Jump to content

Search the Community

Showing results for tags 'election'.

  • Search By Tags

    Type tags separated by commas.
  • Search By Author

Content Type


Forums

  • GENERAL
    • WHAT'S HAPPENING?
    • GURBANI | SAKHIAN | HISTORY
    • GUPT FORUM
    • POLITICS | LIFESTYLE
  • COMMUNITY
    • CLOSED TOPICS

Find results in...

Find results that contain...


Date Created

  • Start

    End


Last Updated

  • Start

    End


Filter by number of...

Joined

  • Start

    End


Group


Website URL


Location


Interests

Found 8 results

  1. https://x.com/GurpreetSSahota/status/1809108238581051411 So far nine Sikh candidates related to Labour Party secured their seats in UK parliament and will be part of new British Government. @TanDhesi @PreetKGillMP
  2. Simranjit Singh Maan is leading, AAP is second, congress 3rd, bjp 4th and Akali dal 5th
  3. As the title suggests...
  4. ੴ ਸਤਿਗੁਰੁ ਪ੍ਰਸਾਦਿ। ਗੁਰਦੁਆਰਾ ਚੋਣਾਂ ! ਗੁਰੂ ਘਰ ਦੀ ਸੇਵਾ ਜਾਂ ਮਹਾਂ ਪਾਪ? ਖਾਲਸਾ ਜੀ! ਫੈਸਲਾ ਆਪਕੇ ਹਾਥ। ਕਈਆਂ ਨੂੰ ਸ਼ੰਕਾ ਹੋਵੇਗੀ ਕਿ ਗੁਰਦੁਆਰਿਆਂ ਦੀਆਂ ਚੋਣਾਂ ਪਾਪ ਕਿਉਂ ਹਨ? ਉੱਤਰ: ਹਰ ਉਹ ਕੰਮ ਜਿਸ ਨੂੰ ਕਰਨ ਕਰਕੇ ਸਿੱਖ ਪੰਥ ਦਾ ਨੁਕਸਾਨ ਹੋਵੇ, ਉਹ ਪਾਪ ਹੈ। ਜੋ ਕੰਮ ਗੁਰਬਾਣੀ ਵਿੱਰੁਧ ਕੀਤਾ ਜਾਵੇ ਉਹ ਮਹਾਂ ਪਾਪ ਹੈ। ਚੋਣਾਂ; ਸਿੱਖ ਪੰਥ ਨੂੰ ਕੈਂਸਰ ਵਾਂਗੂੰ ਅੰਦਰੋਂ-ਅੰਦਰ ਖਾ ਰਹੀਆਂ ਹਨ, ਧੜੇਬੰਦੀ ਬਣਾ ਕੇ ਪਾਟਕ ਪਾਉਂਦੀਆਂ ਹਨ। ਹੋਰ ਕਿਸੇ ਪੰਥ ਵਿੱਚ ਚੋਣਾਂ ਨਹੀਂ ਕੇਵਲ ਅਸਾਡੇ ਪੰਥ ਵਿੱਚ ਹੀ ਹਨ। ਜਿੱਥੇ ਚੋਣਾਂ ਨਹੀਂ ਹੁੰਦੀਆਂ ਉਹ ਅਸਾਡੇ ਤੋਂ ਸੁਖੀ ਵੱਸਦੇ ਹਨ। ਸੋਚਣ ਦੀ ਲੋੜ ਹੈ: ਜਿਸ ਦਿਨ ਤੋਂ ਅਸਾਡੇ ਵਿੱਚ ਚੋਣ ਪ੍ਰਣਾਲੀ ਆਈ, ਕੀ ਅਸੀਂ ਉਸ ਦਿਨ ਤੋਂ ਲੈਕੇ ਅੱਜ ਤੱਕ ਵਧੇ ਹਾਂ ਜਾਂ ਘਟੇ ਹਾਂ? ਅਸੀਂ ਚੋਣਾਂ ਕਾਰਨ ਘਟੇ ਹਾਂ, ਜਿੱਥੇ ਚੋਣਾਂ ਨਹੀਂ ਹੁੰਦੀਆਂ ਉਹ ਪੰਥ ਵਧੇ ਹਨ। ਸਿੱਖਾਂ ਨੂੰ ਗੁਰਬਾਣੀ ਅਨੁਸਾਰ ਜੀਵਨ ਜਿਉਣਾ ਚਾਹੀਦਾ ਹੈ। ਗੁਰਬਾਣੀ ਵਿੱਚ ਤਾਂ ਆਪਸ ਵਿੱਚ ਮਿਲ਼ਨ ਦੀ ਸੋਭਾ ਲਿਖੀ ਗਈ ਹੈ। ਭਾਵ: ਆਪਸ ਵਿੱਚ ਮਿਲ਼ ਕੇ ਰਹਿਣ ਦਾ ਹੁਕਮ ਹੈ:- "ਮਿਲਬੇ ਕੀ ਮਹਿਮਾ ਬਰਨਿ ਨ ਸਾਕਉ ਨਾਨਕ ਪਰੈ ਪਰੀਲਾ॥" (ਅੰਗ:- 498) ਲੜਬੇ ਕੀ ਮਹਿਮਾ ਤਾਂ ਗੁਰਬਾਣੀ ਵਿੱਚ ਕਿਤੇ ਵੀ ਨਹੀਂ ਲਿਖਿਆ। ਕੀ ਚੋਣਾਂ ਵਿੱਚ ਸਿੱਖ ਆਪਸ ਵਿੱਚ ਲੜਦੇ ਹਨ ਜਾਂ ਮਿਲਦੇ ਹਨ? ਸੋਚਣ ਦੀ ਲੋੜ ਹੈ! ਕੀ ਆਪਸ ਵਿੱਚ ਲੜਨਾ ਅਤੇ ਸਿੱਖਾਂ ਨੂੰ ਲੜਾਉਣਾ ਮਹਾਂ-ਪਾਪ ਨਹੀਂ? ਜੇ ਆਪਸ ਵਿੱਚ ਲੜਨਾ ਅਤੇ ਸਿੱਖਾਂ ਨੂੰ ਲੜਾਉਣਾ ਪਾਪ ਨਹੀਂ ਤਾਂ ਫਿਰ ਹੋਰ ਕਿਹੜਾ ਕੰਮ ਪਾਪ ਹੈ? ਅੱਜ ਸਿੱਖ ਪੰਥ ਨੂੰ ਲੋੜ ਹੈ ਕਿ ਗੁਰਦੁਆਰਾ ਪ੍ਰਬੰਧ ਲਈ ਚੋਣਾਂ ਦੀ ਥਾਂ ਤੇ ਸਰਬ ਸੰਮਤੀ ਕੀਤੀ ਜਾਵੇ। ਚੋਣਾਂ ਕਾਰਨ ਸਿੱਖ ਪੰਥ ਦਾ ਬਹੁਤ ਵੱਡਾ ਨੁਕਸਾਨ ਹੋ ਰਿਹਾ ਹੈ। ਆਪਸੀ ਵਿਰੋਧ ਵਧ ਰਿਹਾ ਹੈ, ਜਿਸ ਕਾਰਨ ਸੰਗਤ ਦੀ ਸ਼ਰਧਾ ਦਿਨੋ ਦਿਨ ਘਟ ਕੇ ਪੰਥ ਘਟ ਰਿਹਾ ਹੈ। ਸਿੱਖੀ ਸ਼ਰਧਾ ਨਾਲ ਹੈ, ਚੋਣਾਂ ਨਾਲ ਨਹੀਂ। ਬਾਣੀ ਵਿੱਚ ਲਿਖਿਆ ਹੈ: "ਸਤਿਗੁਰ ਕੀ ਨਿਤ ਸਰਧਾ ਲਾਗੀ ਮੋ ਕਉ ਹਰਿ ਗੁਰੁ ਮੇਲਿ ਸਵਾਰੇ॥" (ਅੰਗ: 982) ਅਤੇ ਉੱਥੇ ਇਹ ਵੀ ਸਪਸ਼ਟ ਕੀਤਾ ਹੈ ਸਾਧ ਸੰਗਤ ਵਿੱਚ ਮਿਲ਼ਨ ਨਾਲ ਸ਼ਰਧਾ ਬਣਦੀ ਹੈ ਅਤੇ ਵੱਧਦੀ ਹੈ। "ਮਿਲਿ ਸੰਗਤਿ ਸਰਧਾ ਊਪਜੈ ਗੁਰ ਸਬਦੀ ਹਰਿ ਰਸੁ ਚਾਖੁ" (ਅੰਗ: 997)। ਇਹ ਤਾਂ ਸਭ ਨੂੰ ਪਤਾ ਹੀ ਹੈ ਜਦੋਂ ਗੁਰਦੁਆਰਿਆਂ ਵਿੱਚ ਚੋਣਾਂ ਨੂੰ ਲੈਕੇ ਲੜਾਈਆਂ ਹੁੰਦੀਆਂ ਹਨ ਉਦੋਂ ਸੰਗਤ ਦੀ ਸ਼ਰਧਾ ਘਟਦੀ ਹੈ। ਦਿੱਲੀ ਵਿੱਚ ਗੁਰਦੁਆਰਾ ਚੋਣਾ ਹੋ ਚੁਕੀਆਂ ਹਨ, ਪੰਜਾਬ ਅਤੇ ਹਰਿਆਣਾ ਵਿੱਚ ਹੋਣ ਦੀ ਤਿਆਰੀ ਹੈ। ਕੀ ਇਹ ਚੋਣਾਂ ਜਿੱਤਣ ਵਾਲਾ ਧੜਾ ਹੀ ਸੱਚੇ ਸੇਵਾਦਾਰ ਹੋਣਗੇ? ਹਾਰੇ ਹੋਏ ਧੜੇ ਦੇ ਸਿੱਖਾਂ ਨੂੰ ਜੇਤੂ ਧੜਾ ਕੀ ਵਤੀਰਾ ਕਰੇਗਾ? ਕੀ ਗੁਰਦੁਆਰਾ ਚੋਣਾਂ ਲੜਨਾ ਗੁਰਮਤ ਅਨੁਸਾਰ ਹਨ? ਜੇਹੜੇ ਸੱਜਣ ਚੋਣਾਂ ਜਿੱਤ ਕੇ ਗੁਰਮਤ ਦੀ ਨਿਯਮਾਵਲੀ ਬਣਾਉਣਗੇ ਅਤੇ ਗੁਰਮਤ ਦੀ ਵਿਆਖਿਆ ਕਰਨਗੇ, ਮੈਂ ਉਨ੍ਹਾਂ ਸੱਜਨਾ ਨੂੰ ਨਿਮਰਤਾ ਸਹਿਤ ਪੁਛਦਾ ਹਾਂ : ਕੀ ਆਪਸ ਵਿੱਚ ਲੜਨਾ-ਲੜਾਉਣਾ ਗੁਰਮਤ ਹੈ? ਜਾਂ ਏਕਤਾ ਕਰਨਾ ਗੁਰਮਤ ਹੈ? ਜੇ ਗੁਰਦੁਆਰਿਆਂ ਦੀ ਸੇਵਾ ਕਰਨੀ ਹੈ ਤਾਂ ਨਿਰਲਾਲਚ ਹੋਕੇ, ਸਹਿਮਤ ਹੋਕੇ ਕਰੀਏ, ਜਿਸ ਸੇਵਾ ਨਾਲ ਪੰਥ ਵਿੱਚ ਵਾਧਾ ਹੋਵੇ। ਗੁਰਦੁਆਰਿਆਂ ਦੀ ਸੇਵਾ ਕਰਨ ਲਈ ਚੋਣਾਂ ਲੜਨ ਦੀ ਕੀ ਲੋੜ ਹੈ? ਜੇ ਕਿਸੇ ਸਮੇਂ, ਕਿਸੇ ਕਾਰਨ ਗੁਰਦੁਆਰਾ ਪ੍ਰਬੰਧ ਲਈ ਚੋਣਾਂ ਕਰਨ ਵਾਸਤੇ ਭਾਰਤੀ ਸੰਵਿਧਾਨ ਵਿੱਚ ਲਿਖਿਆ ਜਾ ਚੁੱਕਿਆ ਹੈ ਤਾਂ ਇਸਦਾ ਇਹ ਅਰਥ ਨਹੀਂ ਕਿ ਅਸੀਂ ਆਪਸ ਵਿੱਚ ਇੱਕਠੇ ਹੋਕੇ ਸਰਬ ਸੰਮਤੀ ਨਹੀਂ ਕਰ ਸਕਦੇ। ਸੰਵਿਧਾਨ ਜਾਂ ਸਰਕਾਰ ਸਾਨੂੰ ਮਜਬੂਰ ਨਹੀਂ ਕਰ ਸਕਦੀ ਕਿ ਤੁਸੀਂ ਚੋਣਾਂ ਜ਼ਰੂਰ ਹੀ ਲੜੋ। ਅਸਾਡਾ ਅਸਲੀ ਸੰਵਿਧਾਨ ਗੁਰਬਾਣੀ ਹੈ, ਗੁਰਬਾਣੀ ਵਿੱਚ ਏਕਤਾ ਕਰਨ ਦਾ ਹੁਕਮ ਹੈ, ਲੜਨ ਦੀ ਮਨਾਹੀ ਹੈ। ਸੋਚਣ ਦੀ ਲੋੜ ਹੈ ਅਸੀਂ ਕਿਸ ਸੰਵਿਧਾਨ ਨੂੰ ਮੰਨਣਾ ਹੈ! ਸਰਬ ਸੰਮਤੀ ਕਰਨ ਨਾਲ ਤਾਂ ਸਰਕਾਰ ਪ੍ਰਸੰਨ ਹੋਵੇਗੀ, ਸੰਗਤ ਵੀ ਪ੍ਰਸੰਨ ਹੋਵੇਗੀ। ਗੁਰੂ ਜੀ ਵੀ ਖੁਸ਼ੀਆਂ ਦੇਣਗੇ। ਸਰਕਾਰ ਦੀ ਖਪਾਈ ਅਤੇ ਪੈਸਾ ਬਚੇਗਾ। ਗੁਰਦੁਆਰਾ ਚੋਣਾਂ ਵਿੱਚ ਗੁਰਬਾਣੀ ਵਿੱਚ ਦਿੱਤੇ ਹੁਕਮਾਂ ਉਲਟ ਬਹੁਤ ਸਾਰੇ ਕੰਮ ਕੀਤੇ ਜਾਂਦੇ ਹਨ। ਉਨ੍ਹਾਂ ਗੁਰੂ ਕੇ ਹੁਕਮਾਂ ਵਿੱਰੁਧ ਚੱਲਣਾ ਪਾਪ ਹੈ, ਜਿਨ੍ਹਾਂ ਵਿੱਚੋਂ ਕੁੱਝ ਹੇਠ ਲਿਖੇ ਹਨ:- ਪਾਪ ਨੰਬਰ 1.- ਵਿਚਾਰ ਰਹਿਤ ਹੋਣਾ: ਗੁਰਬਾਣੀ ਵਿੱਚ ਲਿਖਿਆ ਹੈ ਵਿਚਾਰਵਾਨ ਬਣੋ: "ਬਿਬੇਕ ਬੁਧਿ ਸਭ ਜਗ ਮਹਿ ਨਿਰਮਲ ਬਿਚਰਿ ਬਿਚਰਿ ਰਸੁ ਪੀਜੈ।" (ਅੰਗ: 1325) ਪਰ, ਆਪਾਂ ਜਦੋਂ ਗੁਰਦੁਆਰਾ ਚੋਣਾਂ ਵਿੱਚ ਲੜਦੇ ਹਾਂ ਉਦੋਂ ਆਪਾਂ ਵਿਚਾਰ ਰਹਿਤ ਹੋ ਜਾਂਦੇ ਹਾਂ, ਕਿਉਂਕਿ ਵਿਚਾਰਵਾਨ ਆਪਸ ਵਿੱਚ ਲੜਦੇ ਨਹੀਂ। ਕੀ ਆਪਾਂ ਗੁਰੂ ਦਾ ਹੁਕਮ ਉਲਟਾ ਕੇ ਇਹ ਪਾਪ ਨਹੀਂ ਕਰਦੇ? ਸੋਚੋ! ਪਾਪ ਨੰਬਰ 2.- ਆਪਸ ਵਿੱਚ ਲੜਨਾ- ਗੁਰਬਾਣੀ ਵਿੱਚ ਲਿਖਿਆ ਹੈ: "ਹੋਇ ਇਕਤ੍ਰ ਮਿਲਹੁ ਮੇਰੇ ਭਾਈ ਦੁਬਿਧਾ ਦੂਰਿ ਕਰਹੁ ਲਿਵ ਲਾਇ॥" (ਅੰਗ:- 1185) ਉੱਥੇ ਤਾਂ ਇੱਕਠੇ ਹੋਣ ਦਾ ਹੁਕਮ ਹੈ, ਪਰ ਆਪਾਂ ਲੜ ਕੇ ਵੱਖਰੇ ਹੋ ਜਾਂਦੇ ਹਾਂ। ਮੁੱਖ ਗੱਲ ਤਾਂ ਇਹ ਹੈ ਕਿ ਸਿੱਖ ਹੀ ਸਿੱਖਾਂ ਨਾਲ ਲੜਦੇ ਹਨ। ਕੀ ਆਪਾਂ ਗੁਰੂ ਦਾ ਹੁਕਮ ਉਲਟਾ ਕੇ ਇਹ ਪਾਪ ਨਹੀਂ ਕਰਦੇ? ਸੋਚੋ! ਪਾਪ ਨੰਬਰ 3.- ਧੜਾ ਬਣਾਉਣਾ- ਗੁਰਬਾਣੀ ਵਿੱਚ ਤਾਂ ਲਿਖਿਆ ਹੈ: "ਝੂਠੁ ਧੜੇ ਕਰਿ ਪਛੋਤਾਹਿ" (ਅੰਗ:-366) ਆਪਾਂ ਗੁਰਦੁਆਰਾ ਚੋਣਾਂ ਲੜਨ ਵੇਲੇ ਧੜੇ ਬਣਾਉਂਦੇ ਹਾਂ। ਸਤਿਗੁਰੂ ਦਾ ਧੜਾ ਧਰਮ ਦਾ ਧੜਾ ਹੈ, ਪ੍ਰਭੂ ਦਾ ਧੜਾ ਹੈ। ਆਪਾਂ ਕਿੰਨੇ ਹੀ ਤਰ੍ਹਾਂ ਦੇ ਧੜੇ ਬਣਾਉਂਦੇ ਹਾਂ ਸੋਚਨ ਦੀ ਲੋੜ ਹੈ। ਕੀ ਗੁਰੂ ਕਾ ਹੁਕਮ ਉਲਟਾ ਕੇ ਇਹ ਪਾਪ ਨਹੀਂ ਕਰਦੇ? ਸੋਚੋ! ਪਾਪ ਨੰਬਰ 4.- ਲਾਲਚ ਕਰਨਾ- ਗੁਰਬਾਣੀ ਵਿੱਚ ਲਿਖਿਆ ਹੈ: "ਲਾਲਚੁ ਛੋਡਹੁ ਅੰਧਿਹੋ ਲਾਲਚਿ ਦੁਖੁ ਭਾਰੀ॥" (ਅੰਗ:-419) ਗੁਰਦੁਆਰਾ ਚੋਣਾਂ ਵਿੱਚ ਆਪਾਂ ਲਾਲਚ ਕਰਦੇ ਹਾਂ, ਭਾਂਵੇਂ ਉਹ ਪਦਵੀਆਂ ਦਾ ਲਾਲਚ ਹੋਵੇ ਜਾਂ ਮਾਇਆ ਦਾ। ਕੀ ਗੁਰੂ ਕਾ ਹੁਕਮ ਉਲਟਾ ਕੇ ਆਪਾਂ ਇਹ ਪਾਪ ਨਹੀਂ ਕਰਦੇ? ਸੋਚੋ! ਪਾਪ ਨੰਬਰ 5.- ਵੈਰ-ਵਿਰੋਧ ਕਰਨਾ- ਗੁਰਬਾਣੀ ਵਿੱਚ ਤਾਂ ਲਿਖਿਆ ਹੈ: "ਗੁਰਮੁਖਿ ਵੈਰ ਵਿਰੋਧ ਗਵਾਵੈ॥" (ਅੰਗ:- 942) ਆਪਾਂ ਚੋਣਾਂ ਵਿਚ ਇੱਕ ਦੂਸਰੇ ਨਾਲ ਪ੍ਰੇਮ ਵਧਾਉਂਦੇ ਹਾਂ ਜਾਂ ਵੈਰ ਵਧਾਉਂਦੇ ਹਾਂ? ਇਹ ਸਾਨੂੰ ਆਪ ਸੋਚਣ ਦੀ ਲੋੜ ਹੈ! ਕੀ ਗੁਰੂ ਕਾ ਹੁਕਮ ਉਲਟਾ ਕੇ ਆਪਾਂ ਇਹ ਪਾਪ ਨਹੀਂ ਕਰਦੇ? ਸੋਚੋ! ਪਾਪ ਨੰਬਰ 6.- ਕਿਸੇ ਦੇ ਔਗੁਣ ਵੇਖਨੇ- ਗੁਰਬਾਣੀ ਵਿੱਚ ਲਿਖਿਆ ਹੈ: "ਕਬੀਰ ਸਭ ਤੇ ਹਮ ਬੁਰੇ ਹਮ ਤਜਿ ਭਲੋ ਸਭੁ ਕੋਇ॥" (ਅੰਗ:-1364) ਅਤੇ "ਪਰਾਇਆ ਛਿਦ੍ਰ ਅਟਕਲੈ ਆਪਣਾ ਅਹੰਕਾਰੁ ਵਧਾਵੈ" (ਅੰਗ-366) ਚੋਣਾਂ ਵਿੱਚ ਆਪਾਂ ਦੂਜਿਆਂ ਦੇ ਔਗੁਣ ਵੇਖਦੇ ਹਾਂ, ਲੱਭਦੇ ਹਾਂ ਅਤੇ ਨਵੇਂ ਔਗੁਣ ਕੋਲੋਂ ਹੀ ਘੜਦੇ ਹਾਂ। ਕੀ ਗੁਰੂ ਕਾ ਹੁਕਮ ਉਲਟਾ ਕੇ ਆਪਾਂ ਇਹ ਪਾਪ ਨਹੀਂ ਕਰਦੇ? ਸੋਚੋ! ਪਾਪ ਨੰਬਰ 7.- ਨਿੰਦਿਆ ਕਰਨੀ - ਗੁਰਬਾਣੀ ਵਿੱਚ ਲਿਖਿਆ ਹੈ: "ਨਿੰਦਾ ਭਲੀ ਕਿਸੈ ਕੀ ਨਾਹੀ ਮਨਮੁਖ ਮੁਗਧ ਕਰੰਨਿ॥" (ਅੰਗ:-755) ਗੁਰਦੁਆਰਾ ਚੋਣਾਂ ਵਿੱਚ ਆਪਾਂ ਇੱਕ ਦੂਜੇ ਦੀ ਨਿੰਦਿਆ ਕਰਨ ਤੋਂ ਹਟਦੇ ਹੀ ਨਹੀਂ, ਹਰ ਸਮੇਂ ਨਿੰਦਿਆ ਕਰੀ ਜਾਂਦੇ ਹਾਂ। ਸੋਚਣ ਦੀ ਲੋੜ ਹੈ ਕਿ ਆਪਾਂ ਆਪਣੇ ਗੁਰੂ ਦਾ ਹੁਕਮ ਕਿੰਨਾ ਕੁ ਮੰਨ ਰਹੇ ਹਾਂ। ਕੀ ਗੁਰੂ ਕਾ ਹੁਕਮ ਉਲਟਾ ਕੇ ਆਪਾਂ ਇਹ ਪਾਪ ਨਹੀਂ ਕਰਦੇ? ਸੋਚੋ! ਪਾਪ ਨੰਬਰ 8.- ਹੰਕਾਰ ਕਰਣਾ- ਗੁਰਬਾਣੀ ਵਿੱਚ ਆਦੇਸ਼ ਲਿਖਿਆ ਹੈ: "ਮੇਰੇ ਮਨ ਤਜਿ ਨਿੰਦਾ ਹਉਮੈ ਅਹੰਕਾਰ"।(ਅੰਗ 29) ਗੁਰਦੁਆਰਾ ਚੋਣਾਂ ਵਿੱਚ ਆਪਾਂ ਹੰਕਾਰ ਕਰਦੇ ਹਾਂ। ਕੀ ਆਪਾਂ ਗੁਰੂ ਕਾ ਹੁਕਮ ਉਲਟਾ ਕੇ ਇਹ ਪਾਪ ਨਹੀਂ ਕਰਦੇ? ਸੋਚੋ! ਪਾਪ ਨੰਬਰ 9.- ਚੁਗਲੀ ਕਰਣੀ- ਗੁਰਬਾਣੀ ਵਿੱਚ ਤਾਂ ਲਿਖਿਆ ਹੈ: "ਜਿਸੁ ਅੰਦਰਿ ਚੁਗਲੀ ਚੁਗਲੋ ਵਜੈ ਕੀਤਾ ਕਰਤਿਆ ਓਸ ਦਾ ਸਭੁ ਗਇਆ॥" (ਅੰਗ:-308) ਗੁਰਦੁਆਰਾ ਚੋਣਾਂ ਵਿੱਚ ਆਪਾਂ ਕਿੰਨੀ ਚੁਗਲੀ ਕਰਕੇ ਸਿਖਾਂ ਨੂੰ ਆਪਸ ਵਿੱਚ ਲੜਾਉਂਦੇ ਹਾਂ, ਆਪ ਸੋਚਣ ਦੀ ਲੋੜ ਹੈ। ਕੀ ਗੁਰੂ ਕਾ ਹੁਕਮ ਉਲਟਾ ਕੇ ਆਪਾਂ ਇਹ ਪਾਪ ਨਹੀਂ ਕਰਦੇ? ਸੋਚੋ! ਪਾਪ ਨੰਬਰ 10.- ਸ਼ਰਾਬ ਪੀਣੀ-ਪਿਲਾਉਣੀ- ਗੁਰਬਾਣੀ ਵਿੱਚ ਸ਼ਰਾਬ ਵਿਰੁੱਧ ਸਖ਼ਤ ਆਦੇਸ਼ ਹੈ, ਉੱਥੇ ਤਾਂ ਲਿਖਿਆ ਹੈ: "ਝੂਠਾ ਮਦੁ ਮੂਲਿ ਨ ਪੀਚਈ ਜੇ ਕਾ ਪਾਰਿ ਵਸਾਇ॥" (ਅੰਗ:-554) ਆਪਾਂ ਸਾਰੇ ਜਾਣਦੇ ਹਾਂ ਵੋਟਾਂ ਲੈਣ ਵਾਸਤੇ ਚੋਣਾਂ ਵਿੱਚ ਸ਼ਰਾਬ ਪੀਤੀ ਅਤੇ ਪਿਲਾਈ ਜਾਂਦੀ ਹੈ। ਵੋਟ ਬਣਾਉਣ ਦੇ ਫਾਰਮ ਵਿੱਚ ਲਿਖਿਆ ਹੈ: "ਸ਼ਰਾਬ ਪੀਣ ਵਾਲਾ ਸਿੱਖ ਨਹੀਂ, ਉਸਦੀ ਵੋਟ ਨਹੀਂ ਬਣ ਸਕਦੀ"। ਸਾਰਿਆਂ ਸਿੱਖਾਂ ਨੂੰ ਸੋਚਣ ਦੀ ਲੋੜ ਹੈ: ਕੀ ਸ਼ਰਾਬ ਪਿਆ ਕੇ ਚੋਣਾ ਲੜਨੀਆਂ/ਜਿੱਤਣੀਆਂ ਠੀਕ ਹੈ ਜਾਂ ਗਲਤ? ਕੀ ਗੁਰੂ ਕਾ ਹੁਕਮ ਉਲਟਾ ਕੇ ਆਪਾਂ ਇਹ ਪਾਪ ਨਹੀਂ ਕਰਦੇ? ਸੋਚੋ! ਪਾਪ ਨੰਬਰ 11.- ਝੂਠ ਬੋਲਣਾ- ਚੋਣਾਂ ਜਿੱਤਣ ਲਈ ਆਪਾਂ ਵੱਡੇ ਤੋਂ ਵੱਡੇ ਝੂਠ ਬੋਲਦੇ ਹਾਂ। ਗੁਰਬਾਣੀ ਵਿੱਚ ਸਖਤ ਆਦੇਸ਼ ਹੈ, ਉਥੇ ਲਿਖਿਆ ਹੈ: "ਬੋਲਹਿ ਸਾਚੁ, ਮਿਥਿਆ ਨਹੀ ਰਾਈ॥" (ਅੰਗ:-227) ਕੀ ਆਪਾਂ ਗੁਰੂ ਦਾ ਹੁਕਮ ਉਲਟਾ ਕੇ ਆਪਾਂ ਇਹ ਪਾਪ ਨਹੀਂ ਕਰਦੇ? ਸੋਚੋ! ਜੇ ਆਪਾਂ, ਉਪਰੋਕਤ ਸਾਰੇ ਪਾਪ ਕਰਦੇ ਹਾਂ, ਗੁਰਬਾਣੀ ਦੇ ਉਲਟ ਚੱਲਦੇ ਹਾਂ ਤਾਂ ਆਪਾਂ ਕੈਸੇ ਸਿੱਖ ਹਾਂ? ਸੋਚਣ ਦੀ ਲੋੜ ਹੈ: ਜੇ ਆਪਾਂ ਆਪਣੇ ਗੁਰੂ ਦਾ ਹੁਕਮ ਉਲਟਾਵਾਂਗੇ ਤਾਂ ਸਾਨੂੰ ਗੁਰੂ ਦੀਆਂ ਖੁਸ਼ੀਆਂ ਮਿਲਣਗੀਆਂ ਜਾਂ ਨਰਾਜ਼ਗੀ ਮਿਲੇਗੀ? ਆਪ ਸੋਚੋ! ਸਾਰੇ ਸਿੱਖਾਂ ਨੂੰ ਬੇਨਤੀ ਹੈ: ਆਪਸ ਵਿੱਚ ਮਿਲਕੇ, ਸਰਬ ਸੰਮਤੀ ਕਰਕੇ ਗੁਰਦੁਆਰਿਆਂ ਦਾ ਪ੍ਰਬੰਧ ਕਰ ਲਈਏ। ਕਿਸੇ ਵੀ ਕੰਮ ਨੂੰ ਕਰਨ ਵਾਸਤੇ ਤਿਨੰ ਚਿਜ਼ਾਂ ਮੁੱਖ ਹਨ: ਨਬੰਰ 1. ਸਮਾਂ, ਨਬੰਰ 2. ਸ਼ਕਤੀ ਅਤੇ ਨਬੰਰ 3. ਪੈਸਾ। ਇਹੋ ਤਿੰਨੇ ਮੁੱਖ ਚੀਜ਼ਾਂ ਸਮਾਂ, ਸ਼ਕਤੀ ਅਤੇ ਪੈਸਾ ਆਪਾਂ ਗੁਰਦੁਆਰਿਆਂ ਦੀਆਂ ਪਦਵੀਆਂ ਖੋਹਣ ਅਤੇ ਪਦਵੀਆਂ ਬਚਾਉਣ ਵਾਸਤੇ ਲਾਉਂਦੇ ਹਾਂ, ਫਿਰ ਕਈ ਸਾਲ ਅਗਲੀਆਂ ਚੋਣਾ ਜਿੱਤਣ ਵਾਸਤੇ ਤਿਆਰੀ ਕਰਨ ਉੱਤੇ ਲਾਉਂਦੇ ਹਾਂ, ਦੂਜੇ ਧੜੇ ਨੂੰ ਕਮਜ਼ੋਰ ਕਰਨ ਉੱਤੇ ਲਾਉਂਦੇ ਹਾਂ, ਹਰ ਸਮੇਂ ਕਿਸੇ ਦਾ ਬੁਰਾ ਹੀ ਸੋਚਦੇ ਰਹਿੰਦੇ ਹਾਂ, ਕੀ ਇਹੋ 1. ਸਮਾਂ, 2. ਸ਼ਕਤੀ, ਅਤੇ 3. ਪੈਸਾ ਪੰਥ ਦੇ ਪਰਚਾਰ ਵਾਸਤੇ ਨਹੀਂ ਲਗ ਸਕਦਾ? ਆਪ ਸੋਚੋ! ਗੁਰੁ ਕੀ ਗੋਲਕ ਵਿਚ ਆਈ ਸੰਗਤ ਦੀ ਖੂਨ ਪਸੀਨੇ ਦੀ ਕਮਾਈ ਨੂੰ ਪੰਥ ਪਾੜਨ ਵਾਸਤੇ ਲਗਾਉਂਦੇ ਹਾਂ, ਕੀ ਇਸ ਨਾਲ ਸਿੱਖ ਪੰਥ ਵਧਦਾ ਹੈ ਜਾਂ ਘਟਦਾ ਹੈ? ਕੀ ਸੰਗਤ ਗੁਰਦੁਆਰਿਆਂ ਵਿੱਚ ਚੋਣਾਂ ਲੜਨ ਲਈ ਮਾਇਆ ਦਿੰਦੀ ਹੈ? ਜੇ ਅਸੀਂ ਚੋਣਾਂ ਦੀ ਥਾਂ ਸਰਬ ਸੰਮਤੀ ਕਰੀਏ ਇਸ ਨਾਲ ਸਾਡੀ ਸੋਭਾ ਅਤੇ ਸਿੱਖ ਪੰਥ ਦਾ ਵੀ ਭਲਾ ਹੋਵੇਗਾ। ਸਿੱਖ ਪੰਥ ਟੁੱਟਣਂੋ ਬਚ ਜਾਵੇਗਾ ਅਤੇ ਪੰਥ ਦੀ ਚੜ੍ਹਦੀ ਕਲਾ ਹੋਵੇਗੀ। ਗੁਰੂ ਕੀਆਂ ਖੁਸ਼ੀਆਂ ਮਿਲਣਗੀਆਂ! ਜੇ ਗੁਰੂ ਕਾ ਬਚਨ ਮੰਨ ਕੇ ਇਕਠੇ ਨਹੀਂ ਹੁੰਦੇ ਤਾਂ ਅਸਾਡਾ ਜਪ, ਤਪ, ਸੇਵਾ ਕਿਤੇ ਲੇਖੇ ਵਿਚ ਨਹੀ। "ਜਪੁ ਤਪੁ ਸੰਜਮ ਹੋਰ ਕੋਈ ਨਾਹੀ। ਜਬ ਲਗੁ ਗੁਰੁ ਕਾ ਸਬਦੁ ਨ ਕਮਾਹੀ" (ਅੰਗ 1060) ਅਤੇ "ਹੁਕਮਿ ਮੰਨਿਐ ਹੋਵੈ ਪਰਵਾਣੁ ਤਾ ਖਸਮੈ ਕਾ ਮਹਲੁ ਪਾਇਸੀ"। (ਅੰਗ- 471) ਕੀ ਚੋਣਾ ਲੜਨੀਆਂ ਗੁਰਦੁਆਰਿਆਂ ਦੀ ਸੇਵਾ ਵਾਸਤੇ ਹਨ ਜਾਂ ਗੁਰਦੁਆਰਿਆਂ ਨੂੰ ਵਰਤਣ ਵਾਸਤੇ? ਕੀ ਅਸਾਡੇ ਆਗੂ, ਸੰਗਤ ਨੂੰ ਗੁਰਦੁਆਰਿਆਂ ਦੀ ਸੇਵਾ ਦੇ ਨਾਮ ਉੱਤੇ ਲੜਾਉਂਦੇ ਨਹੀਂ? ਕੀ ਉਜਾੜਦੇ ਅਤੇ ਪਾੜਦੇ ਨਹੀਂ? ਜ਼ਰਾ ਧਿਆਨ ਨਾਲ ਸੋਚੋ: ਜੋ ਸੱਜਨ ਚੋਣਾ ਜਿਤਣ ਲਈ ਐਨੇ ਜ਼ੋਰ ਨਾਲ ਆਪਣੀ ਵਡਿਆਈ ਅਤੇ ਦੂਜਿਆਂ ਦੀ ਬੁਰਿਆਈ ਕਰਦੇ ਹਨ, ਘਰੋ ਘਰ ਜਾਕੇ ਵੋਟਾਂ ਮੰਗਦੇ ਹਨ, ਕੀ ਇਹਨਾ ਸੱਜਨਾ ਨੇ ਕਦੀ ਸੰਗਤ ਨੂੰ ਇਤਨੇ ਹੀ ਜ਼ੋਰ ਨਾਲ ਗਰੀਬ ਸਿੱਖ ਭਰਾਵਾਂ ਦੀ ਸਹੈਤਾ ਲਈ ਘਰੋ ਘਰ ਜਾਕੇ ਪ੍ਰੇਰਿਆ ਹੈ? ਬਾਬਾ ਬੰਦਾ ਬਹਾਦਰ ਜੀ ਵੇਲੇ ਆਪਾਂ, ਆਪਸ ਵਿੱਚ ਸਹਿਮਤ ਨ ਹੋਣ ਕਰਕੇ ਆਪਸ ਵਿੱਚ ਲੜਕੇ ਰਾਜ ਗਵਾਇਆ, ਮਹਾਰਾਜਾ ਰਣਜੀਤ ਸਿੰਘ ਵੇਲੇ ਵੀ ਆਪਸ ਵਿਚ ਲੜਕੇ ਅਸੀਂ ਰਾਜ ਗਵਾਇਆ। ਹੁਣ ਆਪਾਂ ਕੀ ਕਰਨਾ ਚਾਹੁੰਦੇ ਹਾਂ! ਆਪਾਂ ਗੱਲਾਂ ਤਾਂ ਕਰਦੇ ਹਾਂ ਖਾਲਸਤਾਨ/ਖਾਲਸਾ ਰਾਜ ਦੀਆਂ ਪਰ ਇੱਕ ਗੁਰਦੁਆਰਾ ਆਪਾਂ ਸਾਂਭ ਨਹੀਂ ਸਕਦੇ। ਗੁਰਦੁਆਰੇ ਦੇ ਵਿੱਚ ਹੀ ਲੜ ਪੈਂਦੇ ਹਾਂ। ਆਪਾਂ ਰਾਜ ਕਿਵੇਂ ਸੰਭਾਲਾਂਗੇ? ਆਪਸੀ ਸਹਿਮਤ ਹੋਣ ਦੀ ਆਦਤ ਬਣਾਈਏ, ਖਾਲਸਾ ਰਾਜ ਆਪੇ ਬਣ ਜਾਵੇਗਾ। ਜੇ ਸਹਿਮਤ ਨਹੀਂ ਹੋਵਾਂਗੇ ਤਾਂ ਬਣਿਆ ਰਾਜ ਵੀ ਚਲਾ ਜਾਵੇਗਾ। "ਰਾਜ ਕਰੇਗਾ ਖਾਲਸਾ" ਦੀ ਗੱਲ ਤਾਂ ਬਹੁਤ ਸਾਰੇ ਸਿੱਖ ਕਰਦੇ ਹਨ, ਪਰ ਜੇ ਖਾਲਸੇ ਨੇ ਸੱਚੀਂ ਰਾਜ ਲੈਣਾ ਹੈ, ਤਾਂ ਖਾਲਸੇ ਨੂੰ ਭਾਵ: ਅਸਾਨੂੰ ਸਿੱਖਾਂ ਨੂੰ ਆਪਣੇ ਛੋਟੇ-ਵੱਡੇ ਸਾਰਿਆਂ ਗੁਰਦੁਆਰਿਆਂ ਵਿੱਚ, ਪੂਰਨ ਰੂਪ ਵਿੱਚ ਚੋਣ ਪ੍ਰਣਾਲੀ ਨੂੰ ਖਤਮ ਕਰਕੇ ਸਰਬਸੰਮਤੀ/ਗੁਰਮੱਤਾ ਕਰਨ ਦੀ ਪਰੰਪਰਾ ਅਪਣਾਉਣੀ ਚਾਹੀਦੀ ਹੈ। ਇਹ ਗੱਲ ਸਾਰੇ ਜਾਂਣਦੇ ਅਤੇ ਮੰਨਦੇ ਹਨ ਹੈ ਕਿ ਜਿਨ੍ਹਾਂ ਪੰਥਾਂ ਜਾਂ ਕੌਮਾਂ ਵਿੱਚ ਲੜਾਈ ਪਈ ਹੈ ਉੱਥੇ ਬਣੇ-ਬਣਾਏ ਰਾਜ ਚਲੇ ਗਏ। ਇਹੋ ਕੁਛ ਸਿੱਖਾਂ ਨਾਲ ਵੀ ਹੋ ਚੁਕਿਆ ਹੈ। ਇਸ ਕਰਕੇ ਅਸਾਨੂੰ ਚੋਣ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਖਤਮ ਕਰਕੇ "ਖਾਲਸਾ ਰਾਜ" ਸਥਾਪਿਤ ਕਰਨ ਵਾਲੇ ਕੰਮ ਕਰਨੇ ਚਾਹੀਦੇ ਹਨ। ਜੇ ਆਪਾਂ "ਖਾਲਸਾ ਰਾਜ" ਦਾ ਸਿਰਫ਼ ਨਾਅਰਾ ਹੀ ਲਗਾਉਣਾ ਹੈ, ਰਾਜ ਲੈਣ ਦੀਆਂ ਗੱਲਾਂ ਹੀ ਕਰਨੀਆਂ ਹਨ ਪਰ ਖਾਲਸਾ ਰਾਜ ਲੈਣਾ ਨਹੀਂ ਅਤੇ ਨਾ ਹੀ ਰਾਜ ਕਰਨਾ ਹੈ ਤਾਂ ਅਸਾਨੂੰ ਚੋਣ ਪ੍ਰਣਾਲੀ ਐਸੇ ਤਰ੍ਹਾਂ ਹੀ ਬਰਕਰਾਰ ਰਖਣੀ ਚਾਹੀਦੀ ਹੈ। ਜੇ ਚੋਣ ਪ੍ਰਣਾਲੀ ਨੂੰ ਆਪਾਂ ਗਲਤ ਨਹੀਂ ਮੰਨਣਾ, ਫਿਰ ਸਿੱਖਾਂ ਨੂੰ ਚਾਹੀਦਾ ਹੈ ਕਿ ਇੱਕ ਹੁਕਮਨਾਮਾ ਜਾਰੀ ਕੀਤਾ ਜਾਵੇ "ਅਸਲੀ ਸਿੱਖ ਉਹ ਹੈ ਜਿਹੜਾ ਆਪਣੇ ਪਰਿਵਾਰ ਵਿੱਚ ਵੀ ਚੋਣ ਕਰਵਾਵੇ ਅਤੇ ਪਰਿਵਾਰ ਵਿੱਚ ਵੱਧ ਤੋਂ ਵੱਧ ਲੜਾਈ ਲਗਾਤਾਰ ਪੁਆ ਕੇ ਰੱਖੇ, ਜਿਵੇਂ ਅਸੀਂ ਗੁਰਦੁਆਰਿਆਂ ਵਿੱਚ ਕਰਦੇ ਹਾਂ"। "ਹੋਇ ਇਕਤ੍ਰ ਮਿਲਹੁ ਮੇਰੇ ਭਾਈ ਦੁਬਿਧਾ ਦੂਰ ਕਰਹੁ ਲਿਵ ਲਾਇ" ਬਾਣੀ ਵਿਚਲੇ ਇਸ ਹੁਕਮ ਨੂੰ ਲਾਗੂ ਕਰਨ ਵਾਸਤੇ, ਅਸਾਡੇ ਸਾਰੇ ਗੁਰਦੁਆਰਿਆਂ ਵਿੱਚ, ਆਪਸ 'ਚ ਮਿਲਕੇ ਰਹਿਣ ਦੀ ਸਿੱਖਿਆ ਅਤੇ ਪ੍ਰੇਰਨਾ ਮਿਲਣੀ ਚਾਹੀਦੀ ਹੈ। ਪਰ, ਉੱਥੇ ਤਾਂ ਇਹ ਸਿੱਖਿਆ ਮਿਲਦੀ ਹੈ, "ਦੂਜੇ ਧੜੇ ਨੂੰ ਕਿਵੇਂ ਖਤਮ ਕਰਨਾ ਹੈ, ਆਪਣੇ ਧੜੇ ਨੂੰ ਕਿਵੇਂ ਕਾਬਜ਼ ਬਣਾਉਣਾ ਹੈ। ਕਿਸੇ ਦੇ ਬੰਦੇ ਕਿਵੇਂ ਤੋੜਨੇ ਹਨ? ਕਿਵੇਂ ਖਰੀਦਣੇ ਹਨ? ਮੇਰੀ ਚੌਧਰ ਕਿਵੇਂ ਬਣ ਸਕਦੀ ਹੈ?" ਕੀ ਗੁਰਦੁਆਰੇ ਇਸ ਕੰਮ ਲਈ ਹੁੰਦੇ ਹਨ? ਵਿਚਾਰੋ! ਗੁਰਬਾਣੀ ਵਿਰੁਧ ਜਾ ਕੇ ਆਪਾਂ ਪ੍ਰਫੁੱਲਿਤ ਕਿਵੇਂ ਹੋ ਸਕਦੇ ਹਾਂ! ਗੁਰਬਾਣੀ ਵਿੱਚ ਤਾਂ ਮਿਲ਼ਨ ਦੀ ਮਹਿਮਾ ਲਿਖੀ ਹੈ "ਮਿਲਬੇ ਕੀ ਮਹਿਮਾ ਬਰਨਿ ਨ ਸਾਕਉ ਨਾਨਕ ਪਰੈ ਪਰੀਲਾ"। ਗੁਰਬਾਣੀ ਵਿਰੁਧ ਚੱਲਕੇ ਖਾਲਸਾ ਪੰਥ ਪ੍ਰੱਫੁਲਿਤ ਕਿਵੇਂ ਹੋ ਸਕਦਾ ਹੈ? ਵਿਚਾਰੋ! ਕੀ ਆਪਾਂ ਮਿਲਕੇ ਚਲਦੇ ਹਾਂ? ਆਪਾਂ ਕੈਸੇ ਸਿੱਖ ਹਾਂ? ਅਸਾਨੂੰ ਆਪਣੇ ਅੰਦਰ ਵੇਖਨ ਦੀ ਲੋੜ ਹੈ। ਸਿਰਫ਼ ਮੱਥਾ ਟੇਕਣ ਨਾਲ ਸਿੱਖ ਨਹੀਂ ਬਣ ਜਾਈਦਾ। ਜੇ ਬਾਣੀ ਨੂੰ ਗੁਰੂ ਮੰਨਣ ਵਾਲੇ ਹੀ ਬਾਣੀ ਵਿੱਚ ਲਿਖੇ ਨੂੰ ਨਹੀਂ ਮੰਨਣਗੇ ਅਤੇ ਆਪਣੇ ਧਰਮ ਅਸਥਾਨਾ ਉੱਤੇ ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਹੁੰਦਾ ਹੈ ਉੱਥੇ ਹੀ ਬਾਣੀ ਵਿੱਚ ਲਿਖੇ ਨੂੰ ਲਾਗੂ ਨਹੀਂ ਕੀਤਾ ਜਾਵੇਗਾ। ਫਿਰ, ਬਾਣੀ ਵਿੱਚ ਲਿਖੇ ਹੋਏ ਨੂੰ ਕਿੱਥੇ ਮੰਨਿਆ ਜਾਵੇਗਾ? ਸੋਚੋ! ਸੋਚੋ! ਜੇ ਹੋਰ ਕਿਸੇ ਪੰਥ ਵਿੱਚ ਉਹਨਾਂ ਦੇ ਧਰਮ ਅਸਥਾਨਾ ਦੇ ਪ੍ਰਬੰਧ ਲਈ ਚੋਣ ਪ੍ਰਨਾਲੀ ਦੀ ਵਰਤੋਂ ਨਹੀਂ ਹੁੰਦੀ ਤਾਂ ਆਪਾਂ ਸਿੱਖ ਹੀ ਕਿਉਂ ਚੋਣ ਪ੍ਰਣਾਲੀ ਅਪਨਾ ਕੇ ਆਪਣੇ ਪੰਥ ਵਿੱਚ ਲੜਾਈ ਪੁਆਉਂਦੇ ਹਾਂ? ਖਾਲਸਾ ਰਾਜ ਲੈਣ ਲਈ ਅਤੇ ਰਾਜ ਕਰਨ ਲਈ ਸਿੱਖਾਂ ਨੂੰ ਗੁਰਬਾਣੀ ਦੀ "ਹੋਇ ਇਕਤ੍ਰ" ਵਾਲੀ ਤੁਕ ਨੂੰ ਮੰਨਣ ਦੀ ਲੋੜ ਹੈ। ਜੇ ਗੁਰਬਾਣੀ ਦੀ ਤੁਕ ਉੱਤੇ ਗੁਰਦੁਆਰਿਆਂ ਵਿੱਚ ਅਮਲ ਨਹੀਂ ਹੋਵੇਗਾ ਤਾਂ ਕਿੱਥੇ ਹੋਵੇਗਾ? ਖਾਲਸੇ ਨੂੰ ਆਪਸ ਵਿੱਚ ਸਹਿਮਤ ਹੋਕੇ ਗੁਰਮਤਾ ਕਰਕੇ ਪੰਥ ਵਧਾਉਣ ਦੀ ਲੋੜ ਹੈ। ਪ੍ਰਜਾਤੰਤਰ ਵਿੱਚ ਪੰਥ ਵਧੇਗਾ ਤਾਂ ਰਾਜ ਆਪਣੇ ਆਪ ਹੀ ਸਥਾਪਿਤ ਹੋ ਜਾਵੇਗਾ। ਇੱਕ ਸਾਦਾ ਜਿਹਾ ਪ੍ਰਸ਼ਨ! ਜਿਹੜੇ ਚੋਣ ਪ੍ਰਣਾਲੀ ਦੇ ਹੱਕ ਵਿੱਚ ਹਨ, ਉਹਨਾਂ ਨੂੰ ਸੋਚਨ ਦੀ ਲੋੜ ਹੈ: ਕੀ ਗੁਰਦੁਆਰੇ ਆਪਸ ਵਿੱਚ ਲੜਾਈ ਪਾ ਕੇ, ਪੰਥ ਵਿੱਚ ਧੜੇਬੰਦੀ ਬਣਾ ਕੇ, ਇੱਕ ਦੂਜੇ ਦੀ ਬੁਰਾਈ ਕਰਕੇ, ਆਪਣਾ ਕਬਜ਼ਾ ਕਰਨ ਲਈ ਹਨ ਜਾਂ ਪੰਥ ਦੇ ਪ੍ਰਚਾਰ ਵਾਸਤੇ ਹਨ? ਕੀ ਅਸਾਡੇ ਗੁਰਦੁਆਰਿਆਂ ਵਿੱਚ ਕਦੀ ਆਪਸ ਵਿੱਚ ਮਿਲਕੇ ਰਹਿਣ ਦੀ ਜਾਚ ਦੱਸੀ ਗਈ ਹੈ? ਕਦੀ ਇਹ ਦੱਸਿਆ ਗਿਆ ਹੈ; ਪੰਥ ਵਿੱਚ ਧੜੇਬੰਦੀ ਬਨਾਉਣੀ ਬਹੁਤ ਵੱਡਾ ਪਾਪ ਹੈ? ਕੀ ਅਸਾਡੇ ਗੁਰਦੁਆਰੇ ਆਪਸੀ ਲੜਾਈ ਸਿਖਾਉਣ ਲਈ ਹਨ? ਆਪਸ ਵਿੱਚ ਧੜੇਬੰਦੀ ਬਨਾਉਣ ਦੀ ਸਿੱਖਿਆ ਦੇਣ ਲਈ ਹਨ? ਆਪਸ ਵਿੱਚ ਧੜੇਬੰਦੀ ਬਨਾਉਣੀ, ਲੜਾਈ ਪੁਵਾਉਣੀ ਅਤੇ ਇੱਕ ਦੂਸਰੇ ਦੀ ਬੁਰਾਈ ਕਰਨੀ ਜੋ ਗੁਰਬਾਣੀ ਵਿੱਚ ਪਾਪ ਲਿਖਿਆ ਹੈ ਅਸਾਨੂੰ ਗੁਰਦੁਆਰਿਆਂ ਵਿੱਚ ਇਹ ਗੱਲਾਂ ਪਾਪ ਕਿਉਂ ਨਹੀਂ ਦੱਸਿਆਂ ਜਾਂਦੀਆਂ? ਅਸਾਨੂੰ ਇਹ ਵਿਚਾਰਨ ਦੀ ਲੋੜ ਹੈ, ਆਪਾ ਪੜਚੋਲਨ ਦੀ ਲੋੜ ਹੈ, ਕਿ ਜਦੋਂ ਤੋਂ ਅਸਾਡੇ ਵਿੱਚ, ਗੁਰਦੁਆਰਾ ਪ੍ਰਬੰਧ ਲਈ ਚੋਣ ਪ੍ਰਣਾਲੀ ਆਈ ਹੈ ਕੀ ਉਦੋਂ ਤੋਂ ਸਿੱਖ ਪੰਥ ਘਟਿਆ ਨਹੀਂ? ਕੀ ਅੱਜ ਵੀ ਪੰਥ ਘਟਨ ਦਾ ਇੱਕ ਬਹੁਤ ਵੱਡਾ ਕਾਰਨ ਚੋਣ ਪ੍ਰਣਾਲੀ ਨਹੀਂ? ਕਿਉਂਕਿ ਸਿੱਖੀ ਤਾਂ ਸ਼ਰਧਾ ਨਾਲ ਹੈ ਅਤੇ ਚੋਣ ਪ੍ਰਣਾਲੀ ਕਰਕੇ, ਸਿੱਖਾਂ ਦੀ ਸ਼ਰਧਾ ਘੱਟ ਰਹੀ ਹੈ ਅਤੇ ਈਰਖਾ ਵੱਧ ਰਹੀ ਹੈ। ਨਵੀਂ ਪੀੜੀ ਬੇਸ਼ਰਧ ਹੋ ਰਹੀ ਹੈ। ਈਰਖਾ ਕਰਨੀ ਵੀ ਇੱਕ ਪਾਪ ਹੈ, ਗੁਰਬਾਣੀ ਵਿੱਚ ਈਰਖਾ ਕਰਨੀ ਮਨ੍ਹਾਂ ਹੈ। ਉੱਥੇ ਲਿਖਿਆ ਹੈ "ਅਹਿਰਖ ਵਾਦੁ ਨ ਕੀਜੈ ਰੇ ਮਨ" (ਅੰਗ: 479) ਜਦੋਂ ਆਪਾਂ ਗੁਰਦੁਆਰਾ ਚੋਣਾਂ ਵਿੱਚ ਦੂਸਰੇ ਧੜੇ ਦਾ ਵਿਰੋਧ ਕਰਦੇ ਹਾਂ ਉਦੋਂ ਸਾਡੇ ਅੰਦਰ ਈਰਖਾ ਆਉਂਦੀ ਹੈ। ਆਪਾਂ ਨੂੰ ਵਿਚਾਰਨ ਦੀ ਲੋੜ ਹੈ ਕੀ ਅਸੀਂ ਗੁਰਬਾਣੀ ਵਿਰੁਧ ਈਰਖਾ ਕਰਕੇ ਪਾਪ ਤਾਂ ਨਹੀਂ ਕਰ ਰਹੇ? ਕੀ ਆਪਾਂ ਸਾਰੇ ਸਿੱਖ, ਇਸ ਗਲ ਉੱਤੇ ਸਹਿਮਤ ਹੋ ਸਕਦੇ ਹਾਂ ਕਿ ਬਾਣੀ ਵਿੱਚ ਲਿਖੇ ਨੂੰ ਮੰਨਣਾ ਹੈ, ਆਪਸ ਵਿੱਚ ਲੜਨ ਦੀ ਬਜਾਏ ਸਹਿਮਤ ਹੋਕੇ ਅਸੀਂ ਆਪਣਾ ਪੰਥ ਵਧਾਉਣਾ ਹੈ? ਅਸੀਂ ਗੁਰਦੁਆਰਿਆਂ ਦੀ ਵਰਤੋਂ ਪੰਥ ਵਧਾਉਣ ਲਈ ਕਰਨੀ ਹੈ, ਆਪਸੀ ਲੜਾਈ ਵਾਸਤੇ ਗੁਰਦੁਆਰਿਆਂ ਦੀ ਵਰਤੋਂ ਨਹੀਂ ਕਰਨੀ। ਇਸ ਕਰਕੇ ਸਿੱਖ ਵੀਰੋ! ਗੁਰਦੁਆਰਿਆਂ ਦੀ ਸੇਵਾ ਲਈ ਚੋਣਾਂ ਲੜਨ ਦੀ ਥਾਂ ਸਰਬ ਸੰਮਤੀ ਕਰੋ, ਸਹਿਮਤ ਹੋਕੇ ਗੁਰਮਤਾ ਕਰੋ। ਜੇ ਆਪਾਂ ਗੁਰਦੁਆਰਿਆਂ ਦੀ ਸੇਵਾ ਲਈ ਸਹਿਮਤ ਨਹੀਂ ਹੋ ਸਕਦੇ ਤਾਂ ਆਪਾਂ ਹੋਰ ਕਿਸ ਗਲ ਵਾਸਤੇ ਸਹਿਮਤ ਹੋਵਾਂਗੇ? ਸਹਿਮਤ ਹੋਏ ਬਿਨ੍ਹਾ ਪੰਥ ਕਿਵੇਂ ਵਧੇਗਾ? ਵਿਚਾਰੋ! ਗੁਰਬਾਣੀ ਸਿੱਖਾਂ ਦਾ ਸੰਵਿਧਾਨ ਹੈ। ਗੁਰਬਾਣੀ ਵਿੱਚ ਏਕਤਾ ਕਰਕੇ ਆਪਸ ਵਿੱਚ ਮਿਲਨ ਦਾ, ਸਹਿਮਤ ਹੋਣ ਦਾ ਆਦੇਸ਼ ਹੈ। ਆਪਾਂ ਨੂੰ ਗੁਰਬਾਣੀ ਵਿੱਚ ਲਿੱਖਿਆ ਆਦੇਸ਼ ਮੰਨਕੇ ਸਰਬ ਸੰਮਤੀ ਕਰਕੇ ਗੁਰਦੁਆਰਿਆਂ ਦੀ ਸੇਵਾ/ਪ੍ਰਬੰਧ ਕਰਨ ਦੀ ਲੋੜ ਹੈ। ਵਲੋਂ:- ਠਾਕੁਰ ਦਲੀਪ ਸਿੰਘ ਸਕਤੱਰ:- ਨਵਤੇਜ ਸਿੰਘ ਫੋਨ:- +91 9815387767
  5. “Raaj Krega Khalsa” di gl tan bhut sare Sikh karde ne, pr agar Khalse ne sachi muchi raaj lena hai ate krna hai, tan Khalse nu bhav sanu Sikhan nu apne Gurudwarean vich, Chote ate vdde sare gurudwarean vich, puran roop vich chon pranali (Gurudwara Elections) nu smapat krke, Sarabsnmti/Gurmatta karan di parampra apnani chahide hai. Kyonki chona (election) nal panth vich ladai paindi hai, lalach, erkha vadhdi hai ate sangat vich shardha ghatdi hai. Jis krke panth da bhut vdda nuksan ho riha hai. Eh ik saravmanye chiz hai ki jihna pantha vich, jihna kauma vich vi ladai payi hai othe bne bnaye raaj bhag chle gye, jiwe Baba Banda Bahadur de smey (time), Maharaj Ranjit Singh Ji de smey (time) sikhan nal v hoya. Is krke sanu chon parnali (election system) nu puran roop vich samapt krke “Khalsa Raaj” sthapat karan wale kam krne chahide han. J tan appa “Raaj Krega Khalsa” da sirf nara hi lgauna hai, gallan hi karniya ne, Khalsa Raaj lena nhi na appa krna hai ate chon parnali (election system) nu v appa galat nhi man na fer Sikhan nu chahida hai ki ik hukamnama jari kita jawe ki asli Sikh oh hi hai jehda apne pariwar vich v chon (election) krwave ate pariwar vich jada ton jada ladai puaave. J hor kise panth vich, ohna de Dharam Sthana de parbhandh layi votan nhi paindiyan othe chon paranali (election system) di varton nhi hundi tan appa sikh kyon chon parnali apna k votan paunde han?, appa kyon ladhde han? Khalsa Raaj len layi ate Raaj karan layi sikhan nu gurbani di is tuk nu mannan di jrurat hai “hoe eikathr milehu maerae bhaaee dhubidhaa dhoor karehu liv laae” ate appas vich sehmat hoke Gurmatta krke panth vadhaun di lodh hai, panth vdhega te Raaj apne aap hi sthapat ho jayega. Bani di is tuk nu apnaun di lodh hai jiwan vi dhalan di lodh hai. J Gurbani di tuk te Gurdwarean vich amal nhi hoyega tan kithe hoyega? Gurbani vich tan milan di mehma likhi hai “milabae kee mahimaa baran n saako naanak parai pareelaa”. J Gurbani nu guru mannan wale Sikh hi Gurbani de virudh chalange tan ohna sikhan da, us khalsa panth da da bhala kiwe ho skda hai. Gurbani vich tan milbe ki mahima likhi hai appa manke chalde han ki “ladhbe ki mahima” appa kaise Sikh han apne andar vekhan di lodh hai. Sirf matha tekan naal Sikh nhi ban jayida. J Bani nu Guru Manan wale, bani vich likhe nu nhi mannange ate apne hi dharam sthana te jithe Sri Guru Granth Sahib Ji da parkash hunda hai othe hi jo aadesh Guru Granth Sahib Ji vich likhya hoya hai uhnu na manya jawage, oh lagu nhi kita jawage fer Bani vich likhe hoye nu kithe manya jayega? by thakur dalip singh "ਰਾਜ ਕਰੇਗਾ ਖਾਲਸਾ" ਦੀ ਗੱਲ ਤਾਂ ਬਹੁਤ ਸਾਰੇ ਸਿੱਖ ਕਰਦੇ ਹਨ, ਪਰ ਖਾਲਸੇ ਨੇ ਸੱਚੀ ਰਾਜ ਲੈਣਾ ਹੈ ਅਤੇ ਕਰਨਾ ਹੈ, ਤਾਂ ਖਾਲਸੇ ਨੂੰ ਭਾਵ ਸਾਨੂੰ ਸਿੱਖਾਂ ਨੂੰ ਆਪਣੇ ਗੁਰਦੁਆਰਿਆਂ ਵਿੱਚ, ਚੋਟੇ ਅਤੇ ਵੱਡੇ ਸਾਰਿਆਂ ਗੁਰਦੁਆਰਿਆਂ ਵਿੱਚ, ਪੂਰਨ ਰੂਪ ਵਿੱਚ ਚੋਣ ਪ੍ਰਨਾਲੀ ਨੂੰ ਖਤਮ ਕਰਕੇ ਸਰਬਸੰਮਤੀ/ਗੁਰਮੱਤਾ ਕਰਣ ਦੀ ਪੰਰਪਰਾ ਅਪਨਾਉਣੀ ਚਾਹੀਦੀ ਹੈ। ਕਿਉਂਕਿ ਚੋਣਾਂ ਨਾਲ ਪੰਥ ਵਿੱਚ ਲੜਾਈ ਪੈਂਦੀ ਹੈ, ਲਾਲਚ, ਇਰਖਾ ਵੱਧਦੀ ਹੈ ਅਤੇ ਸੰਗਤ ਦੀ ਸ਼ਰਧਾ ਘੱਟਦੀ ਹੈ। ਜਿਸ ਕਰਕੇ ਪੰਥ ਦਾ ਬਹੁਤ ਵੱਡਾ ਨੁਕਸਾਨ ਹੋ ਰਿਹਾ ਹੈ। ਇਹ ਇੱਕ ਸਰਬ ਸਵੀਕਰਿਤ ਚੀਜ਼ ਹੈ ਕੀ ਜਿਨ੍ਹਾਂ ਪੰਥਾਂ ਜਾਂ ਕੌਮਾਂ ਵਿੱਚ ਲੜਾਈ ਪਈ ਹੈ ਓਥੇ ਬਨੇ ਬਨਾਏ ਰਾਜ ਚਲੇ ਗਏ। ਜਿਵੇਂ ਬਾਬਾ ਬੰਦਾ ਬਹਾਦਰ ਦੇ ਸਮੇਂ, ਮਹਾਰਾਜਾ ਰਣਜੀਤ ਸਿੰਘ ਜੀ ਦੇ ਸਮੇਂ ਸਿੱਖਾਂ ਨਾਲ ਵੀ ਹੋਇਆ। ਇਸ ਕਰਕੇ ਸਾਨੂੰ ਚੋਣ ਪ੍ਰਨਾਲੀ ਨੁ ਪੂਰਨ ਰੂਪ ਵਿੱਚ ਖਤਮ ਕਰਕੇ ਖਾਲਸਾ ਰਾਜ ਸਥਾਪਿਤ ਕਰਨ ਵਾਲੇ ਕੰਮ ਕਰਨੇ ਚਾਹੀਦੇ ਹਨ। ਜੇ ਤਾਂ ਆਪਾਂ ਖਾਲਸਾ ਰਾਜ ਦਾ ਸਿਰਫ ਨਾਰਾ ਹੀ ਲਗਾਉਣਾ ਹੈ, ਗੱਲਾਂ ਹੀ ਕਰਨੀਆਂ ਹਨ, ਖਾਲਸਾ ਰਾਜ ਲੈਣਾ ਨਹੀਂ 'ਤੇ ਨਾਂ ਹੀ ਕਰਣਾ ਹੈ ਅਤੇ ਚੋਣ ਪ੍ਰਨਾਲੀ ਨੂੰ ਆਪਾਂ ਗਲਤ ਨਹੀਂ ਮਨਣਾ ਫਿਰ ਸਿੱਖਾਂ ਨੂੰ ਚਾਹੀਦਾ ਹੈ ਕਿ ਇੱਕ ਹੁਕਮਨਾਮਾ ਜਾਰੀ ਕੀਤਾ ਜਾਵੇ ਕੀ ਅਸਲੀ ਸਿੱਖ ਉਹ ਹੈ ਜਿਹੜਾ ਪਰਿਵਾਰ ਵਿੱਚ ਵੀ ਚੋਣ ਕਰਵਾਵੇ ਅਤੇ ਪਰਿਵਾਰ ਵਿੱਚ ਵੱਧ ਤੋਂ ਵੱਧ ਲੜਾਈ ਪੂਆਵੇ। ਜੇ ਹੋਰ ਕਿਸੇ ਪੰਥ ਵਿੱਚ ਉਹਨਾਂ ਦੇ ਧਰਮ ਸਥਾਨਾ ਦੇ ਪ੍ਰਬੰਧ ਲਈ ਵੋਟਾਂ ਨਹੀਂ ਪੈਂਦਿਆਂ ਓਥੇ ਚੋਣ ਪ੍ਰਨਾਲੀ ਦੀ ਵਰਤੋਂ ਨਹੀ< ਹੂੰਦੀ ਤਾਂ ਆਪਾਂ ਸਿੱਖ ਕਿਊਂ ਚੋਣ ਪ੍ਰਨਾਲੀ ਅਪਨਾ ਕੇ ਵੋਟਾਂ ਪੁਆਉਂਦੇ ਹਾਂ? ਆਪਾਂ ਕਿਉਂ ਲੜਦੇ ਹਾਂ? ਖਾਲਸਾ ਰਾਜ ਲੈਣ ਲਈ ਅਤੇ ਰਾਜ ਕਰਨ ਲਈ ਸਿੱਖਾਂ ਨੂੰ ਗੁਰਬਾਣੀ ਦੀ ਇਸ ਤੁਕ ਨੂੰ ਮਨੰਣ ਦੀ ਲੌੜ ਹੈ "ਹੋਇ ਇਕਤ੍ਰ ਮਿਲਹੁ ਮੇਰੇ ਭਾਈ ਦੁਬਿਧਾ ਦੂਰਿ ਕਰਹੁ ਲਿਵ ਲਾਇ॥" ਅਤੇ ਆਪਸ ਵਿੱਚ ਸਹਮਤ ਹੋਕੇ ਗੁਰਮੱਤਾ ਕਰਕੇ ਪੰਥ ਵਧਾਉਣ ਦੀ ਲੌੜ ਹੈ, ਪੰਥ ਵਧੇਗਾ ਤਾਂ ਰaਜ ਆਪਣੇ ਆਪ ਹੀ ਸਥਾਪਿਤ ਹੋ ਜਾਵੇਗਾ। ਬਾਣੀ ਦੀ ਇਸ ਤੁਕ ਨੂੰ ਅਪਨਾਉਣ ਦੀ ਲੌੜ ਹੈ ਜੀਵਨ ਵਿੱਚ ਢਾਲਨ ਦੀ ਲੌੜ ਹੈ। ਜੇ ਗੁਰਬਾਣੀ ਦੀ ਤੁਕ 'ਤੇ ਗੁਰਦੁਆਰਿਆਂ ਵਿੱਚ ਅਮਲ ਨਹੀਂ ਹੋਵੇਗਾ ਤਾਂ ਕਿੱਥੇ ਹੋਵੇਗਾ? ਗੁਰਬਾਣੀ ਵਿੱਚ ਤਾਂ ਮਿਲਨ ਦੀ ਮਹਿਮਾ ਲੀਖੀ ਹੈ "ਮਿਲਬੇ ਕੀ ਮਹਿਮਾ ਬਰਨਿ ਨ ਸਾਕਉ ਨਾਨਕ ਪਰੈ ਪਰੀਲਾ।" ਜੇ ਗੁਰਬਾਣੀ ਦੇ ਵਿਰੁਧ ਚਲਾਂਗੇ ਤਾਂ ਉਹਨਾਂ ਸਿੱਖਾਂ ਦਾ, ਉਸ ਖਾਲਸਾ ਪੰਥ ਦਾ ਭਲਾ ਕਿਵੇਂ ਹੋ ਸਕਦਾ ਹੈ? ਗੁਰਬਾਣੀ ਵਿੱਚ ਤਾਂ ਮਿਲਬੇ ਕੀ ਮਹਿਮਾ ਲੀਖੀ ਹੈ ਆਪਾਂ ਮਿਲਕੇ ਚਲਦੇ ਹਾਂ ਕੀ? "ਲੜਬੇ ਕੀ ਮਹਿਮਾ" ਤਾਂ ਕੀਤੇ ਨਹੀਂ ਲਿਖਿਆ। ਆਪਾਂ ਕੈਸੇ ਸਿੱਖ ਹਾਂ ਫਿਰ ਆਪਣੇ ਅੰਦਰ ਵੇਖਨ ਦੀ ਲੋੜ ਹੈ। ਸਿਰਫ ਮੱਥਾ ਟੇਕਣ ਨਾਲ ਸਿੱਖ ਨਹੀਂ ਬਣ ਜਾਈਦਾ। ਜੇ ਬਾਣੀ ਨੂੰ ਗੁਰੂ ਮੰਨਣ ਵਾਲੇ ਹੀ ਬਾਣੀ ਵਿੱਚ ਲਿਖੇ ਨੁ ਨਹੀਂ ਮੰਨਣਗੇ ਅਤੇ ਆਪਣੇ ਧਰਮ ਸਥਾਨਾ ਤੇ ਜਿਥੇ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਹੂੰਦਾ ਹੈ ਓੱਥੇ ਹੀ ਜੋ ਆਦੇਸ਼ ਗੁਰੁ ਗ੍ਰੰਥ ਸਾਹਿਬ ਜੀ ਵਿੱਚ ਲਿਖਿਆ ਹੋਇਆ ਹੈ ਉਹਨੂੰ ਨਾ ਮਨਿਆ ਜਾਵੇਗਾ, ਲਾਗੂ ਨਹੀਂ ਕੀਤਾ ਜਾਵੇਗਾ ਫਿਰ ਬਾਣੀ ਵਿੱਚ ਲਿਖੇ ਹੋਏ ਨੂੰ ਕਿੱਥੇ ਮੰਨੀਆ ਜਾਵੇਗਾ। ਠਾਕੁਰ ਦਲੀਪ ਸਿੰਘ https://youtu.be/pPuSkB4nlgE
  6. ੴ ਸਤਗੁਰ ਪ੍ਸਾਦ। ਵਾਹਿਗੁਰੂ ਜੀ ਕਾ ਖਾਲਸਾ। ਵਾਹਿਗੁਰੂ ਜੀ ਕੀ ਫ਼ਤਿਹ। ਗੁਰਦੁਆਰਾ ਚੋਣਾਂ ! ਗੁਰੂ ਘਰ ਦੀ ਸੇਵਾ ਜਾਂ ਮਹਾਂ ਪਾਪ? ਖਾਲਸਾ ਜੀ! ਫੈਸਲਾ ਆਪਕੇ ਹਾਥ। ਕਈਆਂ ਨੂੰ ਸ਼ੰਕਾ ਹੋਵੇਗੀ ਕਿ ਗੁਰਦੁਆਰਿਆਂ ਦੀਆਂ ਚੋਣਾਂ ਪਾਪ ਕਿਉਂ ਹਨ? ਉੱਤਰ: ਹਰ ਉਹ ਕੰਮ ਜਿਸ ਨੂੰ ਕਰਨ ਕਰਕੇ ਸਿੱਖ ਪੰਥ ਦਾ ਨੁਕਸਾਨ ਹੋਵੇ, ਉਹ ਪਾਪ ਹੈ। ਜੋ ਕੰਮ ਗੁਰਬਾਣੀ ਵਿੱਰੁਧ ਕੀਤਾ ਜਾਵੇ ਉਹ ਮਹਾਂ ਪਾਪ ਹੈ। ਚੋਣਾਂ; ਸਿੱਖ ਪੰਥ ਨੂੰ ਕੈਂਸਰ ਵਾਂਗੂੰ ਅੰਦਰਂੋ-ਅੰਦਰ ਖਾ ਰਹੀਆਂ ਹਨ, ਧੜੇਬੰਦੀ ਬਣਾ ਕੇ ਪਾਟਕ ਪਾਉਂਦੀਆਂ ਹਨ। ਹੋਰ ਕਿਸੇ ਪੰਥ ਵਿਚ ਚੋਣਾਂ ਨਹੀਂ ਕੇਵਲ ਅਸਾਡੇ ਪੰਥ ਵਿੱਚ ਹੀ ਹਨ। ਜਿੱਥੇ ਚੋਣਾਂ ਨਹੀਂ ਹੁੰਦੀਆਂ ਉਹ ਅਸਾਡੇ ਤੋਂ ਸੁਖੀ ਵੱਸਦੇ ਹਨ। ਸਿੱਖਾਂ ਨੂੰ ਗੁਰਬਾਣੀ ਅਨੁਸਾਰ ਜੀਵਨ ਜਿਉਣਾ ਚਾਹੀਦਾ ਹੈ। ਗੁਰਬਾਣੀ ਵਿੱਚ ਤਾਂ ਆਪਸ ਵਿੱਚ ਮਿਲ਼ਨ ਦੀ ਸੋਭਾ ਲਿਖੀ ਗਈ ਹੈ। ਭਾਵ: ਆਪਸ ਵਿੱਚ ਮਿਲ਼ ਕੇ ਰਹਿਣ ਦਾ ਹੁਕਮ ਹੈ:- "ਮਿਲਬੇ ਕੀ ਮਹਿਮਾ ਬਰਨਿ ਨ ਸਾਕਉ ਨਾਨਕ ਪਰੈ ਪਰੀਲਾ॥" (ਅੰਗ:- ੪੯੮) ਲੜਬੇ ਕੀ ਮਹਿਮਾ ਤਾਂ ਗੁਰਬਾਣੀ ਵਿੱਚ ਕਿਤੇ ਵੀ ਨਹੀਂ ਲਿਖਿਆ? ਕੀ ਚੋਣਾਂ ਵਿੱਚ ਸਿੱਖ ਆਪਸ ਵਿੱਚ ਲੜਦੇ ਹਨ ਜਾਂ ਮਿਲਦੇ ਹਨ, ਸੋਚਣ ਦੀ ਲੋੜ ਹੈ। ਕੀ ਆਪਸ ਵਿਚ ਲੜਨਾ ਅਤੇ ਸਿੱਖਾਂ ਨੂੰ ਲੜਾਉਣਾ ਮਹਾਂ ਪਾਪ ਨਹੀਂ? ਜੇ ਆਪਸ ਵਿਚ ਲੜਨਾ ਅਤੇ ਸਿੱਖਾਂ ਨੂੰ ਲੜਾਉਣਾ ਪਾਪ ਨਹੀਂ ਤਾਂ ਫਿਰ ਹੋਰ ਕਿਹੜਾ ਕੰਮ ਪਾਪ ਹੈ? ਅੱਜ ਸਿੱਖ ਪੰਥ ਨੂੰ ਲੋੜ ਹੈ ਕਿ ਗੁਰਦੁਆਰਾ ਪ੍ਰਬੰਧ ਲਈ ਚੋਣਾਂ ਦੀ ਥਾਂ ਤੇ ਸਰਬ ਸੰਮਤੀ ਕੀਤੀ ਜਾਵੇ। ਚੋਣਾਂ ਕਾਰਨ ਸਿੱਖ ਪੰਥ ਦਾ ਬਹੁਤ ਵੱਡਾ ਨੁਕਸਾਨ ਹੋ ਰਿਹਾ ਹੈ। ਆਪਸੀ ਵਿਰੋਧ ਵੱਧ ਰਿਹਾ ਹੈ, ਜਿਸ ਕਾਰਨ ਸੰਗਤ ਦੀ ਸ਼ਰਧਾ ਦਿਨੋ ਦਿਨ ਘੱਟ ਕੇ ਪੰਥ ਘਟ ਰਿਹਾ ਹੈ। ਦਿਲੀ ਵਿਚ ਗੁਰਦੁਆਰਾ ਚੋਣਾ ਸ਼ੁਰੂ ਹੋ ਚੁਕੀਆਂ ਹਨ, ਕੀ ਇਹ ਚੋਣਾ ਜਿਤਣ ਵਾਲਾ ਧੜਾ ਹੀ ਸਚੇ ਸੇਵਾਦਾਰ ਹੋਣਗੇ? ਹਾਰੇ ਹੋਏ ਧੜੇ ਦੇ ਸਿਖਾਂ ਨੂੰ ਜੇਤੂ ਧੜਾ ਕੀ ਵਤੀਰਾ ਕਰੇਗਾ? ਕੀ ਗੁਰਦੁਆਰਾ ਚੋਣਾ ਲੜਨਾ ਗੁਰਮਤ ਅਨੁਸਾਰ ਹਨ? ਜੇਹੜੇ ਸਜਣ ਚੋਣਾਂ ਜਿਤਕੇ ਗੁਰਮਤ ਦੀ ਨਿਯਮਾਵਲੀ ਬਣਾਉਣਗੇ, ਮੈ ਉਨਾ ਸਜਨਾ ਨੂੰ ਨਿਮਰਤਾ ਸਹਿਤ ਪੁਛਦਾ ਹਾਂ : ਕੀ ਆਪਸ ਵਿਚ ਲੜਨਾ ਗੁਰਮਤ ਹੈ? ਜੇ ਗੁਰਦੁਆਰਿਆਂ ਦੀ ਸੇਵਾ ਕਰਨੀ ਹੈ ਤਾਂ ਨਿਰਲਾਲਚ ਹੋਕੇ, ਸਹਿਮਤ ਹੋਕੇ ਕਰੀਏ, ਜਿਸ ਸੇਵਾ ਨਾਲ ਪੰਥ ਵਿੱਚ ਵਾਧਾ ਹੋਵੇ। ਗੁਰਦੁਆਰਿਆਂ ਦੀ ਸੇਵਾ ਕਰਨ ਲਈ ਚੋਣਾਂ ਲੜਨ ਦੀ ਕੀ ਲੋੜ ਹੈ? ਜੇ ਕਿਸੇ ਸਮੇਂ, ਕਿਸੇ ਕਾਰਨ ਗੁਰਦੁਆਰਾ ਪ੍ਰਬੰਧ ਲਈ ਚੋਣਾਂ ਕਰਨ ਵਾਸਤੇ ਭਾਰਤੀ ਸੰਵਿਧਾਨ ਵਿੱਚ ਲਿਖਿਆ ਜਾ ਚੁੱਕਿਆ ਹੈ ਤਾਂ ਇਸਦਾ ਇਹ ਅਰਥ ਨਹੀਂ ਕਿ ਅਸੀਂ ਆਪਸ ਵਿੱਚ ਇੱਕਠੇ ਹੋਕੇ ਸਰਬ ਸੰਮਤੀ ਨਹੀਂ ਕਰ ਸਕਦੇ। ਸੰਵਿਧਾਨ ਜਾਂ ਸਰਕਾਰ ਸਾਨੂੰ ਮਜਬੂਰ ਨਹੀਂ ਕਰ ਸਕਦੀ ਕਿ ਤੁਸੀਂ ਜ਼ਰੂਰ ਹੀ ਚੋਣਾਂ ਲੜੋ। ਸਰਬ ਸੰਮਤੀ ਕਰਨ ਨਾਲ ਤਾਂ ਸਰਕਾਰ ਪ੍ਰਸੰਨ ਹੋਵੇਗੀ, ਸੰਗਤ ਵੀ ਪ੍ਰਸੰਨ ਹੋਵੇਗੀ। ਸਰਕਾਰ ਦੀ ਖਪਾਈ ਅਤੇ ਪੈਸਾ ਬਚੇਗਾ। ਗੁਰਦੁਆਰਾ ਚੋਣਾਂ ਵਿੱਚ ਗੁਰਬਾਣੀ ਵਿੱਚ ਦਿੱਤੇ ਹੁਕਮਾਂ ਉਲਟ ਬਹੁਤ ਸਾਰੇ ਕੰਮ ਕੀਤੇ ਜਾਂਦੇ ਹਨ। ਉਨ੍ਹਾਂ ਗੁਰੂ ਕੇ ਹੁਕਮਾਂ ਵਿੱਰੁਧ ਚੱਲਣਾ ਪਾਪ ਹੈ, ਜਿਨ੍ਹਾਂ ਵਿੱਚੋਂ ਕੁੱਝ ਹੇਠ ਲਿਖੇ ਹਨ:- ਪਾਪ ਨੰਬਰ ੧.- ਵਿਚਾਰ ਰਹਿਤ ਹੋਣਾ: ਗੁਰਬਾਣੀ ਵਿੱਚ ਲਿਖਿਆ ਹੈ ਵਿਚਾਰਵਾਨ ਬਣੋ: "ਬਿਬੇਕ ਬੁਧਿ ਸਭ ਜਗ ਮਹਿ ਨਿਰਮਲ ਬਿਚਰਿ ਬਿਚਰਿ ਰਸੁ ਪੀਜੈ।" (ਅੰਗ: ੧੩੨੫) ਪਰ, ਆਪਾਂ ਜਦੋਂ ਗੁਰਦੁਆਰਾ ਚੋਣਾਂ ਵਿੱਚ ਲੜਦੇ ਹਾਂ ਉਦੋਂ ਆਪਾਂ ਵਿਚਾਰ ਰਹਿਤ ਹੋ ਜਾਂਦੇ ਹਾਂ। ਕੀ ਆਪਾਂ ਗੁਰੂ ਦਾ ਹੁਕਮ ਉਲਟਾ ਕੇ ਇਹ ਪਾਪ ਨਹੀਂ ਕਰਦੇ? ਸੋਚੋ! ਪਾਪ ਨੰਬਰ ੨.- ਆਪਸ ਵਿੱਚ ਲੜਨਾ- ਗੁਰਬਾਣੀ ਵਿੱਚ ਲਿਖਿਆ ਹੈ: "ਹੋਇ ਇਕਤ੍ਰ ਮਿਲਹੁ ਮੇਰੇ ਭਾਈ ਦੁਬਿਧਾ ਦੂਰਿ ਕਰਹੁ ਲਿਵ ਲਾਇ॥" (ਅੰਗ:- ੧੧੮੫) ਉੱਥੇ ਤਾਂ ਇੱਕਠੇ ਹੋਣ ਦਾ ਹੁਕਮ ਹੈ, ਪਰ ਆਪਾਂ ਲੜ ਕੇ ਵੱਖਰੇ ਹੋ ਜਾਂਦੇ ਹਾਂ। ਮੁੱਖ ਗੱਲ ਤਾਂ ਇਹ ਹੈ ਕਿ ਸਿੱਖ ਹੀ ਸਿੱਖਾਂ ਨਾਲ ਲੜਦੇ ਹਨ। ਕੀ ਆਪਾਂ ਗੁਰੂ ਦਾ ਹੁਕਮ ਉਲਟਾ ਕੇ ਇਹ ਪਾਪ ਨਹੀਂ ਕਰਦੇ? ਸੋਚੋ! ਪਾਪ ਨੰਬਰ ੩.- ਧੜਾ ਬਣਾਉਣਾ- ਗੁਰਬਾਣੀ ਵਿੱਚ ਤਾਂ ਲਿਖਿਆ ਹੈ: "ਝੂਠੁ ਧੜੇ ਕਰਿ ਪਛੋਤਾਹਿ" (ਅੰਗ:-੩੬੬) ਆਪਾਂ ਗੁਰਦੁਆਰਾ ਚੋਣਾਂ ਲੜਨ ਵੇਲੇ ਧੜੇ ਬਣਾਉਂਦੇ ਹਾਂ। ਸਤਿਗੁਰੂ ਦਾ ਧੜਾ ਧਰਮ ਦਾ ਧੜਾ ਹੈ, ਪ੍ਰਭੂ ਦਾ ਧੜਾ ਹੈ। ਆਪਾਂ ਕਿੰਨੇ ਹੀ ਤਰ੍ਹਾਂ ਦੇ ਧੜੇ ਬਣਾਉਂਦੇ ਹਾਂ ਸੋਚਨ ਦੀ ਲੋੜ ਹੈ। ਕੀ ਗੁਰੂ ਕਾ ਹੁਕਮ ਉਲਟਾ ਕੇ ਇਹ ਪਾਪ ਨਹੀਂ ਕਰਦੇ? ਸੋਚੋ! ਪਾਪ ਨੰਬਰ ੪.- ਲਾਲਚ ਕਰਨਾ- ਗੁਰਬਾਣੀ ਵਿੱਚ ਲਿਖਿਆ ਹੈ: "ਲਾਲਚੁ ਛੋਡਹੁ ਅੰਧਿਹੋ ਲਾਲਚਿ ਦੁਖੁ ਭਾਰੀ॥" (ਅੰਗ:-੪੧੯) ਗੁਰਦੁਆਰਾ ਚੋਣਾਂ ਵਿੱਚ ਆਪਾਂ ਲਾਲਚ ਕਰਦੇ ਹਾਂ, ਭਾਂਵੇ ਉਹ ਪਦਵੀਆਂ ਦਾ ਲਾਲਚ ਹੋਵੇ ਜਾਂ ਮਾਇਆ ਦਾ। ਕੀ ਗੁਰੂ ਕਾ ਹੁਕਮ ਉਲਟਾ ਕੇ ਆਪਾਂ ਇਹ ਪਾਪ ਨਹੀਂ ਕਰਦੇ? ਸੋਚੋ! ਪਾਪ ਨੰਬਰ ੫.- ਵੈਰ-ਵਿਰੋਧ ਕਰਨਾ- ਗੁਰਬਾਣੀ ਵਿੱਚ ਤਾਂ ਲਿਖਿਆ ਹੈ: "ਗੁਰਮੁਖਿ ਵੈਰ ਵਿਰੋਧ ਗਵਾਵੈ॥" (ਅੰਗ:- ੯੪੨) ਆਪਾਂ ਚੋਣਾਂ ਵਿਚ ਇੱਕ ਦੂਸਰੇ ਨਾਲ ਪ੍ਰੇਮ ਵਧਾਉਂਦੇ ਹਾਂ ਜਾਂ ਵੈਰ ਵਧਾਉਂਦੇ ਹਾਂ? ਇਹ ਸਾਨੂੰ ਆਪ ਸੋਚਣ ਦੀ ਲੋੜ ਹੈ! ਕੀ ਗੁਰੂ ਕਾ ਹੁਕਮ ਉਲਟਾ ਕੇ ਇਹ ਪਾਪ ਨਹੀਂ ਕਰਦੇ? ਸੋਚੋ! ਪਾਪ ਨੰਬਰ ੬.- ਕਿਸੇ ਦੇ ਔਗੁਣ ਵੇਖਨੇ- ਗੁਰਬਾਣੀ ਵਿੱਚ ਲਿਖਿਆ ਹੈ: "ਕਬੀਰ ਸਭ ਤੇ ਹਮ ਬੁਰੇ ਹਮ ਤਜਿ ਭਲੋ ਸਭੁ ਕੋਇ॥" (ਅੰਗ:-੧੩੬੪) ਅਤੇ "ਪਰਾਇਆ ਛਿਦ੍ਰ ਅਟਕਲੈ ਆਪਣਾ ਅਹੰਕਾਰੁ ਵਧਾਵੈ" (ਅੰਗ-੩੬੬) ਚੋਣਾਂ ਵਿੱਚ ਆਪਾਂ ਦੂਜਿਆਂ ਦੇ ਔਗੁਣ ਵੇਖਦੇ ਹਾਂ, ਲੱਭਦੇ ਹਾਂ ਅਤੇ ਨਵੇਂ ਔਗੁਣ ਕੋਲੋਂ ਹੀ ਘੜਦੇ ਹਾਂ। ਕੀ ਗੁਰੂ ਕਾ ਹੁਕਮ ਉਲਟਾ ਕੇ ਆਪਾਂ ਇਹ ਪਾਪ ਨਹੀਂ ਕਰਦੇ? ਸੋਚੋ! ਪਾਪ ਨੰਬਰ ੭.- ਨਿੰਦਿਆ ਕਰਨੀ - ਗੁਰਬਾਣੀ ਵਿੱਚ ਲਿਖਿਆ ਹੈ: "ਨਿੰਦਾ ਭਲੀ ਕਿਸੈ ਕੀ ਨਾਹੀ ਮਨਮੁਖ ਮੁਗਧ ਕਰੰਨਿ॥" (ਅੰਗ:-੭੫੫) ਗੁਰਦੁਆਰਾ ਚੋਣਾਂ ਵਿੱਚ ਆਪਾਂ ਇੱਕ ਦੂਜੇ ਦੀ ਨਿੰਦਿਆ ਕਰਨ ਤੋਂ ਹਟਦੇ ਹੀ ਨਹੀਂ, ਹਰ ਸਮੇਂ ਨਿੰਦਿਆ ਕਰੀ ਜਾਂਦੇ ਹਾਂ। ਸੋਚਣ ਦੀ ਲੋੜ ਹੈ ਕਿ ਆਪਾਂ ਆਪਣੇ ਗੁਰੂ ਦਾ ਹੁਕਮ ਕਿੰਨਾ ਕੁ ਮੰਨ ਰਹੇ ਹਾਂ। ਕੀ ਗੁਰੂ ਕਾ ਹੁਕਮ ਉਲਟਾ ਕੇ ਇਹ ਪਾਪ ਨਹੀਂ ਕਰਦੇ? ਸੋਚੋ! ਪਾਪ ਨੰਬਰ ੮.- ਹੰਕਾਰ ਕਰਣਾ- ਗੁਰਬਾਣੀ ਵਿੱਚ ਆਦੇਸ਼ ਲਿਖਿਆ ਹੈ: "ਮੇਰੇ ਮਨ ਤਜਿ ਨਿੰਦਾ ਹਉਮੈ ਅਹੰਕਾਰ"।(ਅੰਗ ੨੯) ਆਪਾਂ ਆਪਣੇ ਆਪ ਨੂੰ ਗੁਰਮੁੱਖ ਸਮਝਦੇ ਹਾਂ 'ਤੇ ਗੁਰਦੁਆਰਾ ਚੋਣਾਂ ਵਿੱਚ ਆਪਾਂ ਹੰਕਾਰ ਕਰਦੇ ਹਾਂ। ਕੀ ਆਪਾਂ ਗੁਰੂ ਕਾ ਹੁਕਮ ਉਲਟਾ ਕੇ ਇਹ ਪਾਪ ਨਹੀਂ ਕਰਦੇ? ਸੋਚੋ! ਪਾਪ ਨੰਬਰ ੯.- ਚੁਗਲੀ ਕਰਣੀ- ਗੁਰਬਾਣੀ ਵਿੱਚ ਤਾਂ ਲਿਖਿਆ ਹੈ: "ਜਿਸੁ ਅੰਦਰਿ ਚੁਗਲੀ ਚੁਗਲੋ ਵਜੈ ਕੀਤਾ ਕਰਤਿਆ ਓਸ ਦਾ ਸਭੁ ਗਇਆ॥" (ਅੰਗ:-੩੦੮) ਗੁਰਦੁਆਰਾ ਚੋਣਾਂ ਵਿੱਚ ਆਪਾਂ ਕਿੰਨੀ ਚੁਗਲੀ ਕਰਕੇ ਸਿਖਾਂ ਨੂੰ ਅਪਸ ਵਿਚ ਲੜਾਉਂਦੇ ਹਾਂ, ਆਪ ਸੋਚਣ ਦੀ ਲੋੜ ਹੈ। ਕੀ ਗੁਰੂ ਕਾ ਹੁਕਮ ਉਲਟਾ ਕੇ ਆਪਾਂ ਇਹ ਪਾਪ ਨਹੀਂ ਕਰਦੇ? ਸੋਚੋ! ਪਾਪ ਨੰਬਰ ੧੦.- ਸ਼ਰਾਬ ਪੀਣੀ-ਪਿਲਾਉਣੀ- ਗੁਰਬਾਣੀ ਵਿੱਚ ਸ਼ਰਾਬ ਵਿਰੁੱਧ ਸਖ਼ਤ ਆਦੇਸ਼ ਹੈ, ਉੱਥੇ ਤਾਂ ਲਿਖਿਆ ਹੈ: "ਝੂਠਾ ਮਦੁ ਮੂਲਿ ਨ ਪੀਚਈ ਜੇ ਕਾ ਪਾਰਿ ਵਸਾਇ॥" (ਅੰਗ:-੫੫੪) ਆਪਾਂ ਸਾਰੇ ਜਾਣਦੇ ਹਾਂ ਵੋਟਾਂ ਲੈਣ ਵਾਸਤੇ ਚੋਣਾਂ ਵਿੱਚ ਸ਼ਰਾਬ ਪੀਤੀ ਅਤੇ ਪਿਲਾਈ ਜਾਂਦੀ ਹੈ। ਸਾਰਿਆਂ ਸਿੱਖਾਂ ਨੂੰ ਸੋਚਣ ਦੀ ਲੋੜ ਹੈ ਕਿ ਸ਼ਰਾਬ ਪਿਆ ਕੇ ਚੋਣਾ ਲੜਨੀਆਂ/ਜਿਤਣੀਆਂ ਠੀਕ ਹੈ ਜਾਂ ਗਲਤ? ਕੀ ਗੁਰੁ ਕਾ ਹੁਕਮ ਉਲਟਾ ਕੇ ਆਪਾਂ ਇਹ ਪਾਪ ਨਹੀਂ ਕਰਦੇ? ਪਾਪ ਨੰਬਰ ੧੧.- ਝੂਠ ਬੋਲਣਾ- ਚੋਣਾਂ ਜਿੱਤਣ ਲਈ ਆਪਾਂ ਵੱਡੇ ਤੋਂ ਵੱਡੇ ਝੂਠ ਬੋਲਦੇ ਹਾਂ। ਗੁਰਬਾਣੀ ਵਿੱਚ ਸਖਤ ਆਦੇਸ਼ ਹੈ, ਉਥੇ ਲਿਖਿਆ ਹੈ: "ਬੋਲਹਿ ਸਾਚੁ, ਮਿਥਿਆ ਨਹੀ ਰਾਈ॥" (ਅੰਗ:-੨੨੭) ਕੀ ਆਪਾਂ ਗੁਰੂ ਦਾ ਹੁਕਮ ਉਲਟਾ ਕੇ ਇਹ ਪਾਪ ਨਹੀਂ ਕਰਦੇ? ਸੋਚੋ! ਜੇ ਆਪਾਂ, ਉਪਰੋਕਤ ਸਾਰੇ ਪਾਪ ਕਰਦੇ ਹਾਂ, ਗੁਰਬਾਣੀ ਦੇ ਉਲਟ ਚੱਲਦੇ ਹਾਂ ਤਾਂ ਆਪਾਂ ਕੈਸੇ ਸਿੱਖ ਹਾਂ? ਸੋਚਣ ਦੀ ਲੋੜ ਹੈ: ਜੇ ਆਪਾਂ ਆਪਣੇ ਗੁਰੂ ਦਾ ਹੁਕਮ ਉਲਟਾਵਾਂਗੇ ਤਾਂ ਸਾਨੂੰ ਗੁਰੂ ਦੀਆਂ ਖੁਸ਼ੀਆਂ ਮਿਲਣਗੀਆਂ ਜਾਂ ਨਰਾਜ਼ਗੀ ਮਿਲੇਗੀ? ਆਪ ਸੋਚੋ ਸਾਰੇ ਸਿੱਖਾਂ ਨੂੰ ਬੇਨਤੀ ਹੈ ਕਿ ਆਪਸ ਵਿੱਚ ਮਿਲਕੇ, ਸਰਬ ਸੰਮਤੀ, ਕਰਕੇ ਗੁਰਦੁਆਰਿਆਂ ਦਾ ਪ੍ਰਬੰਧ ਕਰ ਲਈਏ। ਜਿਤਨਾ ਸਮਾਂ, ਸ਼ਕਤੀ ਅਤੇ ਪੈਸਾ ਆਪਾਂ ਗੁਰਦੁਆਰਿਆ ਦੀਆਂ ਪਦਵੀਆਂ ਖੋਹਣ ਅਤੇ ਪਦਵੀਆਂ ਬਚਾਉਣ ਵਾਸਤੇ ਲਾਉਂਦੇ ਹਾਂ, ਫਿਰ ਕਈ ਸਾਲ ਅਗਲੀਆਂ ਚੋਣਾ ਜਿਤਣ ਵਾਸਤੇ ਤਿਆਰੀ ਕਰਨ ਉਤੇ ਲਾਉਂਦੇ ਹਾਂ, ਦੂਜੇ ਧੜੇ ਨੂੰ ਕਮਜ਼ੋਰ ਕਰਨ ਉਤੇ ਲਾਉਂਦੇ ਹਾਂ, ਹਰ ਸਮੇਂ ਕਿਸੇ ਦਾ ਬੁਰਾ ਹੀ ਸੋਚਦੇ ਰਹਿੰਦੇ ਹਾਂ, ਕੀ ਇਹੋ ਸਮਾਂ, ਸ਼ਕਤੀ, ਅਤੇ ਪੈਸਾ ਪੰਥ ਦੇ ਪਰਚਾਰ ਵਾਸਤੇ ਨਹੀਂ ਲਗ ਸਕਦਾ, ਆਪ ਸੋਚੋ. ਗੁਰੁ ਕੀ ਗੋਲਕ ਵਿਚ ਆਈ ਸੰਗਤ ਦੀ ਖੂਨ ਪਸੀਨੇ ਦੀ ਕਮਾਈ ਨੂੰ ਪੰਥ ਪਾੜਨ ਵਾਸਤੇ ਲੌਂਦੇ ਹਾਂ, ਕੀ ਇਸ ਨਾਲ ਸਿਖ ਪੰਥ ਵਧਦਾ ਹੈ ਜਾਂ ਘਟਦਾ ਹੈ? ਕੀ ਸੰਗਤ ਗੁਰਦੁਆਰਿਆਂ ਵਿਚ ਚੋਣਾਂ ਲੜਨ ਲਈ ਮਾਇਆ ਦਿੰਦੀ ਹੈ. ਜੇ ਅਸੀਂ ਚੋਣਾਂ ਦੀ ਥਾਂ ਸਰਬ ਸੰਮਤੀ ਕਰੀਏ ਇਸ ਨਾਲ ਸਾਡੀ ਸੋਭਾ ਅਤੇ ਸਿੱਖ ਪੰਥ ਦਾ ਵੀ ਭਲਾ ਹੋਵੇਗਾ। ਸਿੱਖ ਪੰਥ ਟੁੱਟਣਂੋ ਬਚ ਜਾਵੇਗਾ ਅਤੇ ਪੰਥ ਦੀ ਚੜ੍ਹਦੀ ਕਲਾ ਹੋਵੇਗੀ। ਗੁਰੂ ਕੀਆਂ ਖੁਸ਼ੀਆਂ ਮਿਲਣਗੀਆਂ! ਜੇ ਗੁਰੂ ਕਾ ਬਚਨ ਮੰਨ ਕੇ ਇਕਠੇ ਨਹੀਂ ਹੁੰਦੇ ਤਾਂ ਅਸਾਡਾ ਜਪ, ਤਪ, ਸੇਵਾ ਕਿਤੇ ਲੇਖੇ ਵਿਚ ਨਹੀ. "ਜਪੁ ਤਪੁ ਸੰਜਮ ਹੋਰ ਕੋਈ ਨਾਹੀ. ਜਬ ਲਗੁ ਗੁਰੁ ਕਾ ਸਬਦੁ ਨ ਕਮਾਹੀ". (ਅੰਗ ੧੦੬੦) ਅਤੇ "ਹੁਕਮ ਮੰਨਿਐ ਹੋਵੈ ਪਰਵਾਣ ਤ ਖਸਮੈ ਕਾ ਮਹਲਿ ਪਾਇਸੀ". ਕੀ ਚੋਣਾ ਲੜਨੀਆਂ ਗੁਰਦੁਆਰਿਆਂ ਦੀ ਸੇਵਾ ਵਾਸਤੇ ਹਨ ਜਾਂ ਗੁਰਦੁਆਰਿਆਂ ਨੂੰ ਵਰਤਣ ਵਾਸਤੇ? ਕੀ ਅਸਾਡੇ ਆਗੂ, ਸੰਗਤ ਨੂੰ ਗੁਰਦੁਆਰਿਆਂ ਦੀ ਸੇਵਾ ਦੇ ਨਾਮ ਉਤੇ ਲੜਾਉਂਦੇ ਨਹੀਂ, ਉਜਾੜਦੇ, ਪਾੜਦੇ, ਨਹੀਂ? ਜ਼ਰਾ ਧਿਆਨ ਨਾਲ ਸੋਚੋ: ਜੋ ਸਜਨ ਚੋਣਾ ਜਿਤਣ ਲਈ ਐਨੇ ਜ਼ੋਰ ਨਾਲ ਆਪਣੀ ਵਡਿਆਈ ਅਤੇ ਦੂਜਿਆਂ ਦੀ ਬੁਰਿਆਈ ਕਰਦੇ ਹਨ, ਘਰੋ ਘਰ ਜਾਕੇ ਵੋਟਾਂ ਮੰਗਦੇ ਹਨ, ਕੀ ਇਨਾ ਸਜਨਾ ਨੇ ਕਦੀ ਸੰਗਤ ਨੂੰ ਇਨੇ ਹੀ ਜ਼ੋਰ ਨਾਲ ਗ੍ਰੀਬ ਸਿਖ ਭਰਾਵਾਂ ਦੀ ਸਹੈਤਾ ਲਈ ਘਰੋ ਘਰ ਜਾਕੇ ਪ੍ਰੇਰਿਆ? ਬਾਬੇ ਬੰਦੇ ਬਹਾਦਰ ਵੇਲੇ ਆਪਾਂ, ਆਪਸ ਵਿਚ ਸਹਿਮਤ ਨ ਹੋਣ ਕਰਕੇ ਆਪਸ ਵਿਚ ਲੜਕੇ ਰਾਜ ਗਵਾਇਆ, ਮਹਾਰਾਜਾ ਰਨਜੀਤ ਸਿੰਘ ਵੇਲੇ ਵੀ ਸਹਿਮਤ ਨ ਹੋਣ ਕਰਕੇ ਆਪਸ ਵਿਚ ਲੜਕੇ ਅਸੀਂ ਰਾਜ ਗਵਾਇਆ.ਹੁਣ ਆਪਾਂ ਕੀ ਕਰਨਾ ਚਾਹੁੰਦੇ ਹਾਂ! ਆਪਾਂ ਗਲਾਂ ਤਾਂ ਕਰਦੇ ਹਾਂ ਖਾਲਸਤਾਨ/ਖਾਲਸਾ ਰਾਜ ਦੀਆਂ, ਇੱਕ ਗੁਰਦੁਆਰਾ ਸਾਂਭ ਨਹੀਂ ਸਕਦੇ। ਗੁਰਦੁਆਰੇ ਦੇ ਵਿੱਚ ਹੀ ਲੜ ਪੈਂਦੇ ਹਾਂ। ਆਪਾਂ ਰਾਜ ਕਿਵੇਂ ਸੰਭਾਲਾਂਗੇ? ਆਪਸੀ ਸਹਿਮਤ ਹੋਣ ਦੀ ਆਦਤ ਬਣਾਈਏ, ਖਾਲਸਾ ਰਾਜ ਆਪੇ ਬਣ ਜਾਵੇਗਾ। ਜੇ ਸਹਿਮਤ ਨਹੀਂ ਹੋਵਾਂਗੇ ਤਾਂ ਬਣਿਆ ਰਾਜ ਵੀ ਚਲਾ ਜਾਵੇਗਾ। ਇਸ ਕਰਕੇ ਸਿਖ ਵੀਰੋ! ਗੁਰਦੁਆਰਿਆਂ ਦੀ ਸੇਵਾ ਲ਼ਈ ਚੋਣਾਂ ਲੜਨ ਦੀ ਥਾਂ ਸਰਬ ਸੰਮਤੀ ਕਰੋ, ਸਹਿਮਤ ਹੋਕੇ ਗੁਰਮਤਾ ਕਰੋ. ਜੇ ਆਪਾਂ ਗੁਰਦੁਆਰਿਆਂ ਦੀ ਸੇਵਾ ਲ਼ਈ ਸਹਿਮਤ ਨਹੀਂ ਹੋ ਸਕਦੇ ਤਾਂ ਆਪਾਂ ਹੋਰ ਕਿਸ ਗਲ ਵਾਸਤੇ ਸਹਿਮਤ ਹੋਵਾਂਗੇ? ਸ਼ਹਿਮਤ ਹੋਏ ਬਿਨਾ ਪੰਥ ਕਿਵੇਂ ਵਧੇਗਾ? ਵੀਚਾਰੋ! "ਹੋਇ ਇਕਤ੍ਰ ਮਿਲਹੁ ਮੇਰੇ ਭਾਈ ਦੁਬਿਧਾ ਦੂਰ ਕਰਹੁ ਲਿਵ ਲਾਇ" ਬਾਣੀ ਵਿਚਲੇ ਇਸ ਹੁਕਮ ਨੂੰ ਲਾਗੂ ਕਰਨ ਵਾਸਤੇ, ਅਸਾਡੇ ਸਾਰੇ ਗੁਰਦੁਆਰਿਆਂ ਵਿਚ, ਆਪਸ ਵਿਚ ਮਿਲ ਕੇ ਰਹਿਣ ਦੀ ਸਿਖਿਆ ਅਤੇ ਪ੍ਰੇਰਨਾ ਮਿਲਣੀ ਚਾਹੀਦੀ ਹੈ। ਪਰ , ਉਥੇ ਤਾਂ ਇਹ ਸਿਖਿਆ ਮਿਲਦੀ ਹੈ. "ਦੂਜੇ ਧੜੇ ਨੂੰ ਕਿਵੇਂ ਖਤਮ ਕਰਨਾ ਹੈ: ਆਪਣੇ ਧੜੇ ਨੂੰ ਕਿਵੇਂ ਕਾਬਜ਼ ਬਣਾਉਣਾ ਹੈ। ਕਿਸੇ ਦੇ ਬੰਦੇ ਕਿਵੇਂ ਤੋੜਨੇ ਹਨ? ਕਿਵੇਂ ਖਰੀਦਣੇ ਹਨ? ਮੇਰੀ ਚੌਧਰ ਕਿਵੇਂ ਬਣ ਸਕਦੀ ਹੈ?" ਕੀ ਗੁਰਦੁਆਰੇ ਇਸ ਕੰਮ ਲਈ ਹੁੰਦੇ ਹਨ? ਵਿਚਾਰੋ! ਗੁਰਬਾਣੀ ਵਿਰੁਧ ਜਾਕੇ ਆਪਾਂ ਪ੍ਰਫੁਲਿਤ ਕਿਵੇਂ ਹੋ ਸਕਦੇ ਹਾਂ। ਕੀ ਆਪਾਂ ਸਾਰੇ ਸਿੱਖ ਇਸ ਗਲ ਉੱਤੇ ਸਹਿਮਤ ਹੋ ਸਕਦੇ ਹਾਂ ਕਿ ਅਸੀਂ ਆਪਣਾ ਪੰਥ ਵਧਾਉਣਾ ਹੈ? ਵਲੋਂ:- ਠਾਕੁਰ ਦਲੀਪ ਸਿੰਘ https://www.youtube.com/watch?v=pPuSkB4nlgE
  7. So Bhai Hawara has the mandate of the vast majority of the Sikhs gathered at the Sarbat Khalsa. Therefore the agents of evil and corruption ie SGPC, Badal clan, Indian govt, BJP and the rest have now no authority or say over in Sikh religious-political affairs. I am wondering when will the changes be implemented? Is there a time frame to remove the pakhandi fake Sikh leaders and implement the installation of new leaders in their respective posts.
×
×
  • Create New...

Important Information

Terms of Use