VJKK VJKF I took a cyber hukamnama after I specially did an ardas. Can someone please tell me what it means and quick so I can take on the hukam Thanks. In Gurmukhi ਆਸਾ ਮਹਲਾ ੫ ॥ ਆਪੇ ਪੇਡੁ ਬਿਸਥਾਰੀ ਸਾਖ ॥ ਅਪਨੀ ਖੇਤੀ ਆਪੇ ਰਾਖ ॥੧॥ ਜਤ ਕਤ ਪੇਖਉ ਏਕੈ ਓਹੀ ॥ ਘਟ ਘਟ ਅੰਤਰਿ ਆਪੇ ਸੋਈ ॥੧॥ ਰਹਾਉ ॥ ਆਪੇ ਸੂਰੁ ਕਿਰਣਿ ਬਿਸਥਾਰੁ ॥ ਸੋਈ ਗੁਪਤੁ ਸੋਈ ਆਕਾਰੁ ॥੨॥ ਸਰਗੁਣ ਨਿਰਗੁਣ ਥਾਪੈ ਨਾਉ ॥ ਦੁਹ ਮਿਲਿ ਏਕੈ ਕੀਨੋ ਠਾਉ ॥੩॥ ਕਹੁ ਨਾਨਕ ਗੁਰਿ ਭ੍ਰਮੁ ਭਉ ਖੋਇਆ ॥ ਅਨਦ ਰੂਪੁ ਸਭੁ ਨੈਨ ਅਲੋਇਆ ॥੪॥੧੭॥੬੮॥ Phonetic