Jump to content

Always Remember


Guest Guest
 Share

Recommended Posts

ਕੋਈ ਭੀ ਮਜ਼ਹਬ ਧਰਮ ਹੋਵੇ, ਇਨਸਾਨ ਵਾਸਤੇ ਉਹ ਤਦ ਤਕ ਹੀ

ਲਾਭਦਾਇਕ ਹੈ ਜਦ ਤਕ ਉਸ ਦੇ ਦੱਸੇ ਪੂਰਨਿਆਂ ਉਤੇ ਤੁਰ ਕੇ ਮਨੁੱਖ

ਆਪਣੇ ਦਿਲ ਵਿਚ ਭਲਾਈ ਪੈਦਾ ਕਰਨ ਦੀ ਕੋਸ਼ਸ਼ ਕਰਦਾ ਹੈ,

ਖ਼ਾਲਕ ਅਤੇ ਉਸ ਦੀ ਖ਼ਲਕਤਿ ਵਾਸਤੇ ਦਿਲ ਵਿਚ ਮੁਹੱਬਤਿ ਬਣਾਂਦਾ ਹੈ।

ਜਦੋਂ ਮਨੁੱਖ ਰਿਵਾਜੀ ਤੌਰ ਤੇ ਮਜ਼ਹਬ ਦੇ ਅਸੂਲਾਂ ਅਤੇ ਰਸਮਾਂ ਨੂੰ ਕਰਨ ਲੱਗ ਪੈਂਦਾ ਹੈ,

ਪਰ ਇਹ ਨਹੀਂ ਵੇਖਦਾ ਕਿ ਦਿਲ ਵਿਚ ਕੋਈ ਭਲੀ ਤਬਦੀਲੀ ਆਈ ਹੈ ਜਾਂ ਨਹੀਂ,

ਜਾਂ, ਸਗੋਂ ਕਿਤੇ ਭਲਾਈ ਦੇ ਥਾਂ ਅੰਦਰ ਕਠੋਰਤਾ ਤਅੱਸਬ ਆਦਿਕ ਤਾਂ ਨਹੀਂ ਵਧ ਰਹੇ,

ਉਸ ਵੇਲੇ ਉਸ ਦੇ ਸਾਰੇ ਧਾਰਮਿਕ ਉੱਦਮ ਵਿਅਰਥ ਹੋ ਜਾਂਦੇ ਹਨ।

Link to comment
Share on other sites

nooooooooooo....

we r sikhs

khalsa shall rule the world

only we deserve god, everyother religion doesnt stand close to ours

we r supreme..rest all are infidels

:) ..cmon ppl..start wid it....lmao

Link to comment
Share on other sites

Join the conversation

You are posting as a guest. If you have an account, sign in now to post with your account.
Note: Your post will require moderator approval before it will be visible.

Guest
Reply to this topic...

×   Pasted as rich text.   Paste as plain text instead

  Only 75 emoji are allowed.

×   Your link has been automatically embedded.   Display as a link instead

×   Your previous content has been restored.   Clear editor

×   You cannot paste images directly. Upload or insert images from URL.

Loading...
 Share

  • advertisement_alt
  • advertisement_alt
  • advertisement_alt


×
×
  • Create New...

Important Information

Terms of Use