Jump to content

Dhan Dhan Sri Guru Ram Das Ji Gurpurab Di Vadaiyi


simran345
 Share

Recommended Posts

ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥

धंनु धंनु रामदास गुरु जिनि सिरिआ तिनै सवारिआ ॥

Ḏẖan ḏẖan Rāmḏās gur jin siri▫ā ṯinai savāri▫ā.

Blessed, blessed is Guru Ramdas. The Lord, who created thee; He alone has embellished thee.

SGGS Ang 968

?? Dhan Dhan Guru Ram Das Ji

Link to comment
Share on other sites

Sangat Ji,

This week the Avtar Purab (birth) of Guru Ram Das Ji Maharaj was celebrated by many Sikhs. Please check out this video from the 12 weeks 12 Gurus series that goes through some of the life of the 4th Guru Nanak, Dhan Dhan Guru Ram Das Ji.

dhan dhan raamadhaas gur jin siriaa thinai savaariaa ||

Blessed, blessed is Guru Raam Daas; He who created You, has also exalted You.

pooree hoee karaamaat aap sirajanehaarai dhaariaa ||

Perfect is Your miracle; the Creator Lord Himself has installed You on the throne.

sikhee athai sangatee paarabreham kar namasakaariaa ||

The Sikhs and all the Congregation recognize You as the Supreme Lord God, and bow down to You.

attal athaahu athol too teraa ant n paaraavaariaa ||

You are unchanging, unfathomable and immeasurable; You have no end or limitation.

https://www.facebook.com/Everythings13.BasicsofSikhi/posts/975814902456577

Link to comment
Share on other sites

ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

31.10.2015, ਸ਼ਨੀਵਾਰ, ੧੫ ਕੱਤਕ (ਸੰਮਤ ੫੪੭ ਨਾਨਕਸ਼ਾਹੀ)

ਸੋਰਠਿ ਮਹਲਾ ੫ ॥

ਵਿਚਿ ਕਰਤਾ ਪੁਰਖੁ ਖਲੋਆ ॥ ਵਾਲੁ ਨ ਵਿੰਗਾ ਹੋਆ ॥ ਮਜਨੁ ਗੁਰ ਅਾਂਦਾ ਰਾਸੇ ॥ ਜਪਿ ਹਰਿ ਹਰਿ ਕਿਲਵਿਖ ਨਾਸੇ ॥੧॥ ਸੰਤਹੁ ਰਾਮਦਾਸ ਸਰੋਵਰੁ ਨੀਕਾ ॥ ਜੋ ਨਾਵੈ ਸੋ ਕੁਲੁ ਤਰਾਵੈ ਉਧਾਰੁ ਹੋਆ ਹੈ ਜੀ ਕਾ ॥੧॥ ਰਹਾਉ ॥ ਜੈ ਜੈ ਕਾਰੁ ਜਗੁ ਗਾਵੈ ॥ ਮਨ ਚਿੰਦਿਅੜੇ ਫਲ ਪਾਵੈ ॥ ਸਹੀ ਸਲਾਮਤਿ ਨਾਇ ਆਏੇ ॥ ਅਪਣਾ ਪ੍ਭੂ ਧਿਆਏੇ ॥੨॥ ਸੰਤ ਸਰੋਵਰ ਨਾਵੈ ॥ ਸੋ ਜਨੁ ਪਰਮ ਗਤਿ ਪਾਵੈ ॥ ਮਰੈ ਨ ਆਵੈ ਜਾਈ ॥ ਹਰਿ ਹਰਿ ਨਾਮੁ ਧਿਆਈ ॥੩॥ਇਹੁ ਬ੍ਹਮ ਬਿਚਾਰੁ ਸੁ ਜਾਨੈ ॥ ਜਿਸੁ ਦਇਆਲੁ ਹੋਇ ਭਗਵਾਨੈ ॥ ਬਾਬਾ ਨਾਨਕ ਪ੍ਭ ਸਰਣਾਈ ॥ ਸਭ ਚਿੰਤਾ ਗਣਤ ਮਿਟਾਈ ॥੪॥੭॥੫੭॥

(ਅੰਗ: ੬੨੩)

ਪੰਜਾਬੀ ਵਿਆਖਿਆ :

(ਹੇ ਭਾਈ! ਸਾਧ ਸੰਗਤਿ ਵਿਚ ਜਿਸ ਮਨੁੱਖ ਦਾ) ਆਤਮਕ ਇਸ਼ਨਾਨ ਗੁਰੂ ਨੇ ਸਫਲ ਕਰ ਦਿੱਤਾ, ਉਹ ਮਨੁੱਖ ਸਦਾ ਪਰਮਾਤਮਾ ਦਾ ਨਾਮ ਜਪ ਜਪ ਕੇ (ਆਪਣੇ ਸਾਰੇ) ਪਾਪ ਨਾਸ ਕਰ ਲੈਂਦਾ ਹੈ। ਸਰਬ-ਵਿਆਪਕ ਕਰਤਾਰ ਆਪ ਉਸ ਦੀ ਸਹੈਤਾ ਕਰਦਾ ਹੈ, (ਉਸ ਦੀ ਆਤਮਕ ਰਾਸਿ-ਪੂੰਜੀ ਦਾ) ਰਤਾ ਭਰ ਭੀ ਨੁਕਸਾਨ ਨਹੀਂ ਹੁੰਦਾ।੧। ਹੇ ਭਾਈ! (ਜੇਹੜਾ ਮਨੁੱਖ ਰਾਮ ਦੇ ਦਾਸਾਂ ਦੇ ਸਰੋਵਰ ਵਿਚ ਟਿਕ ਕੇ) ਆਪਣੇ ਪਰਮਾਤਮਾ ਦਾ ਆਰਾਧਨ ਕਰਦਾ ਹੈ, (ਉਹ ਮਨੁੱਖ ਇਸ ਸਤਸੰਗ-ਸਰੋਵਰ ਵਿਚ ਆਤਮਕ) ਇਸ਼ਨਾਨ ਕਰ ਕੇ ਆਪਣੀ ਆਤਮਕ ਜੀਵਨ ਦੀ ਰਾਸਿ-ਪੂੰਜੀ ਨੂੰ ਪੂਰਨ ਤੌਰ ਤੇ ਬਚਾ ਲੈਂਦਾ ਹੈ। ਸਾਰਾ ਜਗਤ ਉਸ ਦੀ ਸੋਭਾ ਦਾ ਗੀਤ ਗਾਂਦਾ ਹੈ, ਉਹ ਮਨੁੱਖ ਮਨ-ਚਿਤਵੇ ਫਲ ਹਾਸਲ ਕਰ ਲੈਂਦਾ ਹੈ।੨। ਹੇ ਭਾਈ! ਜੇਹੜਾ ਮਨੁੱਖ ਸੰਤਾਂ ਦੇ ਸਰੋਵਰ ਵਿਚ (ਸਾਧ ਸੰਗਤਿ ਵਿਚ) ਆਤਮਕ ਇਸ਼ਨਾਨ ਕਰਦਾ ਹੈ, ਉਹ ਮਨੁੱਖ ਸਭ ਤੋਂ ਆਤਮਕ ਅਵਸਥਾ ਹਾਸਲ ਕਰ ਲੈਂਦਾ ਹੈ। ਜੇਹੜਾ ਮਨੁੱਖ ਸਦਾ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ, ਉਹ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ।੩।ਹੇ ਭਾਈ! ਪਰਮਾਤਮਾ ਨਾਲ ਮਿਲਾਪ ਦੀ ਇਸ ਵਿਚਾਰ ਨੂੰ ਉਹ ਮਨੁੱਖ ਸਮਝਦਾ ਹੈ, ਜਿਸ ਉੱਤੇ ਪਰਮਾਤਮਾ ਆਪ ਦਇਆਵਾਨ ਹੁੰਦਾ ਹੈ। ਹੇ ਨਾਨਕ! (ਆਖ-) ਹੇ ਭਾਈ! ਜੇਹੜਾ ਮਨੁੱਖ ਪਰਮਾਤਮਾ ਦੀ ਸ਼ਰਨ ਪਿਆ ਰਹਿੰਦਾ ਹੈ, ਉਹ ਆਪਣਾ ਹਰੇਕ ਕਿਸਮ ਦਾ ਚਿੰਤਾ-ਫ਼ਿਕਰ ਦੂਰ ਕਰ ਲੈਂਦਾ ਹੈ।੪।੭।੫੭।

English Translation:

SORATH, FIFTH MEHL:

The Creator Lord Himself stood between us, and not a hair upon my head was touched. The Guru made my cleansing bath successful; meditating on the Lord, Har, Har, my sins were erased. || 1 || O Saints, the purifying pool of Ram Das is sublime. Whoever bathes in it, his family and ancestry are saved, and his soul is saved as well. || 1 || Pause || The world sings cheers of victory, and the fruits of his minds desires are obtained. Whoever comes and bathes here, and meditates on his God, is safe and sound. || 2 || One who bathes in the healing pool of the Saints, that humble being obtains the supreme status. He does not die, or come and go in reincarnation; he meditates on the Name of the Lord, Har, Har. || 3 || He alone knows this about God, whom God blesses with His kindness. Baba Nanak seeks the Sanctuary of God; all his worries and anxieties are dispelled. || 4 || 7 || 57 ||

Saturday, 15th Katak (Samvat 547 Nanakshahi) (Ang: 623)

ਵਾਹਿਗੁਰੂ ਜੀ ਕਾ ਖਾਲਸਾ

ਵਾਹਿਗੁਰੂ ਜੀ ਕੀ ਫਤਹਿ ਜੀ..

Link to comment
Share on other sites

Join the conversation

You can post now and register later. If you have an account, sign in now to post with your account.

Guest
Reply to this topic...

×   Pasted as rich text.   Paste as plain text instead

  Only 75 emoji are allowed.

×   Your link has been automatically embedded.   Display as a link instead

×   Your previous content has been restored.   Clear editor

×   You cannot paste images directly. Upload or insert images from URL.

Loading...
 Share

  • advertisement_alt
  • advertisement_alt
  • advertisement_alt


×
×
  • Create New...

Important Information

Terms of Use