਰਭੂ) ਮਿਲਾ ਸਕਦਾ ਹੈ (ਇਸ ਵਾਸਤੇ) ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਵਾਂਗਾ, ਕੁਰਬਾਨ ਜਾਵਾਂਗਾ।੧।ਰਹਾਉ। ਮੈ ਅਵਗਣ ਭਰਪੂਰਿ ਸਰੀਰੇ ॥ ਹਉ ਕਿਉ ਕਰਿ ਮਿਲਾ ਅਪਣੇ ਪ੍ਰੀਤਮ ਪੂਰੇ ॥੨॥ Mai avgaṇ bẖarpūr sarīre. Ha▫o ki▫o kar milā apṇe parīṯam pūre. ||2|| ਕਿਉ ਕਰਿ = ਕਿਸ ਤਰ੍ਹਾਂ? ਕਿਵੇਂ?।੨। (ਹੇ ਮਾਂ!) ਮੇਰੇ ਸਰੀਰ ਵਿਚ ਔਗੁਣ ਹੀ ਔਗੁਣ ਭਰੇ ਪਏ ਹਨ। ਮੈਂ ਆਪਣੇ ਉਸ ਪ੍ਰੀਤਮ ਨੂੰ ਕਿਵੇਂ ਮਿਲ ਸਕਾਂ ਜੋ ਸਾਰੇ ਗੁਣਾਂ ਨਾਲ ਭਰਪੂਰ ਹੈ?।੨। ਜਿਨਿ ਗੁਣਵੰਤੀ ਮੇਰਾ ਪ੍ਰੀਤਮੁ ਪਾਇਆ ॥ ਸੇ ਮੈ ਗੁਣ ਨਾਹੀ ਹਉ ਕਿਉ ਮਿਲਾ ਮੇਰੀ ਮਾਇਆ ॥੩॥ Jin guṇvanṯī merā parīṯam pā▫i▫ā. Se mai guṇ nāhī ha▫o ki▫o milā merī mā▫i▫ā. ||3|| ਜਿਨਿ = ਜਿਸ ਨੇ। ਸੇ ਗੁਣ = {ਬਹੁ-ਵਚਨ} ਉਹ ਗੁਣ। ਮੈ = ਮੇਰੇ ਵਿਚ। ਮਾਇਆ = ਹੇ ਮਾਂ!।੩। ਹੇ ਮੇਰੀ ਮਾਂ! ਜਿਸ ਗੁਣਾਂ ਵਾਲੀ (ਵਡ-ਭਾਗਣ ਜੀਵ-ਇਸਤ੍ਰੀ) ਨੇ ਪ੍ਰੀਤਮ ਪ੍ਰਭੂ ਨੂੰ ਲੱਭ ਲਿਆ (ਉਸ ਤਾਂ ਲੱਭਾ ਗੁਣਾਂ ਦੀ ਬਰਕਤਿ ਨਾਲ, ਪਰ) ਮੇਰੇ ਅੰਦਰ ਉਹ ਗੁਣ ਨਹੀਂ ਹਨ। ਮੈਂ ਕਿਵੇਂ ਪ੍ਰਭੂ ਨੂੰ ਮਿਲ ਸਕਦੀ ਹਾਂ?।੩। ਹਉ ਕਰਿ ਕਰਿ ਥਾਕਾ ਉਪਾਵ ਬਹੁਤੇਰੇ ॥ ਨਾਨਕ ਗਰੀਬ ਰਾਖਹੁ ਹਰਿ ਮੇਰੇ ॥੪॥੧॥ Ha▫o kar kar thākā upāv bahuṯere. Nānak garīb rākẖo har mere. ||4||1|| ਉਪਾਵ = {ਲਖ਼ਜ਼ 'ਉਪਾਉ' ਤੋਂ ਬਹੁ-ਵਚਨ}।੪। (ਹੇ ਮਾਂ!) ਮੈਂ (ਪ੍ਰੀਤਮ-ਪ੍ਰਭੂ ਨੂੰ ਮਿਲਣ ਲਈ) ਅਨੇਕਾਂ ਉਪਾਵ ਕਰ ਕਰ ਕੇ ਥੱਕ ਗਿਆ ਹਾਂ (ਉਪਾਵਾਂ ਨਾਲ ਚਤੁਰਾਈਆਂ ਨਾਲ ਨਹੀਂ ਮਿਲਦਾ। ਅਰਦਾਸ ਅਰਜ਼ੋਈ ਹੀ ਮਦਦ ਕਰਦੀ ਹੈ, ਇਸ ਵਾਸਤੇ) ਹੇ ਨਾਨਕ! (ਆਖ-) ਹੇ ਮੇਰੇ ਹਰੀ! ਮੈਨੂੰ ਗਰੀਬ ਨੂੰ (ਆਪਣੇ ਚਰਨਾਂ ਵਿਚ) ਜੋੜੀ ਰੱਖ।੪।੧। Ang. 560 - 561 My link
  16. Amazingly beautiful!! Thank you so much for sharing this article ji.. And such a beautiful shabad of Guru Arjan Dev ji posted Loved it immensely
  17. Welcome ji! Am glad that the message is reaching the sangat... More such articles are posted in the blog that are based on different Shabads, http://gursoch.blogspot.com Please refer to the blog for more enlightening & enriching posts..
  18. A valuable post taken from a blog : http://gursoch.blogspot.com Let's sit with Guru Nanak Dev ji, I know you are busy; you have hardly any time to talk about this now just as when time comes to brush teeth, a sudden hurry envelops the mind and it is done quickly. I know that, and I have been there so don't feel bad about it. I was kept away from Guru by storms of communist thoughts and hyper rationality. Erich Fromm, a thinker and psychologist, gave me a jolt about communist thought and its application in context of freedom of mind, he actually helped me in analyzing his own work critically, and the study of mind- psychology in context of hypnotherapy of Dr Franz .A. Mesmer and Dr. Milton Erickson put a dent in my fanatic rationality I used to gloat on. Still science is unable to prove anything about limits of the mind with evidence. That is why to question each other's beliefs based on different researches on the mind, is a fair game. The closed doors deprive you of many beautiful things existing out there. The landscapes of beautiful words created by many thinkers couldn't satisfy me, after all we need to see the bottom of the words because words change colors in various contexts especially when they come close to the reality or go beyond it. Just be with me I am just sharing with you my "wandering- around-journey". So I went back to Guru Nanak, this time, it was a very different experience. First time, I could see Guru Nanak and Tenth Nanak standing on the same spot because before their portraits were differently presented to me by our so called Sikh-scholars[ As you know floating on the top never let us know what is there underneath]. I strongly believe that the born-blind has no imagination of light. Anyone interested in understanding Guru Gobind Singh, study Gurbani in depth, you will know him better than ever. Going back to our glorious Guru, I must stress that Guru Nanak Dev ji neither binds his followers with fanatic-rationality nor keeps them in the darkness of blind faith layered with beliefs or social prevailed practices put in the mind with many ways. So we, as Sikhs, need to grab the opportunity to learn from Guru Ji even if we are busy. Please come with me, give your soul a few precious moments to hear what Guru Ji says in context of becoming true devotees of the Creator which is very much difficult though. You will be surprised if you don't know, Guru ji also agrees with this fact that people just cannot get time out of their entanglements, so there are not many who fall for the Creator. Here is his Sloka in "slok Varan ton Vadheek, Mehla 1, 1410 SGGS ਹੈਨਿ ਵਿਰਲੇ ਨਾਹੀ ਘਣੇ ਫੈਲ ਫਕੜੁ ਸੰਸਾਰੁ ॥੧੨॥ Hain virle nāhī gẖaṇe fail fakaṛ sansār. ||12|| In Essence: There are a few not many who are His devotees otherwise the world is into show off. Let's for a moment ask ourselves to what category we fall in? Are we one of a few or one of the crowd amusing in show off? Sincere answer of this may help us to tread on Guru Path with real sincerity. Like you I have witnessed a storm of negativity and avalanche of anxiety triggered by failures, deceptions and uncontrollable circumstances. Guru talks about that too, it is a matter of time when the mind learns about the reality of experiencing Him and the wall that blocks other sources of knowledge. Let's be open and understand what Guru asks us in this regard too, to set up a parameter of the goal of uniting with our origin---The Creator. If that is done and a journey is started as directed by Guru, stability of the mind becomes certain. On 520 SGGS, Fifth Nanak says ਸਲੋਕ ਮਃ ੫ ॥ ਬਾਰਿ ਵਿਡਾਨੜੈ ਹੁੰਮਸ ਧੁੰਮਸ ਕੂਕਾ ਪਈਆ ਰਾਹੀ ॥ ਤਉ ਸਹ ਸੇਤੀ ਲਗੜੀ ਡੋਰੀ ਨਾਨਕ ਅਨਦ ਸੇਤੀ ਬਨੁ ਗਾਹੀ ॥੧॥ Salok mėhlā 5. Bār vidānṛai hummas ḏẖummas kūkā pa▫ī▫ā rāhī. Ŧa▫o sah seṯī lagṛī dorī Nānak anaḏ seṯī ban gāhī. ||1|| In Essence: In this strange world (temporary), the paths are interrupted with tumult and confusion but oh my Master! Nanak's heart is attached to you and is passing through this jungle joyfully. ਬਾਰਿ ਵਿਡਾਨੜੈ = ਬਿਗਾਨੀ ਜੂਹ ਵਿਚ, ਸੰਸਾਰ-ਰੂਪ ਬਿਗਾਨੀ ਜੂਹ ਵਿਚ ਜਿਥੇ ਹਰੇਕ ਜੀਵ ਥੋੜ੍ਹੇ ਜਿਹੇ ਸਮੇ ਲਈ ਮੁਸਾਫ਼ਿਰ ਬਣ ਕੇ ਆਇਆ ਹੈ। ਹੁੰਮਸ = {ਸੰ: 'ਹੁਤ-ਵਹ' = ਅੱਗ, ਪ੍ਰ: 'ਹੁਅ-ਵਹ', 'ਹੁੱਵਹ'; ਪੰ: 'ਹੁੰਮ੍ਹ੍ਹ'} ਅੱਗ ਦਾ ਸੇਕ। ਕੂਕਾ = ਵਾਹਰਾਂ, ਦੁਹਾਈ। ਸਹ = ਹੇ ਸ਼ਹੁ! ਤਉ ਸੇਤੀ = ਤੇਰੇ ਨਾਲ। ਬਨੁ ਗਾਹੀ = ਮੈਂ (ਸੰਸਾਰ) ਜੰਗਲ ਗਾਹ ਰਿਹਾ ਹਾਂ।੧। (ਜਗਤ-ਰੂਪ ਇਸ) ਬਿਗਾਨੀ ਜੂਹ ਵਿਚ (ਫਸ ਜਾਣ ਕਰਕੇ, ਤੇ ਤ੍ਰਿਸ਼ਨਾ ਦੀ) ਅੱਗ ਦੇ ਬੜੇ ਸੇਕ ਦੇ ਕਾਰਨ ਰਾਹਾਂ ਵਿਚ ਵਾਹਰਾਂ ਪੈ ਰਹੀਆਂ ਹਨ (ਭਾਵ, ਜੀਵ ਘਬਰਾਏ ਹੋਏ ਹਨ) ਪਰ, ਹੇ ਪਤੀ (ਪ੍ਰਭੂ)! ਮੈਂ ਨਾਨਕ (ਦੇ ਚਿੱਤ) ਦੀ ਡੋਰ ਤੇਰੇ (ਚਰਨਾਂ) ਨਾਲ ਲੱਗੀ ਹੋਈ ਹੈ, (ਇਸ ਵਾਸਤੇ) ਮੈਂ ਆਨੰਦ ਨਾਲ (ਇਸ ਸੰਸਾਰ) ਜੰਗਲ ਵਿਚੋਂ ਦੀ ਲੰਘ ਰਿਹਾ ਹਾਂ।੧। Are you with me listening to Guru? Do you see how powerful is to be in love with Him? Please note it down, it is not just a statement but a display of experience, First Nanak suggests about this miracle on 1410 SGGS ਝੜ ਝਖੜ ਓਹਾੜ ਲਹਰੀ ਵਹਨਿ ਲਖੇਸਰੀ ॥ ਸਤਿਗੁਰ ਸਿਉ ਆਲਾਇ ਬੇੜੇ ਡੁਬਣਿ ਨਾਹਿ ਭਉ ॥੪॥ Jẖaṛ jẖakẖaṛ ohāṛ lahrī vahan lakẖesarī. Saṯgur si▫o ālā▫e beṛe dubaṇ nāhi bẖa▫o. ||4|| In Essence: There are continuous rain, storms, floods and millions of surging waves (of various kinds like sorrows, failures and anxieties and urges), call on True Guru, there will be then no fear of downing the boat of life in them. Guru Ji shares his experience with us, to have that experience, following the Guru with utter honesty is mandatory [do not drag your own wisdom into what Guru says, leave it aside for a moment then the learning that takes places, will open the eyes in wonder!], and then the path of falling in love with the Creator, becomes easier. Guru leads only to Him that is why only he becomes His ultimate medium for the ultimate union with Him. Why to put the mind on the fire of anxieties when there is another solution to get over it? Guru Ji states that on 522 SGGS Slok Fifth Nanak ਮਃ ੫ ॥ ਨਾਨਕ ਸਤਿਗੁਰਿ ਭੇਟਿਐ ਪੂਰੀ ਹੋਵੈ ਜੁਗਤਿ ॥ ਹਸੰਦਿਆ ਖੇਲੰਦਿਆ ਪੈਨੰਦਿਆ ਖਾਵੰਦਿਆ ਵਿਚੇ ਹੋਵੈ ਮੁਕਤਿ ॥੨॥ Mėhlā 5. Nānak saṯgur bẖeti▫ai pūrī hovai jugaṯ. Hasanḏi▫ā kẖelanḏi▫ā painanḏi▫ā kẖāvanḏi▫ā vicẖe hovai mukaṯ. ||2|| In Essence: Nanak says that if True Guru is met, the perfect way of living is realized and thus one gets liberated while being into laughing, playing, dressing and eating. ਸਤਿਗੁਰਿ = (ਅਧਿਕਰਣ ਕਾਰਕ, ਇਕ-ਵਚਨ)। ਸਤਿਗੁਰਿ ਭੇਟਿਐ = (ਪੂਰਬ ਪੂਰਨ ਕਾਰਦੰਤਕ, Locative Absolute) ਜੇ ਗੁਰੂ ਮਿਲ ਪਏ। ਜੁਗਤਿ = ਜੀਊਣ ਦੀ ਜਾਚ, ਜ਼ਿੰਦਗੀ ਗੁਜ਼ਾਰਨ ਦਾ ਤਰੀਕਾ। ਪੂਰੀ = ਮੁਕੰਮਲ, ਜਿਸ ਵਿਚ ਕੋਈ ਉਕਾਈ ਨਾਹ ਰਹਿ ਜਾਏ। ਵਿਚੇ = ਮਾਇਆ ਵਿਚ ਵਰਤਦਿਆਂ ਹੀ। ਮੁਕਤਿ = ਮਾਇਆ ਦੇ ਬੰਧਨਾਂ ਤੋਂ ਆਜ਼ਾਦੀ।੨। ਹੇ ਨਾਨਕ! ਜੇ ਸਤਿਗੁਰੂ ਮਿਲ ਪਏ ਤਾਂ ਜੀਊਣ ਦੀ ਠੀਕ ਜਾਚ ਆ ਜਾਂਦੀ ਤੇ ਹੱਸਦਿਆਂ ਖੇਡਦਿਆਂ ਖਾਂਦਿਆਂ ਪਹਿਨਦਿਆਂ (ਭਾਵ, ਦੁਨੀਆ ਦੇ ਸਾਰੇ ਕੰਮ ਕਾਰ ਕਰਦਿਆਂ) ਮਾਇਆ ਵਿਚ ਵਰਤਿਆਂ ਹੀ ਕਾਮਾਦਿਕ ਵਿਕਾਰਾਂ ਤੋਂ ਬਚੇ ਰਹੀਦਾ ਹੈ।੨। You see Guru ji never says to abandon the world or anything normal which is a part of life; Guru wants our sincere attention, as stated in the above previous Sloka that this dreadful world - forest cannot take away the joy of the heart triggered by His love. So keep your worldly assignments, family and friends but please enshrine His love in the heart by eradicating self conceit totally, then there will be a big change in dealing with everything. Negative imprints of the mind will be reframed as positive ones, other things like fear and anxiety will be eradicated in obeying His Ordinance. This occurs if conceit ceases to exist. In that realm, the death starts conveying positive hints of His beautiful "call" instead of fear, after all no one dies, it is the only body that is worn out, and it is also very natural process, on 885 SGGS Fifth Nanak ਕਉਨੁ ਮੂਆ ਰੇ ਕਉਨੁ ਮੂਆ ॥ ਬ੍ਰਹਮ ਗਿਆਨੀ ਮਿਲਿ ਕਰਹੁ ਬੀਚਾਰਾ ਇਹੁ ਤਉ ਚਲਤੁ ਭਇਆ ॥੧॥ ਰਹਾਉ ॥ Ka▫un mū▫ā re ka▫un mū▫ā. Barahm gi▫ānī mil karahu bīcẖārā ih ṯa▫o cẖalaṯ bẖa▫i▫ā. ||1|| rahā▫o. In Essence: Who has died? No one has died; actually it is just a show, deliberate about it with that person who has realized Braham (the Creator) ਰੇ = ਹੇ ਭਾਈ! ਕਉਨੁ ਮੂਆ = (ਅਸਲ ਵਿਚ) ਕੋਈ ਭੀ ਨਹੀਂ ਮਰਦਾ। ਬ੍ਰਹਮ ਗਿਆਨੀ = ਪਰਮਾਤਮਾ ਨਾਲ ਡੂੰਘੀ ਸਾਂਝ ਪਾਣ ਵਾਲਾ ਮਨੁੱਖ, ਗੁਰਮੁਖ, ਗੁਰੂ। ਮਿਲਿ = ਮਿਲ ਕੇ। ਤਉ = ਤਾਂ। ਚਲਤੁ = ਖੇਡ, ਤਮਾਸ਼ਾ।੧।ਰਹਾਉ। ਹੇ ਭਾਈ! (ਅਸਲ ਵਿਚ) ਕੋਈ ਭੀ ਜੀਵਾਤਮਾ ਮਰਦਾ ਨਹੀਂ, ਇਹ ਪੱਕੀ ਗੱਲ ਹੈ। ਜੇਹੜਾ ਕੋਈ ਗੁਰਮੁਖਿ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ ਉਸ ਨੂੰ ਮਿਲ ਕੇ (ਬੇ-ਸ਼ੱਕ) ਵਿਚਾਰ ਕਰ ਲਵੋ, (ਜੰਮਣ ਮਰਨ ਵਾਲੀ ਤਾਂ) ਇਹ ਇਕ ਖੇਡ ਬਣੀ ਹੋਈ ਹੈ।੧।ਰਹਾਉ। Shouldn't we toss off all kinds of fears? It can be done by falling in love with Him through Guru by cementing the faith in His power and infinity; Guru helps in getting rid of conceit of the mind. It occurs if the mind is allowed to listen to Guru in full faith. As there is a saying that to succeed, consult the master, Guru is the master who has the experience of realizing Him, Guru fortifies this idea too on 1410 SGGS, Mehla 1 ਜੇ ਤੂੰ ਤਾਰੂ ਪਾਣਿ ਤਾਹੂ ਪੁਛੁ ਤਿੜੰਨ੍ਹ੍ਹ ਕਲ ॥ ਤਾਹੂ ਖਰੇ ਸੁਜਾਣ ਵੰਞਾ ਏਨ੍ਹ੍ਹੀ ਕਪਰੀ ॥੩॥ Je ṯūʼn ṯārū pāṇ ṯāhū pucẖẖ ṯiṛĥaʼn▫nĥ kal. Ŧāhū kẖare sujāṇ vañā enĥī kaprī. ||3|| In Essence: If there is wish to swim across the water, those should be consulted who have art of it. Only those are the wise ones who swim across, I can also swim across these whirl-pools along with such wise persons. {Hint is about the company of Saints} ਪਾਣਿ = ਪਾਣੀ। ਤਾਰੂ ਪਾਣਿ = ਪਾਣੀ ਦਾ ਤਾਰੂ (ਬਣਨਾ ਚਾਹੇਂ)। ਤਾਹੂ = ਉਹਨਾਂ ਨੂੰ। ਕਲ = ਕਲਾ, ਹੁਨਰ, ਜਾਚ। ਤਿੜੰਨ੍ਹ੍ਹ ਕਲ = ਤਰਨ ਦਾ ਹੁਨਰ, ਤਰਨ ਦੀ ਜਾਚ। ਤਾਹੂ = ਉਹ (ਮਨੁੱਖ) ਹੀ। ਖਰੇ ਸੁਜਾਣ = ਅਸਲ ਸਿਆਣੇ। ਏਨੀ ਕਪਰੀ = ਏਨੀ ਕਪਰੀਂ, ਇਹਨਾਂ ਲਹਿਰਾਂ ਵਿਚੋਂ। ਵੰਞਾ = ਵੰਞਾਂ, ਮੈਂ ਲੰਘਦਾ ਹਾਂ, ਮੈਂ ਲੰਘ ਸਕਦਾ ਹਾਂ।੩। ਹੇ ਭਾਈ! ਜੇ ਤੂੰ (ਸੰਸਾਰ-ਸਮੁੰਦਰ ਦੇ) ਪਾਣੀਆਂ ਦਾ ਤਾਰੂ (ਬਣਨਾ ਚਾਹੁੰਦਾ ਹੈਂ), (ਤਾਂ ਤਰਨ ਦੀ ਜਾਚ) ਉਹਨਾਂ ਪਾਸੋਂ ਪੁੱਛ (ਜਿਨ੍ਹਾਂ ਨੂੰ ਇਸ ਸੰਸਾਰ-ਸਮੁੰਦਰ ਵਿਚੋਂ) ਪਾਰ ਲੰਘਣ ਦੀ ਜਾਚ ਹੈ। ਹੇ ਭਾਈ! ਉਹ ਮਨੁੱਖ ਹੀ ਅਸਲ ਸਿਆਣੇ (ਤਾਰੂ ਹਨ, ਜੋ ਸੰਸਾਰ-ਸਮੁੰਦਰ ਦੀਆਂ ਇਹਨਾਂ ਵਿਕਾਰਾਂ ਦੀਆਂ ਲਹਿਰਾਂ ਵਿਚੋਂ ਪਾਰ ਲੰਘਦੇ ਹਨ)। ਮੈਂ (ਭੀ ਉਹਨਾਂ ਦੀ ਸੰਗਤਿ ਵਿਚ ਹੀ) ਇਹਨਾਂ ਲਹਿਰਾਂ ਤੋਂ ਪਾਰ ਲੰਘ ਸਕਦਾ ਹਾਂ।੩। Do you feel like me to listen and follow Guru now? Please do. Now let's follow the path as Guru directs, it is a fact that even being close to Almighty, we choose to stay away from Him by following the mind-games stated in the following Guru Vaakas, Guru advises to abandon that kind of behavior that fits well in these games, on 1255 SGGS in Milar Mehla-1 ਮਹਲਾ ੧ ਮਲਾਰ ॥ ਪਰ ਦਾਰਾ ਪਰ ਧਨੁ ਪਰ ਲੋਭਾ ਹਉਮੈ ਬਿਖੈ ਬਿਕਾਰ ॥ ਦੁਸਟ ਭਾਉ ਤਜਿ ਨਿੰਦ ਪਰਾਈ ਕਾਮੁ ਕ੍ਰੋਧੁ ਚੰਡਾਰ ॥੧॥ Mėhlā 1 malār. Par ḏārā par ḏẖan par lobẖā ha▫umai bikẖai bikār. Ḏusat bẖā▫o ṯaj ninḏ parā▫ī kām kroḏẖ cẖandār. ||1|| In Essence: (to be worthy of Almighty) Who lives according to Guru-Guidance, gives up bad intentions and longings like getting attractive to other's wives, wealth, avarice, self-conceit and bad inclinations(vice), bad intentions, slandering of others, lust and anger. Here is the essence of a life of a Gurmukh who doesn't have longing for others wives, wealth and who rises above greed, conceit and vice. Gurmukh abandons slandering of others, lust and anger because that is the advice Guru passes on. Then whatever comes into the mind in a negative color, it is painted over with Guru Teachings. Interestingly when mind falls in love with Akalpurakh, Love of His Name rules the mind and consequently it doesn't embrace lust, greed, anger and conceit any way. The ruling- urges for this stuff, are unseated in His love. If the mind is still in control instead, Guru is not listened to; and then the love for the Creator within, doesn't blossom at all. Deceiving others is a worse act but self deception is equal to a suicide. All above Guru Vakaas state about abandoning bad habits to realize Akalpurakh, Guru Instructions are very precious because with the help of them we reach to a state of mind where He is envisioned within; just ponder over what Guru says in the following Guru Vakas in this context ਮਹਲ ਮਹਿ ਬੈਠੇ ਅਗਮ ਅਪਾਰ ॥ ਭੀਤਰਿ ਅੰਮ੍ਰਿਤੁ ਸੋਈ ਜਨੁ ਪਾਵੈ ਜਿਸੁ ਗੁਰ ਕਾ ਸਬਦੁ ਰਤਨੁ ਆਚਾਰ ॥੧॥ ਰਹਾਉ ॥ Mahal mėh baiṯẖe agam apār. Bẖīṯar amriṯ so▫ī jan pāvai jis gur kā sabaḏ raṯan ācẖār. ||1|| rahā▫o. In Essence: Within resides the Inaccessible and Infinite Almighty, only those obtain His Nectarous Presence within, who are holding to Guru-Shabad- jewel and live according to it (Pause) As advised in previous Vaakas above, lust, greed, anger, conceit and bad intentions must be abandoned and these should be replaced with Guru Teachings, in other words Guru Teachings should steer the mind instead of other influences. If it is done with sincerity, then the presence of Akalpurakh, who is Inaccessible and infinite, is envisioned within. Otherwise sticking to these things that create negativity within, there is no chance of beholding Him within and out side regardless of one's meditation and singing the praises of Akalpurakh. In this regard what more clarity a Sikh needs from Guru? As "within resides the Infinite Prabh" advice continues to realize Him, Guru defines the behavior that must be developed while pursuing a path of uniting with Akalpurakh. Continues Partial interpretation in Punjabi is by Dr Sahib Singh Ji From "Guru Message" under publication By: G Singh P.S. The above post has been copied with permission from the blog http://gursoch.blogspot.com Kindly refer to the blog for more insights and in depth analysis, through Vaaks from Gurbaani explained by G.Singh Ji.
  19. Guru Arjan Dev Ji in Raag Aasaa : ਆਸਾ ਮਹਲਾ ੫ ॥ ਸਾਈ ਅਲਖੁ ਅਪਾਰੁ ਭੋਰੀ ਮਨਿ ਵਸੈ ॥ ਦੂਖੁ ਦਰਦੁ ਰੋਗੁ ਮਾਇ ਮੈਡਾ ਹਭੁ ਨਸੈ ॥੧॥ Āsā mėhlā 5. Sā▫ī alakẖ apār bẖorī man vasai. Ḏūkẖ ḏaraḏ rog mā▫e maidā habẖ nasai. ||1|| ਸਾਈ = ਸਾਈਂ। ਅਲਖੁ = ਜਿਸ ਦਾ ਸਹੀ ਰੂਪ ਬਿਆਨ ਨਾਹ ਕੀਤਾ ਜਾ ਸਕੇ। ਅਪਾਰੁ = ਬੇਅੰਤ। ਭੋਰੀ = ਰਤਾ ਕੁ ਸਮਾ ਭੀ। ਮਨਿ = ਮਨ ਵਿਚ। ਮਾਇ = ਹੇ ਮਾਂ! ਮੈਡਾ = ਮੇਰਾ। ਹਭੁ = ਸਾਰਾ।੧। ਹੇ ਮਾਂ! ਜਦੋਂ ਉਹ ਬੇਅੰਤ ਅਲੱਖ ਖਸਮ-ਪ੍ਰਭੂ ਰਤਾ ਕੁ ਸਮੇ ਵਾਸਤੇ ਭੀ ਮੇਰੇ ਮਨ ਵਿਚ ਆ ਵੱਸਦਾ ਹੈ ਮੇਰਾ ਹਰੇਕ ਦੁੱਖ-ਦਰਦ ਮੇਰਾ ਹਰੇਕ ਰੋਗ ਸਭ ਦੂਰ ਹੋ ਜਾਂਦਾ ਹੈ।੧। ਹਉ ਵੰਞਾ ਕੁਰਬਾਣੁ ਸਾਈ ਆਪਣੇ ॥ ਹੋਵੈ ਅਨਦੁ ਘਣਾ ਮਨਿ ਤਨਿ ਜਾਪਣੇ ॥੧॥ ਰਹਾਉ ॥ Ha▫o vañā kurbāṇ sā▫ī āpṇe. Hovai anaḏ gẖaṇā man ṯan jāpṇe. ||1|| rahā▫o. ਹਉ = ਮੈਂ। ਵੰਞਾ = ਜਾਂਦੀ ਹਾਂ। ਘਣਾ = ਬਹੁਤ। ਮਨਿ = ਮਨ ਵਿਚ। ਤਨਿ = ਤਨ ਵਿਚ। ਜਾਪਣੇ = ਜਪਣ ਨਾਲ।੧।ਰਹਾਉ। ਹੇ ਮਾਂ! ਮੈਂ ਆਪਣੇ ਖਸਮ-ਪ੍ਰਭੂ ਤੋਂ ਕੁਰਬਾਨ ਜਾਂਦੀ ਹਾਂ, ਉਸ ਦਾ ਨਾਮ ਜਪਣ ਨਾਲ ਮੇਰੇ ਮਨ ਵਿਚ ਮੇਰੇ ਹਿਰਦੇ ਵਿਚ ਆਨੰਦ ਪੈਦਾ ਹੋ ਜਾਂਦਾ ਹੈ।੧।ਰਹਾਉ। ਬਿੰਦਕ ਗਾਲ੍ਹ੍ਹਿ ਸੁਣੀ ਸਚੇ ਤਿਸੁ ਧਣੀ ॥ ਸੂਖੀ ਹੂੰ ਸੁਖੁ ਪਾਇ ਮਾਇ ਨ ਕੀਮ ਗਣੀ ॥੨॥ Binḏak gālėh suṇī sacẖe ṯis ḏẖaṇī. Sūkẖī hūʼn sukẖ pā▫e mā▫e na kīm gaṇī. ||2|| ਬਿੰਦਕ = ਥੋੜੀ ਜਿਤਨੀ ਹੀ। ਗਾਲ੍ਹ੍ਹਿ = ਗੱਲ, ਸਿਫ਼ਤਿ-ਸਾਲਾਹ। ਤਿਸੁ ਧਣੀ = ਉਸ ਮਾਲਕ ਦੀ। ਸੂਖੀ ਹੂੰ ਸੁਖੁ = ਸਭ ਤੋਂ ਸ੍ਰੇਸ਼ਟ ਸੁਖ। ਮਾਇ = ਹੇ ਮਾਂ! ਕੀਮ = ਕੀਮਤ, ਮੁੱਲ। ਨ ਗਣੀ = ਮੈਂ ਬਿਆਨ ਨਹੀਂ ਕਰ ਸਕਦੀ।੨। ਹੇ ਮਾਂ! ਜਦੋਂ ਉਸ ਸਦਾ ਕਾਇਮ ਰਹਿਣ ਵਾਲੇ ਮਾਲਕ-ਪ੍ਰਭੂ ਦੀ ਮੈਂ ਥੋੜੀ ਜਿਤਨੀ ਹੀ ਸਿਫ਼ਤਿ-ਸਾਲਾਹ ਸੁਣਦੀ ਹਾਂ ਤਾਂ ਮੈਂ ਇਤਨਾ ਉੱਚਾ ਸੁਖ ਅਨੁਭਵ ਕਰਦੀ ਹਾਂ ਕਿ ਮੈਂ ਉਸ ਦਾ ਮੁੱਲ ਨਹੀਂ ਦੱਸ ਸਕਦੀ।੨। ਨੈਣ ਪਸੰਦੋ ਸੋਇ ਪੇਖਿ ਮੁਸਤਾਕ ਭਈ ॥ ਮੈ ਨਿਰਗੁਣਿ ਮੇਰੀ ਮਾਇ ਆਪਿ ਲੜਿ ਲਾਇ ਲਈ ॥੩॥ Naiṇ pasanḏo so▫e pekẖ musṯāk bẖa▫ī. Mai nirguṇ merī mā▫e āp laṛ lā▫e la▫ī. ||3|| ਨੈਣ ਪਸੰਦੋ = ਅੱਖਾਂ ਨੂੰ ਚੰਗਾ ਲੱਗਣ ਵਾਲਾ। ਪੇਖਿ = ਵੇਖ ਕੇ। ਮੁਸਤਾਕ = ਆਸ਼ਿਕ, ਮੋਹਿਤ। ਮੈ ਨਿਰਗੁਣਿ = ਮੈਨੂੰ ਗੁਣ-ਹੀਣ ਨੂੰ। ਮਾਇ = ਹੇ ਮਾਂ! ਲੜਿ = ਪੱਲੇ ਨਾਲ।੩। ਹੇ ਮੇਰੀ ਮਾਂ! ਮੇਰਾ ਉਹ ਸਾਈਂ ਮੇਰੀਆਂ ਅੱਖਾਂ ਨੂੰ ਪਿਆਰਾ ਲੱਗਦਾ ਹੈ ਉਸ ਨੂੰ ਵੇਖ ਕੇ ਮੈਂ ਮਸਤ ਹੋ ਜਾਂਦੀ ਹਾਂ। ਹੇ ਮਾਂ! ਮੇਰੇ ਵਿਚ ਕੋਈ ਗੁਣ ਨਹੀਂ, ਫਿਰ ਭੀ ਉਸ ਨੇ ਆਪ ਹੀ ਮੈਨੂੰ ਆਪਣੇ ਲੜ ਲਾ ਰੱਖਿਆ ਹੈ।੩। ਬੇਦ ਕਤੇਬ ਸੰਸਾਰ ਹਭਾ ਹੂੰ ਬਾਹਰਾ ॥ ਨਾਨਕ ਕਾ ਪਾਤਿਸਾਹੁ ਦਿਸੈ ਜਾਹਰਾ ॥੪॥੩॥੧੦੫॥ Beḏ kaṯeb sansār habẖā hūʼn bāhrā. Nānak kā pāṯisāhu ḏisai jāhrā. ||4||3||105|| ਬੇਦ ਕਤੇਬ = ਹਿੰਦੂ ਮੁਸਲਮਾਨ ਆਦਿਕ ਸਭਨਾਂ ਦੇ ਧਾਰਮਿਕ ਪੁਸਤਕ। ਹਭਾ ਹੂੰ = ਸਭਨਾਂ ਤੋਂ। ਜਾਹਰਾ = ਪ੍ਰਤੱਖ, ਹਰ ਥਾਂ ਵੱਸਦਾ।੪। (ਹੇ ਮਾਂ! ਉਹ ਮੇਰਾ ਪਾਤਿਸ਼ਾਹ ਨਿਰਾ ਸੰਸਾਰ ਵਿਚ ਹੀ ਨਹੀਂ ਵੱਸ ਰਿਹਾ ਉਹ ਤਾਂ) ਇਸ ਦਿੱਸਦੇ ਸੰਸਾਰ ਤੋਂ ਬਾਹਰ ਭੀ ਹਰ ਥਾਂ ਹੈ, ਵੇਦ ਕਤੇਬ ਆਦਿਕ ਕੋਈ ਧਰਮ-ਪੁਸਤਕ ਉਸ ਦਾ ਸਰੂਪ ਬਿਆਨ ਨਹੀਂ ਕਰ ਸਕਦੇ। (ਉਂਞ, ਹੇ ਮਾਂ!) ਮੈਂ ਨਾਨਕ ਦਾ ਪਾਤਿਸ਼ਾਹ ਹਰ ਥਾਂ ਪ੍ਰਤੱਖ ਦਿੱਸ ਰਿਹਾ ਹੈ।੪।੩।੧੦੫। Ang. 397
  20. Fateh some of my fav: by Dharam Singh Zakhmi http://ektaone.com/audio/Keertani%20-%20In...ia%20Sunsar.mp3 Bhai Niranjan Singh(Jawadi kalaa) http://ektaone.com/audio/Keertani%20-%20In...0Dev%20Guru.mp3 http://ektaone.com/audio/Keertani%20-%20In..._Kar_Jodrhi.mp3 Bhai Harjinder Singh(srinagar wale) http://ektaone.com/audio/Keertani%20-%20In...tla%20Kaise.mp3 http://ektaone.com/audio/Keertani%20-%20In...rose%20Tere.mp3 i believe all Shabads give u some peace so here r a few iv listed. u can find more on ektaone Guru rakha
  21. Thats the spirit of a Khalsa!!!stay in chardikala always! Guru rakha
×
×
  • Create New...

Important Information

Terms of Use