Jump to content

Hukam Nama @ Darbar Sahib


Guest *
 Share

Recommended Posts

I'm not sure if this is the Rehras one... I believe it's the morning one..

ਬਿਲਾਵਲੁ ਮਹਲਾ 5 ॥

ਤੁਮ੍‍ ਸਮਰਥਾ ਕਾਰਨ ਕਰਨ ॥ ਢਾਕਨ ਢਾਕਿ ਗੋਬਿਦ ਗੁਰ ਮੇਰੇ ਮੋਹਿ ਅਪਰਾਧੀ ਸਰਨ ਚਰਨ ॥1॥ ਰਹਾਉ ॥ ਜੋ ਜੋ ਕੀਨੋ ਸੋ ਤੁਮ੍‍ ਜਾਨਿਓ ਪੇਖਿਓ ਠਉਰ ਨਾਹੀ ਕਛੁ ਢੀਠ ਮੁਕਰਨ ॥ ਬਡ ਪਰਤਾਪੁ ਸੁਨਿਓ ਪ੍ਰਭ ਤੁਮ੍‍ਰੋ ਕੋਟਿ ਅਘਾ ਤੇਰੋ ਨਾਮ ਹਰਨ ॥1॥ ਹਮਰੋ ਸਹਾਉ ਸਦਾ ਸਦ ਭੂਲਨ ਤੁਮ੍‍ਰੋ ਬਿਰਦੁ ਪਤਿਤ ਉਧਰਨ ॥ ਕਰੁਣਾ ਮੈ ਕਿਰਪਾਲ ਕ੍ਰਿਪਾਨਿਧਿ ਜੀਵਨ ਪਦ ਨਾਨਕ ਹਰਿ ਦਰਸਨ ॥2॥2॥118॥

ਸ਼ਨੀਵਾਰ, 20 ਜੇਠ (ਸੰਮਤ 538 ਨਾਨਕਸ਼ਾਹੀ) (ਅੰਗ: 828)

ਪੰਜਾਬੀ ਵਿਆਖਿਆ :

ਬਿਲਾਵਲੁ ਮਹਲਾ 5 ॥

ਹੇ ਮੇਰੇ ਗੋਬਿੰਦ! ਹੇ ਮੇਰੇ ਸਭ ਤੋਂ ਵੱਡੇ (ਮਾਲਕ)! ਤੂੰ ਸਭ ਤਾਕਤਾਂ ਦਾ ਮਾਲਕ ਹੈਂ, ਤੂੰ ਜਗਤ ਦਾ ਰਚਨਹਾਰ ਹੈਂ, ਮੇਰਾ ਪਰਦਾ ਢੱਕ ਲੈ, ਮੈਂ ਪਾਪੀ ਤੇਰੇ ਚਰਨਾਂ ਦੀ ਸਰਨ ਆਇਆ ਹਾਂ ।1।ਰਹਾਉ।ਜੋ ਕੁਝ ਮੈਂ ਨਿੱਤ ਕਰਦਾ ਰਹਿੰਦਾ ਹਾਂ, ਹੇ ਪ੍ਰਭੂ! ਉਹ ਤੂੰ ਸਭ ਕੁਝ ਜਾਣਦਾ ਹੈਂ ਅਤੇ ਵੇਖਦਾ ਹੈਂ, (ਇਹਨਾਂ ਕਰਤੂਤਾਂ ਤੋਂ) ਮੈਨੂੰ ਢੀਠ ਨੂੰ ਮੁੱਕਰਨ ਦੀ ਕੋਈ ਗੁੰਜੈਸ਼ ਨਹੀਂ, (ਫਿਰ ਭੀ ਮੈਂ ਕਰੀ ਭੀ ਜਾਂਦਾ ਹਾਂ, ਤੇ ਲੁਕਾਂਦਾ ਭੀ ਹਾਂ) । ਹੇ ਪ੍ਰਭੂ! ਮੈਂ ਸੁਣਿਆ ਹੈ ਕਿ ਤੂੰ ਬੜੀ ਸਮਰੱਥਾ ਵਾਲਾ ਹੈਂ, ਤੇਰਾ ਨਾਮ ਕ੍ਰੋੜਾਂ ਪਾਪ ਦੂਰ ਕਰ ਸਕਦਾ ਹੈ (ਮੈਨੂੰ ਭੀ ਆਪਣਾ ਨਾਮ ਬਖ਼ਸ਼) ।1।ਹੇ ਪ੍ਰਭੂ! ਅਸਾਂ ਜੀਵ ਦਾ ਸੁਭਾਉ ਹੀ ਹੈ ਨਿੱਤ ਭੁੱਲਾਂ ਕਰਦੇ ਰਹਿਣਾ । ਤੇਰਾ ਮੁੱਢ-ਕਦੀਮਾਂ ਦਾ ਸੁਭਾਉ ਹੈ ਵਿਕਾਰੀਆਂ ਨੂੰ ਵਿਕਾਰਾਂ ਤੋਂ ਬਚਾਣਾ । ਹੇ ਤਰਸ ਦੇ ਸੋਮੇ! ਹੇ ਕਿਰਪਾਲ! ਹੇ ਕਿਰਪਾ ਦੇ ਖ਼ਜ਼ਾਨੇ! ਨਾਨਕ ਨੂੰ ਆਪਣਾ ਦਰਸਨ ਦੇਹ, ਤੇਰਾ ਦਰਸਨ ਉੱਚੇ ਆਤਮਕ ਜੀਵਨ ਦਾ ਦਰਜਾ ਬਖ਼ਸ਼ਣ ਵਾਲਾ ਹੈ ।2।2।118।

BILAAVAL, FIFTH MEHL:

You are the all-powerful Cause of causes. Please cover my faults, Lord of the Universe, O my Guru; I am a sinner — I seek the Sanctuary of Your Feet. || 1 || Pause || Whatever we do, You see and know; there is no way anyone can stubbornly deny this. Your glorious radiance is great! So I have heard, O God. Millions of sins are destroyed by Your Name. || 1 || It is my nature to make mistakes, forever and ever; it is Your Natural Way to save sinners. You are the embodiment of kindness, and the treasure of compassion, O Merciful Lord; through the Blessed Vision of Your Darshan, Nanak has found the state of redemption in life. || 2 || 2 || 118 ||

Saturday, 20 Jayt’h (Samvat 538 Nanakshahi) (Page: 828)

All you need to do is go to -

http://sgpc.net/hukumnama/index.asp

And on the bottom of the page, select which date's Hukamnama you want to read :@

Link to comment
Share on other sites

veer ji/penji

i think theres only one hukmnama taken for the whole day...amritvela hukmnama is read again after rehras sahib or any other paath

im not sure tho

tht is wht i heard so thot i share

correct me if im wrong jio

wjkk

wjkf

Link to comment
Share on other sites

Join the conversation

You are posting as a guest. If you have an account, sign in now to post with your account.
Note: Your post will require moderator approval before it will be visible.

Guest
Reply to this topic...

×   Pasted as rich text.   Paste as plain text instead

  Only 75 emoji are allowed.

×   Your link has been automatically embedded.   Display as a link instead

×   Your previous content has been restored.   Clear editor

×   You cannot paste images directly. Upload or insert images from URL.

Loading...
 Share

  • advertisement_alt
  • advertisement_alt
  • advertisement_alt


×
×
  • Create New...

Important Information

Terms of Use