Jump to content

Ramaiya hau barak tera, beautiful kirtan


puzzled
 Share

Recommended Posts

  • 1 year later...
Guest ਰਾਮਈਆ ਹਉ ਬਾਰਿਕੁ ਤੇਰਾ

ਰਾਮਈਆ ਹਉ ਬਾਰਿਕੁ ਤੇਰਾ ।
ਕਾਹੇ ਨ ਖੰਡਸਿ ਅਵਗਨੁ ਮੇਰਾ ।।

ਸੁਤੁ ਅਪਰਾਧ ਕਰਤ ਹੈ ਜੇਤੇ ।
ਜਨਨੀ ਚੀਤਿ ਨ ਰਾਖਸਿ ਤੇਤੇ ।।

ਜੇ ਅਤਿ ਕ੍ਰੋਪ ਕਰੇ ਕਰਿ ਧਾਇਆ ।
ਤਾ ਭੀ ਚੀਤਿ ਨ ਰਾਖਸਿ ਮਾਇਆ ।।

ਚਿੰਤ ਭਵਨਿ ਮਨੁ ਪਰਿਓ ਹਮਾਰਾ ।
ਨਾਮ ਬਿਨਾ ਕੈਸੇ ਉਤਰਸਿ ਪਾਰਾ ।।

ਦੇਹਿ ਬਿਮਲ ਮਤਿ ਸਦਾ ਸਰੀਰਾ ।
ਸਹਜਿ ਸਹਜਿ ਗੁਨ ਰਵੈ ਕਬੀਰਾ ।।

ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ
ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ

Link to comment
Share on other sites

Join the conversation

You are posting as a guest. If you have an account, sign in now to post with your account.
Note: Your post will require moderator approval before it will be visible.

Guest
Reply to this topic...

×   Pasted as rich text.   Paste as plain text instead

  Only 75 emoji are allowed.

×   Your link has been automatically embedded.   Display as a link instead

×   Your previous content has been restored.   Clear editor

×   You cannot paste images directly. Upload or insert images from URL.

Loading...
 Share

  • advertisement_alt
  • advertisement_alt
  • advertisement_alt


×
×
  • Create New...

Important Information

Terms of Use