Jump to content

Fools Who Continue To Wrangle


Recommended Posts

  • 2 weeks later...
  • Replies 51
  • Created
  • Last Reply

Top Posters In This Topic

ਮਃ ੧ ॥ ਮਾਸੁ ਮਾਸੁ ਕਰਿ ਮੂਰਖੁ ਝਗੜੇ ਗਿਆਨੁ ਧਿਆਨੁ ਨਹੀ ਜਾਣੈ ॥ ਕਉਣੁ ਮਾਸੁ ਕਉਣੁ ਸਾਗੁ ਕਹਾਵੈ ਕਿਸੁ ਮਹਿ ਪਾਪ ਸਮਾਣੇ ॥

ਗੈਂਡਾ ਮਾਰਿ ਹੋਮ ਜਗ ਕੀਏ ਦੇਵਤਿਆ ਕੀ ਬਾਣੇ ॥ ਮਾਸੁ ਛੋਡਿ ਬੈਸਿ ਨਕੁ ਪਕੜਹਿ ਰਾਤੀ ਮਾਣਸ ਖਾਣੇ ॥

ਫੜੁ ਕਰਿ ਲੋਕਾਂ ਨੋ ਦਿਖਲਾਵਹਿ ਗਿਆਨੁ ਧਿਆਨੁ ਨਹੀ ਸੂਝੈ ॥ ਨਾਨਕ ਅੰਧੇ ਸਿਉ ਕਿਆ ਕਹੀਐ ਕਹੈ ਨ ਕਹਿਆ ਬੂਝੈ ॥

ਅੰਧਾ ਸੋਇ ਜਿ ਅੰਧੁ ਕਮਾਵੈ ਤਿਸੁ ਰਿਦੈ ਸਿ ਲੋਚਨ ਨਾਹੀ ॥ ਮਾਤ ਪਿਤਾ ਕੀ ਰਕਤੁ ਨਿਪੰਨੇ ਮਛੀ ਮਾਸੁ ਨ ਖਾਂਹੀ ॥

ਇਸਤ੍ਰੀ ਪੁਰਖੈ ਜਾਂ ਨਿਸਿ ਮੇਲਾ ਓਥੈ ਮੰਧੁ ਕਮਾਹੀ ॥

ਮਾਸਹੁ ਨਿੰਮੇ ਮਾਸਹੁ ਜੰਮੇ ਹਮ ਮਾਸੈ ਕੇ ਭਾਂਡੇ ॥ ਗਿਆਨੁ ਧਿਆਨੁ ਕਛੁ ਸੂਝੈ ਨਾਹੀ ਚਤੁਰੁ ਕਹਾਵੈ ਪਾਂਡੇ ॥

ਬਾਹਰ ਕਾ ਮਾਸੁ ਮੰਦਾ ਸੁਆਮੀ ਘਰ ਕਾ ਮਾਸੁ ਚੰਗੇਰਾ ॥ ਜੀਅ ਜੰਤ ਸਭਿ ਮਾਸਹੁ ਹੋਏ ਜੀਇ ਲਇਆ ਵਾਸੇਰਾ ॥

ਅਭਖੁ ਭਖਹਿ ਭਖੁ ਤਜਿ ਛੋਡਹਿ ਅੰਧੁ ਗੁਰੂ ਜਿਨ ਕੇਰਾ ॥

ਮਾਸਹੁ ਨਿੰਮੇ ਮਾਸਹੁ ਜੰਮੇ ਹਮ ਮਾਸੈ ਕੇ ਭਾਂਡੇ ॥ ਗਿਆਨੁ ਧਿਆਨੁ ਕਛੁ ਸੂਝੈ ਨਾਹੀ ਚਤੁਰੁ ਕਹਾਵੈ ਪਾਂਡੇ ॥

ਮਾਸੁ ਪੁਰਾਣੀ ਮਾਸੁ ਕਤੇਬੀ ਚਹੁ ਜੁਗਿ ਮਾਸੁ ਕਮਾਣਾ ॥ ਜਜਿ ਕਾਜਿ ਵੀਆਹਿ ਸੁਹਾਵੈ ਓਥੈ ਮਾਸੁ ਸਮਾਣਾ ॥

ਇਸਤ੍ਰੀ ਪੁਰਖ ਨਿਪਜਹਿ ਮਾਸਹੁ ਪਾਤਿਸਾਹ ਸੁਲਤਾਨਾਂ ॥ ਜੇ ਓਇ ਦਿਸਹਿ ਨਰਕਿ ਜਾਂਦੇ ਤਾਂ ਉਨ੍ਹ੍ਹ ਕਾ ਦਾਨੁ ਨ ਲੈਣਾ॥

ਦੇਂਦਾ ਨਰਕਿ ਸੁਰਗਿ ਲੈਦੇ ਦੇਖਹੁ ਏਹੁ ਧਿਙਾਣਾ ॥ ਆਪਿ ਨ ਬੂਝੈ ਲੋਕ ਬੁਝਾਏ ਪਾਂਡੇ ਖਰਾ ਸਿਆਣਾ ॥

ਪਾਂਡੇ ਤੂ ਜਾਣੈ ਹੀ ਨਾਹੀ ਕਿਥਹੁ ਮਾਸੁ ਉਪੰਨਾ ॥ ਤੋਇਅਹੁ ਅੰਨੁ ਕਮਾਦੁ ਕਪਾਹਾਂ ਤੋਇਅਹੁ ਤ੍ਰਿਭਵਣੁ ਗੰਨਾ ॥

ਤੋਆ ਆਖੈ ਹਉ ਬਹੁ ਬਿਧਿ ਹਛਾ ਤੋਐ ਬਹੁਤੁ ਬਿਕਾਰਾ ॥ ਏਤੇ ਰਸ ਛੋਡਿ ਹੋਵੈ ਸੰਨਿਆਸੀ ਨਾਨਕੁ ਕਹੈ ਵਿਚਾਰਾ ॥੨॥

{ਪੰਨਾ 1289-1290 }

So please stop querlling over this topic.

Waheguru ji ka Khalsa Waheguru ji ki Fateh

Link to comment
Share on other sites

Join the conversation

You can post now and register later. If you have an account, sign in now to post with your account.

Guest
Reply to this topic...

×   Pasted as rich text.   Paste as plain text instead

  Only 75 emoji are allowed.

×   Your link has been automatically embedded.   Display as a link instead

×   Your previous content has been restored.   Clear editor

×   You cannot paste images directly. Upload or insert images from URL.

Loading...
 Share


  • advertisement_alt
  • advertisement_alt
  • advertisement_alt


×
×
  • Create New...

Important Information

Terms of Use