Jump to content

ਜਾਪੁ ਸਾਹਿਬ ਪੰਜਾਬੀ ਗੁਰਮੁਖੀ ਵਿੱਚ।


Recommended Posts

ਜਾਪੁ ਸਾਹਿਬ Jaap Sahib

ਜਾਪੁ ਸਾਹਿਬ ੴ ਸਤਿਗੁਰ ਪ੍ਰਸਾਦਿ ॥ ਸ੍ਰੀ ਵਾਹਿਗੁਰੂ ਜੀ ਕੀ ਫਤਹ ॥

ਜਾਪੁ ਸ੍ਰੀ ਮੁਖਵਾਕ ਪਾਤਿਸਾਹੀ ੧੦ ॥

ਛਪੈ ਛੰਦ ॥ ਤ੍ਵ ਪ੍ਰਸਾਦਿ ॥ ਚੱਕ੍ਰ ਚਿਹਨ ਅਰੁ ਬਰਨ ਜਾਤਿ ਅਰੁ ਪਾਤਿ ਨਹਿਨ ਜਿਹ ॥ ਰੂਪ ਰੰਗ ਅਰੁ ਰੇਖ ਭੇਖ ਕੋਊ ਕਹਿ ਨ ਸਕਤ ਕਿਹ ॥ ਅਚਲ ਮੂਰਤਿ ਅਨਭਉ ਪ੍ਰਕਾਸ ਅਮਿਤੋਜਿ ਕਹਿੱਜੈ ॥ ਕੋਟਿ ਇੰਦ੍ਰ ਇੰਦ੍ਰਾਣ ਸਾਹੁ ਸਾਹਾਣਿ ਗਣਿਜੈ ॥ ਤ੍ਰਿਭਵਣ ਮਹੀਪ ਸੁਰ ਨਰ ਅਸੁਰ ਨੇਤ ਨੇਤ ਬਨ ਤ੍ਰਿਣ ਕਹਤ ॥ ਤ੍ਵ ਸਰਬ ਨਾਮ ਕਥੈ ਕਵਨ ਕਰਮ ਨਾਮ ਬਰਨਤ

ਭੁਜੰਗ ਪ੍ਰਯਾਤ ਛੰਦ ॥ ਨਮਸਤ੍ਵੰ ਅਕਾਲੇ ॥ ਨਮਸਤ੍ਵੰ ਕ੍ਰਿਪਾਲੇ ॥ ਨਮਸਤੰ ਅਰੂਪੇ ॥ ਨਮਸਤੰ ਅਨੂਪੇ ॥੨॥ ਨਮਸਤੰ ਅਭੇਖੇ ॥ ਨਮਸਤੰ ਅਲੇਖੇ ॥ ਨਮਸਤੰ ਅਕਾਏ ॥ ਨਮਸਤੰ ਅਜਾਏ ॥੩॥ ਨਮਸਤੰ ਅਗੰਜੇ ॥ ਨਮਸਤੰ ਅਭੰਜੇ ॥ ਨਮਸਤੰ ਅਨਾਮੇ ॥ ਨਮਸਤੰ ਅਠਾਮੇ ॥੪॥ ਨਮਸਤੰ ਅਕਰਮੰ ॥ ਨਮਸਤੰ ਅਧਰਮੰ ॥ ਨਮਸਤੰ ਅਨਾਮੰ ॥ ਨਮਸਤੰ ਅਧਾਮੰ ॥੫॥ ਨਮਸਤੰ ਅਜੀਤੇ ॥ ਨਮਸਤੰ ਅਭੀਤੇ ॥ ਨਮਸਤੰ ਅਬਾਹੇ ॥ ਨਮਸਤੰ ਅਢਾਹੇ ॥੬॥ ਨਮਸਤੰ ਅਨੀਲੇ ॥ ਨਮਸਤੰ ਅਨਾਦੇ ॥ ਨਮਸਤੰ ਅਛੇਦੇ ॥ ਨਮਸਤੰ ਅਗਾਧੇ ॥੭॥ ਨਮਸਤੰ ਅਗੰਜੇ ॥ ਨਮਸਤੰ ਅਭੰਜੇ ॥ ਨਮਸਤੰ ਉਦਾਰੇ ॥ ਨਮਸਤੰ ਅਪਾਰੇ ॥੮॥ ਨਮਸਤੰ ਸੁ ਏਕੈ ॥ ਨਮਸਤੰ ਅਨੇਕੈ ॥ ਨਮਸਤੰ ਅਭੂਤੇ ॥ ਨਮਸਤੰ ਅਜੂਪੇ ॥੯॥ ਨਮਸਤੰ ਨ੍ਰਿਕਰਮੇ ॥ ਨਮਸਤੰ ਨ੍ਰਿਭਰਮੇ ॥ ਨਮਸਤੰ ਨ੍ਰਿਦੇਸੇ ॥ ਨਮਸਤੰ ਨ੍ਰਿਭੇਸੇ ॥੧੦॥ ਨਮਸਤੰ ਨ੍ਰਿਨਾਮੇ ॥ ਨਮਸਤੰ ਨ੍ਰਿਕਾਮੇ ॥ ਨਮਸਤੰ ਨ੍ਰਿਧਾਤੇ ॥ ਨਮਸਤੰ ਨ੍ਰਿਘਾਤੇ ॥੧੧॥ ਨਮਸਤੰ ਨ੍ਰਿਧੂਤੇ ॥ ਨਮਸਤੰ ਅਭੂਤੇ ॥ ਨਮਸਤੰ ਅਲੋਕੇ ॥ ਨਮਸਤੰ ਅਸੋਕੇ ॥੧੨॥ ਨਮਸਤੰ ਨ੍ਰਿਤਾਪੇ ॥ ਨਮਸਤੰ ਅਥਾਪੇ ॥ ਨਮਸਤੰ ਤ੍ਰਿਮਾਨੇ ॥ ਨਮਸਤੰ ਨਿਧਾਨੇ ॥੧੩॥ ਨਮਸਤੰ ਅਗਾਹੇ ॥ ਨਮਸਤੰ ਅਬਾਹੇ ॥ ਨਮਸਤੰ ਤ੍ਰਿਬਰਗੇ ॥ ਨਮਸਤੰ ਅਸਰਗੇ ॥੧੪॥ ਨਮਸਤੰ ਪ੍ਰਭੋਗੇ ॥ ਨਮਸਤੰ ਸੁਜੋਗੇ ॥ ਨਮਸਤੰ ਅਰੰਗੇ ॥ ਨਮਸਤੰ ਅਭੰਗੇ ॥੧੫॥ ਨਮਸਤੰ ਅਗੰਮੇ ॥ ਨਮਸਤਸਤੁ ਰੰਮੇ ॥ ਨਮਸਤੰ ਜਲਾਸਰੇ ॥ ਨਮਸਤੰ ਨਿਰਾਸਰੇ ॥੧੬॥ ਨਮਸਤੰ ਅਜਾਤੇ ॥ ਨਮਸਤੰ ਅਪਾਤੇ ॥ ਨਮਸਤੰ ਅਮਜਬੇ ॥ ਨਮਸਤਸਤੁ ਅਜਬੇ ॥੧੭॥ ਅਦੇਸੰ ਅਦੇਸੇ ॥ ਨਮਸਤੰ ਅਭੇਸੇ ॥ ਨਮਸਤੰ ਨ੍ਰਿਧਾਮੇ ॥ ਨਮਸਤੰ ਨ੍ਰਿਬਾਮੇ ॥੧੮॥ ਨਮੋ ਸਰਬ ਕਾਲੇ ॥ ਨਮੋ ਸਰਬ ਦਿਆਲੇ ॥ ਨਮੋ ਸਰਬ ਰੂਪੇ ॥ ਨਮੋ ਸਰਬ ਭੂਪੇ ॥੧੯॥ ਨਮੋ ਸਰਬ ਖਾਪੇ ॥ ਨਮੋ ਸਰਬ ਥਾਪੇ ॥ ਨਮੋ ਸਰਬ ਕਾਲੇ ॥ ਨਮੋ ਸਰਬ ਪਾਲੇ ॥੨੦॥ ਨਮਸਤਸਤੁ ਦੇਵੈ ॥ ਨਮਸਤੰ ਅਭੇਵੈ ॥ ਨਮਸਤੰ ਅਜਨਮੇ ॥ ਨਮਸਤੰ ਸੁਬਨਮੇ ॥੨੧॥ ਨਮੋ ਸਰਬ ਗਉਨੇ ॥ ਨਮੋ ਸਰਬ ਭਉਨੇ ॥ ਨਮੋ ਸਰਬ ਰੰਗੇ ॥ ਨਮੋ ਸਰਬ ਭੰਗੇ ॥੨੨॥ ਨਮੋ ਕਾਲ ਕਾਲੇ ॥ ਨਮਸਤਸਤੁ ਦਿਆਲੇ ॥ ਨਮਸਤੰ ਅਬਰਨੇ ॥ ਨਮਸਤੰ ਅਮਰਨੇ ॥੨੩॥ ਨਮਸਤੰ ਜਰਾਰੰ ॥ ਨਮਸਤੰ ਕ੍ਰਿਤਾਰੰ ॥ ਨਮੋ ਸਰਬ ਧੰਧੇ ॥ ਨਮੋ ਸਤ ਅਬੰਧੇ ॥੨੪॥ ਨਮਸਤੰ ਨ੍ਰਿਸਾਕੇ ॥ ਨਮਸਤੰ ਨ੍ਰਿਬਾਕੇ ॥ ਨਮਸਤੰ ਰਹੀਮੇ ॥ ਨਮਸਤੰ ਕਰੀਮੇ ॥੨੫॥ ਨਮਸਤੰ ਅਨੰਤੇ ॥ ਨਮਸਤੰ ਮਹੰਤੇ ॥ ਨਮਸਤਸਤੁ ਰਾਗੇ ॥ ਨਮਸਤੰ ਸੁਹਾਗੇ ॥੨੬॥ ਨਮੋ ਸਰਬ ਸੋਖੰ ॥ ਨਮੋ ਸਰਬ ਪੋਖੰ ॥ ਨਮੋ ਸਰਬ ਕਰਤਾ ॥ ਨਮੋ ਸਰਬ ਹਰਤਾ ॥੨੭॥ ਨਮੋ ਜੋਗ ਜੋਗੇ ॥ ਨਮੋ ਭੋਗ ਭੋਗੇ ॥ ਨਮੋ ਸਰਬ ਦਿਆਲੇ ॥ ਨਮੋ ਸਰਬ ਪਾਲੇ ॥੨੮॥

ਚਾਚਰੀ ਛੰਦ ॥ ਤ੍ਵ ਪ੍ਰਸਾਦਿ ॥ ਅਰੂਪ ਹੈਂ ॥ ਅਨੂਪ ਹੈਂ ॥ ਅਜੂ ਹੈਂ ॥ ਅਭੂ ਹੈਂ ॥੨੯॥ ਅਲੇਖ ਹੈਂ ॥ ਅਭੇਖ ਹੈਂ ॥ ਅਨਾਮ ਹੈਂ ॥ ਅਕਾਮ ਹੈਂ ॥੩੦॥ ਅਧੇ ਹੈਂ ॥ ਅਭੇ ਹੈਂ ॥ ਅਜੀਤ ਹੈਂ ॥ ਅਭੀਤ ਹੈਂ ॥੩੧॥ ਤ੍ਰਿਮਾਨ ਹੈਂ ॥ ਨਿਧਾਨ ਹੈਂ ॥ ਤ੍ਰਿਬਰਗ ਹੈਂ ॥ ਅਸਰਗ ਹੈਂ ॥੩੨॥ ਅਨੀਲ ਹੈਂ ॥ ਅਨਾਦਿ ਹੈਂ ॥ ਅਜੇ ਹੈਂ ॥ ਅਜਾਦਿ ਹੈਂ ॥੩੩॥ ਅਜਨਮ ਹੈਂ ॥ ਅਬਰਨ ਹੈਂ ॥ ਅਭੂਤ ਹੈਂ ॥ ਅਭਰਨ ਹੈਂ ॥੩੪॥ ਅਗੰਜ ਹੈਂ ॥ ਅਭੰਜ ਹੈਂ ॥ ਅਝੂਝ ਹੈਂ॥ ਅਝੰਝ ਹੈਂ ॥੩੫॥ ਅੱਮੀਕ ਹੈਂ ॥ ਰਫ਼ੀਕ ਹੈਂ ॥ ਅਧੰਧ ਹੈਂ ॥ ਅਬੰਧ ਹੈਂ ॥੩੬॥ ਨ੍ਰਿਬੂਝ ਹੈਂ ॥ ਅਸੂਝ ਹੈਂ ॥ ਅਕਾਲ ਹੈਂ ॥ ਅਜਾਲ ਹੈਂ ॥੩੭॥ ਅਲਾਹ ਹੈਂ ॥ ਅਜਾਹ ਹੈਂ ॥ ਅਨੰਤ ਹੈਂ ॥ ਮਹੰਤ ਹੈਂ ॥੩੮॥ ਅਲੀਕ ਹੈਂ ॥ ਨ੍ਰਿਸਰੀਕ ਹੈਂ ॥ ਨ੍ਰਿਲੰਭ ਹੈਂ ॥ ਅਸੰਭ ਹੈਂ ॥੩੯॥ ਅਗੰਮ ਹੈਂ ॥ ਅਜੰਮ ਹੈਂ ॥ ਅਭੂਤ ਹੈਂ ॥ ਅਛੂਤ ਹੈਂ ॥੪੦॥ ਅਲੋਕ ਹੈਂ ॥ ਅਸੋਕ ਹੈਂ ॥ ਅਕਰਮ ਹੈਂ ॥ ਅਭਰਮ ਹੈਂ ॥੪੧॥ ਅਜੀਤ ਹੈਂ ॥ ਅਭੀਤ ਹੈਂ ॥ ਅਬਾਹ ਹੈਂ ॥ ਅਗਾਹ ਹੈਂ ॥੪੨॥ ਅਮਾਨ ਹੈਂ ॥ ਨਿਧਾਨ ਹੈਂ ॥ ਅਨੇਕ ਹੈਂ ॥ ਫਿਰਿ ਏਕ ਹੈਂ ॥੪੩॥

ਭੁਜੰਗ ਪ੍ਰਯਾਤ ਛੰਦ ॥

ਨਮੋ ਸਰਬ ਮਾਨੇ ॥ ਸਮਸਤੀ ਨਿਧਾਨੇ ॥ ਨਮੋ ਦੇਵ ਦੇਵੇ ॥ ਅਭੇਖੀ ਅਭੇਵੇ ॥੪੪॥ ਨਮੋ ਕਾਲ ਕਾਲੇ ॥ ਨਮੋ ਸਰਬ ਪਾਲੇ ॥ ਨਮੋ ਸਰਬ ਗਉਣੇ ॥ ਨਮੋ ਸਰਬ ਭਉਣੇ ॥੪੫॥ ਅਨੰਗੀ ਅਨਾਥੇ ॥ ਨ੍ਰਿਸੰਗੀ ਪ੍ਰਮਾਥੇ ॥ ਨਮੋ ਭਾਨ ਭਾਨੇ ॥ ਨਮੋ ਮਾਨ ਮਾਨੇ ॥੪੬॥ ਨਮੋ ਚੰਦ੍ਰ ਚੰਦ੍ਰੇ ॥ ਨਮੋ ਭਾਨ ਭਾਨੇ ॥ ਨਮੋ ਗੀਤ ਗੀਤੇ ॥ ਨਮੋ ਤਾਨ ਤਾਨੇ ॥੪੭॥ ਨਮੋ ਨ੍ਰਿੱਤ ਨ੍ਰਿੱਤੇ ॥ ਨਮੋ ਨਾਦ ਨਾਦੇ ॥ ਨਮੋ ਪਾਨ ਪਾਨੇ ॥ ਨਮੋ ਬਾਦ ਬਾਦੇ ॥੪੮॥ ਅਨੰਗੀ ਅਨਾਮੇ ॥ ਸਮਸਤੀ ਸਰੂਪੇ ॥ ਪ੍ਰਭੰਗੀ ਪ੍ਰਮਾਥੇ ॥ ਸਮਸਤੀ ਬਿਭੂਤੇ ॥੪੯॥ ਕਲੰਕੰ ਬਿਨਾ ਨੇ ਕਲੰਕੀ ਸਰੂਪੇ ॥ ਨਮੋ ਰਾਜ ਰਾਜੇਸ੍ਵਰੰ ਪਰਮ ਰੂਪੇ ॥੫੦॥ ਨਮੋ ਜੋਗ ਜੋਗੇਸ੍ਵਰੰ ਪਰਮ ਸਿੱਧੇ ॥ ਨਮੋ ਰਾਜ ਰਾਜੇਸ੍ਵਰੰ ਪਰਮ ਬ੍ਰਿਧੇ ॥੫੧॥ ਨਮੋ ਸਸਤ੍ਰਪਾਣੇ ॥ ਨਮੋ ਅਸਤ੍ਰ ਮਾਣੇ ॥ ਨਮੋ ਪਰਮ ਗਿਆਤਾ ॥ ਨਮੋ ਲੋਕ ਮਾਤਾ ॥੫੨॥ ਅਭੇਖੀ ਅਭਰਮੀ ਅਭੋਗੀ ਅਭੁਗਤੇ ॥ ਨਮੋ ਜੋਗ ਜੋਗੇਸ੍ਵਰੰ ਪਰਮ ਜੁਗਤੇ ॥੫੩॥ ਨਮੋ ਨਿੱਤ ਨਾਰਾਇਣੇ ਕ੍ਰੂਰ ਕਰਮੇ ॥ ਨਮੋ ਪ੍ਰੇਤ ਅਪ੍ਰੇਤ ਦੇਵੇ ਸੁਧਰਮੇ ॥੫੪॥ ਨਮੋ ਰੋਗ ਹਰਤਾ ਨਮੋ ਰਾਗ ਰੂਪੇ ॥ ਨਮੋ ਸਾਹ ਸਾਹੰ ਨਮੋ ਭੂਪ ਭੂਪੇ ॥੫੫॥ ਨਮੋ ਦਾਨ ਦਾਨੇ ਨਮੋ ਮਾਨ ਮਾਨੰ ॥ ਨਮੋ ਰੋਗ ਰੋਗੇ ਨਮਸਤੰ ਇਸਨਾਨੰ ॥੫੬॥ ਨਮੋ ਮੰਤ੍ਰ ਮੰਤ੍ਰੰ ਨਮੋ ਜੰਤ੍ਰ ਜੰਤ੍ਰੰ ॥ ਨਮੋ ਇਸਟ ਇਸਟੇ ਨਮੋ ਤੰਤ੍ਰ ਤੰਤ੍ਰੰ ॥੫੭॥ ਸਦਾ ਸੱਚਿਦਾਨੰਦ ਸਰਬੰ ਪ੍ਰਣਾਸੀ ॥ ਅਨੂਪੇ ਅਰੂਪੇ ਸਮਸਤੁਲ ਨਿਵਾਸੀ ॥੫੮॥ ਸਦਾ ਸਿਧਦਾ ਬੁਧਦਾ ਬ੍ਰਿਧ ਕਰਤਾ ॥ ਅਧੋ ਉਰਧ ਅਰਧੰ ਅਘੰ ਓਘ ਹਰਤਾ ॥੫੯॥ ਪਰਮ ਪਰਮ ਪਰਮੇਸ੍ਵਰੰ ਪ੍ਰੋਛ ਪਾਲੰ॥ ਸਦਾ ਸਰਬਦਾ ਸਿੱਧਿ ਦਾਤਾ ਦਿਆਲੰ ॥੬੦॥ ਅਛੇਦੀ ਅਭੇਦੀ ਅਨਾਮੰ ਅਕਾਮੰ ॥ ਸਮਸਤੋ ਪਰਾਜੀ ਸਮਸਤਸਤੁ ਧਾਮੰ ॥੬੧॥

ਤੇਰਾ ਜੋਰੁ ॥ ਚਾਚਰੀ ਛੰਦ ॥ ਜਲੇ ਹੈਂ ॥ ਥਲੇ ਹੈਂ ॥ ਅਭੀਤ ਹੈਂ ॥ ਅਭੇ ਹੈਂ ॥ ॥੬੨॥ ਪ੍ਰਭੂ ਹੈਂ ॥ ਅਜੂ ਹੈਂ ॥ ਅਦੇਸ ਹੈਂ ॥ ਅਭੇਸ ਹੈਂ ॥੬੩॥

ਭੁਜੰਗ ਪ੍ਰਯਾਤ ਛੰਦ ॥

ਅਗਾਧੇ ਅਬਾਧੇ ॥ ਅਨੰਦੀ ਸਰੂਪੇ ॥ ਨਮੋ ਸਰਬ ਮਾਨੇ ॥ ਸਮਸਤੀ ਨਿਧਾਨੇ ॥੬੪॥ ਨਮਸਤ੍ਵੰ ਨ੍ਰਿਨਾਥੇ ॥ ਨਮਸਤ੍ਵੰ ਪ੍ਰਮਾਥੇ ॥ ਨਮਸਤ੍ਵੰ ਅਗੰਜੇ ॥ ਨਮਸਤ੍ਵੰ ਅਭੰਜੇ ॥੬੫॥ ਨਮਸਤ੍ਵੰ ਅਕਾਲੇ ॥ ਨਮਸਤ੍ਵੰ ਅਪਾਲੇ ॥ ਨਮੋ ਸਰਬ ਦੇਸੇ ॥ ਨਮੋ ਸਰਬ ਭੇਸੇ ॥੬੬॥ ਨਮੋ ਰਾਜ ਰਾਜੇ ॥ ਨਮੋ ਸਾਜ ਸਾਜੇ ॥ ਨਮੋ ਸ਼ਾਹ ਸ਼ਾਹੇ ॥ ਨਮੋ ਮਾਹ ਮਾਹੇ ॥੬੭॥ ਨਮੋ ਗੀਤ ਗੀਤੇ ॥ ਨਮੋ ਪ੍ਰੀਤ ਪ੍ਰੀਤੇ ॥ ਨਮੋ ਰੋਖ ਰੋਖੇ ॥ ਨਮੋ ਸੋਖ ਸੋਖੇ ॥੬੮॥ ਨਮੋ ਸਰਬ ਰੋਗੇ ॥ ਨਮੋ ਸਰਬ ਭੋਗੇ ॥ ਨਮੋ ਸਰਬ ਜੀਤੰ ॥ ਨਮੋ ਸਰਬ ਭੀਤੰ ॥੬੯॥ ਨਮੋ ਸਰਬ ਗਿਆਨੰ ॥ ਨਮੋ ਪਰਮ ਤਾਨੰ ॥ ਨਮੋ ਸਰਬ ਮੰਤ੍ਰੰ ॥ ਨਮੋ ਸਰਬ ਜੰਤ੍ਰੰ ॥੭੦॥ ਨਮੋ ਸਰਬ ਦ੍ਰਿੱਸੰ ॥ ਨਮੋ ਸਰਬ ਕ੍ਰਿੱਸੰ ॥ ਨਮੋ ਸਰਬ ਰੰਗੇ ॥ ਤ੍ਰਿਭੰਗੀ ਅਨੰਗੇ ॥੭੧॥ ਨਮੋ ਜੀਵ ਜੀਵੰ ॥ ਨਮੋ ਬੀਜ ਬੀਜੇ ॥ ਅਖਿੱਜੇ ਅਭਿੱਜੇ ॥ ਸਮਸਤੰ ਪ੍ਰਸਿੱਜੇ ॥੭੨॥ ਕ੍ਰਿਪਾਲੰ ਸਰੂਪੇ ॥ ਕੁਕਰਮੰ ਪ੍ਰਣਾਸੀ ॥ ਸਦਾ ਸਰਬਦਾ ਰਿਧਿ ਸਿਧੰ ਨਿਵਾਸੀ ॥੭੩॥

ਚਰਪਟ ਛੰਦ ॥ ਤ੍ਵ ਪ੍ਰਸਾਦਿ ॥

ਅੰਮ੍ਰਿਤ ਕਰਮੇ ॥ ਅੰਬ੍ਰਿਤ ਧਰਮੇ ॥ ਅਖੱਲ ਜੋਗੇ ॥ ਅਚੱਲ ਭੋਗੇ ॥੭੪॥ ਅਚੱਲ ਰਾਜੇ ॥ ਅਟੱਲ ਸਾਜੇ ॥ ਅਖੱਲ ਧਰਮੰ ॥ ਅਲੱਖ ਕਰਮੰ ॥੭੫॥ ਸਰਬੰ ਦਾਤਾ ॥ ਸਰਬੰ ਗਿਆਤਾ ॥ ਸਰਬੰ ਭਾਨੇ ॥ ਸਰਬੰ ਮਾਨੇ ॥੭੬॥ ਸਰਬੰ ਪ੍ਰਾਣੰ ॥ ਸਰਬੰ ਤ੍ਰਾਣੰ ॥ ਸਰਬੰ ਭੁਗਤਾ ॥ ਸਰਬੰ ਜੁਗਤਾ ॥੭੭॥ ਸਰਬੰ ਦੇਵੰ ॥ ਸਰਬੰ ਭੇਵੰ ॥ ਸਰਬੰ ਕਾਲੇ ॥ ਸਰਬੰ ਪਾਲੇ ॥੭੮॥

ਰੂਆਲ ਛੰਦ ॥ ਤ੍ਵ ਪ੍ਰਸਾਦਿ ॥

ਆਦਿ ਰੂਪ ਅਨਾਦਿ ਮੂਰਤਿ ਅਜੋਨਿ ਪੁਰਖ ਅਪਾਰ ॥ ਸਰਬ ਮਾਨ ਤ੍ਰਿਮਾਨ ਦੇਵ ਅਭੇਵ ਆਦਿ ਉਦਾਰ ॥ ਸਰਬ ਪਾਲਕ ਸਰਬ ਘਾਲਕ ਸਰਬ ਕੋ ਪੁਨਿ ਕਾਲ ॥ ਜੱਤ੍ਰ ਤੱਤ੍ਰ ਬਿਰਾਜਹੀ ਅਵਧੂਤ ਰੂਪ ਰਿਸਾਲ ॥੭੯॥ ਨਾਮ ਠਾਮ ਨ ਜਾਤਿ ਜਾਕਰ ਰੂਪ ਰੰਗ ਨ ਰੇਖ ॥ ਆਦਿ ਪੁਰਖ ਉਦਾਰ ਮੂਰਤਿ ਅਜੋਨਿ ਆਦਿ ਅਸੇਖ ॥ ਦੇਸ ਔਰ ਨ ਭੇਸ ਜਾਕਰ ਰੂਪ ਰੇਖ ਨ ਰਾਗ ॥ ਜੱਤ੍ਰ ਤੱਤ੍ਰ ਦਿਸਾ ਵਿਸਾ ਹੁਇ ਫੈਲਿਓ ਅਨੁਰਾਗ ॥੮੦॥ ਨਾਮ ਕਾਮ ਬਿਹੀਨ ਪੇਖਤ ਧਾਮ ਹੂੰ ਨਹਿ ਜਾਹਿ ॥ ਸਰਬ ਮਾਨ ਸਰਬੱਤ੍ਰ ਮਾਨ ਸਦੈਵ ਮਾਨਤ ਤਾਹਿ ॥ ਏਕ ਮੂਰਤਿ ਅਨੇਕ ਦਰਸਨ ਕੀਨ ਰੂਪ ਅਨੇਕ ॥ ਖੇਲ ਖੇਲ ਅਖੇਲ ਖੇਲਨ ਅੰਤ ਕੋ ਫਿਰਿ ਏਕ ॥੮੧॥ ਦੇਵ ਭੇਵ ਨ ਜਾਨਹੀ ਜਿਹ ਬੇਦ ਅਉਰ ਕਤੇਬ ॥ ਰੂਪ ਰੰਗ ਨ ਜਾਤਿ ਪਾਤਿ ਸੁ ਜਾਨਈ ਕਿਂਹ ਜੇਬ ॥ ਤਾਤ ਮਾਤ ਨ ਜਾਤ ਜਾਕਰ ਜਨਮ ਮਰਨ ਬਿਹੀਨ ॥ ਚੱਕ੍ਰ ਬੱਕ੍ਰ ਫਿਰੈ ਚਤੁਰ ਚੱਕ ਮਾਨਹੀ ਪੁਰ ਤੀਨ ॥੮੨॥ ਲੋਕ ਚਉਦਹ ਕੇ ਬਿਖੈ ਜਗ ਜਾਪਹੀ ਜਿਂਹ ਜਾਪ ॥ ਆਦਿ ਦੇਵ ਅਨਾਦਿ ਮੂਰਤਿ ਥਾਪਿਓ ਸਬੈ ਜਿਂਹ ਥਾਪ ॥ ਪਰਮ ਰੂਪ ਪੁਨੀਤ ਮੂਰਤਿ ਪੂਰਨ ਪੁਰਖ ਅਪਾਰ ॥ ਸਰਬ ਬਿਸ੍ਵ ਰਚਿਓ ਸੁਯੰਭਵ ਗੜਨ ਭੰਜਨਹਾਰ ॥੮੩॥ ਕਾਲ ਹੀਨ ਕਲਾ ਸੰਜੁਗਤਿ ਅਕਾਲ ਪੁਰਖ ਅਦੇਸ ॥ ਧਰਮ ਧਾਮ ਸੁ ਭਰਮ ਰਹਿਤ ਅਭੂਤ ਅਲਖ ਅਭੇਸ ॥ ਅੰਗ ਰਾਗ ਨ ਰੰਗ ਜਾਕਹਿ ਜਾਤਿ ਪਾਤਿ ਨ ਨਾਮ ॥ ਗਰਬ ਗੰਜਨ ਦੁਸਟ ਭੰਜਨ ਮੁਕਤਿ ਦਾਇਕ ਕਾਮ ॥੮੪॥ ਆਪ ਰੂਪ ਅਮੀਕ ਅਨ ਉਸਤਤਿ ਏਕ ਪੁਰਖ ਅਵਧੂਤ ॥ ਗਰਬ ਗੰਜਨ ਸਰਬ ਭੰਜਨ ਆਦਿ ਰੂਪ ਅਸੂਤ ॥ ਅੰਗ ਹੀਨ ਅਭੰਗ ਅਨਾਤਮ ਏਕ ਪੁਰਖ ਅਪਾਰ ॥ ਸਰਬ ਲਾਇਕ ਸਰਬ ਘਾਇਕ ਸਰਬ ਕੋ ਪ੍ਰਤਿਪਾਰ ॥੮੫॥ ਸਰਬ ਗੰਤਾ ਸਰਬ ਹੰਤਾ ਸਰਬ ਤੇ ਅਨਭੇਖ ॥ ਸਰਬ ਸਾਸਤ੍ਰ ਨ ਜਾਨਹੀ ਜਿਂਹ ਰੂਪ ਰੰਗੁ ਅਰੁ ਰੇਖ ॥ ਪਰਮ ਬੇਦ ਪੁਰਾਣ ਜਾਕਹਿ ਨੇਤ ਭਾਖਤ ਨਿੱਤ ॥ ਕੋਟਿ ਸਿੰਮ੍ਰਿਤ ਪੁਰਾਨ ਸਾਸਤ੍ਰ ਨ ਆਵਈ ਵਹੁ ਚਿੱਤਿ ॥੮੬॥

ਮਧੁਭਾਰ ਛੰਦ ॥ ਤ੍ਵ ਪ੍ਰਸਾਦਿ ॥

ਗੁਨ ਗਨ ਉਦਾਰ ॥ ਮਹਿਮਾ ਅਪਾਰ ॥ ਆਸਨ ਅਭੰਗ ॥ ਉਪਮਾ ਅਨੰਗ ॥੮੭॥ ਅਨਭਉ ਪ੍ਰਕਾਸ ॥ ਨਿਸਦਿਨ ਅਨਾਸ ॥ ਆਜਾਨੁ ਬਾਹੁ ॥ ਸਾਹਾਨ ਸਾਹੁ ॥੮੮॥ ਰਾਜਾਨ ਰਾਜ ॥ ਭਾਨਾਨ ਭਾਨ ॥ ਦੇਵਾਨ ਦੇਵ ॥ ਉਪਮਾ ਮਹਾਨ ॥੮੯॥ ਇੰਦ੍ਰਾਨ ਇੰਦ੍ਰ ॥ ਬਾਲਾਨ ਬਾਲ ॥ ਰੰਕਾਨ ਰੰਕ ॥ ਕਾਲਾਨ ਕਾਲ ॥੯੦॥ ਅਨਭੂਤ ਅੰਗ ॥ ਆਭਾ ਅਭੰਗ ॥ ਗਤਿ ਮਿਤਿ ਅਪਾਰ ॥ ਗੁਨ ਗਨ ਉਦਾਰ ॥੯੧॥ ਮੁਨਿ ਗਨ ਪ੍ਰਨਾਮ ॥ ਨਿਰਭੈ ਨਿਕਾਮ ॥ ਅਤਿ ਦੁਤਿ ਪ੍ਰਚੰਡ ॥ ਮਿਤਿ ਗਤਿ ਅਖੰਡ ॥੯੨॥ ਆਲਿਸ੍ਯ ਕਰਮ ॥ ਆਦ੍ਰਿਸ੍ਯ ਧਰਮ ॥ ਸਰਬਾ ਭਰਣਾਢਯ ॥ ਅਨਡੰਡ ਬਾਢਯ ॥੯੩॥

ਚਾਚਰੀ ਛੰਦ ॥ ਤ੍ਵ ਪ੍ਰਸਾਦਿ ॥ ਗੋਬਿੰਦੇ॥ ਮੁਕੰਦੇ ॥ ਉਦਾਰੇ ॥ ਅਪਾਰੇ ॥੯੪॥ ਹਰੀਅੰ ॥ ਕਰੀਅੰ ॥ ਨ੍ਰਿਨਾਮੇ ॥ ਅਕਾਮੇ ॥੯੫॥

ਭੁਜੰਗ ਪ੍ਰਯਾਤ ਛੰਦ ॥

ਚੱਤ੍ਰ ਚੱਕ੍ਰ ਕਰਤਾ ॥ ਚੱਤ੍ਰ ਚੱਕ੍ਰ ਹਰਤਾ ॥ ਚੱਤ੍ਰ ਚੱਕ੍ਰ ਦਾਨੇ ॥ ਚੱਤ੍ਰ ਚੱਕ੍ਰ ਜਾਨੇ ॥੯੬॥ ਚੱਤ੍ਰ ਚੱਕ੍ਰ ਵਰਤੀ ॥ ਚੱਤ੍ਰ ਚੱਕ੍ਰ ਭਰਤੀ ॥ ਚੱਤ੍ਰ ਚੱਕ੍ਰ ਪਾਲੇ ॥ ਚੱਤ੍ਰ ਚੱਕ੍ਰ ਕਾਲੇ ॥੯੭॥ ਚੱਤ੍ਰ ਚੱਕ੍ਰ ਪਾਸੇ ॥ ਚੱਤ੍ਰ ਚੱਕ੍ਰ ਵਾਸੇ ॥ ਚੱਤ੍ਰ ਚੱਕ੍ਰ ਮਾਨਯੈ ॥ ਚੱਤ੍ਰ ਚੱਕ੍ਰ ਦਾਨਯੈ ॥੯੮॥

ਚਾਚਰੀ ਛੰਦ ॥

ਨ ਸੱਤ੍ਰੈ ॥ ਨ ਮਿੱਤ੍ਰੈ ॥ ਨ ਭਰਮੰ ॥ ਨ ਭਿੱਤ੍ਰੈ ॥੯੯॥ ਨ ਕਰਮੰ ॥ ਨ ਕਾਏ ॥ ਅਜਨਮੰ ॥ ਅਜਾਏ ॥੧੦੦॥ ਨ ਚਿੱਤ੍ਰੈ ॥ ਨ ਮਿੱਤ੍ਰੈ ॥ ਪਰੇ ਹੈਂ ॥ ਪਵਿੱਤ੍ਰੈ ॥੧੦੧॥ ਪ੍ਰਿਥੀਸੈ ॥ ਅਦੀਸੈ ॥ ਅਦ੍ਰਿਸੈ ॥ ਅਕ੍ਰਿਸੈ ॥੧੦੨॥

ਭਗਵਤੀ ਛੰਦ ॥ ਤ੍ਵ ਪਰਸ੍ਰਾਦਿ ਕਥਤੇ ॥

ਕਿ ਆਛਿੱਜ ਦੇਸੈ ॥ ਕਿ ਆਭਿੱਜ ਭੇਸੈ ॥ ਕਿ ਆਗੰਜ ਕਰਮੈ ॥ ਕਿ ਆਭੰਜ ਭਰਮੈ ॥੧੦੩॥ ਕਿ ਆਭਿਜ ਲੋਕੈ ॥ ਕਿ ਆਦਿਤ ਸੋਕੈ ॥ ਕਿ ਅਵਧੂਤ ਬਰਨੈ ॥ ਕਿ ਬਿਭੂਤ ਕਰਨੈ ॥੧੦੪॥ ਕਿ ਰਾਜੰ ਪ੍ਰਭਾ ਹੈਂ ॥ ਕਿ ਧਰਮੰ ਧੁਜਾ ਹੈਂ॥ ਕਿ ਆਸੋਕ ਬਰਨੈ ॥ ਕਿ ਸਰਬਾ ਅਭਰਨੈ ॥੧੦੫॥ ਕਿ ਜਗਤੰ ਕ੍ਰਿਤੀ ਹੈਂ ॥ ਕਿ ਛਤ੍ਰੰ ਛਤ੍ਰੀ ਹੈਂ ॥ ਕਿ ਬ੍ਰਹਮੰ ਸਰੂਪੈ ॥ ਕਿ ਅਨਭਉ ਅਨੂਪੈ ॥੧੦੬॥ ਕਿ ਆਦਿ ਅਦੇਵ ਹੈਂ ॥ ਕਿ ਆਪਿ ਅਭੇਵ ਹੈਂ ॥ ਕਿ ਚਿੱਤ੍ਰੰ ਬਿਹੀਨੈ ॥ ਕਿ ਏਕੈ ਅਧੀਨੈ ॥੧੦੭॥ ਕਿ ਰੋਜ਼ੀ ਰਜ਼ਾਕੈ ॥ ਰਹੀਮੈ ਰਹਾਕੈ ॥ ਕਿ ਪਾਕ ਬਿਐਬ ਹੈਂ ॥ ਕਿ ਗ਼ੈਬੁਲ ਗ਼ੈਬ ਹੈਂ ॥੧੦੮॥ ਕਿ ਅਫ਼ਵੁਲ ਗੁਨਾਹ ਹੈਂ ॥ ਕਿ ਸ਼ਾਹਾਨ ਸ਼ਾਹ ਹੈਂ ॥ ਕਿ ਕਾਰਨ ਕੁਨਿੰਦ ਹੈਂ ॥ ਕਿ ਰੋਜ਼ੀ ਦਿਹੰਦ ਹੈਂ ॥੧੦੯॥ ਕਿ ਰਾਜ਼ਕ ਰਹੀਮ ਹੈਂ ॥ ਕਿ ਕਰਮੰ ਕਰੀਮ ਹੈਂ ॥ ਕਿ ਸਰਬੰ ਕਲੀ ਹੈਂ ॥ ਕਿ ਸਰਬੰ ਦਲੀ ਹੈਂ ॥੧੧੦॥ ਕਿ ਸਰਬੱਤ੍ਰ ਮਾਨਿਯੈ ॥ ਕਿ ਸਰਬੱਤ੍ਰ ਦਾਨਿਯੈ ॥ ਕਿ ਸਰਬੱਤ੍ਰ ਗਉਨੈ ॥ ਕਿ ਸਰਬੱਤ੍ਰ ਭਉਨੈ ॥੧੧੧॥ ਕਿ ਸਰਬੱਤ੍ਰ ਦੇਸੈ ॥ ਕਿ ਸਰਬੱਤ੍ਰ ਭੇਸੈ ॥ ਕਿ ਸਰਬੱਤ੍ਰ ਰਾਜੈ ॥ ਕਿ ਸਰਬੱਤ੍ਰ ਸਾਜੈ ॥੧੧੨॥ ਕਿ ਸਰਬੱਤ੍ਰ ਦੀਨੈ ॥ ਕਿ ਸਰਬੱਤ੍ਰ ਲੀਨੈ ॥ ਕਿ ਸਰਬੱਤ੍ਰ ਜਾਹੋ ॥ ਕਿ ਸਰਬੱਤ੍ਰ ਭਾਹੋ ॥੧੧੩॥ ਕਿ ਸਰਬੱਤ੍ਰ ਦੇਸੈ ॥ ਕਿ ਸਰਬੱਤ੍ਰ ਭੇਸੈ ॥ ਕਿ ਸਰਬੱਤ੍ਰ ਕਾਲੈ ॥ ਕਿ ਸਰਬੱਤ੍ਰ ਪਾਲੈ ॥੧੧੪॥ ਕਿ ਸਰਬੱਤ੍ਰ ਹੰਤਾ ॥ ਕਿ ਸਰਬੱਤ੍ਰ ਗੰਤਾ ॥ ਕਿ ਸਰਬੱਤ੍ਰ ਭੇਖੀ ॥ ਕਿ ਸਰਬੱਤ੍ਰ ਪੇਖੀ ॥੧੧੫॥ ਕਿ ਸਰਬੱਤ੍ਰ ਕਾਜੈ ॥ ਕਿ ਸਰਬੱਤ੍ਰ ਰਾਜੈ ॥ ਕਿ ਸਰਬੱਤ੍ਰ ਸੋਖੈ ॥ ਕਿ ਸਰਬੱਤ੍ਰ ਪੋਖੈ ॥੧੧੬॥ ਕਿ ਸਰਬੱਤ੍ਰ ਤ੍ਰਾਣੈ ॥ ਕਿ ਸਰਬੱਤ੍ਰ ਪ੍ਰਾਣੈ ॥ ਕਿ ਸਰਬੱਤ੍ਰ ਦੇਸੈ ॥ ਕਿ ਸਰਬੱਤ੍ਰ ਭੇਸੈ ॥੧੧੭॥ ਕਿ ਸਰਬੱਤ੍ਰ ਮਾਨਿਯੈਂ ॥ ਸਦੈਵੰ ਪ੍ਰਧਾਨਿਯੈਂ ॥ ਕਿ ਸਰਬੱਤ੍ਰ ਜਾਪਿਯੈ ॥ ਕਿ ਸਰਬੱਤ੍ਰ ਥਾਪਿਯੈ ॥੧੧੮॥ ਕਿ ਸਰਬੱਤ੍ਰ ਭਾਨੈ ॥ ਕਿ ਸਰਬੱਤ੍ਰ ਮਾਨੈ ॥ ਕਿ ਸਰਬੱਤ੍ਰ ਇੰਦ੍ਰੈ ॥ ਕਿ ਸਰਬੱਤ੍ਰ ਚੰਦ੍ਰੈ ॥੧੧੯॥ ਕਿ ਸਰਬੰ ਕਲੀਮੈ ॥ ਕਿ ਪਰਮੰ ਫ਼ਹੀਮੈ ॥ ਕਿ ਆਕਿਲ ਅਲਾਮੈ ॥ ਕਿ ਸਾਹਿਬ ਕਲਾਮੈ ॥੧੨੦॥ ਕਿ ਹੁਸਨਲ ਵਜੂ ਹੈਂ ॥ ਤਮਾਮੁਲ ਰੁਜੂ ਹੈਂ ॥ ਹਮੇਸੁਲ ਸਲਾਮੈਂ ॥ ਸਲੀਖਤ ਮੁਦਾਮੈਂ ॥੧੨੧॥ ਗ਼ਨੀਮੁਲ ਸ਼ਿਕਸਤੈ ॥ ਗ਼ਰੀਬੁਲ ਪਰਸਤੈ ॥ ਬਿਲੰਦੁਲ ਮਕਾਨੈਂ ॥ ਜ਼ਮੀਨੁਲ ਜ਼ਮਾਨੈਂ ॥੧੨੨॥ ਤਮੀਜ਼ੁਲ ਤਮਾਮੈਂ ॥ ਰੁਜੂਅਲ ਨਿਧਾਨੈਂ ॥ ਹਰੀਫੁਲ ਅਜੀਮੈਂ ॥ ਰਜ਼ਾਇਕ ਯਕੀਨੈਂ ॥੧੨੩॥ ਅਨੇਕੁਲ ਤਰੰਗ ਹੈਂ ॥ ਅਭੇਦ ਹੈਂ ਅਭੰਗ ਹੈਂ ॥ ਅਜ਼ੀਜ਼ੁਲ ਨਿਵਾਜ਼ ਹੈਂ ॥ ਗ਼ਨੀਮੁਲ ਖ਼ਿਰਾਜ ਹੈਂ ॥੧੨੪॥ ਨਿਰੁਕਤ ਸਰੂਪ ਹੈਂ ॥ ਤ੍ਰਿਮੁਕਤਿ ਬਿਭੂਤ ਹੈਂ ॥ ਪ੍ਰਭੁਗਤਿ ਪ੍ਰਭਾ ਹੈਂ ॥ ਸੁਜੁਗਤਿ ਸੁਧਾ ਹੈਂ ॥੧੨੫॥ ਸਦੈਵੰ ਸਰੂਪ ਹੈਂ ॥ ਅਭੇਦੀ ਅਨੂਪ ਹੈਂ ॥ ਸਮਸਤੋ ਪਰਾਜ ਹੈਂ ॥ ਸਦਾ ਸਰਬ ਸਾਜ ਹੈਂ ॥੧੨੬॥ ਸਮਸਤੁਲ ਸਲਾਮ ਹੈਂ ॥ ਸਦੈਵਲ ਅਕਾਮ ਹੈਂ ॥ ਨ੍ਰਿਬਾਧ ਸਰੂਪ ਹੈਂ ॥ ਅਗਾਧ ਹੈਂ ਅਨੂਪ ਹੈਂ ॥੧੨੭॥ ਓਅੰ ਆਦਿ ਰੂਪੇ ॥ ਅਨਾਦਿ ਸਰੂਪੈ ॥ ਅਨੰਗੀ ਅਨਾਮੇ ॥ ਤ੍ਰਿਭੰਗੀ ਤ੍ਰਿਕਾਮੇ ॥੧੨੮॥ ਤ੍ਰਿਬਰਗੰ ਤ੍ਰਿਬਾਧੇ ॥ ਅਗੰਜੇ ਅਗਾਧੇ ॥ ਸੁਭੰ ਸਰਬ ਭਾਗੇ ॥ ਸੁ ਸਰਬਾ ਅਨੁਰਾਗੇ॥੧੨੯॥ ਤ੍ਰਿਭੁਗਤ ਸਰੂਪ ਹੈਂ ॥ ਅਛਿੱਜ ਹੈਂ ਅਛੂਤ ਹੈਂ ॥ ਕਿ ਨਰਕੰ ਪ੍ਰਣਾਸ ਹੈਂ ॥ ਪ੍ਰਿਥੀਉਲ ਪ੍ਰਵਾਸ ਹੈਂ ॥੧੩੦॥ ਨਿਰੁਕਤਿ ਪ੍ਰਭਾ ਹੈਂ ॥ ਸਦੈਵੰ ਸਦਾ ਹੈਂ ॥ ਬਿਭੁਗਤਿ ਸਰੂਪ ਹੈਂ ॥ ਪ੍ਰਜੁਗਤਿ ਅਨੂਪ ਹੈਂ ॥੧੩੧॥ ਨਿਰੁਕਤਿ ਸਦਾ ਹੈਂ ॥ ਬਿਭੁਗਤਿ ਪ੍ਰਭਾ ਹੈਂ ॥ ਅਨਉਕਤਿ ਸਰੂਪ ਹੈਂ ॥ ਪ੍ਰਜੁਗਤਿ ਅਨੂਪ ਹੈਂ ॥੧੩੨॥

ਚਾਚਰੀ ਛੰਦ ॥ ਅਭੰਗ ਹੈਂ ॥ ਅਨੰਗ ਹੈਂ ॥ ਅਭੇਖ ਹੈਂ ॥ ਅਲੇਖ ਹੈਂ ॥੧੩੩॥ ਅਭਰਮ ਹੈਂ ॥ ਅਕਰਮ ਹੈਂ ॥ ਅਨਾਦਿ ਹੈਂ ॥ ਜੁਗਾਦਿ ਹੈਂ ॥੧੩੪॥ ਅਜੈ ਹੈਂ ॥ ਅਬੈ ਹੈਂ ॥ ਅਭੂਤ ਹੈਂ ॥ ਅਧੂਤ ਹੈਂ ॥੧੩੫॥ ਅਨਾਸ ਹੈਂ ॥ ਉਦਾਸ ਹੈਂ ॥ ਅਧੰਧ ਹੈਂ ॥ ਅਬੰਧ ਹੈਂ ॥੧੩੬॥ ਅਭਗਤ ਹੈਂ ॥ ਬਿਰਕਤ ਹੈਂ ॥ ਅਨਾਸ ਹੈਂ ॥ ਪ੍ਰਕਾਸ ਹੈਂ ॥੧੩੭॥ ਨਿਚਿੰਤ ਹੈਂ ॥ ਸੁਨਿੰਤ ਹੈਂ ॥ ਅਲਿੱਖ ਹੈਂ ॥ ਅਦਿੱਖ ਹੈਂ ॥੧੩੮॥ ਅਲੇਖ ਹੈਂ ॥ ਅਭੇਖ ਹੈਂ ॥ ਅਢਾਹ ਹੈਂ ॥ ਅਗਾਹ ਹੈਂ ॥੧੩੯॥ ਅਸੰਭ ਹੈਂ ॥ ਅਗੰਭ ਹੈਂ ॥ ਅਨੀਲ ਹੈਂ ॥ ਅਨਾਦਿ ਹੈਂ ॥੧੪੦॥ ਅਨਿੱਤ ਹੈਂ ॥ ਸੁਨਿੱਤ ਹੈਂ ॥ ਅਜਾਤ ਹੈਂ ॥ ਅਜਾਦ ਹੈਂ ॥੧੪੧॥

ਚਰਪਟ ਛੰਦ ॥ ਤ੍ਵ ਪ੍ਰਸਾਦਿ ॥

ਸਰਬੰ ਹੰਤਾ ॥ ਸਰਬੰ ਗੰਤਾ ॥ ਸਰਬੰ ਖਿਆਤਾ ॥ ਸਰਬੰ ਗਿਆਤਾ ॥੧੪੨॥ ਸਰਬੰ ਹਰਤਾ ॥ ਸਰਬੰ ਕਰਤਾ ॥ ਸਰਬੰ ਪ੍ਰਾਣੰ ॥ ਸਰਬੰ ਤ੍ਰਾਣੰ ॥੧੪੩॥ ਸਰਬੰ ਕਰਮੰ ॥ ਸਰਬੰ ਧਰਮੰ ॥ ਸਰਬੰ ਜੁਗਤਾ ॥ ਸਰਬੰ ਮੁਕਤਾ ॥੧੪੪॥

ਰਸਾਵਲ ਛੰਦ ॥ ਤ੍ਵ ਪ੍ਰਸਾਦਿ ॥

ਨਮੋ ਨਰਕ ਨਾਸੇ ॥ ਸਦੈਵੰ ਪ੍ਰਕਾਸੇ ॥ ਅਨੰਗੰ ਸਰੂਪੇ ॥ ਅਭੰਗੰ ਬਿਭੂਤੇ ॥੧੪੫॥ ਪ੍ਰਮਾਥੰ ਪ੍ਰਮਾਥੇ ॥ ਸਦਾ ਸਰਬ ਸਾਥੇ ॥ ਅਗਾਧ ਸਰੂਪੇ ॥ ਨ੍ਰਿਬਾਧ ਬਿਭੂਤੇ ॥੧੪੬॥ ਅਨੰਗੀ ਅਨਾਮੇ ॥ ਤ੍ਰਿਭੰਗੀ ਤ੍ਰਿਕਾਮੇ ॥ ਨ੍ਰਿਭੰਗੀ ਸਰੂਪੇ ॥ ਸਰਬੰਗੀ ਅਨੂਪੇ ॥੧੪੭॥ ਨ ਪੋਤ੍ਰੈ ਨ ਪੁੱਤ੍ਰੈ ॥ ਨ ਸੱਤ੍ਰੈ ਨ ਮਿੱਤ੍ਰੈ ॥ ਨ ਤਾਤੈ ਨ ਮਾਤੈ ॥ ਨ ਜਾਤੈ ਨ ਪਾਤੈ ॥੧੪੮॥ ਨ੍ਰਿਸਾਕੰ ਸਰੀਕ ਹੈਂ ॥ ਅਮਿਤੋ ਅਮੀਕ ਹੈਂ ॥ ਸਦੈਵੰ ਪ੍ਰਭਾ ਹੈਂ ॥ ਅਜੈ ਹੈਂ ਅਜਾ ਹੈਂ ॥੧੪੯॥

ਭਗਵਤੀ ਛੰਦ ॥ ਤ੍ਵ ਪ੍ਰਸਾਦਿ ॥

ਕਿ ਜ਼ਾਹਰ ਜ਼ਹੂਰ ਹੈਂ ॥ ਕਿ ਹਾਜ਼ਰ ਹਜ਼ੂਰ ਹੈਂ ॥ ਹਮੇਸੁਲ ਸਲਾਮ ਹੈਂ ॥ ਸਮਸਤੁਲ ਕਲਾਮ ਹੈਂ ॥੧੫੦॥ ਕਿ ਸਾਹਿਬ ਦਿਮਾਗ਼ ਹੈਂ ॥ ਕਿ ਹੁਸਨਲ ਚਰਾਗ਼ ਹੈਂ ॥ ਕਿ ਕਾਮਲ ਕਰੀਮ ਹੈਂ ॥ ਕਿ ਰਾਜ਼ਕ ਰਹੀਮ ਹੈਂ ॥੧੫੧॥ ਕਿ ਰੋਜ਼ੀ ਦਿਹਿੰਦ ਹੈਂ ॥ ਕਿ ਰਾਜ਼ਕ ਰਹਿੰਦ ਹੈਂ ॥ ਕਰੀਮੁਲ ਕਮਾਲ ਹੈਂ ॥ ਕਿ ਹੁਸਨਲ ਜਮਾਲ ਹੈਂ ॥੧੫੨॥ ਗ਼ਨੀਮੁਲ ਖ਼ਿਰਾਜ ਹੈਂ ॥ ਗ਼ਰੀਬੁਲ ਨਿਵਾਜ਼ ਹੈਂ ॥ ਹਰਫ਼ਿੁਲ ਸ਼ਿਕੰਨ ਹੈਂ ॥ ਹਿਰਾਸੁਲ ਫਿਕੰਨ ਹੈਂ ॥੧੫੩॥ ਕਲੰਕੰ ਪ੍ਰਣਾਸ ਹੈਂ ॥ ਸਮਸਤੁਲ ਨਿਵਾਸ ਹੈਂ ॥ ਅਗੰਜੁਲ ਗਨੀਮ ਹੈਂ ॥ ਰਜਾਇਕ ਰਹੀਮ ਹੈਂ ॥੧੫੪॥ ਸਮਸਤੁਲ ਜੁਬਾਂ ਹੈਂ ॥ ਕਿ ਸਾਹਿਬ ਕਿਰਾਂ ਹੈਂ ॥ ਕਿ ਨਰਕੰ ਪ੍ਰਣਾਸ ਹੈਂ ॥ ਬਹਿਸਤੁਲ ਨਿਵਾਸ ਹੈਂ ॥੧੫੫॥ ਕਿ ਸਰਬੁਲ ਗਵੰਨ ਹੈਂ ॥ ਹਮੇਸੁਲ ਰਵੰਨ ਹੈਂ ॥ ਤਮਾਮੁਲ ਤਮੀਜ ਹੈਂ ॥ ਸਮਸਤੁਲ ਅਜੀਜ ਹੈਂ ॥੧੫੬॥ ਪਰੰ ਪਰਮ ਈਸ ਹੈਂ ॥ ਸਮਸਤੁਲ ਅਦੀਸ ਹੈਂ ॥ ਅਦੇਸੁਲ ਅਲੇਖ ਹੈਂ ॥ ਹਮੇਸੁਲ ਅਭੇਖ ਹੈਂ ॥੧੫੭॥ ਜ਼ਮੀਨੁਲ ਜ਼ਮਾ ਹੈਂ ॥ ਅਮੀਕੁਲ ਇਮਾ ਹੈਂ ॥ ਕਰੀਮੁਲ ਕਮਾਲ ਹੈਂ ॥ ਕਿ ਜੁਰਅਤਿ ਜਮਾਲ ਹੈਂ ॥੧੫੮॥ ਕਿ ਅਚਲੰ ਪ੍ਰਕਾਸ ਹੈਂ ॥ ਕਿ ਅਮਿਤੋ ਸੁਬਾਸ ਹੈਂ ॥ ਕਿ ਅਜਬ ਸਰੂਪ ਹੈਂ ॥ ਕਿ ਅ

Link to comment
Share on other sites

Join the conversation

You can post now and register later. If you have an account, sign in now to post with your account.

Guest
Reply to this topic...

×   Pasted as rich text.   Paste as plain text instead

  Only 75 emoji are allowed.

×   Your link has been automatically embedded.   Display as a link instead

×   Your previous content has been restored.   Clear editor

×   You cannot paste images directly. Upload or insert images from URL.

Loading...
 Share

  • advertisement_alt
  • advertisement_alt
  • advertisement_alt


  • Topics

  • Posts

    • I agree we're not born with sin like the Christians think. Also I agree we have effects of karma. But Gurbani does state that the body contains both sin and charity (goodness): ਕਾਇਆ ਅੰਦਰਿ ਪਾਪੁ ਪੁੰਨੁ ਦੁਇ ਭਾਈ ॥ Within the body are the two brothers sin and virtue. p126 Actually, we do need to be saved. Gurbani calls this "udhaar" (uplift). Without Satguru, souls are liable to spiritual death: ਜਿਨਾ ਸਤਿਗੁਰੁ ਪੁਰਖੁ ਨ ਭੇਟਿਓ ਸੇ ਭਾਗਹੀਣ ਵਸਿ ਕਾਲ ॥ p40 Those who have not met Satguru Purakh are unfortunate and liable to death. So, yeah, we do need to be saved, and Guru ji does the saving. The reason Satguru is the one to save is because God has given Satguru the "key" (kunji): ਸਤਿਗੁਰ ਹਥਿ ਕੁੰਜੀ ਹੋਰਤੁ ਦਰੁ ਖੁਲੈ ਨਾਹੀ ਗੁਰੁ ਪੂਰੈ ਭਾਗਿ ਮਿਲਾਵਣਿਆ ॥੭॥ In the True Guru's hand is the key. None else can open the door. By perfect good fortune the Guru is met. p124
    • That's unfortunate to hear. Could you give any more information? Who was this "baba"? He just disappeared with people's money? Obviously, you should donate your money to known institutions or poor people that you can verify the need of through friends and family in Punjab.
    • Sangat ji,  I know a family who went Sevewal to do seva sometimes end of 2019. They returned last year in great dismay and heart broken.  To repent for their mistakes they approached panj pyaare. The Panj gave them their punishment / order to how t make it up which, with Kirpa, they fulfilled.  They were listening to a fake Baba who, in the end, took all the "Donations " and fled sometime over a year ago. For nearly 4 years this family (who are great Gursikhs once u get to know them) wasted time and effort for this fake Baba. NOT ONLY this one fam. But many, many did worldwide and they took their fam to do seva, in village Sevewal, city Jaitho in Punjab. In the end many families lost money in thousands being behind this Baba. The family, on return, had to get in touch with all the participants and told them to stop.  I am stating this here to create awareness and we need to learn from whom we follow and believe. It's no easy but if we follow the 3 S (Sangat, Simran and Seva) we will be shown the light. As I am writing this the family in question have been doing the same since 2008 onwards and they fell for this Baba... it is unbelievable and shocking.  This am writing in a nutshell as am at work on my break so not lengthy but it deserves a great length.  Especially the family in question, who shed light on youngsters about Sikhi 20 plus years!! 
    • Giani Kulwant Singh Jawaddi Kalan uses simple Punjabi.
    • Leaving aside Guru ji, the general question of taking afeem (opium) in limited quantities for war/medical wounds is simply unproblematic. When you go to the hospital, they give you morphine. What do you think morphine is? It's an opiate. Even codeine (cough syrup) is an opiate! Ever had a cough? Granted, it is against Gurmat to take opium or other drugs for the fun of it.
×
×
  • Create New...

Important Information

Terms of Use